Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    2:12:33 PM

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

  • assembly elections punjab elections strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ...

  • mahadev temple marriage registration 7 000 people application

    1,500 ਦਾ ਅੰਦਾਜ਼ਾ ਤੇ ਪਹੁੰਚ ਗਏ 7,000 ਲੋਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਲਹਿਰਾਗਾਗਾ ਵਿਖੇ ਖੇਤਾਂ 'ਚ ਕੰਮ ਕਰਦੇ ਦੋ ਸਕੇ ਭਰਾਵਾਂ ਨੂੰ ਮੌਤ ਨੇ ਪਾਇਆ ਘੇਰਾ, ਘਰ 'ਚ ਵਿਛੇ ਸੱਥਰ

SANGRUR-BARNALA News Punjabi(ਸੰਗਰੂਰ-ਬਰਨਾਲਾ)

ਲਹਿਰਾਗਾਗਾ ਵਿਖੇ ਖੇਤਾਂ 'ਚ ਕੰਮ ਕਰਦੇ ਦੋ ਸਕੇ ਭਰਾਵਾਂ ਨੂੰ ਮੌਤ ਨੇ ਪਾਇਆ ਘੇਰਾ, ਘਰ 'ਚ ਵਿਛੇ ਸੱਥਰ

  • Updated: 23 Jul, 2022 09:05 PM
Sangrur
death of two brothers working in the fields at lehragaga
  • Share
    • Facebook
    • Tumblr
    • Linkedin
    • Twitter
  • Comment

ਲਹਿਰਾਗਾਗਾ (ਗਰਗ ) : ਥਾਣਾ ਲਹਿਰਾ ਦੇ ਅਧੀਨ ਪੈਂਦੇ ਪਿੰਡ ਫਲੇੜਾ ਵਿਖੇ ਖੇਤਾਂ ਵਿਚ ਕੰਮ ਕਰਦੇ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਦੋਵੇਂ ਭਰਾ ਖੇਤਾਂ ਵਿੱਚ ਕੰਮ ਕਰ ਰਹੇ ਸਨ ਤਾਂ ਅਚਾਨਕ ਖੇਤ ਵਿੱਚ ਲੱਗੇ ਖੰਭੇ ਦੀ ਖਿੱਚ ਵਿੱਚ ਕਰੰਟ ਆ ਗਿਆ। ਕਰੰਟ ਨੇ ਦੋਵੇਂ ਸਕੇ ਭਰਾਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ

ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁਖ, ਕਲੱਬ ਪ੍ਰਧਾਨ ਹਰਦੀਪ ਸਿੰਘ ਭੰਗੂ ਅਤੇ ਏ. ਐੱਸ. ਆਈ. ਸੁੱਖਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖਵਿੰਦਰ ਸ਼ਰਮਾ (28) ਵਿਆਹੁਤਾ ਅਤੇ ਸੁਖਵਿੰਦਰ ਸ਼ਰਮਾ (26) ਪੁੱਤਰ ਸਵਰਗੀ ਮਿੱਠੂ ਰਾਮ ਗ਼ਰੀਬ ਪੰਡਿਤ ਪਰਿਵਾਰ ਨਾਲ ਸਬੰਧਤ ਸਨ। ਦੋਵੇਂ ਭਰਾ ਜਦੋਂ ਖੇਤ ਵਿੱਚ ਕੰਮ ਕਰ ਰਹੇ ਸਨ ਤਾਂ ਖੇਤਾਂ ਵਿਚ ਲੱਗੇ ਖੰਭੇ ਦੀ ਖਿੱਚ ਵਿਚ ਕਰੰਟ ਆ ਗਿਆ।  ਕਰੰਟ ਨੇ ਦੋਵੇਂ ਸਕੇ ਭਰਾਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਤਾ ਚਲਦਿਆਂ ਹੀ ਏ. ਐੱਸ. ਆਈ. ਸੁੱਖਾ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਭਰਾਵਾਂ ਦੇ ਛੋਟੇ ਭਰਾ ਸਤਵੀਰ ਸ਼ਰਮਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ। ਅਚਾਨਕ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

  • Lehragaga
  • fields
  • two brothers
  • death
  • ਲਹਿਰਾਗਾਗਾ
  • ਖੇਤਾਂ
  • ਦੋ ਸਕੇ ਭਰਾ
  • ਮੌਤ

ਪੁਲਸ ਪਾਰਟੀ ਨੇ ਸ਼ੱਕੀ ਘਰਾਂ ਦੀ ਕੀਤੀ ਚੈਕਿੰਗ, 1 ਔਰਤ ਸਮੇਤ 3 ਨੂੰ ਕੀਤਾ ਰਾਊਂਡਅੱਪ

NEXT STORY

Stories You May Like

  • young men were found in this state inside a room
    ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ
  • border village  bsf  smugglers
    ਸਰਹੱਦੀ ਪਿੰਡ ਰਾਜੋਕੇ 'ਚ ਵੱਡੀ ਕਾਰਵਾਈ, ਬੀਐੱਸਐੱਫ ਨੇ ਪਾਇਆ ਘੇਰਾ
  • major accident during idol immersion in gorakhpur
    ਵੱਡਾ ਹਾਦਸਾ: ਮੂਰਤੀ ਵਿਸਰਜਨ ਦੌਰਾਨ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਸਣੇ 3 ਦੀ ਮੌਤ, 7 ਝੁਲਸੇ
  • cooking oil prices   common people  s budget spoiled during festivals
    Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ ਵਿਗੜਿਆ ਆਮ ਲੋਕਾਂ ਦਾ ਬਜਟ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • major accident in nangal
    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
  • man dies under suspicious circumstances in abohar
    ਅਬੋਹਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • virus found in animals detected in humans
    ਜਾਨਵਰਾਂ 'ਚ ਪਾਇਆ ਜਾਣ ਵਾਲਾ ਵਾਇਰਸ ਮਨੁੱਖ 'ਚ ਮਿਲਿਆ, ਇਸ ਦੇਸ਼ 'ਚ ਹੋਈ ਪਹਿਲੀ ਮੌਤ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • manan kaushal music
      ਤਪਾ ਦੇ ਮਨਨ ਕੌਸ਼ਲ ਮਨੀ ਨੇ ਸੰਗੀਤ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਰੌਸ਼ਨ ਕੀਤਾ...
    • gaurav kumar ginny
      ਗੌਰਵ ਕੁਮਾਰ ਗਿੰਨੀ ਭਾਜਪਾ ਯੁਵਾ ਮੋਰਚੇ ਦੇ ਸੂਬਾ ਕੈਸ਼ੀਅਰ ਨਿਯੁਕਤ
    • power cut in punjab
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • sukhbir singh badal in barnala
      'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ...
    • akali dal bjp alliance
      ਬਰਨਾਲਾ 'ਚ ਬਦਲੇ ਸਿਆਸੀ ਸਮੀਕਰਨ: ਸੁਖਬੀਰ ਨੇ ਲੀਡਰਾਂ ਦਾ ਨਾਂ ਲਿਆ ਪਰ ਵੋਟਾਂ...
    • punjabi boy sunam
      ਦੀਵਾਲੀ ਦੀਆਂ ਲੜੀਆਂ ਲਗਾਉਂਦੇ ਮੁੰਡੇ ਦੀ ਕਰੰਟ ਲੱਗਣ ਨਾਲ ਮੌਤ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
    • accident in sangrur
      ਭਿਆਨਕ ਸੜਕ ਹਾਦਸੇ 'ਚ ਕਿਸਾਨ ਦੀ ਮੌਤ! ਫੁੱਲਾਂ ਦੀ ਫੁਲਵਾੜੀ 'ਚੋਂ ਮਿਲੀ ਲਾਸ਼
    • bdpo finned
      ਭਵਾਨੀਗੜ੍ਹ ਦੇ ਤਤਕਾਲੀ ਬੀ.ਡੀ.ਪੀ.ਓ-ਕਮ-ਸੂਚਨਾ ਅਧਿਕਾਰੀ ਨੂੰ 5 ਹਜ਼ਾਰ ਰੁਪਏ...
    • rahul gandhi punjab rally
      ਪੰਜਾਬ ਵਿਚ 'ਹਿਸਾਬ ਮੰਗੋ ਰੈਲੀ' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +