ਅੰਮ੍ਰਿਤਸਰ - ਜੰਡਿਆਲਾ ਗੁਰੂ ਨੇੜੇ ਖਲਚੀਆਂ 'ਚ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਜਾਣ ਅਤੇ ਇਕ ਬੱਚੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੀਮਾ ਬਾਗ ਤੋਂ ਸੰਜੀਵ ਸਿੰਘ ਕਿਸੇ ਦੇ ਭੋਗ 'ਚ ਸ਼ਾਮਲ ਹੋ ਕੇ ਰਿਸ਼ਤੇਦਾਰਾਂ ਨਾਲ ਮੋਟਸਾਇਕਲ 'ਤੇ ਵਾਪਸ ਪਰਤ ਰਿਹਾ ਸੀ ਕਿ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾ ਮੁਤਾਬਕ ਬੱਸ ਇਕ ਕਾਂਗਰਸੀ ਨੇਤਾ ਦੀ ਦੱਸੀ ਜਾ ਰਹੀ ਹੈ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਵਫਦ ਨੇ ਐੱਸ.ਐੱਸ.ਪੀ. ਨੂੰ ਸੌਂਪਿਆ ਮੰਗ-ਪੱਤਰ
NEXT STORY