Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    12:05:44 PM

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ...

  • instructions to stop the salaries of 6 employees absent from census duty

    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ!...

  • israeli airstrikes in lebanon

    ਲੇਬਨਾਨ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ! 19...

  • big murder case of gangster sukha kahlwan s friend gopi nijjar

    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ

PUNJAB News Punjabi(ਪੰਜਾਬ)

ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ

  • Edited By Gurminder Singh,
  • Updated: 30 Mar, 2026 05:44 PM
Firozpur-Fazilka
delhi businessman  person cheated
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸ਼ੇਰ ਖਾਂ ਦੇ ਇਕ ਵਿਅਕਤੀ ਨਾਲ ਚੌਲਾਂ ਦੀ ਖਰੀਦ-ਵੇਚ ਵਿਚ ਲੱਖਾਂ ਰੁਪਏ ਦੀ ਧੋਖਾਧੜੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੁੱਲਗੜ੍ਹੀ ਦੀ ਪੁਲਸ ਨੇ ਦਿੱਲੀ ਦੇ ਦੋ ਵਪਾਰੀਆਂ ਖ਼ਿਲਾਫ਼ 420, 120 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਕੁੱਲਗੜ੍ਹੀ ਪੁਲਸ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਪਿੰਡ ਸ਼ੇਰ ਖਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਵਿਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਦਿੱਲੀ ਦੇ ਨਿਆ ਬਾਜ਼ਾਰ ਸਥਿਤ ਵਪਾਰੀਆਂ ਰਾਜੀਵ ਜੈਨ ਉਰਫ਼ ਰਾਜੂ ਅਤੇ ਕ੍ਰਿਸ਼ਨ ਕੁਮਾਰ ਜੈਨ ਨੂੰ ਚੌਲ ਵੇਚੇ ਸਨ। 

ਇਸ ਦੌਰਾਨ ਜਦੋਂ ਉਸ ਨੇ ਆਪਣੇ ਚੌਲਾਂ ਦੀ ਬਣਦੀ ਰਕਮ ਮੰਗੀ ਤਾਂ ਉਕਤ ਵਿਅਕਤੀਆਂ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਪੁਲਸ ਪੜਤਾਲ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਚੌਲਾਂ ਦਾ ਮਾਲ ਖੁਰਦ-ਬੁਰਦ ਕਰ ਦਿੱਤਾ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਕਮ ਵਾਪਸ ਕਰਨ ਦੀ ਬਜਾਏ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨਾਲ ਮੁਲਜ਼ਮ 10 ਲੱਖ 73 ਹਜ਼ਾਰ 639 ਰੁਪਏ ਦੀ ਵੱਡੀ ਰਕਮ ਦੀ ਧੋਖਾਧੜੀ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਬਾਅਦ ਦੋਸ਼ੀਅਨ ਖਿਲਾਫ਼ ਧਾਰਾ ਮਾਮਲਾ ਦਰਜ ਕਰ ਲਿਆ ਗਿਆ ਹੈ।

  • Delhi businessman
  • person cheated
  • Punjab businessman
  • ਦਿੱਲੀ ਦੇ ਵਪਾਰੀ
  • ਵਿਅਕਤੀ ਨਾਲ ਠੱਗੀ
  • ਪੰਜਾਬ ਵਪਾਰੀ

ਸੜਕ ਹਾਦਸੇ ’ਚ ਕਾਰ ਸਵਾਰ ਵਿਅਕਤੀ ਦੀ ਮੌਤ

NEXT STORY

Stories You May Like

  • fir case
    ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
  • 59 lakh rupees cheated by luring investment
    ਇਨਵੈਸਟਮੈਂਟ ਦਾ ਲਾਲਚ ਦੇ ਕੇ 5,900,000  ਲੱਖ ਰੁਪਏ ਦੀ ਮਾਰੀ ਠੱਗੀ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • american dream turned out to be expensive
    ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ ਮਾਰੀ 47.87 ਲੱਖ ਦੀ ਠੱਗੀ
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • engineer defrauded of  56 93 lakh market investment
    ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਇੰਜੀਨੀਅਰ ਨਾਲ 57 ਲੱਖ ਦੀ ਠੱਗੀ
  • fir case
    ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
  • fraud case
    25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big good news for the devotees of radha soami dera beas
      ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
    • medicine shops closed chemist strike today
      ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
    • administration bows to public protests
      ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
    • big warning in punjab for 7 days meteorological department issues orange alert
      ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
    • amritsar land fraud
      ਅੰਮ੍ਰਿਤਸਰ ਲੈਂਡ ਫਰਾਡ: 9 ਜਾਅਲੀ ਰਜਿਸਟਰੀਆਂ ਦੇ ਮਾਮਲੇ 'ਚ ਕਲਯੁਗੀ ਭਤੀਜਿਆਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ 650ਵੇਂ ਗੁਰਪੁਰਬ ਮੌਕੇ 6,50,000 ਪੌਦੇ ਲਗਾ...
    • harnaaz kaur name entered in india book of records 2026
      8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
    • woman in car dies in road accident  driver injured
      ਸੜਕ ਹਾਦਸੇ ’ਚ ਕਾਰ ਸਵਾਰ ਔਰਤ ਦੀ ਮੌਤ, ਡਰਾਇਵਰ ਜਖ਼ਮੀ
    • big uproar over pre paid meters tubewells at risk of closure in jalandhar
      ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
    • summer vacations from friday in punjab
      ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +