Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    8:10:59 AM

  • voting begins in punjab

    ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555...

  • ram rahim 16th time parole 30 day

    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ...

  • holiday declared for workers and employees in punjab today

    ਪੰਜਾਬ 'ਚ ਕਾਮਿਆਂ ਤੇ ਮੁਲਾਜ਼ਮਾਂ ਲਈ ਅੱਜ ਛੁੱਟੀ...

  • us launches major attack on iran

    ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ: ਹੋਰਮੁਜ਼ ਨੇੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • DC ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ, ਮੌਕੇ 'ਤੇ ਜਾਰੀ ਕੀਤੀਆਂ ਹਦਾਇਤਾਂ

PUNJAB News Punjabi(ਪੰਜਾਬ)

DC ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ, ਮੌਕੇ 'ਤੇ ਜਾਰੀ ਕੀਤੀਆਂ ਹਦਾਇਤਾਂ

  • Edited By Anmol Tagra,
  • Updated: 19 Sep, 2024 03:46 PM
Ludhiana-Khanna
dc inspect hospital
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ): ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਮੈਡੀਕਲ ਸੇਵਾਵਾਂ, ਚੱਲ ਰਹੇ ਨਿਰਮਾਣ ਕਾਰਜਾਂ ਅਤੇ ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕੀਤੀ। ਇਸ ਦੌਰੇ ਵਿਚ ਓ.ਪੀ.ਡੀ ਸੇਵਾਵਾਂ, ਮਦਰ ਐਂਡ ਚਾਈਲਡ ਸੈਂਟਰ, ਦਵਾਈਆਂ ਦੀ ਦੁਕਾਨ, ਸਫਾਈ ਅਤੇ ਸੁਧਾਰ ਲਈ ਸੁਝਾਅ ਇਕੱਠੇ ਕਰਨ ਲਈ ਡਾਕਟਰਾਂ, ਸਟਾਫ਼ ਅਤੇ ਮਰੀਜ਼ਾਂ ਨਾਲ ਵਿਸਥਾਰਤ ਗੱਲਬਾਤ ਕੀਤੀ।

ਇਹ ਖ਼ਬਰ ਵੀ ਪੜ੍ਹੋ - ਬਿਜਲੀ ਉਪਭੋਗਤਾ ਸਾਵਧਾਨ! ਜੇ ਨਾ ਕੀਤਾ ਇਹ ਕੰਮ ਤਾਂ ਕੱਟੇ ਜਾਣਗੇ ਕੁਨੈਕਸ਼ਨ

ਡਾਕਟਰਾਂ ਅਤੇ ਹੋਰਾਂ ਨਾਲ ਮੀਟਿੰਗ ਦੌਰਾਨ ਜਤਿੰਦਰ ਜੋਰਵਾਲ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਾਉਣ ਦੇ ਸਮਰਪਣ 'ਤੇ ਜ਼ੋਰ ਦਿੱਤਾ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਥਾਨਕ ਸਿਵਲ ਹਸਪਤਾਲ ਵਿਖੇ ਜੱਚਾ ਤੇ ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਕਾਰਜਾਂ ਲਈ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਉਣ। ਉਨ੍ਹਾਂ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐੱਚ.ਐੱਸ.ਸੀ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਕੰਮ ਦੀ ਸਮਾਂ-ਸੀਮਾ 'ਤੇ ਵਿਸਥਾਰਤ ਰਿਪੋਰਟ ਦੇਣ ਤਾਂ ਜੋ ਪ੍ਰੋਜੈਕਟ ਦੀ ਗਤੀ 'ਤੇ ਨੇੜਿਓਂ ਨਿਗਰਾਨੀ ਰੱਖੀ ਜਾ ਸਕੇ।  ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਿਉਂ ਵਧਿਆ NSA? ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਜਵਾਬ

ਡਿਪਟੀ ਕਮਿਸ਼ਨਰ ਨੇ ਵਾਰਡਾਂ ਵਿਚ ਮਰੀਜ਼ਾਂ ਤੋਂ ਮੁਫਤ ਦਵਾਈਆਂ ਦੀ ਉਪਲਬਧਤਾ ਅਤੇ ਸਟਾਫ ਦੇ ਵਿਵਹਾਰ ਬਾਰੇ ਵੀ ਫੀਡਬੈਕ ਇਕੱਤਰ ਕੀਤੀ।  ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਡਾਕਟਰ ਨੇ ਇਕ ਦਵਾਈ ਲਿਖਵਾਈ ਸੀ ਜੋ ਫਾਰਮੇਸੀ ਵਿਚ ਉਪਲਬਧ ਨਹੀਂ ਸੀ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਹ ਖ਼ਬਰ ਵੀ ਪੜ੍ਹੋ - 5 ਜਨਾਨੀਆਂ ਨਾਲ ਫੜ੍ਹੇ ਗਏ 4 ਬੰਦੇ! ਗੰਦੇ-ਧੰਦੇ ਦਾ ਹੋਇਆ ਖ਼ੁਲਾਸਾ

ਇਸ ਤੋਂ ਬਾਅਦ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਉਡੀਕ ਖੇਤਰਾਂ ਵਿਚ ਬੈਠਣ ਦੇ ਢੁਕਵੇਂ ਪ੍ਰਬੰਧਾਂ ਲਈ ਇਕ ਵਿਆਪਕ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਡਾਕਟਰਾਂ ਅਤੇ ਹੋਰ ਸਟਾਫ਼ ਦੀ ਸੁਰੱਖਿਆ ਲਈ ਏ.ਸੀ.ਪੀ, ਸਥਾਨਕ ਐੱਸ.ਐੱਚ.ਓ ਦੇ ਮੋਬਾਈਲ ਨੰਬਰ ਅਤੇ ਹੈਲਪਲਾਈਨ ਨੰਬਰ ਦਿਖਾਉਣ ਵਾਲੇ ਬੋਰਡ ਲਗਾਉਣ ਤੋਂ ਇਲਾਵਾ ਹੋਰ ਸੀ.ਸੀ.ਟੀ.ਵੀ. ਲਗਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • DC
  • Civil Hospital
  • Inspection
  • ਪੰਜਾਬ
  • ਲੁਧਿਆਣਾ
  • ਸਿਵਲ ਹਸਪਤਾਲ
  • ਹਦਾਇਤਾਂ
  • ਡਿਪਟੀ ਕਮਿਸ਼ਨਰ

ਭਰਾ ਨੇ ਹੀ ਮਾਮੂਲੀ ਗੱਲ ਪਿੱਛੇ ਮਾਰ 'ਤਾ ਭਰਾ, ਪਿਓ ਵੀ ਹੋ ਗਿਆ ਲਹੂ-ਲੁਹਾਨ

NEXT STORY

Stories You May Like

  • dry day dc orders issued
    ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ
  • gurugram  transfers employees
    ਗੁਰੂਗ੍ਰਾਮ: ਬਦਲੀਆਂ ਲਈ ਸਿਆਸੀ ਸਿਫ਼ਾਰਸ਼ਾਂ ਲਵਾਉਣ ਵਾਲੇ ਮੁਲਾਜ਼ਮ ਸਾਵਧਾਨ, DC ਵੱਲੋਂ ਐਡਵਾਈਜ਼ਰੀ ਜਾਰੀ
  • threat to blow up punjab and haryana civil secretariat with bomb
    ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ! High Alert ਜਾਰੀ
  • ipl 2026 dc vs rr
    IPL 2026 DC vs RR : ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 kkr vs dc
    IPL 2026 KKR vs DC: ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ruckus at amritsar civil hospital
    ਅੰਮ੍ਰਿਤਸਰ ਸਿਵਲ ਹਸਪਤਾਲ 'ਚ ਹੰਗਾਮਾ: MLR ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਡਾਕਟਰ ਘਿਰਿਆ
  • nawanshahr district magistrate issues orders for complete ban on blocking roads
    ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ ਹੁਕਮ ਜਾਰੀ, ਸੜਕਾਂ ਤੇ ਚੌਂਕਾਂ 'ਚ...
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
    • three personalities from punjab honored with padma shri award
      ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
    • punjabi singer arrested with 5 kg heroin
      ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
    • no claimant for rs 1 1 lakh crore banks and insurance companies
      1.1 ਲੱਖ ਕਰੋੜ ਰੁਪਏ ਦਾ ਕੋਈ ਦਾਅਵੇਦਾਰ,  ਬੈਂਕਾਂ ਤੇ ਬੀਮਾ ਕੰਪਨੀਆਂ ਕੋਲ ਪਿਆ ਹੈ...
    • threat to blow up ludhiana mayor s office and diljit dosanjh s house with a bomb
      ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ...
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • voting in 4 municipal councils will be held on june 10
      ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ...
    • mann sarkar  raja warring  law and order
      ਮਾਨ ਸਰਕਾਰ ਦੇ ਰਾਜ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਪੰਜਾਬ 'ਚ ਡਰ...
    • missing person  vacant plot  body found
      ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
    • pseb announces dates for class 8 supplementary exams
      PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +