Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    2:06:11 PM

  • cbi parvinder jhota wife

    ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ...

  • balwant singh rajoana to amit shah

    'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...';...

  • horrific road accident in punjab  aap leader dies while returning from a party

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ...

  • indian man in usa

    ਅਮਰੀਕਾ ਨੂੰ ਭਾਰਤੀ ਬੰਦੇ ਨੇ ਲਾ'ਤਾ 550 ਕਰੋੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਪੰਜਾਬ ਸਿਰ ਵੱਧਦਾ ਜਾ ਰਿਹੈ ਕਰਜ਼ਾ, ਹਰ ਪੰਜਾਬੀ 98 ਹਜ਼ਾਰ ਦਾ 'ਕਰਜ਼ਦਾਰ'!

PUNJAB News Punjabi(ਪੰਜਾਬ)

ਅਹਿਮ ਖ਼ਬਰ : ਪੰਜਾਬ ਸਿਰ ਵੱਧਦਾ ਜਾ ਰਿਹੈ ਕਰਜ਼ਾ, ਹਰ ਪੰਜਾਬੀ 98 ਹਜ਼ਾਰ ਦਾ 'ਕਰਜ਼ਦਾਰ'!

  • Edited By Babita,
  • Updated: 09 Mar, 2021 04:17 PM
Chandigarh
debt on punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਸਿਰ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵੱਲੋਂ ਕਰਜ਼ੇ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਇਹ ਕਰਜ਼ਾ ਘਟਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਸਰਕਾਰ 'ਤੇ ਸਾਲ 2020-21 ਦੇ ਬਜਟ 'ਚ ਜਿੱਥੇ 2 ਲੱਖ, 52 ਹਜ਼ਾਰ, 880 ਕਰੋੜ ਰੁਪਏ ਦਾ ਕਰਜ਼ਾ ਸੀ, ਉੱਥੇ ਹੀ ਅਗਲੇ ਸਾਲ ਇਹ ਵੱਧ ਕੇ 2 ਲੱਖ, 73 ਹਜ਼ਾਰ, 703 ਕਰੋੜ ਰੁਪਏ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 20 ਹਜ਼ਾਰ, 823 ਕਰੋੜ ਰੁਪਏ ਜ਼ਿਆਦਾ ਹੈ।

ਇਹ ਵੀ ਪੜ੍ਹੋ : ਇਸ ਵਿਆਹੁਤਾ ਨਾਲ ਵਾਪਰੀ ਘਟਨਾ ਬਾਰੇ ਸੁਣ ਕੰਬ ਜਾਵੋਗੇ, ਮੌਤ ਤੋਂ ਪਹਿਲਾਂ ਤੜਫਦੀ ਨੇ ਪਿਤਾ ਨੂੰ ਦੱਸੀ ਸੱਚਾਈ

ਇਸ ਦਾ ਮਤਲਬ ਹੈ ਕਿ ਹਰ ਪੰਜਾਬੀ 98 ਹਜ਼ਾਰ ਰੁਪਏ ਦਾ ਕਰਜ਼ਦਾਰ ਹੈ ਪਰ ਸਰਕਾਰ ਲਈ ਇਹ ਰਾਹਤ ਵਾਲੀ ਗੱਲ ਹੈ ਕਿ ਸੇਵਾਮੁਕਤੀ ਅਤੇ ਪੈਨਸ਼ਨ ਲਾਭ ਲੈਣ 'ਤੇ ਸਰਕਾਰ ਦਾ ਖ਼ਰਚਾ 1233 ਕਰੋੜ ਰੁਪਏ ਘਟਿਆ ਹੈ। ਸਰਕਾਰ ਨੂੰ ਇਹ ਫ਼ਾਇਦਾ ਮੁਲਾਜ਼ਮਾਂ ਦੀ ਸੇਵਾਮੁਕਤੀ ਉਮਰ 60 ਤੋਂ 58 ਕਰਨ 'ਤੇ ਹੋਇਆ ਹੈ।

ਇਹ ਵੀ ਪੜ੍ਹੋ : ਦਰਦਨਾਕ : ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਮਾਂ ਕੋਲ ਜਾ ਰਹੀ ਮਾਸੂਮ ਬੱਚੀ, ਮੌਤ

ਇਸ ਤੋਂ ਇਲਾਵਾ ਸਰਕਾਰ ਨੂੰ ਕੇਂਦਰ ਤੋਂ ਮਿਲਣ ਵਾਲੇ ਟੈਕਸਾਂ 'ਚ ਵੀ ਵਾਧਾ ਹੋਇਆ ਹੈ। ਸਰਕਾਰ ਨੂੰ ਵਿੱਤ ਸਾਲ 2021-22 'ਚ ਮਾਲੀਏ ਦੀਆਂ ਪ੍ਰਾਪਤੀਆਂ ਤੋਂ ਵੀ 23 ਹਜ਼ਾਰ, 216 ਕਰੋੜ ਰੁਪਏ ਜ਼ਿਆਦਾ ਮਿਲਣ ਦੀ ਉਮੀਦ ਹੈ।
ਨੋਟ : ਪੰਜਾਬ ਸਿਰ ਲਗਾਤਾਰ ਵੱਧ ਰਹੇ ਕਰਜ਼ੇ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ 'ਚ ਲਿਖੋ
 

  • Punjabi
  • 98 thousand
  • Debt
  • Budget
  • ਪੰਜਾਬੀ
  • 98 ਹਜ਼ਾਰ
  • ਕਰਜ਼ਾ
  • ਬਜਟ

ਪੈਦਲ ਸਕੂਲ ਜਾ ਰਹੇ ਬੱਚਿਆਂ ’ਤੇ ਚੜ੍ਹਿਆ ਟੈਂਪੋ, ਮਚ ਗਿਆ ਚੀਖ-ਚਿਹਾੜਾ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • 15 billion lawsuit filed against bob borrower files case
    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ ਸ਼ੇਅਰ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • foreign debt rises
    114.98 ਅਰਬ ਡਾਲਰ ਤੱਕ ਪੁੱਜਾ ਬੰਗਲਾਦੇਸ਼ ਦਾ ਵਿਦੇਸ਼ੀ ਕਰਜ਼ਾ
  • punjabi culture
    ਵਿਦੇਸ਼ਾਂ 'ਚ ਪੰਜਾਬੀ ਸੱਭਿਆਚਾਰ ਦਾ ਪ੍ਰਸਾਰ: 'ਰੂਹ ਪੰਜਾਬ ਦੀ' ਵੱਲੋਂ ਸਮਾਗਮ ਆਯੋਜਿਤ
  • brick prices in punjab broken records
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • cji surya kant  nlsiu convocation
    'ਹਰ ਹਾਲ 'ਚ ਕਰੋ ਸੰਵਿਧਾਨਕ ਮੁੱਲਾਂ ਦੀ ਰੱਖਿਆ', ਚੀਫ਼ ਜਸਟਿਸ (CJI) ਸੂਰਿਆ ਕਾਂਤ ਦਾ ਅਹਿਮ ਬਿਆਨ
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
Trending
Ek Nazar
anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody person found near sundar nagar  pathankot cantt
      ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
    • government bus employees on strike in punjab  passengers facing hardship
      ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
    • water will be supplied at low pressure in chandigarh
      ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ
    • assaulted a bjp leader in punjab
      ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ 'ਤਾ...
    • major regarding parvinder jhota s post mortem
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ, PGI ਲਿਆਂਦੀ ਜਾਵੇਗੀ...
    • outstanding electricity bills in punjab will be waived
      ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
    • sri amritsar sahib  founding centenar
      ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ...
    • girl dead on road accident
      ਪੰਜਾਬ: ਸਕਾਰਪੀਓ ਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ, ਕੁੜੀ ਦੀ ਤੜਫ਼-ਤੜਫ਼ ਕੇ...
    • parvinder singh jhota cbi mansa
      ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
    • dussehra celebration jalandhar adarsh   nagar park
      ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +