Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    3:32:15 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦੇ ਸਕੂਲਾਂ 'ਚ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਹੋਈ ਸ਼ੁਰੂ, 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ 'ਚ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਹੋਈ ਸ਼ੁਰੂ, 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ

  • Edited By Shivani Bassan,
  • Updated: 01 Aug, 2025 03:10 PM
Firozpur-Fazilka
de addiction subject started in punjab schools
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨੌਜਵਾਨ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਦੀ ਇੱਕ ਇਤਿਹਾਸਕ ਪਹਿਲ ਕਰਦੇ ਹੋਏ ਅੱਜ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ ਗਈ । ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਫਾਜ਼ਿਲਕਾ ਦੇ ਅਰਨੀਵਾਲਾ ਵਿਖੇ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ। ਇਹ ਸਿਲੇਬਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗਾ। ਇਸ ਵਿਸ਼ੇਸ਼ ਉਦੇਸ਼ ਹੇਠ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਲਈ, ਸਗੋਂ ਆਪਣੇ ਆਲੇ-ਦੁਆਲੇ ਲੋਕਾਂ ਨੂੰ ਨਸ਼ਾ ਕਰਨ ਤੋਂ ਰੋਕਣ ਲਈ ਵੀ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਅੰਮ੍ਰਿਤਸਰ ਸਿਰਫ ਇਸ ਕੰਮ 'ਚ ਪਿੱਛੇ, ਲੋਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ

ਇਸ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਹੁਣ ਬੇਹੱਦ ਬਿਹਤਰ ਹੋ ਚੁੱਕੀ ਹੈ। ਹਰ ਸਕੂਲ 'ਚ ਚਾਰ-ਦਿਵਾਰੀ, ਬਾਥਰੂਮ, ਬੱਚਿਆਂ ਲਈ ਬੈਠਣ ਦੀ ਸਹੂਲਤ, ਸਕਿਉਰਿਟੀ ਗਾਰਡ, ਬੱਸਾਂ ਅਤੇ ਫਰੀ ਕਿਤਾਬਾਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਨਤੀਜਿਆਂ 'ਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਭਾਰਤ ਪੱਧਰ ਦੇ ਸਰਵੇਖਣ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਮਿਲਿਆ ਹੈ। ਇਸ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਵਿਧਾਨ ਸਭਾ ਦੌਰਾਨ ਉਹ ਸਰਵੇਖਣ ਕਰ ਰਹੇ ਸੀ ਕਿ ਆਖਿਰਕਾਰ ਪੰਜਾਬ 'ਚ ਨਸ਼ਾ ਕਦੋਂ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਤੋਂ 20-30 ਸਾਲ ਪਹਿਲਾਂ ਪੰਜਾਬ ਵਿਚ ਸ਼ਹੀਦਤਾ ਅਤੇ ਖਿਡਾਰੀ ਹੀ ਨਜ਼ਰ ਆਉਂਦੀ ਸੀ ਪਰ 2009 ਵਿਚ ਨਸ਼ੇ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਨ੍ਹਾਂ ਅੰਕੜਿਆਂ ਦੇ ਆਧਾਰ 'ਤੇ ਦੱਸਿਆ ਕਿ ਜਦਕਿ 2009 'ਚ ਨਸ਼ੇ ਦੀ ਲਤ ਵਾਲਿਆਂ ਦੀ ਗਿਣਤੀ ਕੁਝ ਹਜ਼ਾਰ ਸੀ, 2015 ਤੱਕ ਇਹ ਗਿਣਤੀ 9.5 ਲੱਖ ਹੋ ਚੁੱਕੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਝਣਾ ਔਖਾ ਨਹੀਂ ਕਿ ਉਸ ਸਮੇਂ ਪੰਜਾਬ ਦੀ ਸਿਆਸਤ ਕਿਨ੍ਹਾਂ ਦੇ ਹੱਥੀਂ ਸੀ।

ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ

ਸਿੱਖਿਆ ਮੰਤਰੀ ਨੇ ਕਿਹਾ ਹੁਣ ਤਾਂ ਪੰਜਾਬੀ ਗੀਤਾਂ ਵਿਚ ਨਸ਼ੇ ਦੀ ਵੀ ਗੱਲ ਹੋ ਰਹੀ ਹੈ। ਉਨ੍ਹਾਂ ਜਿਵੇਂ ਦਾ ਵਾਤਾਵਰਨ ਹੁੰਦਾ ਹੈ ਲੋਕ ਉਸ 'ਤੇ ਹੀ ਗੱਲ ਕਰਦੇ ਹਨ। ਇਸ ਦੌਰਾਨ ਉਨ੍ਹਾਂ ਇੱਕ ਗਾਇਕ ਦੇ ਗੀਤ ਦਾ ਜ਼ਿਕਰ ਕਰਦੇ ਹੋਏ ਕਿਹਾ, "ਸਰਕਾਰਾਂ ਹੀ ਵਿਕਾਉਂਦੀਆਂ ਤਾਂ ਚਿੱਟਾ ਸ਼ਰੇਆਮ ਵਿਕਦਾ" ਜੋ ਸਮਾਜ ਦੀ ਹਕੀਕਤ ਵਜੋਂ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਰੰਗ ਪਹਿਲਾਂ ਕੇਸਰੀ ਤੇ ਬੰਸਤੀ ਸੀ, ਪਰ ਹੁਣ ਚਿੱਟੇ 'ਚ ਬਦਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਬਖਸ਼ੀਸ ਨਾਲ ਨਸ਼ੇ ਨੂੰ ਖ਼ਤਮ ਕਰਨ ਲਈ ਇਹ ਕੰਮ ਮਾਨ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਨੂੰ ਮਿਲਿਆ ਹੈ ਤੇ ਲੜਾਈ ਵੀ ਜਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਯੁੱਧ ਨਸ਼ੇ ਵਿਰੁੱਧ ਤਹਿਤ ਹੁਣ ਤੱਕ 23 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ 600 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਨਸ਼ੇ ਦੀ ਲਤ ਵਾਲਿਆਂ ਦਾ ਇਲਾਜ ਵੀ ਜਾਰੀ ਹੈ ਪਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ ਨਵੀਂ ਅਪਡੇਟ

ਉਨ੍ਹਾਂ ਕਿਹਾ ਇਸ ਦਲਦਲ 'ਚੋਂ ਬਾਹਰ ਕੱਢਣ ਲਈ ਅੱਜ ਤੋਂ ਸਕੂਲਾਂ ਵਿਚ ਨਵਾਂ ਸਿਲੇਬਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗਾ। ਹਰਜੋਤ ਬੈਂਸ ਨੇ ਕਿਹਾ ਕਿ ਜੇਕਰ ਇਹ ਮਕਸਦ ਪੂਰਾ ਹੋਇਆ ਤਾਂ ਇਹ ਸ਼ਹੀਦ ਭਗਤ ਸਿੰਘ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 

 

  • De addiction subject
  • Punjab schools
  • 9th to 12th education
  • ਨਸ਼ਾ ਮੁਕਤ ਵਿਸ਼ਾ
  • ਪੰਜਾਬ ਸਕੂਲ
  • 9ਵੀਂ ਤੋਂ 12ਵੀਂ
  • ਸਿੱਖਿਆ

ਕਹਿਰ ਓ ਰੱਬਾ! ਪੰਜਾਬ 'ਚ ਮਾਂ ਨੇ ਪੁੱਤ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ, ਤੜਫ਼-ਤੜਫ਼ ਕੇ ਦੋਹਾਂ ਦੀ ਹੋਈ ਮੌਤ

NEXT STORY

Stories You May Like

  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • new on da of punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • ban on the use of ai in schools
    ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਹਾ- 'ਆਪਣਾ ਦਿਮਾਗ ਵਰਤੋ...'
  • bank of india  job  recruitment
    ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਮਿਲੇਗੀ 1,20,000 ਤੱਕ ਤਨਖਾਹ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +