ਬਠਿੰਡਾ (ਸੁਖਵਿੰਦਰ) : ਸਥਾਨਕ ਲੇਬਰ ਚੌਂਕ ਵਿਖੇ ਇੱਕ ਮਜ਼ਦੂਰ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਉਹ ਬੀਮਾਰ ਸੀ ਅਤੇ ਬੀਤੀ ਰਾਤ ਠੰਡ ਵਿਚ ਫੁੱਟਪਾਥ 'ਤੇ ਸੌਣ ਕਾਰਨ ਉਸਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਟੀਮ ਦੇ ਵਰਕਰ ਸੰਦੀਪ ਗਿੱਲ 'ਤੇ ਪਹੁੰਚੇ ਅਤੇ ਕੋਤਵਾਲੀ ਪੁਲਸ ਨੂੰ ਸੂਚਿਤ ਕੀਤਾ।
ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਮਜ਼ਦੂਰ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਜੌਨੀ (38), ਪੁੱਤਰ ਬਲਵੀਰ ਸਿੰਘ, ਵਾਸੀ ਗੁਰੂ ਨਾਨਕਪੁਰਾ ਮੁਹੱਲਾ ਵਜੋਂ ਹੋਈ।
ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ’ਚ 6 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
NEXT STORY