Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:17:44 PM

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ...

  • team india announced for t20 wc  know who got a chance

    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ ਲਾਈਟਰ ਵੀ ਬਰਾਮਦ

PUNJAB News Punjabi(ਪੰਜਾਬ)

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ ਲਾਈਟਰ ਵੀ ਬਰਾਮਦ

  • Edited By Shivani Attri,
  • Updated: 12 Apr, 2026 01:22 PM
Roopnagar-Nawanshahr
deadbody of young man found in suspicious circumstances
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਬਾਅਦ ਦੁਪਹਿਰ ਪਿੰਡ ਨੱਕੀਆਂ ਤੋਂ ਪਿੰਡ ਦੋਲੋਵਾਲ ਉਪਰਲਾ ਨੂੰ ਜਾਂਦੀ ਲਿੰਕ ਸੜਕ ਦੇ ਨਾਲ ਪਿੰਡ ਦੋਲੋਵਾਲ ਹੇਠਲਾ ਵਿਚ ਪੈਂਦੀ ਖੱਡ ਦੇ ਪਾਣੀ ਵਿਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਬਰਾਮਦ ਕੀਤੀ ਹੈ। 

ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ

ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢਵਾ ਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਪੋਸਟਮਾਰਟਮ ਕਰਵਾਉਣ ਲਈ ਰੱਖਵਾ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ 'ਤੇ ਖੜ੍ਹੇ ਇਕ ਮੋਟਰਸਾਈਕਲ ਅਤੇ ਨੌਜਵਾਨ ਦੀ ਜੇਬ ਵਿਚੋਂ ਮਿਲੇ ਸਾਮਾਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਇਸ ਲਾਸ਼ ਬਾਰੇ ਪਿੰਡ ਹੇਠਲਾ ਦੋਲੋਵਾਲ ਦੇ ਸਰਪੰਚ ਐਡਵੋਕੇਟ ਬਿਕਰਮ ਠਾਕੁਰ ਵੱਲੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਅਤੇ ਲੋਕਲ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ, ਐਡਵੋਕੇਟ ਬਿਕਰਮ ਠਾਕੁਰ ਨੇ ਦੱਸਿਆ ਕਿ ਪਿੰਡ ਦੋਲੋਵਾਲ ਹੇਠਲਾ ਦਾ ਇਕ ਵਸਨੀਕ ਆਪਣੀਆਂ ਮੱਝਾਂ ਖੱਡ ਵਿਚ ਚਾਰ ਰਿਹਾ ਸੀ ਜਦੋਂ ਉਹ ਖੱਡ ਦੇ ਇਸ ਪਾਸੇ ਪਹੁੰਚਿਆ ਤਾਂ ਉਸ ਨੇ ਪਾਣੀ ਵਿਚ ਮੂੰਹ ਭਾਰ ਪਈ ਇਕ ਲਾਸ਼ ਵੇਖੀ ਅਤੇ ਡਰਦਾ ਹੋਇਆ ਆਪਣੀਆਂ ਮੱਝਾਂ ਮੌਕੇ ਉੱਪਰ ਛੱਡ ਕੇ ਆਪਣੇ ਘਰ ਨੂੰ ਭੱਜ ਗਿਆ ਅਤੇ ਇਸ ਬਾਰੇ ਪਿੰਡ ਦੇ ਵਿਅਕਤੀਆਂ ਤੇ ਮੈਨੂੰ ਸੂਚਿਤ ਕੀਤਾ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ

ਉਨ੍ਹਾਂ ਦੱਸਿਆ ਕਿ ਲਾਸ਼ ਦਾ ਮੂੰਹ ਹੇਠਾਂ ਨੂੰ ਪਾਣੀ ਵੱਲ ਹੋਣ ਕਾਰਨ ਪਹਿਲਾਂ ਇਹ ਭੁਲੇਖਾ ਸੀ ਕਿ ਇਹ ਲਾਸ਼ ਕਿਸੇ ਔਰਤ ਦੀ ਹੋ ਸਕਦੀ ਹੈ। ਲਾਸ਼ ਦੇ ਨਜ਼ਦੀਕ ਇਕ ਲਾਵਾਰਿਸ ਹਾਲਤ 'ਚ ਮੋਟਰਸਾਈਕਲ ਨੰਬਰ ਪੀ. ਬੀ. 16 ਜੀ 3257 ਵੀ ਖੜ੍ਹਾ ਸੀ। ਐਡਵੋਕੇਟ ਬਿਕਰਮ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਬਾਰੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਚ. ਓ. ਰਾਹੁਲ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਸ ਬਾਰੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਮੌਕੇ ’ਤੇ ਰੋਪੜ ਤੋਂ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ।

ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਜਸ਼ਨਦੀਪ ਸਿੰਘ ਮਾਨ ਵਲੋਂ ਵੀ ਮੌਕੇ ਉੱਪਰ ਪਹੁੰਚ ਕੇ ਲਾਸ਼ ਨੂੰ ਵੇਖਿਆ ਗਿਆ। ਲਾਸ਼ ਬਾਰੇ ਸਭ ਨੂੰ ਪਹਿਲਾਂ ਇਹ ਭੁਲੇਖਾ ਸੀ ਕਿ ਇਹ ਲਾਸ਼ ਕਿਸੇ ਔਰਤ ਦੀ ਹੋਵੇਗੀ ਕਿਉਂਕਿ ਲਾਸ਼ ਦਾ ਮੂੰਹ ਪਾਣੀ ਵਿਚ ਸੀ ਜਦਕਿ ਸਿਰ ਬਾਹਰ ਅਤੇ ਮ੍ਰਿਤਕ ਨੌਜਵਾਨ ਵੱਲੋਂ ਆਪਣੇ ਸਿਰ ਦੇ ਵਾਲਾਂ ਦਾ ਜੂੜਾ ਵੀ ਕੀਤਾ ਹੋਇਆ ਸੀ, ਜਿਸ ਕਰਕੇ ਔਰਤ ਦੀ ਲਾਸ਼ ਹੋਣ ਦਾ ਭੁਲੇਖਾ ਪੈ ਰਿਹਾ ਸੀ। ਫੋਰੈਂਸਿਕ ਟੀਮ ਵੱਲੋਂ ਮੌਕੇ ਉੱਪਰ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਦੀਆਂ ਫੋਟੋਆਂ ਖਿੱਚੀਆਂ ਗਈਆਂ ਅਤੇ ਮੋਟਰਸਾਈਕਲ ਦੀ ਵੀ ਜਾਂਚ ਕੀਤੀ।

ਇਹ ਵੀ ਪੜ੍ਹੋ:ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ ਖੜ੍ਹੀ: ਸੁਨੀਲ ਜਾਖੜ

ਜਦੋਂ ਸਥਾਨਕ ਨੌਜਵਾਨਾਂ ਨੂੰ ਲਗਾ ਕੇ ਪਾਣੀ ਵਿਚੋਂ ਲਾਸ਼ ਨੂੰ ਬਾਹਰ ਕੱਢਿਆ ਤਾਂ ਇਹ ਲਾਸ਼ ਕਿਸੇ ਔਰਤ ਦੀ ਨਹੀਂ ਸਗੋਂ ਇਕ ਨੌਜਵਾਨ ਦੀ ਸੀ, ਜਿਸ ਦੀ ਪਛਾਣ ਦਿਲਸ਼ੇਰ ਸਿੰਘ ਉਰਫ਼ ਸ਼ੈਰੀ ਉਮਰ ਕਰੀਬ 36 ਸਾਲ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਦਬੂੜ ਹੇਠਲਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਉਸ ਦੀ ਮਾਤਾ ਹਰਭਜਨ ਕੌਰ ਇਕ ਸੇਵਾ ਮੁਕਤ ਅਧਿਆਪਕਾ ਹੈ। ਉਕਤ ਮ੍ਰਿਤਕ ਨੌਜਵਾਨ ਦਾ ਵਿਆਹ ਪਿੰਡ ਭਰਤਗੜ੍ਹ ਵਿਖੇ ਹੋਇਆ ਹੈ ਅਤੇ ਉਸ ਦੇ ਦੋ ਕੁੜੀਆਂ ਹਨ, ਉਸ ਦੀ ਪਤਨੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਾਈਵੇਟ ਨੌਕਰੀ ਕਰਦੀ ਹੈ। ਨੌਜਵਾਨ ਦੀ ਜੇਬ ਵਿਚੋਂ ਪੁਲਿਸ ਵੱਲੋਂ ਇਕ ਬਟਨਾਂ ਵਾਲਾ ਫੋਨ ਅਤੇ ਇਕ ਸਮਾਰਟ ਫੋਨ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਨੂੰ ਇਕ ਬੀੜੀਆਂ ਦਾ ਬੰਡਲ, ਇਕ ਜਰਦੇ ਦੀ ਪੂੜੀ, ਇਕ ਲਾਈਟਰ ਅਤੇ ਇਕ ਸਰਿੰਜ ਮੌਕੇ ਤੋਂ ਬਰਾਮਦ ਹੋਈ ਹੈ, ਜਿਸ ਨੂੰ ਜਾਂਚ ਕਰਨ ਲਈ ਪੁਲਸ ਵੱਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਨੌਜਵਾਨ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ।

ਇਹ ਵੀ ਪੜ੍ਹੋ: ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

ਇਸ ਬਾਰੇ ਜਦੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਪੋਸਟਮਾਟਮ ਕਰਵਾਉਣ ਲਈ ਰਖਵਾ ਦਿੱਤਾ ਗਿਆ ਹੈ, ਮੌਕੇ ’ਤੇ ਜੋ ਵੀ ਸਾਮਾਨ ਮਿਲਿਆ ਹੈ ਉਸ ਦੀ ਜਾਂਚ ਕੀਤੀ ਜਾਵੇਗੀ।  ਇਸ ਹਾਦਸੇ ਬਾਰੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਉਨ੍ਹਾਂ ਵੱਲੋਂ ਪੁਲਸ ਨੂੰ ਜੋ ਬਿਆਨ ਦਿੱਤੇ ਜਾਣਗੇ ਉਸ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਵਾਲੀ ਥਾਂ ਦੇ ਨਜ਼ਦੀਕ ਪਿੰਡ ਦੋਲੋਵਾਲ ਹੇਠਲਾ ਦੇ ਵਸਨੀਕ ਔਰਤਾਂ ਅਤੇ ਮਰਦ ਭਾਰੀ ਤਾਦਾਦ ਵਿਚ ਇਕੱਠੇ ਹੋ ਗਏ। ਲੋਕਾਂ ਵਿਚ ਕਾਫੀ ਸਹਿਮ ਸੀ, ਨੌਜਵਾਨ ਦੀ ਮੌਤ ਬਾਰੇ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • suspicious circumstances
  • deadBody of young man
  • ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮਿਲੀ ਲਾਸ਼
  • ਸਰਿੰਜ ਤੇ ਲਾਈਟਰ ਵੀ ਬਰਾਮਦ

ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ ਦੀਆਂ ਮਿਲੀਆਂ ਲਾਸ਼ਾਂ

NEXT STORY

Stories You May Like

  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • body of youth found in suspicious circumstances in mohali
    ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • punjabi girl canada
    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ ਕੌਰ ਦੀ ਲਾਸ਼
  • punjabi girl canada
    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ ਕੌਰ ਦੀ ਲਾਸ਼
  • abandoned car  dead body of a young man  dead body in the car
    ਸੜਕ 'ਤੇ ਖੜ੍ਹੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • truck driver amritsar
    ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
  • excise inspector  dabwali area
    ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ, 200 ਕਿਲੋਮੀਟਰ ਦੂਰ ਮਿਲੀ ਲਾਸ਼
  • punjabi boy dies under suspicious circumstances in lebanon
    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri akal takht sahib  hari singh nalwa
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼...
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • fir case
      ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ
    • man dies after being hit by train
      ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • khanna grain market
      ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
    • highcourt seals will made at the age of 45 after 41 years
      45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ...
    • power failure of train going from ambala to sriganganagar
      ਅੰਬਾਲਾ ਤੋਂ ਸ਼੍ਰੀਗੰਗਾਨਗਰ ਜਾਣ ਵਾਲੀ ਰੇਲਗੱਡੀ ਦਾ ਪਾਵਰ ਹੋਇਆ ਫੇਲ੍ਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +