Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    2:32:10 PM

  • america helped ukraine

    ਅਮਰੀਕਾ ਨੇ ਕੀਤੀ ਯੂਕਰੇਨ ਦੀ ਮਦਦ, 108 ਮਿਲੀਅਨ...

  • amritsar bsf seizes huge consignment of heroin in 7 days

    ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ...

  • residents of punjab  advisory issued

    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ...

  • permanent toll in hormuz

    ਤੇਲ-ਗੈਸ ਦੀਆਂ ਕੀਮਤਾਂ ਨੂੰ ਲੱਗੇਗੀ ਅੱਗ! ਹੋਰਮੁਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਨੈਗੇਟਿਵ ਪ੍ਰਚਾਰ ਨੇ ਡੁਬੋਈ ਭਾਜਪਾ ਦੀ ਕਿਸ਼ਤੀ

PUNJAB News Punjabi(ਪੰਜਾਬ)

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਨੈਗੇਟਿਵ ਪ੍ਰਚਾਰ ਨੇ ਡੁਬੋਈ ਭਾਜਪਾ ਦੀ ਕਿਸ਼ਤੀ

  • Edited By Shivani Attri,
  • Updated: 12 Feb, 2020 10:42 AM
Jalandhar
delhi assembly elections negative publicity bjp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼ ਕੁਮਾਰ)— ਕੰਮ ਦੇ ਰਿਪੋਰਟ ਕਾਰਡ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਭਾਜਪਾ ਦਿੱਲੀ ਚੋਣਾਂ 'ਚ 'ਖੇਡ' ਦੇ ਆਪਣੇ ਹੀ ਨਿਯਮ ਭੁੱਲ ਗਈ। ਇਕ ਪਾਸੇ ਜਿੱਥੇ ਅਰਵਿੰਦ ਕੇਜਰੀਵਾਲ ਨੇ 2018 ਤੋਂ ਹੀ ਆਪਣੇ ਮੁਹੱਲਾ ਕਲੀਨਿਕ ਅਤੇ ਸਿੱਖਿਆ ਨੂੰ ਲੈ ਕੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਸੀ, ਉਥੇ ਹੀ ਦੂਜੇ ਪਾਸੇ ਭਾਜਪਾ ਦਿੱਲੀ 'ਚ ਨਾ ਸਿਰਫ ਕੇਜਰੀਵਾਲ ਦੇ ਮੁਕਾਬਲੇ ਕੰਮ ਦੀ ਵੱਡੀ ਲਾਈਨ ਖਿੱਚਣ 'ਚ ਨਾਕਾਮ ਰਹੀ ਸਗੋਂ ਪਾਰਟੀ ਨੇਤਾਵਾਂ ਨੇ ਅਜਿਹੀਆਂ ਗਲਤੀਆਂ ਕੀਤੀਆਂ, ਜੋ ਸਿਆਸੀ ਰੂਪ 'ਚ ਖਤਰਨਾਕ ਸਾਬਤ ਹੋਈਆਂ। ਮੋਟੇ ਤੌਰ 'ਤੇ ਪਾਰਟੀ ਦਾ ਪ੍ਰਚਾਰ ਨੈਗੇਟਿਵ ਲਾਈਨ 'ਤੇ ਰਿਹਾ ਜੋ ਉਨ੍ਹਾਂ ਦੀ ਹਾਰ ਦਾ ਕਾਰਨ ਬਣਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨਾ ਨੈਗੇਟਿਵ ਪ੍ਰਚਾਰ ਉਸ ਪਾਰਟੀ ਨੇ ਕੀਤਾ, ਜੋ ਖੁਦ ਵਿਰੋਧੀ ਧਿਰ ਦੇ ਨੈਗੇਟਿਵ ਪ੍ਰਚਾਰ ਨੂੰ ਹਥਿਆਰ ਬਣਾ ਕੇ ਕੇਂਦਰ ਦੀ ਸੱਤਾ ਵਿਚ ਆਈ ਹੈ।

ਕਿਉਂ ਨੈਗੇਟਿਵ ਹੋਇਆ ਭਾਜਪਾ ਦਾ ਪ੍ਰਚਾਰ
ਭਾਜਪਾ ਕੋਲ ਇਸ ਚੋਣ ਪ੍ਰਚਾਰ ਦੌਰਾਨ ਜਨਤਾ ਨੂੰ ਦਿਖਾਉਣ ਲਈ ਕੁਝ ਖਾਸ ਨਹੀਂ ਸੀ। ਪਾਰਟੀ ਨੇ ਦਿੱਲੀ ਦੇ ਨੇਤਾਵਾਂ 'ਤੇ ਭਰੋਸਾ ਕਰਨ ਦੀ ਬਜਾਏ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਆਪਣੇ ਸਹਿਯੋਗੀ ਨਿਤੀਸ਼ ਕੁਮਾਰ ਅਤੇ ਸੁਖਬੀਰ ਬਾਦਲ ਤਕ ਦਾ ਸਹਾਰਾ ਲਿਆ ਪਰ ਦਿੱਲੀ ਦਾ ਕੋਈ ਚਿਹਰਾ ਪਾਰਟੀ ਦੇ ਚਿਹਰੇ ਦੇ ਤੌਰ 'ਤੇ ਪੇਸ਼ ਨਹੀਂ ਕੀਤਾ। ਇਕ ਪਾਸੇ ਜਿਥੇ ਅਰਵਿੰਦ ਕੇਜਰੀਵਾਲ ਆਪਣੇ ਕੰਮ 'ਤੇ ਵੋਟ ਮੰਗ ਰਹੇ ਸਨ ਤੇ ਦੂਜੇ ਪਾਸੇ ਭਾਜਪਾ ਇਸ ਨੂੰ ਕਾਊਂਟਰ ਕਰਨ ਲਈ ਕੋਈ ਅਜਿਹਾ ਪਲਾਨ ਪੇਸ਼ ਨਹੀਂ ਕਰ ਸਕੀ, ਜਿਸ 'ਤੇ ਜਨਤਾ ਨੂੰ ਭਰੋਸਾ ਹੋਵੇ, ਪਾਰਟੀ ਨੇ ਦਿੱਲੀ ਚੋਣਾਂ 'ਚ ਵੀ ਰਾਸ਼ਟਰੀ ਮੁੱਦੇ ਕੈਸ਼ ਕਰਨ ਦੀ ਕੋਸ਼ਿਸ਼ ਕੀਤੀ ਤੇ ਨਾਕਾਮ ਰਹੇ। ਮੁੱਦੇ ਅਤੇ ਚਿਹਰੇ ਦੀ ਕਮੀ ਵਾਲੀ ਭਾਜਪਾ ਦਾ ਪੂਰਾ ਪ੍ਰਚਾਰ ਨੈਗੇਟਿਵ ਦਿਸ਼ਾ 'ਚ ਚਲਾ ਗਿਆ।

ਕੇਜਰੀਵਾਲ ਨੂੰ ਅੱਤਵਾਦੀ ਕਹਿਣਾ ਭਾਰੀ ਪਿਆ
ਪ੍ਰਕਾਸ਼ ਜਾਵਡੇਕਰ ਨੇ ਅਰਵਿੰਦ ਕੇਜਰੀਵਾਲ ਨੂੰ ਅੱਤਵਾਦੀ ਕਹਿ ਦਿੱਤਾ ਅਤੇ ਕਿਹਾ ਕਿ ਕੇਜਰੀਵਾਲ ਦੇ ਅੱਤਵਾਦੀ ਹੋਣ ਦੇ ਲੋੜੀਂਦੇ ਸਬੂਤ ਮੌਜੂਦ ਹਨ। ਕੇਜਰੀਵਾਲ ਨੇ ਇਸ ਹਮਲੇ ਦਾ ਜਵਾਬ ਬਿਲਕੁਲ ਉਸੇ ਤਰੀਕੇ ਨਾਲ ਦਿੱਤਾ, ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਆਪਣੇ ਵਿਰੁੱਧ ਕੀਤੇ ਗਏ ਕਾਂਗਰਸ ਦੇ ਹਮਲਿਆਂ ਦਾ ਦਿੰਦੇ ਆਏ ਹਨ। ਕੇਜਰੀਵਾਲ ਨੇ ਜਾਵਡੇਕਰ ਦੇ ਬਿਆਨ ਨੂੰ ਹਥਿਆਰ ਬਣਾ ਕੇ ਦਿੱਲੀ ਦੀ ਜਨਤਾ ਨੂੰ ਅਪੀਲ ਕੀਤੀ ਕਿ ਹੁਣ ਉਹ ਤੈਅ ਕਰੇ ਕਿ ਮੈਂ ਅੱਤਵਾਦੀ ਹਾਂ ਜਾਂ ਦਿੱਲੀ ਦਾ ਬੇਟਾ ਹਾਂ ਅਤੇ ਜਾਵਡੇਕਰ ਦੇ ਇਸ ਬਿਆਨ ਦਾ ਜਵਾਬ ਭਾਜਪਾ ਨੂੰ ਚੋਣ ਨਤੀਜਿਆਂ ਰਾਹੀਂ ਮਿਲ ਗਿਆ।

ਦੇਸ਼ ਦੇ ਗੱਦਾਰਾਂ ਨੂੰ...ਬਿਆਨ ਵੀ ਰਾਸ ਨਹੀਂ ਆਇਆ
ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਦਾ 'ਦੇਸ਼ ਦੇ ਗੱਦਾਰਾਂ ਨੂੰ ਗੋਲੀ ਮਾਰੋ' ਵਾਲਾ ਬਿਆਨ ਵੀ ਵੋਟਰਾਂ ਨੂੰ ਰਾਸ ਨਹੀਂ ਆਇਆ ਅਤੇ ਉਨ੍ਹਾਂ ਦੇ ਇਸ ਬਿਆਨ ਨੇ ਕੇਜਰੀਵਾਲ ਦੇ ਪੱਖ 'ਚ ਹੀ ਧਰੁਵੀਕਰਨ ਦਾ ਕੰਮ ਕੀਤਾ। ਦਿੱਲੀ ਦਾ ਘੱਟ ਗਿਣਤੀ ਭਾਈਚਾਰਾ ਇਸ ਬਿਆਨ ਤੋਂ ਬਾਅਦ ਕੇਜਰੀਵਾਲ ਦੇ ਪੱਖ ਵਿਚ ਆ ਗਿਆ ਅਤੇ ਸਾਰੀਆਂ ਘੱਟ ਗਿਣਤੀ ਭਾਈਚਾਰੇ ਦੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ।

ਪ੍ਰਵੇਸ਼ ਵਰਮਾ ਦਾ ਵਿਵਾਦਤ ਬਿਆਨ, ਸਾਰੀਆਂ ਸੀਟਾਂ ਹਾਰੀ ਭਾਜਪਾ
ਚੋਣ ਪ੍ਰਚਾਰ ਦੌਰਾਨ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਬਿਆਨ ਦਿੱਤਾ ਕਿ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀ ਤੁਹਾਡੇ ਘਰਾਂ 'ਚ ਦਾਖਲ ਹੋਣਗੇ ਅਤੇ ਬਲਾਤਕਾਰ ਅਤੇ ਹੱਤਿਆਵਾਂ ਕਰਨਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਚੋਣ ਕਮਿਸ਼ਨ ਨੇ ਪ੍ਰਵੇਸ਼ ਵਰਮਾ ਦੇ ਪ੍ਰਚਾਰ ਕਰਨ 'ਤੇ ਰੋਕ ਲਾ ਦਿੱਤੀ ਸੀ। ਬਿਆਨ ਦਾ ਅਸਰ ਇਹ ਹੋਇਆ ਕਿ ਭਾਜਪਾ ਉਨ੍ਹਾਂ ਦੇ ਲੋਕ ਸਭਾ ਹਲਕੇ 'ਚ ਆਉਣ ਵਾਲੀਆਂ ਸਾਰੀਆਂ 10 ਸੀਟਾਂ 'ਤੇ ਚੋਣ ਹਾਰ ਗਈ। ਵੋਟਰਾਂ ਨੂੰ ਉਨ੍ਹਾਂ ਦਾ ਇਹ ਅੰਦਾਜ਼ ਪਸੰਦ ਨਹੀਂ ਆਇਆ। ਹਾਲਾਂਕਿ ਇਨ੍ਹਾਂ ਹੀ ਵੋਟਰਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਚੁਣ ਕੇ ਸੰਸਦ ਵਿਚ ਭੇਜਿਆ ਸੀ।

ਅਮਿਤ ਸ਼ਾਹ ਨੇ ਕਿਹਾ-ਬਟਨ ਇੰਨੀ ਜ਼ੋਰ ਦੀ ਦਬਾਓ ਕਿ ਆਵਾਜ਼ ਸ਼ਾਹੀਨ ਬਾਗ ਤਕ ਜਾਵੇ
ਚੋਣ ਪ੍ਰਚਾਰ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੋਟਰਾਂ ਨੂੰ ਕਿਹਾ ਕਿ ਈ. ਵੀ. ਐੱਮ. ਦਾ ਬਟਨ ਇੰਨੀ ਜ਼ੋਰ ਦੀ ਦਬਾਓ ਕਿ ਇਸ ਦਾ ਕਰੰਟ ਸ਼ਾਹੀਨ ਬਾਗ ਤਕ ਪਹੁੰਚੇ। ਸਦਰ ਬਾਜ਼ਾਰ 'ਚ ਇਕ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਟੁਕੜੇ-ਟੁਕੜੇ ਗੈਂਗ ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਵਿਰੁੱਧ ਕਾਰਵਾਈ ਕੀਤੇ ਜਾਣ ਨਾਲ ਇੰਨਾ ਬੌਖਲਾਇਆ ਕਿਉਂ ਹੈ ਪਰ ਅਮਿਤ ਸ਼ਾਹ ਦਾ ਇਹ ਬਿਆਨ ਵੀ ਵੋਟਰਾਂ ਦਾ ਭਾਜਪਾ ਦੇ ਪੱਖ 'ਚ ਰੁਖ ਮੋੜਨ 'ਚ ਨਾਕਾਮ ਰਿਹਾ। ਭਾਜਪਾ ਨੇਤਾਵਾਂ ਨੇ ਚੋਣ ਦੌਰਾਨ ਧਰੁਵੀਕਰਨ ਦੀ ਜਿੰਨੀ ਕੋਸ਼ਿਸ਼ ਕੀਤੀ, ਉਹ ਉਲਟੀ ਪਈ ਅਤੇ ਭਾਜਪਾ ਦੇ ਵਿਰੋਧ ਵਿਚ ਧਰੁਵੀਕਰਨ ਹੁੰਦਾ ਗਿਆ।

  • Delhi Assembly Elections
  • Negative publicity
  • BJP
  • ਦਿੱਲੀ ਵਿਧਾਨ ਸਭਾ ਚੋਣਾਂ
  • ਨੈਗੇਟਿਵ ਪ੍ਰਚਾਰ
  • ਭਾਜਪਾ
  • ਕਿਸ਼ਤੀ

ਪੰਜਾਬ ਦੀ ਸਿਆਸਤ ਨਾਲ 'ਦਿੱਲੀ ਚੋਣ ਨਤੀਜਿਆਂ' ਦਾ ਡੂੰਘਾ ਸਬੰਧ

NEXT STORY

Stories You May Like

  • ravneet bittu bjp
    ਵਿਧਾਨ ਸਭਾ ਚੋਣਾਂ ਦਾ ਆਗਾਜ਼ ਸਾਬਤ ਹੋਣਗੀਆਂ ਨਗਰ ਕੌਂਸਲ ਚੋਣਾਂ: ਰਵਨੀਤ ਬਿੱਟੂ
  • list of bjp candidates for municipal corporation
    Municipal Corporation ਚੋਣਾਂ ਲਈ ਭਾਜਪਾ ਨੇ ਐਲਾਨੇ ਉਮੀਦਵਾਰ, ਦੇਖੋ ਸੂਚੀ
  • bjp holds meeting regarding municipal council elections
    ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ
  • mohali municipal corporation elections
    ਮੋਹਾਲੀ ਨਿਗਮ ਚੋਣਾਂ : ਭਾਜਪਾ ਨੇ ਖੋਲ੍ਹੇ ਪੱਤੇ, 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
  • west bengal legislative assembly cm suvendu adhikari
    ਪੱਛਮੀ ਬੰਗਾਲ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ: CM ਸ਼ੁਭੇਂਦੂ ਅਧਿਕਾਰੀ
  • tvk chief  vijay  omar abdullah
    TVK ਮੁਖੀ ਨੂੰ ਤਾਮਿਲਨਾਡੂ ਵਿਧਾਨ ਸਭਾ 'ਚ ਬਹੁਮਤ ਸਾਬਤ ਕਰਨ ਦਾ ਮਿਲੇ ਮੌਕਾ: ਉਮਰ ਅਬਦੁੱਲਾ
  • youth dies after returning from election campaign due to deteriorating health
    ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
  • many leaders join bjp party
    ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ! ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
Trending
Ek Nazar
punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut protest
      ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ ਕੀਤਾ ਹਾਈਵੇਅ, ਗੱਡੀਆਂ ਦੀਆਂ...
    • accused arrested for sending live footage to pakistan
      ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ...
    • congress leader fraud
      ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਨਾਲ 11 ਲੱਖ ਰੁਪਏ ਦੀ ਠੱਗੀ
    • 2 pakistani nationals who crossed the border
      ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ...
    • pu hostel student
      ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼
    • tourist bus meets with major accident in punjab
      ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
    • petrol pumps go dry in punjab
      ਪੰਜਾਬ 'ਚ ਪੈਟਰੋਲ-ਡੀਜ਼ਲ ਦਾ ਭਾਰੀ ਸੰਕਟ, ਡਰਾਈ ਹੋ ਰਹੇ ਪੈਟਰੋਲ ਪੰਪ
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • a big gift from the center for punjab
      ਪੰਜਾਬ ਲਈ ਕੇਂਦਰ ਦਾ ਵੱਡਾ ਤੋਹਫ਼ਾ: ਬਿਜਲੀ ਢਾਂਚੇ ਲਈ 3,284 ਕਰੋੜ ਰੁਪਏ ਮਨਜ਼ੂਰ
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +