Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:52:56 PM

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਐੱਸਡੀਐੱਮ ਦੀ ਨਿਯੁਕਤੀ 'ਚ ਦੇਰੀ : ਤਹਿਸੀਲ ਕੰਪਲੈਕਸ ਦੇ ਦਫ਼ਤਰਾਂ 'ਤੇ ਲਟਕਦੇ ਤਾਲੇ, ਲੋਕ ਪਰਸ਼ਾਨ

PUNJAB News Punjabi(ਪੰਜਾਬ)

ਐੱਸਡੀਐੱਮ ਦੀ ਨਿਯੁਕਤੀ 'ਚ ਦੇਰੀ : ਤਹਿਸੀਲ ਕੰਪਲੈਕਸ ਦੇ ਦਫ਼ਤਰਾਂ 'ਤੇ ਲਟਕਦੇ ਤਾਲੇ, ਲੋਕ ਪਰਸ਼ਾਨ

  • Edited By Baljit Singh,
  • Updated: 17 Jun, 2025 09:20 PM
Punjab
delay in appointment of sdm
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ) : ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੇ ਸਟੈਨੋ ਜਤਿੰਦਰ ਸਿੰਘ ਨੀਟਾ ਦੀ ਰਿਸ਼ਵਤ ਕੇਸ 'ਚ ਗ੍ਰਿਫ਼ਤਾਰੀ ਤੋਂ ਬਾਅਦ ਰਾਏਕੋਟ ਐੱਸਡੀਐੱਮ ਦਫ਼ਤਰ 'ਚ ਤਾਲੇ ਲੱਗੇ ਹੋਏ ਹਨ। ਐੱਸਡੀਐੱਮ ਦਫ਼ਤਰ 'ਤੇ ਤਾਲਾ ਲੱਗਣ ਕਾਰਨ ਅਤੇ ਨਵੇਂ ਐੱਸਡੀਐੱਮ ਦੀ ਨਿਯੁਕਤੀ ਵਿੱਚ ਚੱਲ ਰਹੀ ਦੇਰੀ ਕਾਰਨ ਸਾਰਾ ਵਿਭਾਗੀ ਕੰਮ ਠੱਪ ਹੋ ਗਿਆ ਹੈ। ਸਰਕਾਰ ਵੱਲੋਂ ਨਵੇਂ ਐੱਸਡੀਐੱਮ ਦੀ ਨਿਯੁਕਤੀ ਵਿੱਚ ਦੇਰੀ ਕਈ ਸਵਾਲ ਖੜ੍ਹੇ ਕਰ ਰਹੀ ਹੈ, ਉੱਥੇ ਆਮ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਤਹਿਸੀਲ ਪ੍ਰਧਾਨ ਭੁਪਿੰਦਰ ਸਿੰਘ ਗੋਬਿੰਦਗੜ੍ਹ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸ ਬਣਾਉਣ ਅਤੇ ਰੀਨਿਊ (ਨਵਿਆਉਣ) ਕਰਵਾਉਣ ਸਮੇਤ ਸਾਰੇ ਸਰਕਾਰੀ ਦਸਤਾਵੇਜ਼ਾਂ 'ਤੇ ਅੰਤਿਮ ਪ੍ਰਵਾਨਗੀ ਸਿਰਫ਼ ਐੱਸਡੀਐੱਮ ਦੇ ਦਸਤਖਤ ਨਾਲ ਹੀ ਮਿਲਦੀ ਹੈ। ਸਾਰਾ ਕੰਮ ਠੱਪ ਹੈ, ਲੋਕਾਂ ਨੂੰ ਦਫ਼ਤਰਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੰਬਿਤ ਕੰਮਾਂ ਦੀਆਂ ਫਾਈਲਾਂ ਦੇ ਢੇਰ ਲੱਗ ਰਹੇ ਹਨ। ਲੋਕ ਇਸ ਭਿਆਨਕ ਗਰਮੀ ਵਿੱਚ ਹਰ ਰੋਜ਼ ਇੱਥੇ ਆਉਣ ਲਈ ਮਜਬੂਰ ਹਨ ਅਤੇ ਸ਼ਾਮ ਨੂੰ ਨਿਰਾਸ਼ ਵਾਪਸ ਪਰਤਦੇ ਹਨ। ਹਰ ਰੋਜ਼ ਨਵੇਂ ਐੱਸਡੀਐੱਮ ਦੇ ਆਉਣ ਦੀ ਖ਼ਬਰ ਤਾਂ ਆਉਂਦੀ ਹੈ ਪਰ ਆਉਂਦਾ ਕੋਈ ਨਹੀਂ ਹੈ। ਵਿਸ਼ੇਸ਼ ਤੌਰ 'ਤੇ ਐੱਨਆਰਆਈ ਪਰਿਵਾਰ ਜੋ ਵਿਦੇਸ਼ਾਂ ਤੋਂ ਆਪਣੇ ਜ਼ਮੀਨੀ ਕੰਮ ਅਤੇ ਕੇਸ ਨਿਪਟਾਉਣ ਲਈ ਆਏ ਹਨ, ਉਹ ਚਿੰਤਤ ਹਨ ਕਿਉਂਕਿ ਉਨ੍ਹਾਂ ਦੀ ਵਾਪਸੀ ਦੀ ਤਾਰੀਖ ਨੇੜੇ ਆ ਰਹੀ ਹੈ ਅਤੇ ਉਨ੍ਹਾਂ ਦੀਆਂ ਵਾਪਸੀ ਦੀਆਂ ਟਿਕਟਾਂ ਵੀ ਕਨਫਰਮ ਹਨ ਪਰ ਐੱਸਡੀਐੱਮ ਆਪਣੀ ਸੀਟ ਦਾ ਚਾਰਜ ਕਦੋਂ ਲੈਣਗੇ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। 

ਉੱਧਰ, ਰਿਸ਼ਵਤ ਕਾਂਡ 'ਚ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੇ ਰੀਡਰ/ਸਟੈਨੋ ਜਤਿੰਦਰ ਸਿੰਘ ਨੀਟਾ ਨੂੰ 24 ਲੱਖ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਿਭਾਗ ਨੇ ਐੱਸਡੀਐੱਮ ਦਫਤਰ ਦੇ ਅਧਿਕਾਰੀਆਂ ਸਮੇਤ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਉਰਫ਼ ਬੱਗੀ, ਵਾਸੀ ਝੋਰੜਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Ludhiana
  • SDM
  • people are upset
  • ਲੁਧਿਆਣਾ
  • ਐੱਸਡੀਐੱਮ
  • ਲੋਕ ਪਰੇਸ਼ਾਨ

ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ

NEXT STORY

Stories You May Like

  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • nutritious food mandatory in maharashtra government offices
    ਮਹਾਰਾਸ਼ਟਰ ਦੇ ਸਰਕਾਰੀ ਦਫ਼ਤਰਾਂ ’ਚ ਪੌਸ਼ਟਿਕ ਭੋਜਨ ਲਾਜ਼ਮੀ
  • supreme court  high court  judge  appointment  collegium
    ਸਰਕਾਰ ਕੋਲ ਪੈਂਡਿੰਗ ਹਾਈ ਕੋਰਟਾਂ 'ਚ ਜੱਜਾਂ ਦੀ ਨਿਯੁਕਤੀ ਲਈ ਕਾਲੇਜੀਅਮ ਦੀਆਂ 25 ਸਿਫ਼ਾਰਿਸ਼ਾਂ
  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • food safety department raids tea shops in nehru complex
    ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3 ਸੈਂਪਲ ਭਰੇ,  2 ਦੁਕਾਨਾਂ ’ਤੇ ਕਾਰਵਾਈ
  • sachin pilot raja warring punjab congress
    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathrala police arrested 2 youths with heroin
      ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • workers  salary  increase
      ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
    • 10 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +