Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:31:23 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਇੰਗਲੈਂਡ ਤੋਂ ਆਏ ਨੌਜਵਾਨ ਦੀ ਵਿਆਹ ਦੇ 15 ਦਿਨਾਂ ਬਾਅਦ ਪਤਨੀ ਸਮੇਤ ਮੌਤ

LUDHIANA-KHANNA News Punjabi(ਲੁਧਿਆਣਾ-ਖੰਨਾ)

ਇੰਗਲੈਂਡ ਤੋਂ ਆਏ ਨੌਜਵਾਨ ਦੀ ਵਿਆਹ ਦੇ 15 ਦਿਨਾਂ ਬਾਅਦ ਪਤਨੀ ਸਮੇਤ ਮੌਤ

  • Updated: 17 Aug, 2018 04:00 AM
Ludhiana-Khanna
death including england young wife
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,  (ਰਿਸ਼ੀ)-  ਇੰਗਲੈਂਡ ਤੋਂ ਆਏ ਰੇਲਵੇ ਕਾਲੋਨੀ ਨੰ. 11, ਸਿਵਲ ਲਾਈਨ ’ਚ ਰਹਿਣ ਵਾਲੇ ਰੇਲਵੇ ਕਰਮਚਾਰੀ ਪੁਸ਼ਕਰ ਸਿੰਘ ਰਾਣਾ ਦੇ ਪੁੱਤਰ ਸੰਨੀ ਦੀ ਵਿਆਹ ਤੋਂ 15 ਦਿਨਾਂ ਬਾਅਦ ਹੀ ਸਡ਼ਕ ਹਾਦਸੇ ’ਚ ਪਤਨੀ ਸਮੇਤ ਮੌਤ ਹੋ ਗਈ। ਹਾਦਸੇ ਦਾ ਪਤਾ ਲਗਦੇ ਹੀ ਪੂਰੇ ਇਲਾਕੇ ’ਚ ਸੰਨਾਟਾ ਛਾ ਗਿਆ। ®ਗੁਆਂਢੀਅਾਂ  ਨੇ ਦੱਸਿਆ ਕਿ ਮ੍ਰਿਤਕ ਸੰਨੀ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ, ਇਕ ਭੈਣ ਦਾ  ਪਹਿਲਾਂ  ਹੀ  ਵਿਆਹ ਹੋ ਚੁੱਕਾ ਹੈ  ਤੇ ਪਿਤਾ ਰੇਲਵੇ ਦੇ ਬਿਜਲੀ ਵਿਭਾਗ ’ਚ ਤਾਇਨਾਤ ਹੈ।  7 ਸਾਲ ਇੰਗਲੈਂਡ ’ਚ ਕੰਮ ਕਰਨ ਤੋਂ ਬਾਅਦ ਅਪ੍ਰੈਲ ਮਹੀਨੇ ’ਚ ਸੰਨੀ ਵਾਪਸ ਆਇਆ  ਸੀ  ਤੇ 1 ਅਗਸਤ ਨੂੰ  ਉਸ  ਦਾ  ਵਿਆਹ ਕੀਤਾ  ਗਿਆ ਸੀ। ਵੀਰਵਾਰ ਸਵੇਰੇ ਲਗਭਗ 10 ਵਜੇ  ਉਹ ਪਤਨੀ ਨੂੰ ਪੇਕੇ ਘਰ ਗੁਰਦਾਸਪੁਰ ਛੱਡਣ ਲਈ ਗਿਆ ਸੀ, ਜਿੱਥੇ ਰਸਤੇ ’ਚ ਹੋਏ ਸਡ਼ਕ ਹਾਦਸੇ ’ਚ ਦੋਵਾਂ ਨੇ ਦਮ ਤੋਡ਼ ਦਿੱਤਾ।  ਆਪਣੇ ਪੁੱਤਰ ਦੀ  ਮੌਤ  ਦੀ  ਸੂਚਨਾ  ਮਿਲਦੇ  ਹੀ ਮਾਂ  ਅਨੀਤਾ, ਭੈਣ ਰਜਨੀ  ਤੇ  ਪੂਰੇ   ਪਰਿਵਾਰ  ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
 

  • ਇੰਗਲੈਂਡ
  • ਨੌਜਵਾਨ
  • ਪਤਨੀ ਸਮੇਤ ਮੌਤ
  • Death
  • England
  • young
  • wife

ਛੱਤ ’ਤੇ ਸੁੱਤੇ 5 ਬੱਚਿਆਂ ਦੇ ਪਿਉ ਦਾ ਕਤਲ

NEXT STORY

Stories You May Like

  • death of a young man
    ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ, 8 ਦਿਨਾਂ ਬਾਅਦ ਹੋਈ ਮੌਤ
  • youth death case
    ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ , 8 ਦਿਨਾਂ ਬਾਅਦ ਹੋਈ ਮੌਤ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • agtf ludhiana police 2 accused
      ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ...
    • punjab body builder charanjit singh channi
      ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +