Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    10:03:54 PM

  • gt vs csk   ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

  • malkit nita s book on italian language in punjabi launched

    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ...

  • maruti suzuki price hike

    ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ...

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਡੀਸੀ ਦਾ ਪੀਏ ਤੇ ਸਾਥੀ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

ਡੀਸੀ ਦਾ ਪੀਏ ਤੇ ਸਾਥੀ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

  • Edited By Baljit Singh,
  • Updated: 07 Nov, 2024 05:23 AM
Tarn Taran
dc s pa and his accomplice caught while taking a bribe
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦਾ ਪੀਏ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਜਲੈਂਸ ਵੱਲੋਂ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇੱਕ ਹੋਰ ਕਰਮਚਾਰੀ ਜਗਰੂਪ ਸਿੰਘ ਨੂੰ ਅੱਜ ਟ੍ਰੈਪ ਲਗਾਉਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। 

ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਨਿਵਾਸੀ ਤਰਨਤਾਰਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਬੂਥਾਂ ਅਤੇ ਗਿਣਤੀ ਕੇਂਦਰਾਂ ਉੱਪਰ ਸੁਰੱਖਿਆ ਸਬੰਧੀ ਵੱਡੀ ਗਿਣਤੀ ਵਿੱਚ ਕੈਮਰਿਆਂ ਦਾ ਠੇਕਾ ਲਿਆ ਗਿਆ ਸੀ, ਜਿਸ ਦੇ ਚਲਦਿਆਂ ਉਸ ਦੀ ਬਣਦੀ ਸਰਕਾਰੀ ਰਕਮ ਦੇ ਬਿੱਲ ਡਿਪਟੀ ਕਮਿਸ਼ਨਰ ਪਾਸੋਂ ਪਾਸ ਕਰਵਾਉਣ ਸਬੰਧੀ ਪੀਏ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
 
ਸੰਦੀਪ ਸਿੰਘ ਵੱਲੋਂ 20 ਹਜ਼ਾਰ ਦੀ ਰਾਸ਼ੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਜਦਕਿ ਅੱਜ ਬੁੱਧਵਾਰ ਦੁਪਹਿਰੇ 20 ਹਜ਼ਾਰ ਰੁਪਏ ਦੀ ਨਕਦੀ ਦੇਣ ਸਮੇਂ ਵਿਜੀਲੈਂਸ ਦੀ ਟੀਮ ਵੱਲੋਂ ਟਰੈਪ ਲਗਾਉਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਟੀਮ ਵੱਲੋਂ ਦੋਵਾਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

  • Tarn Taran
  • Deputy Commissioner
  • PA
  • bribe
  • arrested
  • ਤਰਨਤਾਰਨ
  • ਡਿਪਟੀ ਕਮਿਸ਼ਨਰ
  • ਪੀਏ
  • ਰਿਸ਼ਵਤ
  • ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਬੁੱਧੀਜੀਵੀਆਂ ਦੀ ਬੈਠਕ ਮਗਰੋਂ HS ਫੂਲਕਾ ਦਾ ਬਿਆਨ

NEXT STORY

Stories You May Like

  • bribe arrest
    ਪੈਨਸ਼ਨ ਦੇ ਮਸਲੇ 'ਚ ਸੀਨੀਅਰ ਅਧਿਆਪਕ ਤੋਂ ਮੰਗ ਲਈ ਰਿਸ਼ਵਤ ! ACB ਨੇ ਕਲਰਕ ਨੂੰ ਰੰਗੇ ਹੱਥੀਂ ਕੀਤਾ ਕਾਬੂ
  • two sdos and clerk of pspcl caught taking bribe of rs 10 000
    10,000 ਰੁਪਏ ਰਿਸ਼ਵਤ ਲੈਂਦਿਆਂ PSPCL ਦੇ ਦੋ SDOs ਤੇ ਕਲਰਕ ਕਾਬੂ
  • dry day dc orders issued
    ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ
  • medical stores across punjab to remain open on may 20
    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • major operation in central jail 20 mobile phones recovered from 17 inmates
    ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ
  • dubai real estate may face a shock of up to 20 decline strategy of investors
    ਦੁਬਈ ਰੀਅਲ ਅਸਟੇਟ ਨੂੰ ਲੱਗ ਸਕਦੈ 20% ਤੱਕ ਦੀ ਗਿਰਾਵਟ ਦਾ ਝਟਕਾ, ਜਾਣੋ ਨਿਵੇਸ਼ਕਾਂ ਦੀ ਰਣਨੀਤੀ
  • vigilance bureau action
    20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • fire in firozpur
      ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +