helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
'ਬਿੱਗ ਬੌਸ 18' 'ਚੋਂ ਚਾਹਤ ਪਾਂਡੇ Out, ਇਨ੍ਹਾਂ...
ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 900 ਤੋਂ...
ਪਾਕਿਸਤਾਨ ਦੇ ਹੱਥ ਲੱਗਾ ਖਜ਼ਾਨਾ, ਮਿਲਿਆ 600 ਅਰਬ...
Skin Care : ਘਰ ’ਚ ਹੀ ਹਟਾ ਸਕਦੇ ਹੋ ‘ਨੱਕ ਦੇ...
ਪੰਜਾਬ
ਮਨੋਰੰਜਨ
Photos
Videos
ਮੋਗਾ/ਬੱਧਲੀ ਕਲਾਂ (ਗੋਪੀ ਰਾਊਕੇ, ਕਸ਼ਿਸ਼) : ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਨਵਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਪੰਜ ਸਾਲ ਦੀ ਬੱਚੀ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇਕ ਹੋਰ ਮਹਿਲਾ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਲੱਗਦੇ ਸਨ। ਮਿਲੀ ਜਾਣਕਾਰੀ ਮੁਤਾਬਕ ਉਕਤ ਪਰਿਵਾਰ ਸ੍ਰੀ ਗੰਗਾ ਨਗਰ ਤੋਂ ਬੁੱਟਰ ਵਿਚ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਆਇਆ ਸੀ।
ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਫੁੱਲਾਂ ਨਾਲ ਸਜੀ ਵਿਆਹ ਵਾਲੀ ਕਾਰ ਅੰਦਰ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਇਸ ਦੌਰਾਨ ਪਿੰਡ ਬੁੱਟਰ ਕਲਾਂ ਦੇ ਮੁੱਖ ਮਾਰਗ ਨੇੜੇ ਪੱਥਰਾਂ ਨਾਲ ਭਰੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪੱਥਰਾਂ ਨਾਲ ਲੱਦਿਆ ਟਿੱਪਰ ਕਾਰ ਦੇ ਉੱਪਰ ਡਿੱਗ ਗਿਆ ਅਤੇ ਕਾਰ ਬੁਰੀ ਤਰ੍ਹਾਂ ਮਿੱਧੀ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 5 ਸਾਲ ਦੀ ਬੱਚੀ ਦਾ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਭਾਰੀ ਜੱਦੋ-ਜਹਿਦ ਤੋਂ ਬਾਅਦ ਕਾਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 20 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ, ਦੋ ਦੋਸਤਾਂ ਨੇ ਇਕੱਠਿਆਂ ਤੋੜਿਆ ਦਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ 'ਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4 ਕਰੋੜ ਰੁਪਏ ਦੀ ਗ੍ਰਾਂਟ ਸੌਂਪੀ
Stories You May Like
ਹਾਰਦਿਕ ਮਗਰੋਂ ਨਤਾਸ਼ਾ ਨੂੰ ਮਿਲਿਆ ਨਵਾਂ ਪਿਆਰ, ਜਾਣੋ ਕਿਸ ਨੂੰ ਡੇਟ ਕਰ ਰਹੀ ਹੈ...
ਲੋਹੜੀ ਮੌਕੇ ਬਾਪੂ ਬਲਕੌਰ ਸਿੰਘ ਦੀ ਭਾਵੁਕ ਪੋਸਟ, ਪੁੱਤ ਸ਼ੁੱਭਦੀਪ ਨੂੰ ਯਾਦ ਕਰਦਿਆਂ...
ਅੰਗੋਲਾ 'ਚ ਹੈਜ਼ਾ ਦੇ 200 ਤੋਂ ਵਧੇਰੇ ਮਾਮਲੇ, 18 ਮੌਤਾਂ
ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ...
ਬਾਈਡੇਨ, ਨੇਤਨਯਾਹੂ ਨੇ ਗਾਜ਼ਾ ਜੰਗਬੰਦੀ ਗੱਲਬਾਤ 'ਚ ਪ੍ਰਗਤੀ 'ਤੇ ਕੀਤੀ ਚਰਚਾ
ਸੀਰੀਆ 'ਤੇ ਪਾਬੰਦੀਆਂ 'ਚ ਢਿੱਲ ਦੇਣ 'ਤੇ ਯੂਰਪੀ ਸੰਘ ਦੇ ਮੰਤਰੀ ਕਰਨਗੇ ਵਿਚਾਰ
ਅੰਮ੍ਰਿਤਸਰ ਆਉਣ ਵਾਲਿਆਂ ਲਈ ਵੱਡੀ ਖ਼ਬਰ, ਬੰਦ ਹੋਏ ਇਹ ਰਸਤੇ
ਅਮਰੀਕਾ 'ਚ ਰਹਿਣ ਵਾਲੇ ਭਾਰਤੀ ਵਿਅਕਤੀ ਨਾਲ 1 ਲੱਖ ਰੁਪਏ ਦੀ ਠੱਗੀ
ਤਕਨਾਲੋਜੀ ਮੰਤਰੀ ਬੋਲਿਆ- ਬੱਚਿਆਂ ਨੂੰ ਹੋਮਵਰਕ ਲਈ ChatGPT ਦੀ ਵਰਤੋਂ ਦੀ ਮਿਲੇ...
ਕੀ ਤੁਹਾਨੂੰ ਵੀ ਆਉਂਦੈ ਜ਼ਿਆਦਾ ਗੁੱਸਾ ਤਾਂ ਕੰਟਰੋਲ ਕਰਨ ਲਈ ਅਪਣਾਓ ਇਹ ਟਿਪਸ
ਬਾਈਡੇਨ ਨੇ ਤਾਲਿਬਾਨ ਬੰਧਕ ਅਮਰੀਕੀ ਨਾਗਰਿਕਾਂ ਦੇ ਰਿਸ਼ਤੇਦਾਰਾਂ ਨਾਲ ਕੀਤੀ ਗੱਲਬਾਤ
ਵਿਆਹ 'ਚ ਨੋਟਾਂ ਦੀ ਬਾਰਿਸ਼, ਹਵਾ 'ਚ ਉਡਾ 'ਤੇ 5 ਕਰੋੜ
ਟ੍ਰੈਕ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ 'ਚ ਆ ਗਿਆ ਵਿਅਕਤੀ, ਮਗਰੋਂ ਲਾਸ਼ ਉੱਤੋਂ ਵੀ...
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪਵਾ'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
Subscribe Now!