Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:28:50 PM

  • cng auto registration ban

    CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

  • powerful earthquake warning issued

    ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਾਂ ਬੋਲੀ ਦਿਹਾੜੇ ’ਤੇ ਪੰਜਾਬ ’ਚ ਦੀਪਕ ਬਾਲੀ ਵੱਲੋਂ ਕੱਢੀ ਗਈ ‘ਪੰਜਾਬੀ ਪ੍ਰਚਾਰ ਯਾਤਰਾ’ ਨੇ ਨਵਾਂ ਇਤਿਹਾਸ ਸਿਰਜਿਆ

PUNJAB News Punjabi(ਪੰਜਾਬ)

ਮਾਂ ਬੋਲੀ ਦਿਹਾੜੇ ’ਤੇ ਪੰਜਾਬ ’ਚ ਦੀਪਕ ਬਾਲੀ ਵੱਲੋਂ ਕੱਢੀ ਗਈ ‘ਪੰਜਾਬੀ ਪ੍ਰਚਾਰ ਯਾਤਰਾ’ ਨੇ ਨਵਾਂ ਇਤਿਹਾਸ ਸਿਰਜਿਆ

  • Edited By Anuradha,
  • Updated: 23 Feb, 2024 06:26 PM
Jalandhar
deepak bali  punjabi prachar yatra  mother language day
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : 21 ਫ਼ਰਵਰੀ ਨੂੰ ਹਰ ਸਾਲ ਪੂਰੀ ਦੁਨੀਆ ਵਿਚ ਕੌਮਾਂਤਰੀ ਮਾਂ ਬੋਲੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। ਅੱਜ ਮਾਂ ਬੋਲੀ ਦਿਹਾੜੇ ਦੌਰਾਨ ਦੀਪਕ ਬਾਲੀ ਵਲੋਂ ਪੰਜਾਬ ’ਚ ‘ਪੰਜਾਬੀ ਪ੍ਰਚਾਰ ਯਾਤਰਾ’ ਕੱਢੀ ਗਈ। ਇਹ ਯਾਤਰਾ ਸਵੇਰੇ 10:30 ਵਜੇ ਫ਼ਗਵਾੜੇ ਦੇ ਮੇਹਲੀ ਪਿੰਡ ਤੋਂ ਸ਼ੁਰੂ ਹੋ ਕੇ ਬੰਗਾ, ਨਵਾਂ ਸ਼ਹਿਰ, ਬਲਚੌਰ, ਰੋਪੜ, ਖਰੜ ਤੋਂ ਹੁੰਦੀ ਹੋਈ ਮੋਹਾਲੀ ਪਹੁੰਚੀ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰੀ ਹੋਇਆ ਕਿ ਕਿਸੇ ਇਕ ਵਿਅਕਤੀ ਨੇ ਮਤਾ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ 150 ਕਿੱਲੋਮੀਟਰ ਲੰਬੀ ਤੇ ਇੰਨੇ ਵੱਡੇ ਕਾਫ਼ਲੇ ਵਾਲੀ ਯਾਤਰਾ ਕੱਢੀ ਹੋਵੇ, ਇਸ ਯਾਤਰਾ ਵਿਚ ਸੈਂਕੜੇ ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਨੇ ਹਿੱਸਾ ਲਿਆ। ਇਹ ਯਾਤਰਾ ਪੂਰਨ ਤੇ ਪੰਜਾਬੀਆਂ ਅੰਦਰ ਸਦਭਾਵਨਾ ਤੇ ਪਿਆਰ ਪੈਦਾ ਕਰਨ ਅਤੇ ਇਸ ਦਾ ਸੁਨੇਹਾ ਦੇਣ ਵਿਚ ਕਾਮਯਾਬ ਰਹੀ ਹੈ। ਇਸ ਯਾਤਰਾ ਦੌਰਾਨ ਇਹ ਪ੍ਰਚਾਰਿਆ ਗਿਆ ਕਿ ਮਨੁੱਖ ਨੂੰ ਦੁਨੀਆ ਵਿਚ ਕੋਈ ਵੀ ਬੋਲੀ ਜਾਂ ਉੱਪ-ਬੋਲੀ ਸਿੱਖ ਲੈਣੀ ਚਾਹੀਦੀ ਹੈ ਪਰ ਕਦੇ ਵੀ ਆਪਣੀ ਮਾਂ ਬੋਲੀ ਨਹੀਂ ਭੁੱਲਣੀ ਚਾਹੀਦੀ। ਪੰਜਾਬੀ ਮਾਂ ਬੋਲੀ ਨੂੰ ਦੁਨੀਆ ਪੱਧਰ ’ਤੇ ਪਹੁੰਚਾਉਣ ਵਿਚ ਪੰਜਾਬ ਦੇ ਬਹੁਤ ਸਾਰੇ ਨਾਇਕਾਂ ਦਾ ਅਹਿਮ ਕਿਰਦਾਰ ਰਿਹਾ ਹੈ। ਪੰਜਾਬੀ ਗਾਇਕਾਂ ਦਾ ਇਸ ਪ੍ਰਚਾਰ ਵਿਚ ਅਹਿਮ ਯੋਗਦਾਨ ਰਿਹਾ ਹੈ।

ਦੀਪਕ ਬਾਲੀ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਹੋਣ ਦੇ ਨਾਲ-ਨਾਲ ਪ੍ਰਸਿੱਧ ਸਮਾਜ ਸੇਵੀ ਵਜੋਂ ਵੀ ਜਾਣੇ ਜਾਂਦੇ ਹਨ। ਉਹ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਲਈ ਕੰਮ ਕਰ ਰਹੇ ਹਨ। ਹਰ ਸਾਲ ਉਹ ਇਹ ਮਾਰਚ ਕੱਢਦੇ ਹਨ। ਇਸ ਸਾਲ ਉਨ੍ਹਾਂ ਨੇ ਅੱਧੇ ਪੰਜਾਬ ਵਿਚ ਮਾਰਚ ਕੱਢ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਜੋ ਕਿ ਬਹੁਤ ਹੀ ਸਫ਼ਲ ਰਿਹਾ। ਇਹ ਲਗਭਗ 4-5 ਕਿਲੋਮੀਟਰ ਲੰਬਾ ਮਾਰਚ ਸੀ, ਜਿਸ ’ਚ 200 ਤੋਂ 250 ਲੋਕ ਸ਼ਾਮਲ ਸੀ। ਬਾਲੀ ਨੇ ਆਪਣੀ ਗੱਡੀ ’ਚ ਪੰਜਾਬੀ ਗੀਤ ਲਗਾ ਕੇ ਮਾਰਚ ਕੱਢਿਆ। ਵੱਖ-ਵੱਖ ਇਲਾਕਿਆਂ ਦੇ ਵਿਧਾਇਕਾਂ, ਮੋਹਤਬਾਰ ਸੱਜਣਾ ਤੇ ਲੋਕਾਂ ਨੇ ਇਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਦੀਪਕ ਬਾਲੀ ਨੇ ਕਿਹਾ ਕਿ ਮਾਂ ਬੋਲੀ ਸਾਨੂੰ ਸਭ ਨੂੰ ਵਿਰਾਸਤ ਨਾਲ਼ ਜੋੜਦੀ ਹੈ। ਸਾਡੀ ਜ਼ਿੰਦਗੀ ਵਿਚ ਮਾਂ ਬੋਲੀ ਦੀ ਬਹੁਤ ਅਹਿਮੀਅਤ ਹੈ। ਇਹ ਸਾਡੀ ਜ਼ਿੰਦਗੀ ਦੇ ਹਰ ਪਹਿਲੂ ਵਿਚ ਹੈ ਫਿਰ ਚਾਹੇ ਉਹ ਸਾਡੀਆਂ ਅਸੀਸਾਂ, ਲੋਰੀਆਂ ਜਾਂ ਗੀਤ ਹੋਣ। ਸਾਡੇ ਮਾਪੇ ਹੀ ਸਾਨੂੰ ਸਾਡੀ ਮਾਂ ਬੋਲੀ ਨਾਲ਼ ਜੋੜਦੇ ਹਨ। ਪੰਜਾਬੀ ਮਾਂ ਬੋਲੀ ਪੰਜਾਬੀਆਂ ਦੀ ਆਪਸੀ ਸਾਂਝ ਦਾ ਪ੍ਰਤੀਕ ਹੈ। ਇਹ ਅਜਿਹੀ ਬੋਲੀ ਹੈ ਜੋ ਹਿੰਦੂ, ਮੁਸਲਿਮ, ਸਿੱਖ, ਈਸਾਈ ਸਭ ਨੂੰ ਆਪਸ ਵਿਚ ਜੋੜ ਕੇ ਰੱਖਦੀ ਹੈ।

ਇਸ ਸਮਾਗਮ ਦੀ ਸਮਾਪਤੀ ਮੋਹਾਲੀ ਦੇ 3B2 ਫੇਜ਼ ਦੀ ਮਾਰਕਿਟ ਵਿਚ ਹੋਇਆ। ਇਥੇ ਦੀਪਕ ਬਾਲੀ ਬਹੁਤ ਭਰਮੇ ਇਕੱਠ ਵਿਚ ਪਹੁੰਚੇ। ਇਸ ਮਾਰਚ ਵਿਚ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਤੇ ਪੇਸ਼ਕਾਰ ਬੰਟੀ ਬੈਂਸ, ਸਪੀਡ ਰਿਕਾਰਡ ਕੰਪਨੀ ਦੇ ਮਾਲਕ ਸਤਵਿੰਦਰ ਸਿੰਘ ਕੋਹਲੀ, ਚੌਪਾਲ ਤੇ 9X ਚੈਨਲ ਦੇ ਮਾਲਕ ਸੰਦੀਪ ਪ੍ਰਾਸਰ, ਬਲੈਕੀਆ ਫ਼ਿਲਮ ਦੇ ਪ੍ਰੋਡਿਊਸਰ ਵਿਵੇਕ ਓਹਰੀ, ਪ੍ਰਸਿੱਧ ਗਾਇਕਾ ਸੁਖੀ ਬਰਾੜ, ਪ੍ਰਸਿੱਧ ਗੀਤਕਾਰ ਭੱਟੀ ਭਰੀਆਵਾਲਾ, ਇਨ੍ਹਾਂ ਨੇ ਬਹੁਤ ਸ਼ਾਨਮੱਤੇ ਤਰੀਕੇ ਨਾਲ਼ ਦੀਪਕ ਜੀ ਨੂੰ ਜੀ ਆਇਆਂ ਆਖਿਆ। ਇਸ ਸਮੇਂ ਪੰਜਾਬੀ ਦੇ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਤੇ ਦੇਵ ਖਰੌੜ ਨੇ ਇਸ ਮੰਚ ਤੋਂ ਆਪਣਾ ਵਿਦਾਇਗੀ ਸੰਦੇਸ਼ ਦਿੱਤਾ। ਕੁਲਵਿੰਦਰ ਬਿੱਲਾ ਨੇ ਆਪਣਾ ਗੀਤ “ਮੈਂ ਜਦ ਮੁੜ ਧਰਤੀ ਤੇ ਆਵਾਂ, ਮੇਰਾ ਦੇਸ਼ ਹੋਵੇ ਪੰਜਾਬ” ਗਾ ਕੇ ਸਰੋਤਿਆਂ ਨੂੰ ਝੂਮਣ ਲਾਇਆ। ਦੀਪਕ ਬਾਲੀ ਦੇ ਵਿਚਾਰ ਲੋਕਾਂ ਨੇ ਬੜੇ ਸਹਿਜੇ ਤਰੀਕੇ ਨਾਲ਼ ਸੁਣੇ, ਬੱਚਿਆਂ ਨੇ ਮੰਚ ’ਤੇ ਪ੍ਰਣ ਲਿਆ ਕਿ ਉਹ ਆਪਣੀ ਪੂਰੀ ਜ਼ਿੰਦਗੀ ਅੱਜ ਦੇ ਦਿਨ ਨੂੰ ਯਾਦ ਰੱਖਣਗੇ ਤੇ ਹਮੇਸ਼ਾ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਵਿਚ ਜੁੜੇ ਰਹਿਣਗੇ। ਮਾਂ ਬੋਲੀ ਪੰਜਾਬੀ ਨੂੰ ਅੱਗੇ ਬੁਲੰਦੀਆਂ ਤੱਕ ਪਹੁੰਚਾਉਣ ਦੇ ਅਹਿਦ ਨਾਲ਼ ਮੋਹਾਲੀ ਵਿਖੇ ਇਸ ਯਾਤਰਾ ਦੀ ਸਮਾਪਤੀ ਹੋਈ।

  • Deepak Bali
  • Punjabi Prachar Yatra
  • Mother Language Day
  • ਦੀਪਕ ਬਾਲੀ
  • ਪੰਜਾਬੀ ਪ੍ਰਚਾਰ ਯਾਤਰਾ
  • ਮਾਂ ਬੋਲੀ ਦਿਹਾੜਾ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ

NEXT STORY

Stories You May Like

  • punjab bjp tiranga yatra
    ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
  • punjabi youth dies while running in marathon
    ਮੈਰਾਥਨ 'ਚ ਦੌੜਦੇ ਪੰਜਾਬੀ ਗੱਭਰੂ ਦੀ ਨਿਕਲ ਗਈ ਜਾਨ ! ਟਰੈਕ 'ਤੇ ਡਿੱਗਾ ਤੇ ਫ਼ਿਰ...
  • canada jail van incident
    ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ ! ਸਾਥੀ ਮੁਲਾਜ਼ਮ ਤੇ ਕੈਦੀ ਦੀ ਵੀ ਗਈ ਜਾਨ
  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • car and bike collide 3 dead
    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ 'ਤੇ ਮਾਰਿਆ ਮੁੱਕਾ ਅਤੇ ਲਾ'ਤੀ ਪੱਗ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +