Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    10:27:02 AM

  • migrants in uk

    ਪ੍ਰਵਾਸੀਆਂ ਵਿਰੁੱਧ ਹੋਵੋਗੀ ਸਖ਼ਤ ਕਾਰਵਾਈ !...

  • domestic stock market trading increases  impacted by fall in crude oil prices

    ਘਰੇਲੂ ਸਟਾਕ ਮਾਰਕੀਟ ਦੇ ਕਾਰੋਬਾਰ 'ਚ ਵਾਧਾ , ਕੱਚੇ...

  • good news for those going to kalka shimla

    ਕਾਲਕਾ-ਸ਼ਿਮਲਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਲੈਂਡ...

  • egypt was shaken by strong tremors of an earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ ਟੀਕਾ

PUNJAB News Punjabi(ਪੰਜਾਬ)

ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ ਟੀਕਾ

  • Edited By Shivani Attri,
  • Updated: 30 May, 2026 04:41 PM
Moga
deadbody of a person found in a vacant plot in moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼)- ਮੋਗਾ ਸ਼ਹਿਰ ਦੀ ਇਕ ਬਸਤੀ ਨੇੜੇ ਸਥਿਤ ਖਾਲੀ ਪਲਾਟ ਵਿੱਚੋਂ ਇਕ ਵਾਰ ਫਿਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਘਟਨਾ ਨਾ ਸਿਰਫ਼ ਲੋਕਾਂ ਨੂੰ ਝੰਝੋੜ ਕੇ ਰੱਖ ਰਹੀ ਹੈ, ਸਗੋਂ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਅਤੇ ਲਗਾਤਾਰ ਹੋ ਰਹੀਆਂ ਅਜਿਹੀਆਂ ਮੌਤਾਂ ਬਾਰੇ ਵੀ ਕਈ ਸਵਾਲ ਖੜ੍ਹੇ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਗਿੱਲ ਰੋਡ ਤੋਂ ਸਾਧਾਂ ਵਾਲੀ ਬਸਤੀ ਨੂੰ ਜਾਂਦੇ ਰਸਤੇ 'ਚ ਪੈਂਦੇ ਇਕ ਖਾਲੀ ਪਲਾਟ ਵਿਚ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਪੁਲਸ ਨੂੰ ਦਿੱਤੀ ਗਈ। ਜਦੋਂ ਲੋਕ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਵੇਖਿਆ, ਜਿਸ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

PunjabKesari

ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਘਟਨਾ ਨਾਲ ਸੰਬੰਧਤ ਵੀਡੀਓ ਵਿੱਚ ਸਾਫ਼ ਤੌਰ ’ਤੇ ਵਿਖਾਈ ਦੇ ਰਿਹਾ ਹੈ ਕਿ ਮ੍ਰਿਤਕ ਦੇ ਹੱਥ 'ਚ ਇਕ ਟੀਕਾ ਫੜਿਆ ਹੋਇਆ ਹੈ। ਹਾਲਾਂਕਿ ਟੀਕੇ ਵਿੱਚ ਕੀ ਪਦਾਰਥ ਸੀ ਅਤੇ ਮੌਤ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਇਸ ਲਈ ਮੌਤ ਦੇ ਕਾਰਨਾਂ ਬਾਰੇ ਅੰਤਿਮ ਨਤੀਜਾ ਪੁਲਸ ਜਾਂ ਮੈਡੀਕਲ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਨਸ਼ੇ ਦਾ ਆਦੀ ਲੱਗਦਾ ਸੀ ਪਰ ਇਸ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ ਪੁਲਸ ਦੀ ਮੌਜੂਦਗੀ ਵਿੱਚ ਲਾਸ਼ ਨੂੰ ਖਾਲੀ ਪਲਾਟ ਵਿੱਚੋਂ ਬਾਹਰ ਕੱਢ ਕੇ ਆਪਣੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ।

ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ

ਮ੍ਰਿਤਕ ਵਿਅਕਤੀ ਨੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਲੋਅਰ ਪਹਿਨੀ ਹੋਈ ਹੈ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਲਾਪਤਾ ਹੈ ਜਾਂ ਮ੍ਰਿਤਕ ਦੇ ਹੂ-ਬ-ਹੂ ਵੇਰਵੇ ਨਾਲ ਮੇਲ ਖਾਂਦਾ ਹੈ ਤਾਂ ਉਹ ਥਾਣਾ ਸਿਟੀ-2 ਮੋਗਾ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਭੁੱਲਰ ਨਾਲ ਸੰਪਰਕ ਕਰਨ ਜਾਂ ਸਮਾਜ ਸੇਵਾ ਸੁਸਾਇਟੀ ਤੋਂ ਜਾਣਕਾਰੀ ਪ੍ਰਾਪਤ ਕਰਨ।  ਇਥੇ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਮੋਗਾ ਦੇ ਵੱਖ-ਵੱਖ ਖਾਲੀ ਪਲਾਟਾਂ ਅਤੇ ਸੁੰਨਸਾਨ ਥਾਵਾਂ ਤੋਂ ਲਗਾਤਾਰ ਲਾਸ਼ਾਂ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਤੋਂ ਪਰਦਾ ਉੱਠ ਸਕੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • deadBody found of a person
  • vacant plot
  • ਖਾਲੀ ਪਲਾਟ
  • ਵਿਅਕਤੀ ਦੀ ਲਾਸ਼
  • ਜ਼ਹਿਰੀਲਾ ਟੀਕਾ

ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)

NEXT STORY

Stories You May Like

  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • body of unidentified person found in canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • amritsar the body of a person found in thar has created a sensation in the area
    ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ, ਫੋਰੈਂਸਿਕ ਟੀਮ ਨੇ...
  • crematorium  body of a young man  punjab police
    ਸ਼ਮਸ਼ਾਨ ਘਾਟ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
  • dgp anurag dhankar
    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thunderstorm and heavy rain alert in 10 districts in punjab weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
    • cash stolen during birthday party at jalandhar restaurant
      ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
    • punjab boys news
      ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +