Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    10:59:48 AM

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

  • pseb class 10th results to be declared today

    PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ,...

  • indian sailor in strait of hormuz

    ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ...

  • administrative reshuffle  sho sub inspector gurmeet ram has been transferred

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਢਾਈ ਸਾਲਾ ਬੱਚੀ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਕਤਲ ਦੇ ਇਲਜ਼ਾਮ

PUNJAB News Punjabi(ਪੰਜਾਬ)

ਢਾਈ ਸਾਲਾ ਬੱਚੀ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਕਤਲ ਦੇ ਇਲਜ਼ਾਮ

  • Edited By Harpreet Singh,
  • Updated: 09 Aug, 2024 04:33 AM
Ludhiana-Khanna
death of a woman under suspicious circumstances
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਜ.ਬ.)- ਖੰਨਾ ਦੇ ਬਿੱਲਾਂ ਵਾਲੀ ਛੱਪੜੀ ਇਲਾਕੇ ਵਿਚ ਇਕ ਔਰਤ ਦੀ ਭੇਤਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਤ ਦੇ ਬਾਅਦ ਪੇਕੇ ਪਰਿਵਾਰ ਵਾਲਿਆਂ ਨੇ ਉਸ ਦੇ ਸਹੁਰੇ ਪਰਿਵਾਰ 'ਤੇ ਕਤਲ ਦਾ ਦੋਸ਼ ਲਾਇਆ ਹੈ। ਉਥੇ ਹੀ ਦੂਜੇ ਪਾਸੇ ਸਹੁਰੇ ਪਰਿਵਾਰ ਵਾਲੇ ਇਸ ਨੂੰ ਖੁਦਕੁਸ਼ੀ ਦੱਸ ਰਹੇ ਹਨ।

ਫਿਲਹਾਲ ਸਿਟੀ ਥਾਣਾ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਹੁਰੇ ਪਰਿਵਾਰ ਦੇ ਲੋਕ ਮੌਕੇ ’ਤੋਂ ਫਰਾਰ ਹੋ ਗਏ ਹਨ। ਪੁਲਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਅੰਜਲੀ (26) ਵਜੋਂ ਹੋਈ ਹੈ। ਉਸ ਦੀ ਢਾਈ ਸਾਲ ਦੀ ਧੀ ਵੀ ਹੈ।

ਮ੍ਰਿਤਕਾ ਦੀ ਮਾਂ ਮੰਜੂ ਅਤੇ ਭੈਣ ਕਾਮਿਨੀ ਨੇ ਦੋਸ਼ ਲਾਏ ਹਨ ਕਿ ਸਹੁਰਾ ਪਰਿਵਾਰ ਅੰਜਲੀ ਨੂੰ ਤੰਗ ਕਰਦਾ ਰਹਿੰਦਾ ਸੀ। ਜਦੋਂ ਵੀ ਕਦੇ ਅੰਜਲੀ ਫੋਨ ’ਤੇ ਗੱਲ ਕਰਦੀ ਸੀ ਤਾਂ ਉਸ ਦੀਆਂ ਗੱਲਾਂ ਤੋਂ ਇਸ ਗੱਲ ਦਾ ਅਹਿਸਾਸ ਹੁੰਦਾ ਰਹਿੰਦਾ ਸੀ ਪਰ ਕਦੇ ਅੰਜਲੀ ਨੇ ਉਨ੍ਹਾਂ ਨੂੰ ਖੁਲ੍ਹ ਕੇ ਨਹੀਂ ਦੱਸਿਆ ਸੀ।

ਇਹ ਵੀ ਪੜ੍ਹੋ- ਡਿਪੂ 'ਚੋਂ ਸਸਤਾ ਰਾਸ਼ਨ ਲੈਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ, ਜਾਰੀ ਹੋ ਗਈਆਂ ਸਖ਼ਤ ਹਦਾਇਤਾਂ

ਕਾਮਿਨੀ ਅਨੁਸਾਰ ਉਸ ਦੇ ਜੀਜੇ ਦਾ ਫੋਨ ਆਇਆ ਤਾਂ ਪਹਿਲਾਂ ਕਹਿਣ ਲੱਗਾ ਕਿ ਅੰਜਲੀ ਬਾਥਰੂਮ ’ਚ ਡਿੱਗ ਗਈ ਹੈ, ਕੁਝ ਹੀ ਸਮੇਂ ਬਾਅਦ ਫੋਨ ਆਇਆ ਕਿ ਜਲਦੀ ਆ ਜਾਓ ਅੰਜਲੀ ਨੇ ਫਾਹਾ ਲਾ ਲਾਇਆ ਹੈ। ਇਸ ਤੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਅੰਜਲੀ ਨੂੰ ਮਾਰਿਆ ਗਿਆ ਹੈ। ਉਨ੍ਹਾਂ ਦੇ ਜਾਣ ਤੋਂ ਪਹਿਲਾਂ ਹੀ ਅੰਜਲੀ ਨੂੰ ਫਾਹੇ ਤੋਂ ਲਾਹ ਲਿਆ ਸੀ।

ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਸਿੱਟੀ ਥਾਣਾ ਐੱਸ.ਐੱਚ.ਓ. ਰਾਓ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਿੱਲਾਂ ਵਾਲੀ ਛੱਪੜੀ ਵਿਚ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਉਹ ਖੁਦ ਮੌਕਾ ਦੇਖ ਕੇ ਆਏ ਹਨ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਸ਼ੁਕਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਅੰਜਲੀ ਦੇ ਪੇਕੇ ਪਰਿਵਾਰ ਵਾਲਿਆਂ ਨੇ ਜੋ ਦੋਸ਼ ਲਾਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤਰ੍ਹਾਂ ਦੇ ਤੱਥ ਸਾਹਮਣੇ ਆਉਣਗੇ ਉਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਾਰਕ 'ਚ ਸੈਰ ਕਰਨ ਗਏ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Suspicious
  • Circumstances
  • Death
  • Woman

ਪੈਰਿਸ ਓਲੰਪਿਕ 'ਚ ਭਾਰਤ ਨੂੰ ਕਾਂਸੀ ਤਮਗਾ ਦਿਵਾਉਣ 'ਚ ਜਲੰਧਰ ਦੇ 4 ਖਿਡਾਰੀਆਂ ਦਾ ਰਿਹਾ ਵੱਡਾ ਯੋਗਦਾਨ

NEXT STORY

Stories You May Like

  • watermelon family 3 members condition critical
    ਯੂਪੀ 'ਚ ਮੌਤ ਦਾ ਫਲ ਬਣਿਆ 'ਤਰਬੂਜ਼', ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਹਾਲਤ ਨਾਜ਼ੁਕ, ਮੁਟਿਆਰ ਦੀ ਮੌਤ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • medical negligence in khanna ruins a happy family
    ਖੰਨਾ 'ਚ ਮੈਡੀਕਲ ਲਾਪਰਵਾਹੀ ਨੇ ਉਜਾੜ 'ਤਾ ਹੱਸਦਾ-ਵੱਸਦਾ ਪਰਿਵਾਰ, ਮਾਂ ਤੇ ਨਵਜੰਮੇ ਬੱਚੇ ਦੀ ਮੌਤ
  • caught with son in law in objectionable condition in field
    ਖੇਤ 'ਚ ਇਤਰਾਜ਼ਯੋਗ ਹਾਲਤ 'ਚ ਜਵਾਈ ਨਾਲ ਫੜੀ 8 ਬੱਚਿਆਂ ਦੀ ਮਾਂ ! ਪਰਿਵਾਰ ਦੇ ਉੱਡੇ ਹੋਸ਼
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • gopi nijjar murder shot dead mother makes big revelations
    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • drug addiction destroys family
    ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
  • administrative reshuffle  sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 brothers bring glory to punjab by becoming officers in the us army
      2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ ਪੰਜਾਬ ਦਾ ਨਾਂ ਕੀਤਾ ਰੌਸ਼ਨ
    • woman crossing railway line dies after being hit by train
      ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
    • punjab heavy rain meteorological department alert issue
      ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • young man who had gone to italy 4 months ago died
      ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ...
    • punjab marriage nri
      ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ ਲਾੜੀ! ਬੇਰੰਗ ਪਰਤੀ NRI...
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +