ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਆਈ. ਪੀ. ਐੱਸ ਜੋੜੇ ਜ਼ਿਲ੍ਹਾ ਪੁਲਸ ਮੁਖੀ ਰਵਜੋਤ ਸਿੰਘ ਗਰੇਵਾਲ ਅਤੇ ਜਗਰਾਓਂ ਦੇ ਜ਼ਿਲ੍ਹਾ ਪੁਲਸ ਮੁਖੀ ਨਵਨੀਤ ਬੈਂਸ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ 4 ਸਾਲਾ ਲਾਡਲੀ ਧੀ ਨਾਇਰਾ ਦੀ ਅਚਾਨਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਖਾਣਾ ਖਾਂਦੇ ਸਮੇਂ ਨਾਇਰਾ ਦੇ ਗਲੇ 'ਚ ਕੋਈ ਚੀਜ਼ ਫਸ ਗਈ, ਜਿਸ ਕਾਰਨ ਉਸ ਨੂੰ ਸਾਹ ਲੈਣ 'ਚ ਮੁਸ਼ਕਲ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
ਇਸ ਦੌਰਾਨ ਨਾਇਰਾ ਨੂੰ ਆਨਨ-ਫਾਨਨ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਲਾਡਲੀ ਧੀ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਆ ਡਿੱਗਾ ਹੈ। ਇਸ ਦੁੱਖ ਦੀ ਘੜੀ ਵਿਚ ਡੀ. ਜੀ. ਪੀ. ਸਮੇਤ ਪੁਲਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਮਾਮਲਾ, ਕੁੜੀ ਨੇ 12 ਮੁੰਡਿਆਂ ਨਾਲ ਵਿਆਹ ਕਰਵਾ ਕੀਤਾ ਇਹ ਮਾੜਾ ਕੰਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਸਾਨਾਂ ਨੇ ਰੋਕਿਆ ਕਣਕ ਦਾ ਸਟਾਕ! ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY