Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 13, 2025

    7:41:29 PM

  • 3 climbers die after falling from mountain

    ਪਹਾੜ ਤੋਂ ਡਿੱਗਣ ਨਾਲ 3 ਪਰਬਤਾਰੋਹੀਆਂ ਦੀ ਮੌਤ,...

  • the mother locked the room

    ਹਾਏ ਓ ਰੱਬਾ, ਮਾਂ ਨੇ ਕਮਰਾ ਬੰਦ ਕਰ ਕੇ ਧੀ ਸਾਹਮਣੇ...

  • big news about the opening of schools in border villages of punjab

    ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ...

  • rakesh tikait s big statement on haryana punjab water dispute

    ਹਰਿਆਣਾ-ਪੰਜਾਬ ਪਾਣੀ ਵਿਵਾਦ 'ਤੇ ਰਾਕੇਸ਼ ਟਿਕੈਤ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਨਸ਼ਾ ਮੁਕਤ ਪੰਜਾਬ' ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

PUNJAB News Punjabi(ਪੰਜਾਬ)

'ਨਸ਼ਾ ਮੁਕਤ ਪੰਜਾਬ' ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

  • Edited By Shivani Attri,
  • Updated: 27 Apr, 2025 07:17 PM
Jalandhar
deadline set to make punjab drug free dgp gives officials time till may 31
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਸਖ਼ਤ ਹੋ ਚੁੱਕੀ ਹੈ। ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 31 ਮਈ ਤੱਕ 'ਨਸ਼ਾ ਮੁਕਤ ਪੰਜਾਬ' ਬਣਾਉਣ ਦੀ ਡੈਡਲਾਈਨ ਤੈਅ ਕੀਤੀ ਗਈ ਹੈ। ਇਹ ਡੈਡਲਾਈਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਜਾਰੀ ਕੀਤੀ ਹੈ। ਡੈੱਡਲਾਈਨ ਜਾਰੀ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਐੱਸ. ਐੱਸ. ਪੀ. ਅਤੇ ਕਮਿਸ਼ਨਰ ਪੁਲਸ ਨੂੰ ਖ਼ੁਦ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਹਰ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਐੱਸ. ਐੱਸ. ਪੀਜ਼ ਨੂੰ ਠੋਸ ਯੋਜਨਾ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਐੱਸ. ਐੱਸ. ਪੀਜ਼ ਨੂੰ ਦੱਸਣਾ ਪਵੇਗਾ ਕਿ ਉਹ ਕਿਸ ਤਰੀਕੇ ਡਰੱਗਜ਼ ਦਾ ਸਫ਼ਾਇਆ ਕਰਨਗੇ।

ਇਹ ਵੀ ਪੜ੍ਹੋ: Punjab: ਰਿਸ਼ਵਤ ਲੈਂਦੇ ਫੜੇ ਗਏ ਇਸ ਥਾਣੇ ਦੇ SHO ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਪੂਰਾ ਮਾਮਲਾ

ਉਥੇ ਹੀ ਡੀ. ਜੀ. ਪੀ. ਸੋਮਵਾਰ ਸਵੇਰੇ 11:30 ਵਜੇ ਪੁਲਸ ਹੈੱਡਕਵਾਰਟਰ ਤੋਂ ਪ੍ਰੈੱਸ ਕਾਨਫ਼ਰੰਸ ਕਰਕੇ ਨਸ਼ੇ ਖ਼ਿਲਾਫ਼ ਵੱਡੀ ਜੰਗ ਦਾ ਐਲਾਨ ਕਰਨਗੇ। ਬੀਤੇ ਦਿਨ ਸਾਰੇ ਐੱਸ. ਐੱਸ. ਪੀ. ਅਤੇ ਸੀ. ਪੀ. ਨੂੰ ਡੀ. ਜੀ. ਪੀ. ਗੌਰਵ ਨੇ ਲਿਖਿਆ ਚਿੱਠੀ ਲਿਖੀ ਸੀ। ਚਿੱਠੀ ਵਿੱਚ 31 ਮਈ ਤੱਕ ਹਰ ਖੇਤਰ ਵਿੱਚ ਨਸ਼ਾ ਜੜ੍ਹ ਤੋਂ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। 

ਸਾਰੇ ਐੱਸ. ਐੱਸ. ਪੀਜ਼. ਨੂੰ ਪੁਲਸ ਹੈਡਕੁਆਰਟਰ ਵਿਚ ਨਸ਼ਾ ਖਤਮ ਕਰਨ ਦੀ ਡੈਡਲਾਈਨ ਦੱਸਣੀ ਪਵੇਗੀ। ਤੈਅ ਡੈਡਲਾਈਨ ਤੋਂ ਬਾਅਦ ਜੇਕਰ ਐਕਸ਼ਨ ਪਲਾਨ ਵਿਚ ਕੋਈ ਗੜਬੜ ਮਿਲੀ ਤਾਂ ਸਖ਼ਤ ਕਾਰਵਾਈ ਹੋਵੇਗੀ। ਡੈਡਲਾਈਨ ਤੋਂ ਬਾਅਦ ਜੇਕਰ ਨਸ਼ੇ ਮਿਲੇ ਤਾਂ ਇਸ ਦਾ ਖਮਿਆਜ਼ਾ ਜ਼ਿੰਮੇਵਾਰ ਅਫ਼ਸਰਾਂ ਨੂੰ ਭੁਗਤਣਾ ਪਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਨੂੰ 'ਯੁੱਧ ਨਸ਼ਿਆਂ ਵਿਰੁੱਧ' ਦਾ ਨਾਂ ਦਿੱਤਾ ਗਿਆ ਹੈ।  ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ ਇਹ ਮੁਹਿੰਮ ਸਹੀ ਦਿਸ਼ਾ ਵਿੱਚ ਅੱਗੇ ਵਧੇ ਪੰਜ ਮੰਤਰੀਆਂ ਦੀ ਅਗਵਾਈ ਹੇਠ ਇਕ ਉੱਚ-ਪੱਧਰੀ ਕਮੇਟੀ ਵੀ ਬਣਾਈ ਗਈ ਹੈ। ਇਹ ਕਮੇਟੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਵੱਡਾ ਫੇਰਬਦਲ: ਹਾਈਕੋਰਟ ਵੱਲੋਂ 132 ਜੱਜਾਂ ਦੇ ਤਬਾਦਲੇ, List 'ਚ ਵੇਖੋ ਪੂਰੇ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Deadline
  • Punjab drug Free
  • dgp gaurav yadav
  • officials
  • ਨਸ਼ਾ ਮੁਕਤ ਪੰਜਾਬ
  • ਡੈੱਡਲਾਈਨ ਤੈਅ
  • ਯੁੱਧ ਨਸ਼ਿਆਂ ਵਿਰੁੱਧ
  • ਪੰਜਾਬ ਸਰਕਾਰ
  • ਡੀ ਜੀ ਪੀ ਗੌਰਵ ਯਾਦਵ

ਪਹਿਲਗਾਮ ਹਮਲੇ ਨੇ ਪਾਏ ਵਿਛੋੜੇ, ਹੁਣ 7 ਮਹੀਨੇ ਦੀ ਗਰਭਵਤੀ ਨੂੰ...

NEXT STORY

Stories You May Like

  • high alert in punjab  dgp issues strict orders to officers
    ਪੰਜਾਬ 'ਚ ਹਾਈ ਅਲਰਟ,  ਵਧਾ 'ਤੀ ਸੁਰੱਖਿਆ, DGP ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • dgp big revelation
    ਪੰਜਾਬ ਦੇ ਹੋਰ ਗ੍ਰਨੇਡ ਧਮਾਕਿਆਂ ਦੀ ਸਾਜ਼ਿਸ਼! ਥਾਣਿਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ, DGP ਨੇ ਕੀਤੇ ਵੱਡੇ ਖ਼ੁਲਾਸੇ
  • punjab police busts drug smuggler
    ਪੰਜਾਬ ਪੁਲਸ ਨੇ ਨਸ਼ਾ ਤਸਕਰ ਕੀਤਾ ਢੇਰ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
  • punjab dgp strict on drug eradication  new orders issued
    ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਪੰਜਾਬ DGP ਸਖ਼ਤ, ਨਵੇਂ ਹੁਕਮ ਜਾਰੀ, ਅਧਿਕਾਰੀਆਂ 'ਤੇ ਵੀ ਡਿੱਗ ਸਕਦੀ ਹੈ ਗਾਜ
  • drug free life
    ਹਰਿਆਣਾ ਦਾ ਡਿਜੀਟਲ ਸੰਕਲਪ : ਨਸ਼ਾ ਮੁਕਤ ਜੀਵਨ, ਵਿਲੱਖਣ ਜੀਵਨ
  • new orders issued for tehsil residents in punjab
    ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...
  • schools closed in amritsar till may 11
    ਅੰਮ੍ਰਿਤਸਰ 'ਚ 11 ਮਈ ਤੱਕ ਸਕੂਲ ਬੰਦ
  • dgp makes major revelations in majitha deaths due to spurious liquor
    ਮਜੀਠਾ  'ਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ DGP ਨੇ ਕੀਤੇ ਵੱਡੇ ਖੁਲਾਸੇ
  • the mother locked the room
    ਹਾਏ ਓ ਰੱਬਾ, ਮਾਂ ਨੇ ਕਮਰਾ ਬੰਦ ਕਰ ਕੇ ਧੀ ਸਾਹਮਣੇ ਕੀਤਾ...
  • good news for the dera beas congregation notification issued
    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
  • pm modi in adampur
    'ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ- ਵਿਨਾਸ਼' : PM ਮੋਦੀ
  • pm modi in adampur
    'ਜਦੋਂ ਜਵਾਨ ਭਾਰਤ ਮਾਂ ਕੀ ਜੈ' ਬੋਲਦੇ ਹਨ ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ'...
  • pm modi in adampur
    'ਭਾਰਤ ਬੁੱਧ ਦੀ ਵੀ ਧਰਤੀ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਵੀ..' : PM ਮੋਦੀ
  • pm modi in adampur
    'ਸਾਡੇ ਕੋਲ ਅਜਿਹੀ ਟੈਕਨਾਲੌਜੀ ਹੈ ਜਿਸ ਦਾ ਪਾਕਿਸਤਾਨ ਮੁਕਾਬਲਾ ਹੀ ਨਹੀਂ ਕਰ ਸਕਦਾ'...
  • pm modi in adampur
    'Made In India ਸਿਰਫ਼ ਇਕ ਨਾਅਰਾ ਨਹੀਂ, ਭਾਰਤ ਦੀ ਸ਼ਕਤੀ ਦਾ ਨਵਾਂ ਅਧਿਆਏ ਬਣ...
  • pm modi in adampur
    'ਨਾਕਾਮ ਹੋ ਗਏ ਪਾਕਿਸਤਾਨ ਦੇ ਸਾਰੇ 'ਨਾ'ਪਾਕ' ਇਰਾਦੇ...', ਆਦਮਪੁਰ ਏਅਰਬੇਸ ਤੋਂ...
Trending
Ek Nazar
good news for the dera beas congregation notification issued

ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

big relief will now be available in punjab

ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • sensex rose more than 2100 points nifty jumped 600 points
      ਜੰਗਬੰਦੀ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ, ਸੈਂਸੈਕਸ ਲਗਭਗ 2500...
    • now war started between india and pakistan actors
      ਹੁਣ ਭਾਰਤ-ਪਾਕਿ ਅਦਾਕਾਰਾਂ ਵਿਚਾਲੇ 'ਜੰਗ' ਸ਼ੁਰੂ, ਆਪਣੇ-ਆਪਣੇ ਦੇਸ਼ਾਂ ਪ੍ਰਤੀ...
    • important news for electricity consumers big problem has arisen
      Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
    • orders issued all schools and educational institutions conduct online studies
      ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ...
    • punjab weather update
      ਪੰਜਾਬ 'ਚ ਮੀਂਹ ਤੇ ਗੜੇਮਾਰੀ ਨਾਲ ਬਦਲਿਆ ਮੌਸਮ! ਅੱਜ ਵੀ 9 ਜ਼ਿਲ੍ਹਿਆਂ ਲਈ Alert...
    • big about the resumption of flights from chandigarh airport
      ਚੰਡੀਗੜ੍ਹ ਏਅਰਪੋਰਟ ਖੋਲ੍ਹਣ ਬਾਰੇ ਵੱਡੀ ਅਪਡੇਟ, ਧਿਆਨ ਦੇਣ ਯਾਤਰੀ
    • king kohli announces retirement
      'ਕਿੰਗ ਕੋਹਲੀ' ਨੇ ਲਿਆ ਸੰਨਿਆਸ
    • firing  house  punjab  police
      ਅਣਪਛਾਤਿਆਂ ਨੇ ਘਰ ’ਤੇ ਚਲਾਈਆਂ ਗੋਲੀਆਂ
    • the president is getting a luxury plane worth crores
      ਰਾਸ਼ਟਰਪਤੀ ਨੂੰ ਮਿਲ ਰਿਹਾ ਹੈ ਕਰੋੜਾਂ ਦਾ ਲਗਜ਼ਰੀ ਜਹਾਜ਼ ! ਜਾਣੋ ਇਸ ਤੋਹਫ਼ੇ ਦੀ...
    • people from border areas returned to their homes
      ਸਰਹੱਦੀ ਖੇਤਰ ਦੇ ਲੋਕ ਘਰਾਂ 'ਚ ਮੁੜ ਪਰਤੇ, ਬਾਜ਼ਾਰਾਂ 'ਚ ਫਿਰ ਲੱਗੀਆਂ ਰੌਣਕਾਂ
    • india strong response to trump
      ਭਾਰਤ ਦਾ Trump ਨੂੰ ਠੋਕਵਾਂ ਜਵਾਬ, ਕਿਹਾ-ਸਿਰਫ PoK ਦੀ ਵਾਪਸੀ 'ਤੇ ਹੋਵੇਗੀ...
    • ਪੰਜਾਬ ਦੀਆਂ ਖਬਰਾਂ
    • chemical  truck  police
      ਪਟਿਆਲਾ ਵਿਚ ਕੈਮੀਕਲ ਦਾ ਭਰਿਆ ਟਰੱਕ ਜ਼ਬਤ, ਜਾਂਚ ਜਾਰੀ
    • farmer  field  fire
      ਪੰਜਾਬ 'ਚ ਦਰਦਨਾਕ ਘਟਨਾ, ਖੇਤਾਂ 'ਚ ਲੱਗੀ ਅੱਗ ਨੂੰ ਬੁਝਾਉਂਦਿਆਂ ਜਿਊਂਦਾ ਸੜਿਆ...
    • pakistani drone  punjab  ferozepur
      ਵੱਡੀ ਖ਼ਬਰ : ਫਿਰੋਜ਼ਪੁਰ ਵਿਚ ਫਿਰ ਆਇਆ ਪਾਕਿਸਤਾਨੀ ਡਰੋਨ, ਫੌਜ ਨੇ ਚਲਾਈਆਂ...
    • 7 thousand crores cheated by luring to spend holidays and make huge profits
      ਵਿਦੇਸ਼ਾਂ 'ਚ ਛੁੱਟੀਆਂ ਬਿਤਾਉਣ ਤੇ ਭਾਰੀ ਮੁਨਾਫ਼ੇ ਦਾ ਲਾਲਚ ਦੇ ਠੱਗੇ 7 ਹਜ਼ਾਰ...
    • old man death case
      ਪਸ਼ੂ ਨਾਲ ਟੱਕਰ ਹੋਣ ਕਾਰਨ ਬਜ਼ੁਰਗ ਦੀ ਮੌਤ
    • pm modi in adampur
      'ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ- ਵਿਨਾਸ਼' : PM ਮੋਦੀ
    • pm modi in adampur
      'ਜਦੋਂ ਜਵਾਨ ਭਾਰਤ ਮਾਂ ਕੀ ਜੈ' ਬੋਲਦੇ ਹਨ ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ'...
    • pm modi in adampur
      'ਭਾਰਤ ਬੁੱਧ ਦੀ ਵੀ ਧਰਤੀ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਵੀ..' : PM ਮੋਦੀ
    • pm modi in adampur
      'ਸਾਡੇ ਕੋਲ ਅਜਿਹੀ ਟੈਕਨਾਲੌਜੀ ਹੈ ਜਿਸ ਦਾ ਪਾਕਿਸਤਾਨ ਮੁਕਾਬਲਾ ਹੀ ਨਹੀਂ ਕਰ ਸਕਦਾ'...
    • pm modi in adampur
      'Made In India ਸਿਰਫ਼ ਇਕ ਨਾਅਰਾ ਨਹੀਂ, ਭਾਰਤ ਦੀ ਸ਼ਕਤੀ ਦਾ ਨਵਾਂ ਅਧਿਆਏ ਬਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +