Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    2:00:34 AM

  • rcb defeated delhi capitals in wpl 2026

    WPL 2026: RCB ਦੂਜੀ ਵਾਰ ਚੈਂਪੀਅਨ, ਦਿੱਲੀ...

  • attempts to suppress media will not be tolerated

    ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ...

  • mann government is reminding punjab of the emergency period

    ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ...

  • attack on the fourth pillar of democracy

    ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ, ਅਜਿਹੀ ਕਾਰਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ਦੇ ਇਸ ਜ਼ਿਲ੍ਹੇ 'ਚ DC ਨੇ ਜਾਰੀ ਕਰ 'ਤੇ ਸਖ਼ਤ ਹੁਕਮ, ਜੇਕਰ ਕੀਤੀ ਇਹ ਗਲਤੀ ਤਾਂ...

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ DC ਨੇ ਜਾਰੀ ਕਰ 'ਤੇ ਸਖ਼ਤ ਹੁਕਮ, ਜੇਕਰ ਕੀਤੀ ਇਹ ਗਲਤੀ ਤਾਂ...

  • Edited By Shivani Attri,
  • Updated: 14 May, 2025 12:19 PM
Hoshiarpur
dc ashika jain issues strict orders on taxes in hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਸ ਬਾਰੇ ਮਹੀਨਾਵਾਰ ਪਲਾਨ ਤਿਆਰ ਕਰਕੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਫ਼ਵਾਹਾ ਫੈਲਾਉਣ ਵਾਲਿਆਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਵੀ ਵਲੰਟੀਅਰਾਂ ਰਾਹੀਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿਚ ਪਬਲਿਕ ਮੀਟਿੰਗਾਂ ਕਰਕੇ ਇਸ ਸਬੰਧੀ ਜਾਗਰੂਕ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਚਾਰ ਸਮੱਗਰੀ ਰਾਹੀਂ ਉਨ੍ਹਾਂ ਨੂੰ ਆਸਮਾਨ ‘ਤੇ ਵਿਖਾਈ ਦਿੰਦੀ ਕਿਸੇ ਵਸਤੂ ਦੀ ਪਛਾਣ ਕਰਨੀ ਸਿਖਾਈ ਜਾਵੇ ਕਿ ਉਹ ਵਸਤੂ ਸੈਟੇਲਾਈਟ, ਜਹਾਜ਼, ਡਰੋਨ ਜਾਂ ਕੋਈ ਹੋਰ ਚੀਜ਼ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਅਤੇ ਸਖ਼ਤੀ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੁਝ ਅਜਿਹੇ ਮਾਮਲੇ ਧਿਆਨ ਵਿਚ ਆ ਰਹੇ ਹਨ ਕਿ ਕੁਝ ਸ਼ਰਾਰਤੀ ਕਿਸਮ ਦੇ ਅਨਸਰ ਜਾਣ-ਬੁੱਝ ਕੇ ਨਾਗਰਿਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਾਲੀਆਂ ਫੇਕ ਨਿਊਜ਼ ਅਤੇ ਤੱਥਹੀਣ ਸਮੱਗਰੀ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਰਹੇ ਹਨ, ਜਿਸ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਤੁਰੰਤ ਲੋੜ ਹੈ। 

ਇਹ ਵੀ ਪੜ੍ਹੋ: ...ਜਦੋਂ ਆਦਮਪੁਰ ਹਵਾਈ ਅੱਡੇ ਤੋਂ ਸਿਰਫ਼ 2 ਯਾਤਰੀਆਂ ਨਾਲ ਉੱਡੀ ਫਲਾਈਟ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਤੇ ਤੱਥਹੀਣ ਖ਼ਬਰਾਂ ‘ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਸ ਵੱਲੋਂ ਲੋਕ ਹਿੱਤ ਵਿਚ ਕੋਈ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਹੀ ਸਹੀ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਵ੍ਹਟਸਐਪ ‘ਤੇ ਆਉਣ ਵਾਲੀਆਂ ਗੈਰ-ਪ੍ਰਮਾਣਿਤ ਖ਼ਬਰਾਂ ਨੂੰ ਵੀ ਅੱਗੇ ਕਿਸੇ ਨਾਲ ਸਾਂਝਾ ਨਾ ਕੀਤਾ ਜਾਵੇ, ਕਿਉਂਕਿ ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਪੁਲਸ ਦੇ ਸਾਈਬਰ ਸੈੱਲ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਪੁਲਸ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸਰਕਾਰ ਵੱਲੋਂ ਜਾਰੀ ਹੋਣ ਵਾਲੇ ਦਿਸ਼ਾ-ਨਿਰਦੇਸ਼ਾਂ ਅਤੇ ਐਡਵਾਇਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।     

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਚ ਮੌਕ ਡਰਿੱਲ ਅਤੇ ਬਲੈਕਆਊਟ ਦੇ ਜ਼ਰੀਏ ਆਪਣੇ ਨਾਗਰਿਕਾਂ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਸਿਵਲ ਡਿਫੈਂਸ ਵਲੰਟੀਅਰ ਫ਼ੌਜ ਵੀ ਤਿਆਰ ਕੀਤੀ ਗਈ ਹੈ, ਜਿਸ ਵਿਚ ਐੱਨ. ਜੀ. ਓਜ਼, ਐੱਨ. ਸੀ. ਸੀ. ਕੈਡਿਟਸ, ਐੱਨ. ਐੱਸ. ਐੱਸ. ਵਲੰਟੀਅਰ, ਸਾਬਕਾ ਸੈਨਿਕ, ਪਿੰਡਾਂ ਦੇ ਸਰਪੰਚ, ਪੰਚ ਅਤੇ ਆਮ ਨਾਗਰਿਕ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਆਰ. ਟੀ. ਏ. ਸੰਜੀਵ ਕੁਮਾਰ, ਜੀ. ਐੱਮ. ਇੰਡਸਟਰੀ ਅਰੁਣ ਕੁਮਾਰ, ਜ਼ਿਲ੍ਹਾ ਕਮਾਂਡਰ-ਕਮ-ਡਿਪਟੀ ਕੰਟਰੋਲਰ ਸਿਵਲ ਡਿਫੈਂਸ ਰਵੇਲ ਸਿੰਘ, ਮਨਿੰਦਰ ਸਿੰਘ, ਦਵਿੰਦਰ ਸਿੰਘ, ਸੁਨੀਲ ਕਪੂਰ, ਪ੍ਰਮੋਦ ਸ਼ਰਮਾ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • DC Ashika Jain
  • issues
  • strict orders
  • Hoshiarpur
  • aashika jain
  • ਡਿਪਟੀ ਕਮਿਸ਼ਨਰ
  • ਆਸ਼ਿਕਾ ਜੈਨ
  • ਹੁਸ਼ਿਆਰਪੁਰ
  • ਸਖ਼ਤ ਹੁਕਮ

ਪਾਣੀਆਂ ਦੇ ਮੁੱਦੇ 'ਤੇ ਪੰਜਾਬ ਦੀ ਵੱਡੀ ਜਿੱਤ, ਹਾਈਕੋਰਟ ਨੇ ਹਰਿਆਣਾ ਨੂੰ ਦਿੱਤਾ ਝਟਕਾ

NEXT STORY

Stories You May Like

  • highcourt issues strict orders to punjab government
    ਪੰਜਾਬ ਦੇ 23 ਜ਼ਿਲ੍ਹਿਆਂ 'ਚੋਂ ਸਿਰਫ 6 'ਚ ਹੀ MRI ਮਸ਼ੀਨਾਂ, ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ
  • punjab police dc office
    ਹੱਦ ਹੋ ਗਈ...! ਪੰਜਾਬ ਪੁਲਸ ਦੇ ਅਸਲਾ ਇੰਚਾਰਜ ਦਾ ਹੀ ਅਸਲਾ ਲੈ ਗਏ ਚੋਰ, DC ਦਫ਼ਤਰ ਮੂਹਰਿਓਂ ਕਰ ਗਏ ਕਾਂਡ
  • bhagwan valmiki welfare association submits memorandum to dc
    ਪੰਜਾਬ ਕੇਸਰੀ ਗਰੁੱਪ ਦੇ ਸਮਰਥਨ 'ਚ ਭਗਵਾਨ ਵਾਲਮੀਕਿ ਵੈੱਲਫੇਅਰ ਐਸੋਸੀਏਸ਼ਨ ਨੇ DC ਨੂੰ ਸੌਂਪਿਆ ਮੰਗ-ਪੱਤਰ
  • all schools in this district of uttarakhand will remain closed
    ਉਤਰਾਖੰਡ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ ਭਲਕੇ ਰਹਿਣਗੇ ਬੰਦ, ਹੁਕਮ ਜਾਰੀ
  • meat and liquor shops to remain closed for two days in jalandhar
    ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ ਕੀਤੇ ਹੁਕਮ
  • chandigarh dc holds meeting with officials regarding mayoral elections
    ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • agriculture department director on sit in protest outside dc office
    ਖੇਤੀਬਾੜੀ ਵਿਭਾਗ ਦੇ ਡਾਇਰੈਕਟਰ DC ਦਫ਼ਤਰ ਬਾਹਰ ਬੈਠੇ ਧਰਨੇ 'ਤੇ, ਪੜ੍ਹੋ ਪੂਰਾ ਮਾਮਲਾ
  • alert in entire punjab on january 26
    26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • central government releases crores of rupees to punjab sekhri
      ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਆਰ.ਐੱਫ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ...
    • sukhpal khaira said bhagwant mann has turned punjab into a police state
      ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
    • attack on newspaper seller
      ਬਜ਼ੁਰਗ ਅਖ਼ਬਾਰ ਵਿਕਰੇਤਾ 'ਤੇ ਹਮਲਾ, ਬੇਰਹਿਮੀ ਨਾਲ ਕੁੱਟਮਾਰ ਕਰਕੇ ਖੋਹ ਲਈ ਨਕਦੀ...
    • mp singh condemns bhagwant mann government s attack on punjab kesari
      ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
    • aap government trying to suppress truth jairam thakur
      ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
    • ex soldier stabbed to death over old enmity
      ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ...
    • manik goyal on punjab kesari raid
      ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
    • aam aadmi party  punjab government  us trade agreement
      US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ...
    • sushil kumar rinku statement
      ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
    • flipkart delivery boy robbed
      Flipkart ਦੇ Delivery Boy ਨਾਲ ਹੋਈ ਲੁੱਟ, ਪਾਰਸਲ ਖੋਹ ਕੇ ਲੈ ਗਏ ਲੁਟੇਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +