Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:26:53 AM

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ, ਪਿੰਡ ਨੂੰ ਕੀਤਾ ਗਿਆ ਸੀਲ

PUNJAB News Punjabi(ਪੰਜਾਬ)

ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ, ਪਿੰਡ ਨੂੰ ਕੀਤਾ ਗਿਆ ਸੀਲ

  • Edited By Anuradha,
  • Updated: 19 Mar, 2020 04:30 PM
Nawanshahr
death in punjab
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ/ਫਗਵਾੜਾ (ਤ੍ਰਿਪਾਠੀ, ਜਲੋਟਾ) :  ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਵਧਦਾ ਹੀ ਜਾ ਰਿਹਾ ਹੈ। ਦੁਨੀਆ ਭਰ ਵਿਚ ਇਸ ਵਾਇਰਸ ਸਬੰਧੀ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਡਾਕਟਰਾਂ ਵਲੋਂ ਵੀ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਗੱਲ ਆਖੀ ਜਾ ਰਹੀ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਚੱਲਦੇ ਪਹਿਲੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਨਵਾਂਸ਼ਹਿਰ ਜ਼ਿਲੇ ਦੇ ਇਕ ਹਸਪਤਾਲ 'ਚ ਜਾਨ ਗਵਾਉਣ ਵਾਲਾ 72 ਸਾਲਾਂ ਸ਼ਖ਼ਸ ਕੋਰੋਨਾ ਵਾਇਰਸ ਨਾਲ ਪੀੜਤ ਸੀ। ਸੀਨੀਅਰ ਅਧਿਕਾਰੀਆਂ ਨੇ ਅੱਜ ਪੁਸ਼ਟੀ ਕੀਤੀ ਹੈ ਕਿ ਇਹ ਸ਼ਖ਼ਸ ਦੋ ਹਫਤੇ ਪਹਿਲੇ ਇਟਲੀ ਹੁੰਦੇ ਹੋਏ ਜਰਮਨੀ ਤੋਂ ਵਾਪਿਸ ਆਇਆ ਸੀ ਅਤੇ ਉਸ ਦੇ ਦਿਲ 'ਚ ਬਹੁਤ ਤੇਜ਼ ਦਰਦ ਹੋਣ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪੋਸਟ ਗ੍ਰੈਜੁਏਟ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਇੰਸਟੀਚਿਊਟ (ਪੀ. ਜੀ. ਆਈ. ਐੱਮ. ਈ. ਆਰ.) ਦੇ ਡਾਇਰੈਕਟਰ ਜਗਤ ਰਾਮ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਨਾਲ ਪੀੜਤ ਸੀ ਅਤੇ ਜਾਂਚ ਲਈ ਭੇਜੇ ਗਏ ਉਸ ਦੇ ਨਮੂਨਿਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

ਦੱਸਣਯੋਗ ਹੈ ਕਿ ਬੰਗਾ ਸਿਵਲ ਹਸਪਤਾਲ ਵਿਖੇ ਕੁਝ ਦਿਨ ਪਹਿਲਾਂ ਜਰਮਨ ਵਾਇਆ ਇਟਲੀ ਪੁੱਜੇ ਇਕ 70 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਖਬਰ ਮਿਲੀ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੂੰ  ਸਥਾਨਕ ਹਸਪਤਾਲ ਵਿਖੇ ਛਾਤੀ 'ਚ ਦਰਦ ਅਤੇ ਆ ਰਹੇ ਪਸੀਨੇ ਨੂੰ ਮੁੱਖ ਰਖਦੇ ਹੋਏ ਦਾਖਲ ਹੋਇਆ ਸੀ, ਜਿਸ ਦੀ ਕੁਝ ਹੀ ਮਿੰਟਾਂ ਮਗਰੋਂ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਪਠਲਾਵਾ ਨਿਵਾਸੀ ਬਲਦੇਵ ਸਿੰਘ ਪੁੱਤਰ ਜਗਨ ਨਾਥ ਬੀਤੀ 6 ਮਾਰਚ ਨੂੰ ਜਰਮਨ ਵਾਇਆ ਇਟਲੀ 2 ਘੰਟੇ ਦੀ ਏਅਰ ਸਟੇਅ ਤੋਂ ਬਾਅਦ ਆਪਣੇ ਪਿੰਡ ਪੁੱਜਾ ਸੀ। ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ।

ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ
ਚੰਡੀਗੜ੍ਹ ਪੀ. ਜੀ. ਆਈ. 'ਚ ਬੁੱਧਵਾਰ ਰਾਤ ਕਰੀਬ 12 ਵਜੇ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ 'ਚ ਹੜਕੰਪ ਮਚ ਗਿਆ ਹੈ। ਜਾਂਚ ਦੌਰਾਨ ਪੀ. ਜੀ. ਆਈ. ਦੇ ਵਾਇਰੋਲੋਜੀ ਵਿਭਾਗ ਨੇ 23 ਸਾਲ ਦੀ ਇਕ ਕੁੜੀ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਕੋਵਿਡ-19 ਦਾ ਪਾਜ਼ੀਟਿਵ ਕੇਸ ਆਉਂਦੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਹੱਥ-ਪੈਰ ਫੁੱਲ ਗਏ ਹਨ। ਫਿਲਹਾਲ ਕੁੜੀ ਦੀ ਪਛਾਣ ਲੁਕੋਈ ਗਈ ਹੈ।

ਇਹ ਵੀ ਪੜ੍ਹੋ ► ਚੰਡੀਗੜ੍ਹ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, ਪੂਰੇ ਸ਼ਹਿਰ 'ਚ ਮਚਿਆ ਹੜਕੰਪ (ਵੀਡੀਓ)

ਅੰਮ੍ਰਿਤਸਰ 'ਚ ਮਰੀਜ਼ ਦੀ ਪੁਸ਼ਟੀ
ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਸਾਹਮਣੇ ਆਇਆ ਹੈ, ਜਿਥੇ ਦਾਖਲ ਇਕ ਮਰੀਜ਼ ਦੀ ਮੁੜ ਤੋਂ ਰਿਪੋਰਟ ਪਾਜੀਟਿਵ ਆਈ ਹੈ। ਜਦਕਿ ਉਸ ਦੀ ਪਤਨੀ ਤੇ ਬੱਚੇ ਦੀ ਰਿਪੋਰਟ ਨੈਗੇਟਿਵ ਆਈ ਹੈ। ਹਸਪਤਾਲ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਵਾਸੀ ਨੂੰ ਆਈਸੋਲੇਸ਼ਨ ਵਾਰਡ 'ਚ ਭੇਜ ਦਿੱਤਾ ਗਿਆ ਹੈ, ਜਿਥੇ ਉਸ ਨੂੰ 14 ਦਿਨ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਨੇ ਪੰਜਾਬ 'ਚ ਪਸਾਰੇ ਪੈਰ, ਅੰਮ੍ਰਿਤਸਰ 'ਚ ਮਰੀਜ਼ ਦੀ ਪੁਸ਼ਟੀ

ਇਹ ਵੀ ਪੜ੍ਹੋ ► ਕੋਰੋਨਾਵਾਇਰਸ ਸਬੰਧੀ ਅਹਿਮ ਖਬਰ : ਕੌਣ ਪਹਿਨੇ ਤੇ ਕਿਵੇਂ ਪਹਿਨੇ 'ਮਾਸਕ'

  • coronavirus
  • punjab
  • death
  • italy
  • ਪੰਜਾਬ
  • ਕੋਰੋਨਾ ਵਾਇਰਸ

ਮੋਗਾ: ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਕਰਵਾਇਆ ਹਵਨ

NEXT STORY

Stories You May Like

  • pakistan protests
    ਪਾਕਿਸਤਾਨ 'ਚ ਵੱਡੇ ਪ੍ਰਦਰਸ਼ਨ ਦੀ ਤਿਆਰੀ ! ਇਸਲਾਮਾਬਾਦ ਦੇ ਅਹਿਮ ਰਸਤਿਆਂ ਨੂੰ ਕੀਤਾ ਗਿਆ ਸੀਲ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • private clinic sealed in sultanpur following newborn death
    ਸੁਲਤਾਨਪੁਰ: ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਨਿੱਜੀ ਕਲੀਨਿਕ ਕੀਤਾ ਸੀਲ
  • punjab officer action
    ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • veteran bollywood actor mushtaq khan laid to rest
    ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ ਨਮ
  • paneer factory  raid  factory sealed
    ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +