Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    3:56:44 PM

  • stock market recovers   sensex closes at 266  nifty up 51 points

    ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰਿਕਵਰੀ : ਸੈਂਸੈਕਸ 266...

  • cold winds have started in punjab big weather forecast till february 10

    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ...

  • new twist in lucky oberoi case in jalandhar

    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ...

  • pakistan islamabad imam bargah blast security investigation emergency

    ਜੁਮੇ ਦੀ ਨਮਾਜ਼ ਦੌਰਾਨ ਜ਼ਬਰਦਸਤ ਧਮਾਕਾ! ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੁੜੀ ਨੂੰ ਘਰੋਂ ਭਜਾ ਲਿਜਾਣ ਵਾਲੇ ਨੌਜਵਾਨ ਦੀ ਦਰਿਆ ’ਚੋਂ ਮਿਲੀ ਲਾਸ਼

PUNJAB News Punjabi(ਪੰਜਾਬਂ)

ਕੁੜੀ ਨੂੰ ਘਰੋਂ ਭਜਾ ਲਿਜਾਣ ਵਾਲੇ ਨੌਜਵਾਨ ਦੀ ਦਰਿਆ ’ਚੋਂ ਮਿਲੀ ਲਾਸ਼

  • Updated: 16 Aug, 2018 11:45 PM
Punjab
dead body
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ, ਰਾਜੇਸ਼)- ਲਡ਼ਕੀ ਨੂੰ ਘਰੋਂ ਭਜਾ ਕੇ ਲਿਜਾਣ ਵਾਲੇ ਨੌਜਵਾਨ ਦੀ ਲਾਸ਼ ਸਤਲੁਜ ਦਰਿਆ ਤੋਂ ਬਰਾਮਦ ਹੋਈ ਹੈ। ਥਾਣਾ ਕਾਠਗਡ਼੍ਹ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਕਸ਼ਮੀਰੀ ਲਾਲ ਪੁੱਤਰ ਪ੍ਰਕਾਸ਼ ਰਾਮ ਵਾਸੀ ਪਿੰਡ ਬੱਛੂਆ ਥਾਣਾ ਕਾਠਗਡ਼੍ਹ ਨੇ ਦੱਸਿਆ ਕਿ ਉਸ ਦਾ ਭਤੀਜਾ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਸਵ. ਰਾਜਕੁਮਾਰ ਪਿਛਲੇ ਕਰੀਬ 6 ਮਹੀਨਿਅਾਂ ਤੋਂ ਪਿੰਡ ਰੇਲਮਾਜਰਾ ਵਿਖੇ ਹਲਵਾਈ ਦਾ ਕੰਮ ਕਰਦਾ ਸੀ। ਲਵਪ੍ਰੀਤ ਦੇ ਪਿੰਡ ਰੈਲਮਾਜਰਾ ਵਾਸੀ ਲਡ਼ਕੀ ਨਾਲ ਪ੍ਰੇਮ ਸੰਬੰਧ ਬਣ ਗਏ ਸਨ। 27 ਜੂਨ ਨੂੰ ਲਵਪ੍ਰੀਤ ਤੇ ਉਕਤ ਲਡ਼ਕੀ ਅਾਪਣੀ ਮਰਜ਼ੀ ਨਾਲ ਘਰ ਤੋਂ ਕਿਧਰੇ ਚਲੇ ਗਏ ਸਨ। 29 ਜੂਨ ਨੂੰ ਉਕਤ ਲਡ਼ਕੀ ਦੇ ਪਰਿਵਾਰ ਦੇ ਮੈਂਬਰਾਂ ਨੇ 4-5 ਅਣਪਛਾਤੇ ਲੋਕਾਂ ਦੇ ਨਾਲ ਉਸਦੇ ਭਰਾ ਦੇ ਘਰ ਜਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਲਡ਼ਕੇ ਅਤੇ ਲਡ਼ਕੀ ਨੂੰ ਜਾਨੋਂ ਮਾਰ ਦੇਣਾ ਹੈ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਥਾਣਾ ਕਾਠਗਡ਼੍ਹ ਵਿਖੇ ਉਨ੍ਹਾਂ ਉਸ ਦੇ ਭਤੀਜੇ ਖਿਲਾਫ਼ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਨੇ ਦੱਸਿਆ ਕਿ ਉਹ ਅਾਪਣੇ ਭਤੀਜੇ ਦੀ ਤਲਾਸ਼ ਕਰਦੇ ਰਹੇ ਪਰ ਉਹ ਕਿਧਰੇ ਨਹੀਂ ਮਿਲਿਆ। 8 ਅਗਸਤ ਨੂੰ ਉਸਦੇ ਭਤੀਜੇ ਦਾ ਮੋਟਰਸਾਈਕਲ ਸਤਲੁਜ ਦਰਿਆ ਤੇ ਪਿੰਡ ਸਾਰੰਗਪੁਰ ਪੰਡ ਪੇਡਾ ਬੇਡੀ ਦੇ ਨਜ਼ਦੀਕ ਪਿਆ ਮਿਲਿਆ ਸੀ, ਜਿਥੇ ਉਸ ਦੀਆਂ ਚੱਪਲਾਂ ਵੀ ਪਈਅਾਂ ਸਨ। ਉਪਰੰਤ 14 ਅਗਸਤ ਨੂੰ ਸਤਲੁਜ ਦਰਿਆ ਬੁਰਜੀ ਨੰਬਰ 5 ਲਾਡੋਵਾਲ ਤੋਂ ਲਵਲੀ ਦੀ ਲਾਸ਼ ਮਿਲੀ।  ਉਸ ਨੇ ਸ਼ੱਕ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਸ ਦੇ ਭਤੀਜੇ ਅਤੇ ਲਡ਼ਕੀ ਦੀ ਕਥਿਤ ਤੌਰ ’ਤੇ ਔਨਰ ਕਿਲਿੰਗ ਕੀਤੀ ਗਈ ਹੈ। ਥਾਣਾ ਕਾਠਗਡ਼੍ਹ ਦੇ ਐੱਸ.ਐੱਚ.ਓ. ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਮੋਹਨ ਮਾਜਰਾ ਦੇ ਨਜ਼ਦੀਕ ਬੀਤੀ 10 ਅਗਸਤ ਨੂੰ ਇਕ ਲਾਸ਼ ਮਿਲੀ ਸੀ, ਜਿਸਦੀ ਪਛਾਣ ਨਹੀ ਹੋ ਪਾਈ ਸੀ। ਫਿਲਹਾਲ  ਪੁਲਸ ਨੇ ਲਵਪ੍ਰੀਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਪਾਏਗਾ। ਪੁਲਸ ਨੇ ਨੌਜਵਾਨ ਦੇ ਚਾਚੇ ਦੇ ਬਿਆਨਾਂ ’ਤੇ 4 ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 ਕੀ ਕਹਿੰਦੇ ਹਨ ਐੱਸ.ਐੱਸ.ਪੀ. ਦੀਪਕ ਹਿਲੌਰੀ
 ਐੱਸ.ਐੱਸ.ਪੀ. ਦੀਪਕ ਹਿਲੌਰੀ ਨੇ ਕਿਹਾ ਕਿ ਚਾਹੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਪਰ ਜਦੋਂ ਤੱਕ ਪੋਸਟਮਾਰਟਮ ਦੀ ਰਿਪੋਰਟ ਨਹੀਂ ਆ ਜਾਂਦੀ ਉਦੋਂ ਤੱਕ ਇਹ ਨਹੀਂ ਕਿਹਾ ਜਾ ਸਕਦਾ ਕਿ ਮਾਮਲਾ ਹੱਤਿਆ ਦਾ ਹੈ ਜਾਂ ਮੌਤ ਦਾ ਕੋਈ ਹੋਰ ਕਾਰਨ ਹੈ। ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਨਾ ਹੀ ਲਡ਼ਕੀ ਮਿਲੀ ਹੈ ਅਤੇ ਨਾ ਹੀ ਉਸਦੀ ਲਾਸ਼ ਬਰਾਮਦ ਹੋਈ ਹੈ, ਜਿਸ ਕਰਕੇ ਉਕਤ ਮਾਮਲਾ ਬਿਆਨਾਂ ਦੇ ਆਧਾਰ ’ਤੇ ਹੀ ਦਰਜ ਕੀਤਾ ਗਿਆ ਹੈ। 

  • ਨੌਜਵਾਨ
  • ਲਾਸ਼
  • Dead Body

ਸੁਖਬੀਰ ਗੱਪੀ ਦਾ ਖਿਤਾਬ ਹੁਣ ਕੈਪਟਨ ਨੂੰ ਮਿਲੇਗਾ: ਬੈਂਸ (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)

NEXT STORY

Stories You May Like

  • man had gone
    4 ਦਿਨ ਪਹਿਲਾਂ ਘਰੋਂ ਗਏ ਨੌਜਵਾਨ ਦੀ ਨਾਲੇ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • girl s body found in suspicious circumstances at home
    ਬਟਾਲਾ: ਘਰੋਂ ਸ਼ੱਕੀ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • egg shop owner  firing  death
    ਆਂਡੇ ਵੇਚਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਝਾੜੀਆਂ 'ਚੋਂ ਮਿਲੀ ਲਾਸ਼
  • youth dead body found
    ਖ਼ਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • dead body found
    ਲਾਪਤਾ ਜਿਊਲਰੀ ਸ਼ਾਪ ਪਾਰਟਨਰ ਦੀ ਕਰਨਾਲ ਦੀ ਨਹਿਰ ’ਚੋਂ ਮਿਲੀ ਲਾਸ਼
  • man deadbody recovered from government bathroom
    ਜਲੰਧਰ ਵਿਖੇ ਸਰਕਾਰੀ ਬਾਥਰੂਮ 'ਚੋਂ ਮਿਲੀ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • patna  nri  dead body  hotel  britain
    Bitain ਤੋਂ ਆਏ NRI ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲ ਗਈ ਸਨਸਨੀ
  • body found in a suitcase
    ਨੀਲੇ ਡਰੰਮ ਤੋਂ ਬਾਅਦ ਲਾਲ ਅਟੈਚੀ! ਕੁੜੀ ਦੀ ਇਸ ਹਾਲ 'ਚ ਮਿਲੀ ਲਾਸ਼, ਗੈਂਗਰੇਪ ਦਾ ਖਦਸ਼ਾ
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
  • another big incident in jalandhar looted cash worth lakhs in pash area
    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
Trending
Ek Nazar
tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • 271 crore released immediately for sc students harsimrat kaur badal
      SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
    • aap leader booked in corruption case
      'ਆਪ' ਆਗੂ ਦਾ ਕਾਰਨਾਮਾ, ਪਾਰਟੀ ਵਲੰਟੀਅਰ ਤੋਂ ਨੌਕਰੀ ਬਦਲੇ ਲਈ ਰਿਸ਼ਵਤ! ਤਨਖ਼ਾਹ...
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • punjab police farmer leader detained
      ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
    • pargat singh slams punjab government
      ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • amritsar airport in chaos
      ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...
    • railway gate of tarn taran will remain closed for 2 days
      ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
    • sukhbir singh badal said cm bhagwant mann should resign
      ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +