Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:33:30 PM

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

  • bjp hindu leader punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਬੇਗਾਨੇ ਮੁਲਕਾਂ ’ਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ, ਕਈ ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ

PUNJAB News Punjabi(ਪੰਜਾਬ)

ਬੇਗਾਨੇ ਮੁਲਕਾਂ ’ਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ, ਕਈ ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ

  • Edited By Shivani Attri,
  • Updated: 09 Dec, 2023 02:11 PM
Kapurthala-Phagwara
deaths of punjabis in foreign countries are a matter of concern
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਨੂੰ ਛੱਡ ਕੇ ਬੇਗਾਨੇ ਮੁਲਕਾਂ ਵੱਲ ਜਾਣ ਦਾ ਰੁਝਾਨ ਪੰਜਾਬੀਆਂ ’ਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵਧ ਗਿਆ ਹੈ। ਹਰ ਕੋਈ ਜਹਾਜ਼ ’ਤੇ ਚੜ੍ਹ ਕੇ ਵਿਦੇਸ਼ਾਂ ਨੂੰ ਉੇੱਡਾਰੀਆਂ ਮਾਰ ਰਿਹਾ ਹੈ ਪਰ ਬੇਗਾਨੇ ਮੁਲਕਾਂ ’ਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਇਸ ਵੇਲੇ ਗੰਭੀਰ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਰੋਜ਼ਾਨਾ ਪੰਜਾਬੀ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਵਿਦੇਸ਼ਾਂ ’ਚੋਂ ਆ ਰਹੀਆਂ ਹਨ। ਤ੍ਰਾਸਦੀ ਹੈ ਕਿ ਇਨ੍ਹਾਂ ’ਚੋਂ ਜ਼ਿਆਦਾ ਮੌਤਾਂ ਦਿਲ ਦਾ ਦੌਰਾ ਪੈਣ ਨਾਲ ਹੋ ਰਹੀਆਂ ਹਨ। ਇਸ ਤੋਂ ਇਲਾਵਾ ਵਿਦੇਸ਼ਾਂ ’ਚ ਪੰਜਾਬੀ ਨੌਜਵਾਨਾਂ ਅਤੇ ਪੰਜਾਬੀ ਮੁਟਿਆਰਾਂ ਦੇ ਕਤਲ ਹੋ ਰਹੇ ਹਨ। ਇਸ ਤੋਂ ਜਾਪਦਾ ਹੈ ਕਿ ਹੁਣ ਬਾਹਰਲੇ ਦੇਸ਼ਾਂ ’ਚ ਵੀ ਪੰਜਾਬੀ ਸੁਰੱਖਿਅਤ ਨਹੀਂ ਹਨ। ਵਧ ਰਹੀਆਂ ਮੌਤਾਂ ਕਾਰਨ ਮਾਪੇ ਪ੍ਰੇਸ਼ਾਨੀ ਦੇ ਆਲਮ ’ਚ ਹਨ ਅਤੇ ਦੁਖ਼ੀ ਹਨ, ਕਿਉਂਕਿ ਬਹੁਤਿਆਂ ਨੇ ਇਕੱਲੇ-ਇਕੱਲੇ ਪੁੱਤ ਬੇਗਾਨੇ ਦੇਸ਼ਾਂ ਨੂੰ ਭੇਜੇ ਹਨ। ਹਾਲਾਤ ਇਹ ਬਣੇ ਹੋਏ ਹਨ ਕਈ ਮਾਪਿਆਂ ਨੂੰ ਆਪਣੇ ਪੁੱਤਾਂ ਦੀਆਂ ਲਾਸ਼ਾਂ ਬੇਗਾਨੇ ਮੁਲਕਾਂ ’ਚੋਂ ਲਿਆਉਣੀਆਂ ਔਖੀਆਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ :  ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਗੰਭੀਰ ਖ਼ਤਰਾ, ਸਾਵਧਾਨ ਰਹਿਣ ਦੀ ਲੋੜ

ਦੇਸ਼-ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੈ ਨੌਜਵਾਨ ਵਰਗ
ਕਿਸੇ ਵੀ ਦੇਸ਼ ਜਾਂ ਸਮਾਜ ਦਾ ਨੌਜਵਾਨ ਵਰਗ, ਉਸ ਦੇਸ਼-ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਸਾਡਾ ਆਉਣ ਵਾਲਾ ਭਵਿੱਖ ਨੌਜਵਾਨਾਂ ਦੀ ਸੋਚ ਅਤੇ ਉਨ੍ਹਾਂ ਦੇ ਪ੍ਰਦਰਸ਼ਨ ’ਤੇ ਹੀ ਨਿਰਭਰ ਕਰਦਾ ਹੈ। ਨੌਜਵਾਨਾਂ ’ਚ ਜੋਸ਼ ’ਤੇ ਉਤਸ਼ਾਹ ਦੀ ਕੋਈ ਘਾਟ ਨਹੀਂ ਹੁੰਦੀ। ਉਹ ਆਸਮਾਨ ’ਚ ਉਡਾਰੀਆਂ ਭਰਨ ਦੀ ਸਮਰੱਥਾ ਰੱਖਦੇ ਹਨ। ਆਪਣੀ ਸਮਰੱਥਾ ਨਾਲ ਉਹ ਦੁਨੀਆ ਦੀ ਨੁਹਾਰ ਬਦਲ ਸਕਦੇ ਹਨ। ਨੌਜਵਾਨ ਦੇਸ਼ ਦੇ ਹਰ ਖੇਤਰ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਦੇਸ਼ ਦਾ ਨੌਜਵਾਨ ਦੇਸ਼ ਦੀ ਸਰਹੱਦ ’ਤੇ ਖੜ੍ਹਾ ਹੋ ਕੇ ਦੇਸ਼ ਦੀ ਪਹਿਰੇਦਾਰੀ ਕਰ ਰਿਹਾ ਹੈ। ਹਰ ਸਮੇਂ ਕੁਰਬਾਨੀ ਅਤੇ ਦੇਸ਼ ਲਈ ਮਰ ਮਿਟਣ ਦਾ ਜਜ਼ਬਾ ਉਸ ਦੇ ਮਨ ’ਚ ਸਮੋਇਆ ਹੋਇਆ ਹੈ। ਹਰ ਥਾਂ ਨੌਜਵਾਨ ਪੀੜ੍ਹੀ ਵਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਹੈ ਪਰ ਅੱਜ ਦਾ ਨੌਜਵਾਨ ਮਹਿੰਗੀਆਂ-ਮਹਿੰਗੀਆਂ ਪੜ੍ਹਾਈਆ ਪੜ੍ਹ ਕੇ ਵੀ ਨੌਕਰੀਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।

ਨੌਕਰੀਆਂ ਦੀ ਭਾਲ ਲਈ ਆਪਣਾ ਮੁਲਕ ਛੱਡ ਕੇ ਬਾਹਰਲੇ ਮੁਲਕਾਂ ਨੂੰ ਜਾਣ ਲਈ ਮਜਬੂਰ ਸਾਡੇ ਦੇਸ਼ ਦਾ ਸਰਮਾਇਆ ਸਾਡੇ ਨੌਜਵਾਨ ਤਾਂ ਬਾਹਰ ਜਾ ਹੀ ਰਹੇ ਹਨ, ਉਨ੍ਹਾਂ ਦੇ ਨਾਲ-ਨਾਲ ਸਾਡੀ ਕਮਾਈ ਹੋਈ ਪੂੰਜੀ ਵੀ ਵਿਦੇਸ਼ਾਂ ਨੂੰ ਉਡਾਰੀਆਂ ਮਾਰ ਰਹੀ ਹੈ। ਕਈ ਪਰਿਵਾਰ ਅਜਿਹੇ ਹਨ, ਜੋ ਜ਼ਮੀਨਾਂ ਦੇ ਸੌਦੇ ਕਰਕੇ ਬੱਚਿਆਂ ਨੂੰ ਬਾਹਰ ਭੇਜ ਰਹੇ ਹਨ। ਇਹ ਫ਼ੈਸਲਾ ਮਾਂ-ਬਾਪ ਇਸ ਕਰਕੇ ਲੈ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇਹ ਲੱਗਦਾ ਹੈ ਕਿ ਬਾਹਰਲੇ ਦੇਸ਼ਾਂ ’ਚ ਹੀ ਸਾਡੇ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇਗਾ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ 'ਆਪ' ਨੇ ਖਿੱਚੀ ਤਿਆਰੀ, CM ਕੇਜਰੀਵਾਲ ਨਾਲ ਸਾਰੀਆਂ ਸੀਟਾਂ ’ਤੇ CM ਮਾਨ ਕਰਨਗੇ ਦੌਰੇ

ਬਾਹਰਲੇ ਦੇਸ਼ਾਂ ’ਚ ਜਾਣ ਦਾ ਕਾਰਨ ਮਾੜੀ ਆਰਥਿਕ ਹਾਲਤ
ਪੰਜਾਬੀਆਂ ਵੱਲੋਂ ਬਾਹਰਲੇ ਮੁਲਕਾਂ ’ਚ ਜਾਣ ਦੇ ਵੱਖ-ਵੱਖ ਸਮੇਂ ’ਤੇ ਵੱਖ-ਵੱਖ ਕਾਰਨ ਹੋ ਸਕਦੇ ਹਨ ਪਰ 20ਵੀਂ ਸਦੀ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਦਾ ਵੱਡਾ ਕਾਰਨ ਮਾੜੀ ਆਰਥਿਕ ਹਾਲਤ ਰਹੀ ਹੈ। ਹਰੇ ਇਨਕਲਾਬ ਤੋਂ ਬਾਅਦ ਇਕ ਕਾਰਨ ਹੋਰ ਜੁੜ ਗਿਆ ਹੈ ਕਿ ਪੰਜਾਬ ਦੇ ਲੋਕ ਆਪਣਾ ਉੱਪਰ ਉੱਠ ਚੁੱਕਿਆ ਹੈ। ਖੇਤੀ ਦੇ ਮਸ਼ੀਨੀਕਰਨ ਦੇ ਸਿਰਫ਼ ਕਿਸਾਨਾਂ ਨੂੰ ਹੀ ਨਹੀਂ, ਸਗੋਂ ਰਵਾਇਤੀ ਖੇਤ ਮਜ਼ਦੂਰਾਂ ਨੂੰ ਵੀ ਵਿਹਲੇ ਕਰਕੇ ਰੱਖ ਦਿੱਤਾ ਹੈ।
ਕੰਮ ਦੀ ਘਾਟ ਨੇ ਖੇਤ ਮਜ਼ਦੂਰਾਂ ਦੀਆਂ ਉਜਰਤਾਂ ਜਾਮ ਕਰ ਦਿੱਤੀਆਂ ਹਨ। ਪੁਰਾਣੀਆਂ ਉਜਰਤਾਂ ਉਨ੍ਹਾਂ ਨੂੰ ਵਾਰਾ ਨਹੀਂ ਖਾਂਦੀਆਂ। ਇਸ ਲਈ ਉਨ੍ਹਾਂ ਦੀ ਥਾਂ ਬਿਹਾਰ ਤੋਂ ਆਈ ਸਸਤੀ ਅਤੇ ਮੁਕਾਬਲਤਨ ਦੱਬੂ ਕਿਰਤ ਸ਼ਕਤੀ ਨੇ ਲੈ ਲਈ ਹੈ। ਇਸ ਸਸਤੀ ਕਿਰਤ ਸ਼ਕਤੀ ਨੇ ਜੱਟ ਕਿਸਾਨੀ ਨੂੰ ਵਿਹਲੇ ਰਹਿਣ ਦੀ ਚਾਟ ਹੀ ਨਹੀਂ ਲਾਈ, ਸਗੋਂ ਉਹ ਕਿਰਤ ਨੂੰ ਵੀ ਨਫਰਤਯੋਗ ਸੰਕਲਪ ਵਜੋਂ ਲੈਣ ਲੱਗੇ ਹਨ। ਪੰਜਾਬ ਦੀ ਕਿਸਾਨੀ ਦੇ ਅਜੋਕੇ ਆਰਥਿਕ ਨਿਘਾਰ ਲਈ ਅਨੇਕਾਂ ਹੋਰ ਕਾਰਨਾਂ ਤੋਂ ਬਿਨਾਂ ਕਿਰਤ ਨਾਲੋਂ ਮੋਹ ਭੰਗ ਹੋ ਜਾਣ ਦੀ ਪ੍ਰਵਿਰਤੀ ਵਜੋਂ ਵੀ ਦੇਖਿਆ ਜਾਣਾ ਚਾਹੀਦਾ ਹੈ।

ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ : ਸਮਾਜ ਸੇਵਕ
ਸਮਾਜ ਸੇਵਕ ਗਰਦੌਰ ਸਿੰਘ ਆਹਲੀ, ਬਲਦੇਵ ਰਾਜ ਵਧਵਾ, ਰਾਜੇਸ਼ ਸ਼ਰਮਾ, ਡਾ. ਜੋਸਨ, ਗੁਰਪ੍ਰੀਤ ਸਿੰਘ ਸਾਬੀ, ਮੰਗੀ ਟੰਡਨ ਨੇ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਮਰ ਰਹੇ ਜਾਂ ਮਾਰੇ ਜਾ ਰਹੇ ਪੰਜਾਬੀ ਮਰਦਾਂ ਅਤੇ ਔਰਤਾਂ ਦੇ ਬੇਵਕਤ ਵਿਛੋੜੇ ਦਾ ਹਰ ਪੰਜਾਬੀ ਨੂੰ ਮਾਤਮ ਮਨਾਉਣਾ ਚਾਹੀਦਾ ਹੈ। ਵਿਦੇਸ਼ ਸਰਕਾਰਾਂ ਉਪਰ ਦਬਾਅ ਪਾਉਣਾ ਚਾਹੀਦਾ ਹੈ ਕਿ ਮੁਨਾਫੇ ਦੀ ਹਿਰਸ ’ਚ ਆਪਣੇ ਹੀ ਵਤਨ ਵਾਸੀਆਂ ਦਾ ਸ਼ੋਸ਼ਣ ਕਰਨ ਵਾਲੇ ਠੇਕੇਦਾਰ ਕਿਸਮ ਦੇ ਠੱਗ ਲੋਕਾਂ ਤੇ ਨਸਲੀ ਜਨੂੰਨੀਆਂ ਨੂੰ ਸਜ਼ਾਵਾਂ ਮਿਲਣ। ਇਹ ਵਕਤੀ ਹੱਲ ਹੀ ਹੋਵੇਗਾ।

ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ ਦੇ ਨਾਂ 'ਤੇ ਹੁਣ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ, ਇੰਝ ਹੁੰਦੀ ਹੈ ਕੁੜੀਆਂ ਨਾਲ ਡੀਲ

ਉਨ੍ਹਾਂ ਕਿਹਾ ਕਿ ਦੁਖਾਂਤ ਇਸ ਤੋਂ ਕਿਤੇ ਵੱਡਾ ਹੈ, ਉਹ ਹੈ ਪੰਜਾਬੀਆਂ ਵੱਲੋਂ ਆਪਣੇ ਹੀ ਦੇਸ਼ ’ਚ ਕਿਰਤ ਤੋਂ ਨਿਰਮੋਹੇ ਹੋਣ ਦਾ ਤੇ ਜਾਤਪਾਤੀ ਦੇਸ਼ ਅਧੀਨ ਕੁਝ ਕਿਤਿਆਂ ਨੂੰ ਨਫਰਤ ਕਰਨ ਦਾ, ਇਸ ਲਈ ਜੇਕਰ ਪੰਜਾਬੀਆਂ ਨੂੰ ਖੇਤਾਂ ਜਾਂ ਸੜਕਾਂ-ਟਾਪੂਆਂ ’ਚ ਮਰਨ ਤੋਂ ਬਚਾਉਣਾ ਹੈ ਤਾਂ ਇੱਥੇ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨੇ ਹੋਣਗੇ। ਸਰੀਰਕ ਤੇ ਮਾਨਸਿਕ ਕਿਰਤ ਅੰਦਰਲੇ ਪਾੜੇ ਨੂੰ ਮੇਟਣ ਦੇ ਯਤਨ ਕਰਨੇ ਪੈਣਗੇ। ਪੰਜਾਬ ਤੇ ਬਾਹਰ ਵਸਦੇ ਪੰਜਾਬੀਆਂ ਨੂੰ ਇਕ ਨਵੀਂ ਸੱਭਿਆਚਾਰਕ ਕ੍ਰਾਂਤੀ ਦੀ ਲੋੜ ਹੈ, ਉਦੋਂ ਹੀ ਵਿਦੇਸ਼ਾਂ ਨੂੰ ਭੱਜਣ ਦੀ ਰੁਚੀ ਨੂੰ ਠੱਲਿਆਂ ਜਾ ਸਕਦਾ ਹੈ ਤੇ ਇਥੇ ਹੀ ਕਿਰਤ ਪ੍ਰਤੀ ਸਨੇਹ ਪੈਦਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਜਲੰਧਰ : SHO ਰਾਜੇਸ਼ ਕੁਮਾਰ ਅਰੋੜਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Deaths
  • foreign countries
  • ਬੇਗਾਨੇ ਮੁਲਕ
  • ਵਿਦੇਸ਼
  • ਮੌਤਾਂ
  • ਸੁੰਨੀਆਂ 
  • ਮਾਵਾਂ
  • ਗੰਭੀਰ ਚਿੰਤਾ

ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਗੰਭੀਰ ਖ਼ਤਰਾ, ਸਾਵਧਾਨ ਰਹਿਣ ਦੀ ਲੋੜ

NEXT STORY

Stories You May Like

  • every third person in the world is suffering from fatty liver
    ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ ਵਧਾਈ ਚਿੰਤਾ
  • snowstorm hits
    ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ
  • president murmu expresses grief over deaths in building collapse in delhi
    ਰਾਸ਼ਟਰਪਤੀ ਮੁਰਮੂ ਨੇ ਦਿੱਲੀ 'ਚ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ 'ਤੇ ਪ੍ਰਗਟਾਇਆ ਦੁੱਖ
  • electric wires catch fire in crowded market in phagwara
    ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • example of honesty  iphone  diamond earrings
    ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
  • punjab weather imd alert
    ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿੱਥੇ ਪਵੇਗਾ ਮੀਂਹ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +