ਫਿਰੋਜ਼ਪੁਰ (ਕੁਮਾਰ)– ਹਰਿਦੁਆਰ ਤੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪੈਦਲ ਕਾਵੜ ਲੈ ਕੇ ਆ ਰਹੇ ਫਿਰੋਜ਼ਪੁਰ ਛਾਉਣੀ ਲਾਲ ਕੁੜਤੀ ਦੇ 2 ਨੌਜਵਾਨ ਕਾਵੜੀ ਹਰਸ਼ (20) ਅਤੇ ਅਸ਼ਮਿਤ (18) ਦੀ ਰੁੜਕੀ ਦੇ ਕੋਲ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਜਾ ਰਹੇ ਵਾਹਨ ਨੇ ਇਨ੍ਹਾਂ ਕਾਂਵੜੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਸਮੂਹ ਕਾਵੜ ਸੇਵਾ ਸੰਘ ਪੰਜਾਬ ਦੇ ਉਪ ਪ੍ਰਧਾਨ ਪਵਨ ਭੰਡਾਰੀ ਨੇ ਕਿਹਾ ਕਿ ਜਿਵੇਂ ਹੀ ਇਹ ਦੁਖਦਾਈ ਖਬਰ ਮਿਲੀ, ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਨੇ ਦੀ ਸ਼ੁੱਧਤਾ ਨੂੰ ਲੈ ਕੇ ਬਦਲੇ ਕਈ ਅਹਿਮ ਨਿਯਮ; Gold Coin ਲਈ ਵੀ ਨਿਰਧਾਰਤ ਕੀਤੇ ਮਿਆਰ
NEXT STORY