Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    4:44:41 PM

  • rupee falls indian currency falls past historic level of 96

    ਲਗਾਤਾਰ ਚੌਥੇ ਦਿਨ ਟੁੱਟਿਆ ਰੁਪਿਆ: 96 ਦੇ ਇਤਿਹਾਸਕ...

  • center s big step to prevent cervical cancer

    ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ,...

  • vehicles in punjab ban on vehicles

    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ...

  • gurdaspur police robbery plan

    ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਮਹਿਲਾ ਰੁਜ਼ਗਾਰ 'ਚ ਦਰਜ ਕੀਤੀ ਗਈ ਗਿਰਾਵਟ, ਅੰਕੜਿਆਂ 'ਚ ਹੋਇਆ ਖ਼ੁਲਾਸਾ

PUNJAB News Punjabi(ਪੰਜਾਬ)

ਪੰਜਾਬ 'ਚ ਮਹਿਲਾ ਰੁਜ਼ਗਾਰ 'ਚ ਦਰਜ ਕੀਤੀ ਗਈ ਗਿਰਾਵਟ, ਅੰਕੜਿਆਂ 'ਚ ਹੋਇਆ ਖ਼ੁਲਾਸਾ

  • Edited By Babita,
  • Updated: 07 Apr, 2026 02:54 PM
Chandigarh
decline in female employment recorded in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਮਹਿਲਾ ਰੁਜ਼ਗਾਰ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (MSMEs) 'ਚ ਮਹਿਲਾ ਰੁਜ਼ਗਾਰ ਦੇ ਅੰਕੜਿਆਂ ਨੇ ਗੰਭੀਰ ਸਥਿਤੀ ਪੈਦਾ ਕਰ ਦਿੱਤੀ ਹੈ। ਲੋਕ ਸਭਾ 'ਚ ਐੱਮ. ਐੱਸ. ਐੱਮ. ਈ. ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ ਜਿੱਥੇ ਦੇਸ਼ ਭਰ 'ਚ ਮਹਿਲਾ ਰੁਜ਼ਗਾਰ 2.04 ਕਰੋੜ ਤੋਂ ਵੱਧ ਕੇ 2.13 ਕਰੋੜ ਹੋਇਆ ਹੈ, ਉੱਥੇ ਪੰਜਾਬ ਦਾ ਪਿਛੜਣਾ ਸੂਬੇ ਦੀ ਆਰਥਿਕਤਾ ਲਈ ਵੱਡਾ ਝਟਕਾ ਹੈ। ਕੇਂਦਰ ਸਰਕਾਰ ਦੇ ਉੱਦਮ ਰਜਿਸਟ੍ਰੇਸ਼ਨ ਪੋਰਟਲ ਦੇ ਅੰਕੜਿਆਂ ਅਨੁਸਾਰ ਸਾਲ 2025-26 ਦੇ ਫਰਵਰੀ ਮਹੀਨੇ ਤੱਕ ਪੰਜਾਬ 'ਚ ਮਹਿਲਾ ਰੁਜ਼ਗਾਰ ਘੱਟ ਕੇ 3.53 ਲੱਖ ਰਹਿ ਗਿਆ ਹੈ, ਜੋ ਕਿ ਪਿਛਲੇ ਸਾਲ 2024-25 'ਚ 8.40 ਲੱਖ ਸੀ।

ਇਹ ਗਿਰਾਵਟ 50 ਫ਼ੀਸਦੀ ਤੋਂ ਵੀ ਜ਼ਿਆਦਾ ਹੈ, ਜਦੋਂ ਕਿ ਹਾਲੇ ਮਾਰਚ ਮਹੀਨੇ ਦਾ ਡਾਟਾ ਆਉਣਾ ਬਾਕੀ ਹੈ। ਦੂਜੇ ਪਾਸੇ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ 'ਚ ਮਹਿਲਾ ਰੁਜ਼ਗਾਰ 'ਚ 18.27 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜੰਮੂ-ਕਸ਼ਮੀਰ 'ਚ ਵੀ ਮਹਿਲਾ ਕਰਮਚਾਰੀਆਂ ਦੀ ਗਿਣਤੀ 1.44 ਲੱਖ ਤੋਂ ਵੱਧ ਕੇ 1.51 ਲੱਖ ਹੋ ਗਈ ਹੈ। ਹਾਲਾਂਕਿ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ 'ਚ ਪੰਜਾਬ ਵਾਂਗ ਹੀ ਗਿਰਾਵਟ ਦੇਖਣ ਨੂੰ ਮਿਲੀ ਹੈ। ਔਰਤਾਂ ਦੀ ਮਲਕੀਅਤ ਵਾਲੇ ਉਦਯੋਗਾਂ ਦੀ ਗਿਣਤੀ 'ਚ ਵੀ ਵੱਡੀ ਕਮੀ ਆਈ ਹੈ। ਸਾਲ 2024-25 'ਚ ਪੰਜਾਬ 'ਚ 2.18 ਲੱਖ ਮਹਿਲਾ ਮਲਕੀਅਤ ਵਾਲੇ ਐੱਮ. ਐੱਸ. ਐੱਮ. ਈ. ਸਨ, ਜੋ ਹੁਣ ਘੱਟ ਕੇ 1.36 ਲੱਖ ਰਹਿ ਗਏ ਹੈ।

  • Punjab
  • womens employment
  • decline
  • statistics
  • ਪੰਜਾਬ
  • ਮਹਿਲਾ ਰੁਜ਼ਗਾਰ
  • ਗਿਰਾਵਟ
  • ਅੰਕੜੇ

ਸ਼ੁਰੂ ਹੋਣ ਤੋਂ ਪਹਿਲਾਂ ਹੀ ਬਦਲਿਆ ਹਲਵਾਰਾ ਏਅਰਪੋਰਟ ਤੋਂ ਦਿੱਲੀ ਦੀ ਫਲਾਈਟ ਦਾ ਸ਼ਡਿਊਲ

NEXT STORY

Stories You May Like

  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • worrying news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ 'ਚ ਹੋਇਆ ਇਹ ਖ਼ੁਲਾਸਾ
  • weakness in rupee  huge fall recorded against usd
    ਰੁਪਏ 'ਚ ਰਿਕਾਰਡ ਕਮਜ਼ੋਰੀ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ ਭਾਰੀ ਗਿਰਾਵਟ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • how will punjab kings enter the playoffs now
    ਪੰਜਾਬ ਕਿੰਗਜ਼ ਲਈ 'ਔਖ਼ਾ' ਹੋਇਆ Playoffs ਦਾ ਰਾਹ ! ਜਾਣੋ ਕੀ ਕਹਿੰਦੇ ਨੇ ਸਮੀਕਰਨ
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pspcl strike
      ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • increased threat at amritsar border
      ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ...
    • raid in punjab
      ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK...
    • punjab roadways employees protest in jalandhar
      ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • life imprisonment to the accused of murder of vegetable seller
      ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ
    • petrol diesel punjab
      ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ...
    • fake book racket exposed in jalandhar fake ncert books reach the market
      ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
    • 2 more accused arrested in harmol shooting death case
      ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +