ਮੋਗਾ, (ਆਜ਼ਾਦ)- ਪਿੰਡ ਨੱਥੂਵਾਲਾ ਗਰਬੀ ਨਿਵਾਸੀ ਖੇਤ ਮਜ਼ਦੂਰ ਧੀਰਾ ਸਿੰਘ (55) ਜੋ ਤਿੰਨ ਬੱਚਿਆਂ ਦਾ ਪਿਤਾ ਸੀ, ਦੀ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ 'ਚ ਨੱਥੂਵਾਲਾ ਪੁਲਸ ਚੌਕੀ ਦੇ ਹੌਲਦਾਰ ਸੁਰਜੀਤ ਸਿੰਘ ਵੱਲੋਂ ਮ੍ਰਿਤਕ ਦੇ ਪੁੱਤਰ ਲਵਜੀਤ ਸਿੰਘ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਜ਼ਦੂਰ ਲੰਗੇਆਣਾ ਪੁਰਾਣਾ ਨਿਵਾਸੀ ਕਿਸਾਨ ਰਣਜੀਤ ਸਿੰਘ ਕੋਲ ਕੰਮ ਕਰਦਾ ਸੀ। ਅਚਾਨਕ ਰਾਤ ਨੂੰ ਉਸ ਦੀ ਹਾਲਤ ਬਿਗੜ ਗਈ, ਜਿਸ ਨੂੰ ਪਰਿਵਾਰ ਵਾਲਿਆਂ ਨੇ ਮੋਗਾ ਸਿਵਲ ਹਸਪਤਾਲ ਲਿਆਂਦਾ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਧੀਰਾ ਸਿੰਘ ਦਾ ਅੱਜ ਸਿਵਲ ਹਸਪਤਾਲ ਮੋਗਾ 'ਚੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ
ਪ੍ਰਕਾਸ਼ ਸਿੰਘ ਬਾਦਲ ਬੀਮਾਰ, ਵਰਕਰਾਂ ਨਾਲ ਬੈਠਕਾਂ ਰੱਦ
NEXT STORY