Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    11:56:59 PM

  • boat carrying refugees sinks off djibouti coast

    ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ...

  • iran says nuclear facilities have been targeted

    ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਇਜ਼ਰਾਈਲ ਨੇ ਕੀਤਾ...

  • three killed as tourist helicopter crashes on hawaiian island of kauai

    ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ...

  • punjab power cut tomorrow

    ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ 'ਚ ਹੰਗਾਮਾ, ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਗ੍ਰੰਥੀ ਸਿੰਘ ’ਤੇ ਕੀਤਾ ਹਮਲਾ

DOABA News Punjabi(ਦੋਆਬਾ)

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ 'ਚ ਹੰਗਾਮਾ, ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਗ੍ਰੰਥੀ ਸਿੰਘ ’ਤੇ ਕੀਤਾ ਹਮਲਾ

  • Edited By Shivani Attri,
  • Updated: 19 May, 2023 04:24 PM
Sultanpur Lodhi
deadly attacked on granthi singh
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)-ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੀਰਵਾਰ ਸ਼ਾਮ ਪੂਰੀ ਤਰ੍ਹਾਂ ਮੂੰਹ ਬੰਨ੍ਹ ਕੇ ਆਏ ਇਕ ਵਿਅਕਤੀ ਨੂੰ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਹਮਲਾਵਰ ਨੂੰ ਮੌਕੇ ’ਤੇ ਨਤਮਸਤਕ ਹੋਣ ਲਈ ਆਈ ਸੰਗਤ ਦੇ ਸਹਿਯੋਗ ਨਾਲ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਮੈਨੇਜਰ ਸਾਹਿਬ ਵੱਲੋਂ ਸਥਾਨਕ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਗ੍ਰੰਥੀ ਸਿੰਘ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ ।

PunjabKesari

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਅਤੇ ਮੀਤ ਮੈਨੇਜਰ ਭਾਈ ਚੈਚਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਾ ਗੁਰਬਾਣੀ ਦਾ ਕੀਰਤਨ ਕਰ ਰਿਹਾ ਸੀ ਤਾਂ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਅੰਦਰ ਆਇਆ, ਜਿਸ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ। ਅੱਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ਨੂੰ ਸ਼ੱਕ ਹੋਇਆ ਅਤੇ ਉਸ ਨੇ ਵਿਅਕਤੀ ਨੂੰ ਆਪਣਾ ਮੂੰਹ ਤੋਂ ਕੱਪੜਾ ਹਟਾਉਣ ਲਈ ਕਿਹਾ, ਜਿਸ ’ਤੇ ਉਸ ਵਿਅਕਤੀ ਨੇ ਆਪਣੇ ਪਾਈ ਸਿਰੀ ਸਾਹਿਬ ਕੱਢ ਕੇ ਮਾਰ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਥਾਪੀਆਂ ਮਾਰਨ ਲੱਗ ਪਿਆ।

PunjabKesari

ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਸੰਗਤ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਕੁਝ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਲਿਜਾ ਕੇ ਉਸ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਅਸੀਂ ਮੌਕੇ ’ਤੇ ਪੁੱਜ ਗਏ ਅਤੇ ਸੰਗਤਾਂ ਕੋਲੋਂ ਇਸ ਵਿਅਕਤੀ ਨੂੰ ਛੁਡਵਾ ਕੇ ਪੁਲਸ ਬੁਲਾਈ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ - ਕਰਨਾਟਕ ਪਿੱਛੋਂ ਇਸ ਸਾਲ 5 ਹੋਰ ਸੂਬਿਆਂ ਦੀਆਂ ਚੋਣਾਂ ’ਚ ਹੋਵੇਗੀ ਭਾਜਪਾ ਦੀ ਅਗਨੀ ਪ੍ਰੀਖਿਆ

PunjabKesari

ਮੈਨੇਜਰਾਂ ਨੇ ਇਹ ਵੀ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਦਾੜੀ ਕੱਟੀ ਹੋਈ ਹੈ ਅਤੇ ਕਮੀਜ਼ ਦੇ ਹੇਠਾਂ ਸਿਰੀ ਸਾਹਿਬ ਵੀ ਪਾਈ ਹੋਈ ਸੀ। ਮੈਨੇਜਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਤੇ ਸੇਵਾਦਾਰਾਂ ਦੀ ਚੌਕਸੀ ਸਦਕਾ ਸ਼ੱਕੀ ਵਿਅਕਤੀ ਪਹਿਲਾਂ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਵਾਹਿਗੁਰੂ ਜੀ ਦਾ ਸ਼ੁਰਕਾਨਾ ਕੀਤਾ ਕਿ ਕਿਸੇ ਪ੍ਰਕਾਰ ਦੀ ਬੇਅਦਬੀ ਨਹੀਂ ਹੋਈ ਹੈ। ਪੁਲਸ ਨੇ ਸਬੰਧਤ ਵਿਅਕਤੀ ਨੂੰ ਲਿਜਾ ਕੇ ਪਹਿਲਾਂ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਤੇ ਉਪਰੰਤ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸੰਬੰਧੀ ਸੰਪਰਕ ਕਰਨ 'ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਨੂੰ ਪੁਲਸ ਹਿਰਾਸਤ ’ਚ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ’ਚ ਹਿਰਾਸਤ ’ਚ ਲਏ ਵਿਅਕਤੀ ਨੇ ਦੱਸਿਆ ਕਿ ਉਹ ਮੰਡ ਇਲਾਕੇ ਦੇ ਨੇੜਲੇ ਪਿੰਡ ਦਾ ਨਿਵਾਸੀ ਹੈ ਅਤੇ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਸੀ, ਜਿੱਥੇ ਉਸ ਨੂੰ ਮੂੰਹ ਖੋਹਲਣ ਲਈ ਕਹਿ ਰਹੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨਾਲ ਝਗੜਾ ਹੋ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਫਿਲਹਾਲ ਪੁੱਡਾ ਕਾਲੋਨੀ ’ਚ ਹੋਏ ਕਤਲ ਕੇਸ ਦੀ ਜਾਂਚ ’ਚ ਲੱਗੀ ਹੋਈ ਹੈ ਅਤੇ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • deadly attacked
  • Granthi Singh
  • Gurdwara Sri Hutt Sahib
  • sultanpur lodhi
  • ਗੁਰਦੁਆਰਾ ਸ੍ਰੀ ਹੱਟ ਸਾਹਿਬ
  • ਹਮਲਾ
  • ਗ੍ਰੰਥੀ ਸਿੰਘ

ਜਲੰਧਰ ਚੋਣ ਹਾਰਨ ਮਗਰੋਂ ਭਾਜਪਾ ਨੇਤਾਵਾਂ ’ਚ ਨਾ ਚਿੰਤਾ ਨਾ ਚਿੰਤਨ, 'ਹੋਟਲ' ਬਣਿਆ ਚਰਚਾ ਦਾ ਵਿਸ਼ਾ

NEXT STORY

Stories You May Like

  • hyderabad  manjit singh gk  land  gurdwara sahib
    ਹੈਦਰਾਬਾਦ 'ਚ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਪ੍ਰਸ਼ਾਸਨ ਦਾ ਕਬਜ਼ਾ ! ਮਨਜੀਤ ਸਿੰਘ ਜੀਕੇ ਨੇ ਕੀਤਾ ਵਿਰੋਧ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • paramjit singh sarna  hyderabad  gurdwara sahib  government
    ਹੈਦਰਾਬਾਦ 'ਚ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ 'ਚ ਪਰਮਜੀਤ ਸਿੰਘ ਸਰਨਾ ਨੇ ਪ੍ਰਗਟਾਈ ਚਿੰਤਾ
  • gurdwara sahib  shiromani committee
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • sgpc notice of encroachment on gurdwara sahib site in hyderabad
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • a pack of dogs attacked a child  his condition is critical
    ਕੁੱਤਿਆਂ ਦੇ ਝੁੰਡ ਨੇ ਬੱਚੇ ’ਤੇ ਕੀਤਾ ਹਮਲਾ, ਹਾਲਤ ਗੰਭੀਰ
  • mannara chopra says  good to see   anurag dhobal   smiling   post major accident
    ਮੌਤ ਦੇ ਮੂੰਹ 'ਚੋਂ ਬਾਹਰ ਆਏ ਯੂਟਿਊਬਰ ਅਨੁਰਾਗ ਡੋਭਾਲ, ਮੰਨਾਰਾ ਚੋਪੜਾ ਨੇ ਕੀਤਾ ਰੱਬ ਦਾ ਸ਼ੁਕਰਾਨਾ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • bodybuilder ghuman death case
      ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
    • peoples protest on cylinder  gas shortage
      ਲੋਕਾਂ ਨੇ ਚੱਕ-ਚੱਕ ਸੜਕਾਂ 'ਤੇ ਮਾਰੇ ਸਿਲੰਡਰ, ਗੈਸ ਦੀ ਕਿੱਲਤ ਖ਼ਿਲਾਫ਼ ਫੁੱਟਿਆ...
    • girl missing
      ਇੱਟਾਂ ਦੇ ਪੱਠੇ ਤੋਂ 2 ਨੌਜਵਾਨ ਨਾਬਾਲਗ ਕੁੜੀ ਨੂੰ ਲੈ ਕੇ ਹੋਏ ਫਰਾਰ
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ
    • laddu seller beaten and robbed of cash on mobile
      ਮਿਹਨਤਕਸ਼ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਇਲ ਤੇ ਨਕਦੀ ਲੁੱਟੀ
    • police have released the owner of dips school
      ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
    • aam aadmi party government was in controversy over arrest of school owner
      ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
    • petrol diesel in punjab
      ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
    • hoshiarpur dc s big statement amidst war like situation
      LPG,ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਹੁਸ਼ਿਆਰਪੁਰ ਦੀ DC ਦਾ ਵੱਡਾ ਬਿਆਨ, ਨਵੇਂ ਹੁਕਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +