Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    12:27:49 PM

  • big news regarding the shambhu railway blast case

    ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • govinda  s major statement after his wife sunita withdraws her divorce petition

    ''ਅਸੀ ਹਿੰਦੂ ਆਂ, ਸਾਡੇ ਇੱਥੇ ...!'', ਪਤਨੀ...

  • major accident involving a father and son

    ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ!...

  • stadium incident

    ਸਟੇਡੀਅਮ ਨੇੜੇ ਹੋ ਗਈ ਅੰਨ੍ਹੇਵਾਹ ਫਾਇਰਿੰਗ ! 12...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ DC ਵਲੋਂ ਦਿਸ਼ਾ-ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ DC ਵਲੋਂ ਦਿਸ਼ਾ-ਨਿਰਦੇਸ਼ ਜਾਰੀ

  • Edited By Babita,
  • Updated: 29 Nov, 2025 04:29 PM
Mohali
dc issues guidelines in view of elections
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪੰਚਾਇਤ ਸੰਮਤੀਆਂ ਮੋਹਾਲੀ, ਖਰੜ, ਮਾਜਰੀ ਅਤੇ ਡੇਰਾਬੱਸੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਅਜ਼ਾਦਾਨਾ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਪੂਰੀ ਸੰਜੀਦਗੀ ਅਤੇ ਨਿਰਪੱਖਤਾ ਬਣਾਈ ਰੱਖਣ 'ਤੇ ਜ਼ੋਰ ਦਿੱਤਾ, ਜੋ ਕਿ ਸੋਮਵਾਰ, ਇਕ ਦਸੰਬਰ, 2025 ਤੋਂ ਸ਼ੁਰੂ ਹੋ ਕੇ 4 ਦਸੰਬਰ, 2025 ਤੱਕ ਜਾਰੀ ਰਹੇਗੀ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆ ਗਿਆ 6 ਦਸੰਬਰ, 2025 ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ, ਪੜਤਾਲ ਅਤੇ ਵਾਪਸ ਲੈਣ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਨਿਰਧਾਰਤ ਦਫ਼ਤਰਾਂ ਵਿੱਚ ਨੀਯਤ ਕੀਤਾ ਗਿਆ ਹੈ। ਕੋਮਲ ਮਿੱਤਲ ਨੇ ਦੱਸਿਆ ਕਿ ਏ. ਡੀ. ਸੀ. (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਨਾਮਜ਼ਦਗੀ ਪੱਤਰ, ਕਮਰਾ ਨੰਬਰ 401, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐੱਸ. ਏ. ਐੱਸ. ਨਗਰ ਵਿੱਚ ਪ੍ਰਾਪਤ ਕੀਤੇ ਜਾਣਗੇ। ਪੰਚਾਇਤ ਸੰਮਤੀ ਮੋਹਾਲੀ ਲਈ, ਐੱਸ. ਡੀ. ਐੱਮ. ਮੋਹਾਲੀ, ਦਮਨਦੀਪ ਕੌਰ ਰਿਟਰਨਿੰਗ ਅਫ਼ਸਰ ਵਜੋਂ ਸੇਵਾ ਨਿਭਾਉਣਗੇ, ਜਿਨ੍ਹਾਂ ਦਾ ਦਫ਼ਤਰ ਕਮਰਾ ਨੰਬਰ 111, ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐੱਸ. ਏ. ਐੱਸ. ਨਗਰ ਵਿਖੇ ਹੈ।

 

  • Elections
  • Deputy Commissioner
  • Instructions
  • Officers
  • ਚੋਣਾਂ
  • ਡਿਪਟੀ ਕਮਿਸ਼ਨਰ
  • ਨਿਰਦੇਸ਼
  • ਅਧਿਕਾਰੀ

ਜਲੰਧਰ 'ਚ ਜੇਲ੍ਹ ਤੋਂ ਜ਼ਮਾਨਤ 'ਤੇ ਆਏ ਮੁੰਡਿਆਂ ਨੇ ਸਾਥੀਆਂ ਨਾਲ ਮਿਲ ਕੀਤਾ ਗੈਂਗਰੇਪ, ਵਿਧਵਾ ਮਾਂ ਤੇ ਧੀ ਬਣੀਆਂ ਸ਼ਿਕਾਰ

NEXT STORY

Stories You May Like

  • dc gurdaspur and ssp batala visit batala  ghuman  and qadian areas
    DC ਗੁਰਦਾਸਪੁਰ ਤੇ SSP ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਕੀਤੀ ਇਹ ਅਪੀਲ
  • major statement by sp amidst reports of a grenade attack on gurdaspur dc office
    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
  • assembly elections
    ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • dc aditya personally stepped into the fields to prevent stubble burning
    ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ 'ਚ ਉਤਰੇ DC ਆਦਿੱਤਿਆ, ਵੱਖ-ਵੱਖ ਥਾਵਾਂ ’ਤੇ ਅੱਗ ਬੁਝਵਾਈ
  • election preparations begin in gurdaspur
    ਗੁਰਦਾਸਪੁਰ 'ਚ ਚੋਣਾਂ ਦੀ ਤਿਆਰੀ ਸ਼ੁਰੂ, DC ਆਦਿੱਤਿਆ ਨੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
Trending
Ek Nazar
job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • health department issues advisory regarding serious illnesses
      ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ...
    • fraud case
      ਫੋਨ ਹੈਕ ਕਰ ਕੇ ਖ਼ਾਤੇ ’ਚੋਂ 1 ਲੱਖ ਰੁਪਏ ਉਡਾਏ
    • firing case
      ਆਰਿਫ਼ ਕੇ ਇਲਾਕੇ ’ਚ ਜ਼ਮੀਨੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ
    • major action by powercom against electricity consumers
      ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ...
    • partner of sawan jewellers arrested in connection
      IDFC ਬੈਂਕ ਦੇ 645 ਕਰੋੜੀ ਘਪਲੇ 'ਚ ਵੱਡੀ ਕਾਰਵਾਈ, ਸਾਵਨ ਜਿਊਲਰਜ਼ ਦਾ ਪਾਰਟਨਰ...
    • financial assistance of rs 65 20 crore released to 12 784 beneficiaries
      ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
    • what happened to the guarantee to eradicate the drug menace within 3 months
      3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਕਿੱਥੇ ਗਈ? ਵਿਧਾਨ ਸਭਾ ’ਚ ਜਵਾਬ ਦੇਵੇ...
    • the fear of the law has vanished from the minds of criminals in punjab
      ਪੰਜਾਬ ’ਚ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ : ਰਜਨੀਸ਼ ਧੀਮਾਨ
    • no specialist doctors have been recruited in punjab since 2022
      ਪੰਜਾਬ 'ਚ 2022 ਤੋਂ ਮਾਹਿਰ ਡਾਕਟਰਾਂ ਦੀ ਭਰਤੀ ਨਹੀਂ ਹੋਈ, ਤਾਂ ਸਿਹਤ ਕ੍ਰਾਂਤੀ...
    • need to ensure safety of those who raise their voices against drugs punjab
      ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +