ਪਟਿਆਲਾ — ਇਥੇ ਦੀ ਤਹਿਸੀਲ ਰਾਜਪੁਰਾ ਦੇ ਪਿੰਡ ਲੈਲਾ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਝਾੜੀਆਂ 'ਚੋਂ ਬਰਾਮਦ ਹੋਈ ਹੈ, ਜਿਸ ਦੇ ਹੱਥ ਪੈਰ ਬੰਨੇ ਹੋਏ ਸਨ। ਇਸ ਤਰ੍ਹਾਂ ਅਣਜਾਣ ਵਿਅਕਤੀ ਦੀ ਲਾਸ਼ ਮਿਲਣ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ।
ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਠਿੰਡਾ 'ਚ ਨਸ਼ਾ ਤਸਕਰੀ ਦੇ ਦੋਸ਼ 'ਚ ਮਾਰੇ ਗਏ ਨੌਜਵਾਨ ਦੀ ਮਾਂ ਨੇ ਕੀਤੇ ਹੈਰਾਨ ਕਰਦੇ ਖੁਲਾਸੇ (ਤਸਵੀਰਾਂ)
NEXT STORY