Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    8:02:49 PM

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ...

  • aja warring s sharp attack on ravneet bittu

    'ਗੱਦਾਰ' ਦੇ ਨਾਲ-ਨਾਲ 'ਝੂਠੇ' ਵੀ ਹਨ ਬਿੱਟੂ',...

  • mother and son die in horrific accident

    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ...

  • partap singh bajwa s sharp verbal attacks on aam aadmi party

    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡੀ. ਸੀ. ਦਫਤਰ ਮੋਹਾਲੀ ਨੂੰ ਭਰਨਾ ਪਵੇਗਾ 5 ਹਜ਼ਾਰ ਜ਼ੁਰਮਾਨਾ

PUNJAB News Punjabi(ਪੰਜਾਬ)

ਡੀ. ਸੀ. ਦਫਤਰ ਮੋਹਾਲੀ ਨੂੰ ਭਰਨਾ ਪਵੇਗਾ 5 ਹਜ਼ਾਰ ਜ਼ੁਰਮਾਨਾ

  • Edited By Babita,
  • Updated: 04 Feb, 2019 03:49 PM
Chandigarh
dc office mohali
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਸੂਚਨਾ ਦਾ ਅਧਿਕਾਰ ਐਕਟ ਤਹਿਤ ਸੂਚਨਾ ਅਧਿਕਾਰੀ ਵਲੋਂ ਲਾਪ੍ਰਵਾਹੀ ਵਰਤਣ ਦਾ ਖਮਿਆਜ਼ਾ ਮੋਹਾਲੀ ਦੇ ਡੀ. ਸੀ. ਦਫ਼ਤਰ ਨੂੰ ਪਬਲਿਕ ਅਥਾਰਟੀ ਹੋਣ ਕਾਰਨ ਭੁਗਤਣਾ ਪਏਗਾ। ਰਾਜ ਸੂਚਨਾ ਕਮਿਸ਼ਨ ਨੇ ਸੂਚਨਾ ਅਧਿਕਾਰੀ ਤੋਂ 6 ਮਹੀਨਿਆਂ ਤਕ ਸਥਾਨਕ ਨਿਵਾਸੀ ਬਹਾਦਰ ਸਿੰਘ ਵਲੋਂ ਐਕਟ ਤਹਿਤ ਮੰਗੀ ਗਈ ਜਾਣਕਾਰੀ ਮੁਹੱਈਆ ਨਾ ਕਰਨ ਕਾਰਨ 5 ਹਜ਼ਾਰ ਦੇ ਮੁਵਾਵਜ਼ੇ ਦੇ ਹੁਕਮ ਜਾਰੀ ਕੀਤੇ ਹਨ। ਰਾਜ ਸੂਚਨਾ ਕਮਿਸ਼ਨਰ ਪ੍ਰੀਤੀ ਚਾਵਲਾ ਵਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਬਹਾਦਰ ਸਿੰਘ ਨੇ ਪਿਛਲੇ ਸਾਲ 19 ਜੂਨ ਨੂੰ ਵਿਭਾਗ ਦੇ ਸੂਚਨਾ ਅਧਿਕਾਰੀ ਤੋਂ ਆਰ. ਟੀ. ਆਈ. ਐਕਟ  ਤਹਿਤ ਜਾਣਕਾਰੀ ਮੰਗੀ ਸੀ ਪਰ ਜ਼ਰੂਰੀ ਸੂਚਨਾ ਨਾ ਮਿਲਣ ਕਾਰਨ ਮਾਮਲਾ ਕਮਿਸ਼ਨ ਤਕ ਪਹੁੰਚਿਆ।
ਕਮਿਸ਼ਨ ਨੇ ਵੀ ਬੀਤੀ 9 ਜਨਵਰੀ ਨੂੰ ਖਰੜ ਦੇ ਬੀ. ਡੀ. ਪੀ. ਓ. ਤੇ ਸੂਚਨਾ ਅਧਿਕਾਰੀ ਰਣਜੀਤ ਸਿੰਘ ਬੈਂਸ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕਰਕੇ ਮਾਮਲੇ ਦੀ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ  ਸਨ ਪਰ ਬੀਤੀ 30 ਜਨਵਰੀ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਬੈਂਸ ਪੇਸ਼ ਨਹੀਂ ਹੋਏ। ਬੈਂਸ ਦੀ ਜਗ੍ਹਾ ਸੁਣਵਾਈ ਦੌਰਾਨ ਮੌਜੂਦ ਵਿਭਾਗ ਦੀ ਸੁਪਰਡੈਂਟ ਪਰਮਜੀਤ ਕੌਰ ਨੇ ਮੰਗੀ ਗਈ ਜਾਣਕਾਰੀ ਬਹਾਦਰ ਸਿੰਘ ਨੂੰ  ਮੁਹੱਈਆ  ਕੀਤੀ ਪਰ ਬਹਾਦਰ ਸਿੰਘ ਨੇ ਜਾਣਕਾਰੀ ਨੂੰ ਅਧੂਰਾ ਕਰਾਰ ਦਿੰਦਿਆਂ ਇਸ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ। 
ਸੂਚਨਾ ਕਮਿਸ਼ਨਰ ਨੇ ਆਪਣੇ ਹੁਕਮ 'ਚ ਟਿੱਪਣੀ ਕੀਤੀ ਕਿ ਵਿਭਾਗ ਦੇ ਸੂਚਨਾ ਅਧਿਕਾਰੀ ਵਲੋਂ  ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਅਜਿਹੇ ਕਰਮਚਾਰੀ ਜਾਂ ਅਧਿਕਾਰੀ ਨੂੰ ਕਮਿਸ਼ਨ ਦੇ ਸਾਹਮਣੇ ਸੁਣਵਾਈ ਦੌਰਾਨ ਭੇਜਿਆ ਜਾਂਦਾ ਹੈ, ਜੋ ਨਾ ਤਾਂ ਕਮਿਸ਼ਨ ਨੂੰ ਅਤੇ ਨਾ ਹੀ ਸੂਚਨਾ ਮੰਗਣ ਵਾਲੇ ਨੂੰ ਸੰਤੁਸ਼ਟ ਕਰਦਾ ਹੈ। ਕਮਿਸ਼ਨ ਨੇ ਮੰਨਿਆ ਕਿ ਵਿਭਾਗ ਦੀ ਲਾਪ੍ਰਵਾਹੀ ਨਾਲ ਬਹਾਦਰ ਸਿੰਘ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ, ਇਸ ਲਈ ਪਬਲਿਕ ਅਥਾਰਟੀ ਉਸਨੂੰ 5 ਹਜ਼ਾਰ ਦਾ ਮੁਆਵਜ਼ਾ ਅਗਲੇ 15 ਦਿਨਾਂ 'ਚ ਦੇਵੇ।

  • DC Office Mohali
  • 5000
  • Penalties
  • ਡੀ ਸੀ ਦਫਤਰ ਮੋਹਾਲੀ
  • 5 ਹਜ਼ਾਰ
  • ਜ਼ੁਰਮਾਨਾ

ਮੋਗਾ: ਲੁਟੇਰਿਆਂ ਨਾਲ ਭਿੜਨ ਵਾਲੀ ਰਜਨੀ ਚਾਵਲਾ ਸਨਮਾਨਤ

NEXT STORY

Stories You May Like

  • threat to blow up 5 famous schools in chandigarh
    ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
  • a yoga of 5 planets will be formed in aquarius in february
    ਸਾਲ 2026 : ਫਰਵਰੀ ’ਚ ਕੁੰਭ ਰਾਸ਼ੀ ’ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ ਦੇ ਜਾਤਕਾਂ ’ਤੇ ਪਵੇਗਾ ਅਸਰ
  • 5 accused arrested with 135 grams of heroin
    135 ਗ੍ਰਾਮ ਹੈਰੋਇਨ ਸਮੇਤ 5 ਦੋਸ਼ੀ ਕੀਤੇ ਗ੍ਰਿਫ਼ਤਾਰ
  • february yoga of 5 planets affect the natives of all the ascendants
    ਫਰਵਰੀ 'ਚ ਕੁੰਭ ਰਾਸ਼ੀ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ ਦੇ ਜਾਤਕਾਂ ’ਤੇ ਪਵੇਗਾ ਅਸਰ
  • big news in the murder case in front of mohali ssp office
    ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ ਖ਼ਬਰ, ਗੋਲੀਆਂ ਨਾਲ ਭੁੰਨ੍ਹਿਆ ਸੀ ਬੰਦਾ
  • accused of attacking retired judge gets 5 years in prison
    ਰਿਟਾਇਰਡ ਜੱਜ ’ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਕੈਦ
  • traffic rules  violation  5 lakh challans
    ਹਰਿਆਣਾ: ਸਾਲ 2025 'ਚ NH-44 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੱਟੇ 5 ਲੱਖ ਚਾਲਾਨ
  • akshay kumar  s entry in golmaal 5
    'ਗੋਲਮਾਲ 5' 'ਚ ਅਕਸ਼ੈ ਕੁਮਾਰ ਦੀ ਐਂਟਰੀ: ਹੀਰੋ ਨਹੀਂ ਸਗੋਂ ਇਸ ਵਾਰ ਨਿਭਾਉਣਗੇ ਖਤਰਨਾਕ ਵਿਲੇਨ ਦਾ ਕਿਰਦਾਰ
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
  • passengers upset due to train delays
    ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ: ਅੰਮ੍ਰਿਤਸਰ ਸਪੈਸ਼ਲ 8 ਘੰਟੇ ਰਹੀ ਲੇਟ
Trending
Ek Nazar
a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • advocate harjinder singh dhami
      ਸੂਬਾ ਸਰਕਾਰ ਦੀ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ :...
    • ludhiana station special checking
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਚੈਕਿੰਗ, ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ...
    • bsf action in punjab
      ਪੰਜਾਬ 'ਚ BSF ਦਾ ਵੱਡਾ ਐਕਸ਼ਨ! 125 ਕਰੋੜ ਦੀ ਹੈਰੋਇਨ ਸਣੇ 2 ਤਸਕਰ ਗ੍ਰਿਫ਼ਤਾਰ
    • mahal kalan hospital
      9 ਫਰਵਰੀ ਨੂੰ ਹੋਵੇਗਾ ਵੱਡਾ ਇਕੱਠ; ਮਹਿਲ ਕਲਾਂ ਹਸਪਤਾਲ ‘ਚ ਡਾਕਟਰਾਂ ਦੀ ਘਾਟ...
    • india us trade deal jayen mehta
      ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ
    • viral video of selling white liquor in bathinda creates uproar
      ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ...
    • arms licence to be cencelled in punjab
      ਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ! ਰੱਦ ਕੀਤੇ ਜਾਣਗੇ 7 ਹਜ਼ਾਰ ਲਾਇਸੈਂਸ
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਦੀ ਮੌਤ, ਤਿੰਨ ਜ਼ਖਮੀ
    • snatching in ludhiana
      ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ 'ਤੇ ਲੁੱਟ! ਅਣਪਛਾਤੇ ਮੁਲਜ਼ਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +