Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:41:09 PM

  • judge commits suicide by hanging in safdarjung area delhi

    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ...

  • csk vs mi toss between chennai and mumbai

    CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਕਿਸੇ CM ਨੇ ਖ਼ੁਦ ਖੁੱਲ੍ਹੀ ਬਹਿਸ ਦਾ ਦਿੱਤੈ ਸੱਦਾ, ਵੇਖੋ ਮਹਾ-ਡਿਬੇਟ Live

LUDHIANA-KHANNA News Punjabi(ਲੁਧਿਆਣਾ-ਖੰਨਾ)

ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਕਿਸੇ CM ਨੇ ਖ਼ੁਦ ਖੁੱਲ੍ਹੀ ਬਹਿਸ ਦਾ ਦਿੱਤੈ ਸੱਦਾ, ਵੇਖੋ ਮਹਾ-ਡਿਬੇਟ Live

  • Updated: 01 Nov, 2023 12:20 PM
Ludhiana-Khanna
debate live from ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ) : ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾ-ਡਿਬੇਟ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਅੱਜ ਪੀ. ਏ. ਯੂ. 'ਚ ਸਥਿਤ ਡਾ. ਮਨਮੋਹਨ ਸਿੰਘ ਆਡੀਟੋਰੀਅਮ ਹਾਲ 'ਚ ‘ਮੈਂ ਪੰਜਾਬ ਬੋਲਦਾਂ ਹਾਂ’ ਮਹਾ-ਡਿਬੇਟ ਹੋਵੇਗੀ। ਮਹਾ-ਡਿਬੇਟ  ’ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਬੁਲਾਰੇ ਹੋਣਗੇ ਅਤੇ ਉਹ ਆਪਣੇ ਤਿੱਖੇ ਭਾਸ਼ਣ ’ਚ ਵਿਰੋਧੀ ਧਿਰ ਦੇ ਕਈ ਨੇਤਾਵਾਂ ਦੇ ਕਾਲੇ ਚਿੱਠੇ ਖੋਲ੍ਹ ਸਕਦੇ ਹਨ ਕਿਉਂਕਿ ਉਹ ਵਿਰੋਧੀ ਪਾਰਟੀਆਂ ਨੂੰ ਵਾਰ-ਵਾਰ ਚੁਣੌਤੀਆਂ ਦੇ ਰਹੇ ਹਨ ਕਿ ਉਹ ਇਸ ਮਹਾ-ਬਹਿਸ ’ਚ ਹਿੱਸਾ ਲੈਣ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਾ-ਬਹਿਸ ਦੌਰਾਨ ਪੰਜਾਬ ’ਚ ਫੈਲੇ ਨਸ਼ਿਆਂ, ਗੈਂਗਸਟਰਾਂ ਨੂੰ ਪਨਾਹ ਦੇਣ, ਸੂਬੇ ’ਚ ਫੈਲੀ ਬੇਰੁਜ਼ਗਾਰੀ, ਪੰਜਾਬ ਦੇ ਪਾਣੀਆਂ ਦੇ ਮਸਲੇ, ਚੰਡੀਗੜ੍ਹ ਤੇ ਕਈ ਹੋਰ ਮਾਮਲਿਆਂ ’ਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਕਰਾਰੇ ਹੱਥੀਂ ਲਿਆ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਤਾਜ਼ਾ ਜਾਣਕਾਰੀ ਮੁਤਾਬਕ ਜੇਕਰ ਵਿਰੋਧੀ ਧਿਰ ਵੱਲੋਂ ਕੋਈ ਆਗੂ ਇਸ ਡਿਬੇਟ ਵਿੱਚ ਸ਼ਾਮਲ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਤਕਰੀਬਨ 40-45 ਮਿੰਟ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣਗੇ। ਜਗ ਬਾਣੀ ਦੀ ਟੀਮ ਲੁਧਿਆਣਾ ਵਿਖੇ ਹੋ ਰਹੀ ਅਜਿਹੀ ਪਹਿਲੀ ਵੱਡੀ ਬਹਿਸ ਦੀ ਪਲ ਪਲ ਦੀ ਕਵਰੇਜ਼ ਕਰ ਰਹੀ ਹੈ। ਦੇਸ਼ ਦੇ ਇਤਿਹਾਸ 'ਚ ਪਹਿਲੀ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੁੱਖ ਮੰਤਰੀ ਨੇ ਖ਼ੁਦ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਵਿਦੇਸ਼ਾਂ ਵਿੱਚ ਚੋਣਾਂ ਤੋਂ ਪਹਿਲਾਂ ਬਹਿਸ ਹੁੰਦੀ ਹੈ ਪਰ ਦੇਸ਼ ਅਤੇ ਖ਼ਾਸ ਕਰ ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ।ਵਧੇਰੇ ਜਾਣਕਾਰੀ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਨੂੰ ਵੇਖ ਸਕਦੇ ਹੋ ਤੇ ਡਿਬੇਟ ਦੀ ਹਰ ਤਾਜ਼ਾ ਤੇ ਸਭ ਤੋਂ ਪਹਿਲਾਂ ਜਾਣਕਾਰੀ ਲਈ ਜੁੜੋ ਰਹੇ ਜਗ ਬਾਣੀ ਨਾਲ

 

 

  • Ludhiana
  • Debate
  • Chief Minister Bhagwant Mann
  • Live
  • ਲੁਧਿਆਣਾ
  • ਡਿਬੇਟ
  • ਮੁੱਖ ਮੰਤਰੀ ਭਗਵੰਤ ਮਾਨ
  • Live

ਮਹਾ ਡਿਬੇਟ ਤੋਂ ਪਹਿਲਾਂ ਚੰਡੀਗੜ੍ਹ ਤੋਂ ਆਇਆ ਫੋਨ, 'ਆਪ' ਵਿਧਾਇਕਾਂ ਤੇ ਨੇਤਾਵਾਂ ਨੂੰ ਸਖ਼ਤ ਹੁਕਮ ਜਾਰੀ

NEXT STORY

Stories You May Like

  • not only ryan parg  these players have also smoked in a live match
    ਰਿਆਨ ਪਾਰਗ ਹੀ ਨਹੀਂ ਇਹ ਖਿਡਾਰੀ ਵੀ ਕਰ ਚੁੱਕੇ ਨੇ LIVE ਮੈਚ 'ਚ ਸਮੋਕਿੰਗ
  • fatehabad  private hospital  cm flying  raid
    ਫਤਿਹਾਬਾਦ ਦੇ ਨਿੱਜੀ ਹਸਪਤਾਲ 'ਤੇ CM ਫਲਾਇੰਗ ਦਾ ਛਾਪਾ, ਰਿਕਾਰਡ 'ਚ ਬੇਨਿਯਮੀਆਂ ਦਾ ਪਰਦਾਫਾਸ਼
  • madhya pradesh  first time  heat alert
    ਮੱਧ ਪ੍ਰਦੇਸ਼ ’ਚ ਪਹਿਲੀ ਵਾਰ ‘ਲੂ’ ਦਾ ਅਲਰਟ, ਇਸ ਸੂਬੇ ’ਚ ਬਦਲਿਆ ਟ੍ਰੈਫਿਕ ਪੁਲਸ ਦੀ ਡਿਊਟੀ ਦਾ ਸਮਾਂ
  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • pahalgam attack cm abdullah  tributes
    ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ
  • mamata banerjee will become cm for the fourth time tejashwi
    ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • famous actress to become a mother for the first time at the age of 45
    45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਖ਼ੁਦ ਕੀਤਾ ਐਲਾਨ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Trending
Ek Nazar
gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • one killed in blood fight between youths
      ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ ਵੱਢ 'ਤਾ ਮੁੰਡਾ!
    • quasi doctors who treat every disease are thriving on drugs
      ਹਰ ਬੀਮਾਰੀ ਦਾ ਇਲਾਜ ਕਰਨ ਵਾਲੇ ਨੀਮ ਹਕੀਮ ਡਰੱਗ ਤੋਂ ਹੋ ਰਹੇ ਪ੍ਰਫੁੱਲਿਤ
    • joint commissioners changed again in municipal corporation
      ਨਗਰ ਨਿਗਮ 'ਚ ਫਿਰ ਬਦਲੇ ਜੁਆਇੰਟ ਕਮਿਸ਼ਨਰ, ਅੰਕੜਾ 4 ’ਤੇ ਪਹੁੰਚਿਆ
    • sandeep transferred as soon as he returned from election duty
      ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ...
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • shivaji nagar clash
      ਸ਼ਿਵਾਜੀ ਨਗਰ ਵਿਚ ਗੁੰਡਾਗਰਦੀ ਦਾ ਨੰਗਾ ਨਾਚ! 10 ਹਮਲਾਵਰਾਂ ਵੱਲੋਂ 2 ਮੁੰਡਿਆਂ 'ਤੇ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • clash in ludhiana
      ਲੁਧਿਆਣਾ 'ਚ 50 ਰੁਪਏ ਪਿੱਛੇ ਸਫ਼ਾਈ ਸੇਵਕ ਨਾਲ ਕੁੱਟਮਾਰ, ਪੁਲਸ ਕੋਲ ਪਹੁੰਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +