ਚੰਡੀਗੜ੍ਹ (ਬਾਂਸਲ)- ਰੋਹਤਕ ਤੋਂ ਕਾਂਗਰਸੀ ਸਾਂਸਦ ਦੀਪਿੰਦਰ ਹੁੱਡਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਮੰਗ ਸੰਸਦ ’ਚ ਰੱਖੀ। ਉਨ੍ਹਾਂ ਕਿਹਾ ਕਿ ਉਹ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਸਰਕਾਰ ਕਿਸਾਨਾਂ ਨੂੰ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਪੂਰਾ ਕਰੇ ਤੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਵੇ।
ਇਹ ਵੀ ਪੜ੍ਹੋ- ਆ ਗਈ ਹੱਡ ਚੀਰਵੀਂ ਠੰਡ ! ਹੁਣ ਪੈਣਗੇੇ 'ਕੋਹਰੇ', IMD ਨੇ ਜਾਰੀ ਕਰ'ਤਾ Alert
ਉਨ੍ਹਾਂ ਕਿਹਾ ਕਿ ਜੇ 101 ਕਿਸਾਨ ਦਿੱਲੀ ਆ ਕੇ ਆਪਣੀਆਂ ਮੰਗਾਂ ਰੱਖਣਾ ਚਾਹੁੰਦੇ ਹਨ ਤਾਂ ਇਸ ’ਚ ਗ਼ਲਤ ਕੀ ਹੈ? ਕੀ ਦੇਸ਼ ਦੇ ਕਿਸਾਨ ਨੂੰ ਇਹ ਵੀ ਅਧਿਕਾਰ ਨਹੀਂ ਕਿ ਉਹ ਆਪਣੀ ਗੱਲ ਕਹਿਣ ਲਈ ਦੇਸ਼ ਦੀ ਰਾਜਧਾਨੀ ’ਚ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਜ਼ਿੱਦ ਛੱਡੇ ਤੇ ਕਿਸਾਨ ਅੰਦੋਲਨ ਸਮੇਂ ਕਿਸਾਨ ਜਥੇਬੰਦੀਆਂ ਨਾਲ ਹੋਏ ਸਮਝੌਤੇ ਨੂੰ ਤੁਰੰਤ ਲਾਗੂ ਕਰੇ।
ਇਹ ਵੀ ਪੜ੍ਹੋ- PTM ਮਗਰੋਂ ਸਕੂਲ ਤੋਂ ਪਰਤੀ ਕੁੜੀ ਨਾਲ ਵਾਪਰ ਗਿਆ ਦਿਲ ਦਹਿਲਾਉਣ ਵਾਲਾ ਹਾ.ਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋ ਦੁਕਾਨਾਂ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ
NEXT STORY