ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)-ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਇਕ ਪ੍ਰਵਾਸੀ ਖੇਤ ਮਜ਼ਦੂਰ ਦੀ ਮੌਤ ਹੋ ਗਈ। ਸਿਵਲ ਹਸਪਤਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਰੂਪ ਜੋ ਕਿ ਪ੍ਰਵਾਸੀ ਮਜ਼ਦੂਰ ਸੀ, ਉਹ ਪਿੰਡ ਜੋਧਪੁਰ ਦੇ ਸਾਬਕਾ ਸਰਪੰਚ ਬਲਵੀਰ ਸਿੰਘ ਦੇ ਖੇਤ 'ਚ ਮਜ਼ਦੂਰੀ ਕਰਦਾ ਸੀ ਕਿ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ।
ਹੈਰੋਇਨ ਸਣੇ 4 ਗ੍ਰਿਫਤਾਰ
NEXT STORY