Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    2:19:27 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਜਲੰਧਰ ਦੇ ਡੀ. ਸੀ. ਦਾ ਵੱਡਾ ਐਕਸ਼ਨ, ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਜਲੰਧਰ ਦੇ ਡੀ. ਸੀ. ਦਾ ਵੱਡਾ ਐਕਸ਼ਨ, ਦਿੱਤੇ ਇਹ ਹੁਕਮ

  • Edited By Shivani Attri,
  • Updated: 29 May, 2022 05:43 PM
Jalandhar
dc orders registration of firs against 99 colonizers under papra act
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਜ਼ਿਲ੍ਹੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਗੈਰ-ਕਾਨੂੰਨੀ ਕਾਲੋਨੀਆਂ ਵਿਕਸਤ ਕਰਨ ਵਾਲੇ 99 ਕਲੋਨਾਈਜ਼ਰਾਂ ਵਿਰੁੱਧ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) ਤਹਿਤ ਐੱਫ਼. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚੋਂ 12 ਕਲੋਨੀਆਂ ਕਮਿਸ਼ਨਰੇਟ ਪੁਲਸ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ ਜਦਕਿ ਬਾਕੀ 87 ਐੱਸ. ਐੱਸ. ਪੀ. ਦਿਹਾਤੀ ਦੇ ਅਧੀਨ ਖੇਤਰਾਂ ਵਿੱਚ ਆਉਂਦੀਆਂ ਹਨ।

ਡਿਪਟੀ ਕਮਿਸ਼ਨਰ, ਜਿਨ੍ਹਾਂ ਕੋਲ ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.) ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਵੀ ਹੈ, ਨੇ ਪਿਛਲੇ ਦੋ ਸਾਲਾਂ ਦੌਰਾਨ ਡੇਰੇ ਵਾਲੀਆਂ ਅਣ-ਅਧਿਕਾਰਤ ਕਾਲੋਨੀਆਂ ਦੀ ਇਕ ਸੂਚੀ ਦੇ ਨਾਲ-ਨਾਲ ਜੇ. ਡੀ. ਏ. ਵੱਲੋਂ ਮਾਲਕਾਂ ਵਿਰੁੱਧ ਐੱਫ਼. ਆਈ. ਆਰ. ਇਹ ਕਾਲੋਨੀਆਂ ਜੇ. ਡੀ. ਏ. ਨੇ ਕਮਿਸ਼ਨਰੇਟ ਅਤੇ ਦਿਹਾਤੀ ਪੁਲਸ ਦੋਵਾਂ ਨੂੰ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਗੈਰ-ਕਾਨੂੰਨੀ ਕਾਲੋਨੀਆਂ ਦੇ ਵਧਣ ਬਾਰੇ ਲਿਖਿਆ ਸੀ। 

ਇਹ ਵੀ ਪੜ੍ਹੋ: ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਂ ’ਤੇ ਬਣਾਇਆ ਫੇਕ ਟਵਿੱਟਰ ਅਕਾਊਂਟ, ਸਾਈਬਲ ਸੈੱਲ ਕੋਲ ਪੁੱਜੀ ਸ਼ਿਕਾਇਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਦੋਵਾਂ ਅਧਿਕਾਰੀਆਂ ਨੂੰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਕਥਿਤ ਗੈਰ-ਕਾਨੂੰਨੀ ਕਾਲੋਨੀਆਂ 'ਤੇ ਕੀ ਕਾਰਵਾਈ ਕੀਤੀ ਗਈ ਹੈ। ਡੀ. ਸੀ. ਨੇ ਕਿਹਾ ਕਿ ਕਮਿਸ਼ਨਰੇਟ ਅਤੇ ਦਿਹਾਤੀ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਆਪਕ ਸੂਚੀ ਵਿੱਚ ਦਰਜ ਕਾਲੋਨਾਈਜ਼ਰਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਅਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ।  ਉਨ੍ਹਾਂ ਅੱਗੇ ਦੱਸਿਆ ਕਿ ਸੂਚੀ ਵਿੱਚ ਦਰਜ ਕਲੋਨੀਆਂ ਦੀਆਂ ਦਰਖ਼ਾਸਤਾਂ ਨੂੰ ਜੇ. ਡੀ. ਏ ਵੱਲੋਂ ਰੈਗੂਲਰਾਈਜ਼ੇਸ਼ਨ ਨੀਤੀ ਤਹਿਤ ਲੋੜੀਂਦੀ ਫ਼ੀਸ ਅਤੇ ਦਸਤਾਵੇਜ਼ ਜਮ੍ਹਾ ਨਾ ਕਰਵਾਉਣ ਕਾਰਨ ਖਾਰਜ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਮਹਿਕਮੇ ਨੂੰ ਸਮੇਂ-ਸਮੇਂ 'ਤੇ ਧਾਰਾਵਾਂ ਅਨੁਸਾਰ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। 

ਇਹ ਵੀ ਪੜ੍ਹੋ:  ਫਗਵਾੜਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜੇ ਸੁੱਟੀ ਖ਼ੂਨ ਨਾਲ ਲੱਥਪਥ ਲਾਸ਼

ਘਨਸ਼ਾਮ ਥੋਰੀ ਨੇ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਅਣਅਧਿਕਾਰਤ ਕਲੋਨਾਈਜ਼ੇਸ਼ਨ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਕੋਈ ਕਸਰ ਬਾਕੀ ਨਹੀਂ ਛੱਡੇਗਾ ਕਿਉਂਕਿ ਪਿੰਡ ਢੱਡਾ ਵਿੱਚ ਹਾਲ ਹੀ ਵਿੱਚ ਢਾਹ ਦਿੱਤੀ ਗਈ ਨਾਜਾਇਜ਼ ਕਲੋਨੀ ਨਾਲ ਸਬੰਧਤ ਅਧਿਕਾਰੀਆਂ ਵੱਲੋਂ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਨੇ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਸਗੋਂ ਲੋਕਾਂ ਨਾਲ ਵੀ ਧੋਖਾ ਕੀਤਾ ਹੈ ਕਿਉਂਕਿ ਇਨ੍ਹਾਂ ਕਲੋਨੀਆਂ ਦੇ ਵਸਨੀਕ ਬਿਜਲੀ, ਸੜਕ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਤੋਂ ਇਲਾਵਾ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਕਲੋਨਾਈਜ਼ਰ ਆਪਣੀਆਂ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਅਸਟੇਟ ਅਫ਼ਸਰ ਚੰਦਰ ਸੇਖੀਅਰ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 8196040008 'ਤੇ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ: ਬਟਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਘਰ 'ਚ ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • PAPRA ACT
  • colonies
  • Orders
  • ghanshyam thori
  • ਨਾਜਾਇਜ਼ ਕਾਲੋਨੀਆਂ
  • ਜਲੰਧਰ
  • ਗੈਰ ਕਾਨੂੰਨੀ
  • ਘਣਸ਼ਿਆਮ ਥੋਰੀ

ਪੰਜਾਬ 'ਚ ਪਹਿਲਾ ਮਾਮਲਾ : ਕਾਗਜ਼ 'ਤੇ ਤਲਾਕ ਲਿਖ ਪਤਨੀ ਨੂੰ ਛੱਡਣ ਵਾਲੇ ਵਿਅਕਤੀ ਖ਼ਿਲਾਫ਼ FIR ਦਰਜ

NEXT STORY

Stories You May Like

  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ ਨੁਕਸਾਨ ਝੱਲ ਚੁੱਕਿਐ ਜਲੰਧਰ ਨਿਗਮ
  • puda  s big action in amritsar
    ਅੰਮ੍ਰਿਤਸਰ 'ਚ ਪੁੱਡਾ ਦਾ ਵੱਡਾ ਐਕਸ਼ਨ: 3 ਗੈਰ-ਕਾਨੂੰਨੀ ਕਾਲੋਨੀਆਂ 'ਤੇ ਚੱਲਿਆ 'ਪੀਲਾ ਪੰਜਾ'
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ
  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • cm suvendu s bulldozer went off at midnight
    ਅੱਧੀ ਰਾਤੀਂ ਚੱਲਿਆ CM ਸੁਵੇਂਦੂ ਦਾ ਬੁਲਡੋਜ਼ਰ, ਹਾਵੜਾ ਸਟੇਸ਼ਨ ਦੇ ਬਾਹਰੋਂ ਮਿੰਟਾਂ 'ਚ ਹਟਾਏ ਨਾਜਾਇਜ਼ ਕਬਜ਼ੇ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools timing
      ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
    • punjab big incident
      ਪੰਜਾਬ 'ਚ ਵੱਜਿਆ ਵੱਡਾ ਡਾਕਾ! ਕੈਮਰੇ 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ
    • residents of punjab advisory issued
      ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
    • salary cut punjab employees education department
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ...
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +