Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:25:33 PM

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ ਨੇ ਦਿੱਤੀ ਚਿਤਾਵਨੀ

PUNJAB News Punjabi(ਪੰਜਾਬ)

ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ ਨੇ ਦਿੱਤੀ ਚਿਤਾਵਨੀ

  • Edited By Anuradha,
  • Updated: 03 Dec, 2021 01:41 PM
Jalandhar
delhi committee warns
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਚਿਤਾਵਨੀ ਦਿੱਤੀ ਹੈ ਕਿ ਉੁਹ ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰੇ ਅਤੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਗੁਰਦੁਆਰਾ ਪ੍ਰਬੰਧਾਂ ਵਿਚ ਦਖਲ ਦਿੱਤਾ ਤਾਂ ਪੰਥਕ ਸੰਸਥਾਵਾਂ ਇਸ ਧੱਕੇਸ਼ਾਹੀ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਇਥੇ ਦਿੱਲੀ ਕਮੇਟੀ ਦੇ ਨਵੇਂ ਚੁਣੇ ਅਕਾਲੀ ਦਲ ਨਾਲ ਸਬੰਧਤ 30 ਮੈਂਬਰਾਂ ਦੇ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੋ ਸੰਵਿਧਾਨਕ ਸੰਕਟ ਆਇਆ ਹੈ, ਉਹ ਇਸ ਵਾਰ ਦੀਆਂ ਦਿੱਲੀ ਕਮੇਟੀ ਚੋਣਾਂ ਵਿਚ ਵੀ ਤੇ ਉਸ ਤੋਂ ਬਾਅਦ ਬਣੇ ਹਾਲਾਤ ਵਿਚ ਵੀ ਦਿੱਲੀ ਤੇ ਕੇਂਦਰ ਸਰਕਾਰ ਦੋਵੇਂ ਗੁਰਦੁਆਰਾ ਪ੍ਰਬੰਧ ਵਿਚ ਦਖਲ ਦੇਣ ਤੇ ਗੁਰਧਾਮਾਂ ’ਤੇ ਕਬਜ਼ੇ ਕਰਨ ਦੇ ਯਤਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਅਕਾਲੀ ਦਲ ਦਾ ਚੋਣ ਨਿਸ਼ਾਨ ਖੋਹਣ ਤੋਂ ਲੈ ਕੇ ਹੁਣ ਤੱਕ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ਾਂ ਬਿਲਕੁੱਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਤੇ ਸਾਜ਼ਿਸ਼ਕਾਰਾਂ ਨੁੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨੀ ਕਰਜ਼ੇ ’ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ ਧੋਖ਼ੇ ’ਤੇ ਪਰਦਾ ਨਹੀਂ ਪਾ ਸਕਦੇ ਚੰਨੀ : ਸੰਧਵਾਂ

ਸਿਰਸਾ ਵੱਲੋਂ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ਤੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਉਨ੍ਹਾਂ ਦਾ ਨਿੱਜੀ ਫੈਸਲਾ ਕਰਾਰ ਦਿੰਦਿਆਂ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਚਲਾਉਣ ਲਈ ਅਸੀਂ ਬਣੇ ਹਾਲਾਤ ਬਾਰੇ ਕਾਨੂੰਨੀ ਰਾਏ ਲੈ ਰਹੇ ਹਨ ਤੇ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਅਦਾਲਤਾਂ ਤੱਕ ਵੀ ਪਹੁੰਚ ਕਰਾਂਗੇ ਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਕੋਲ ਵੀ ਪਹੁੰਚ ਕਰਾਂਗੇ ਕਿ ਨਵੇਂ ਚੁਣੇ ਗਏ ਮੈਂਬਰਾਂ ਦਾ ਜਨਰਲ ਹਾਊਸ ਜਲਦੀ ਸੱਦਿਆ ਜਾਵੇ ਤੇ ਨਵੀਂ ਕਾਰਜਕਾਰਨੀ ਦੀ ਚੋਣ ਕਰਵਾਈ ਜਾਵੇ ਤਾਂ ਜੋ ਕਮੇਟੀ ਦੀਆਂ ਸਮੁੱਚੀਆਂ ਸੰਸਥਾਵਾਂ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾ ਸਕਣ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ 27 ਸੀਟਾਂ ਜਿੱਤੀਆਂ ਸਨ ਤੇ ਇਸ ਮਗਰੋਂ ਇਕ ਹੋਰ ਮੈਂਬਰ ਸਾਡੀ ਪਾਰਟੀ ਨੂੰ ਸੰਗਤ ਵੱਲੋਂ ਦਿੱਤੇ ਫਤਵੇ ਨੁੰ ਵੇਖਦਿਆਂ ਸਾਡੇ ਵਿਚ ਸ਼ਾਮਲ ਹੋਇਆ ਤੇ ਫਿਰ ਕੋਆਪਸ਼ਨ ਰਾਹੀਂ ਤੇ ਨਿਕਲੇ ਡਰਾਅ ਰਾਹੀਂ ਬਣੇ ਮੈਂਬਰਾਂ ਦੀ ਬਦੌਲਤ ਹੁਣ 30 ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਹਨ ਜੋ 51 ਮੈਂਬਰੀ ਜਨਰਲ ਹਾਊਸ ’ਚ ਵੱਡਾ ਬਹੁਮਤ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਰਵਾਨਾ ਹੋਏ ਸਿੱਧੂ ਮੂਸੇਵਾਲਾ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Delhi Sikh Gurdwara Management Committee
  • Delhi
  • Harmeet Singh Kalka
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਦਿੱਲੀ
  • ਹਰਮੀਤ ਸਿੰਘ ਕਾਲਕਾ

ਕਾਂਗਰਸ 'ਚ ਸ਼ਾਮਲ ਹੋਣ ਉਪਰੰਤ ਸਿੱਧੂ ਮੂਸੇ ਵਾਲਾ ਦੇ ਵਿਵਾਦਾਂ ਦੇ ਛਿੜੇ ਚਰਚੇ,ਬੱਬੂ ਮਾਨ ਨਾਲ ਵੀ ਪੈ ਚੁੱਕੈ ਪੰਗਾ

NEXT STORY

Stories You May Like

  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ ਵਿਸਤ੍ਰਿਤ ਚਰਚਾ
  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • youtuber dhruv rathee  released
    ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
  • service center  employees   union  letter
    ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
  • do not turn gurdwara bangla sahib into a hub for politics
    'ਗੁਰਦੁਆਰਾ ਬੰਗਲਾ ਸਾਹਿਬ ਨੂੰ ਨਾ ਬਣਾਓ ਰਾਜਨੀਤੀ ਦਾ ਅੱਡਾ', ਹੇਮਕੁੰਟ ਸਾਹਿਬ ਕਮੇਟੀ ਨੇ ਜਤਾਇਆ ਰੋਸ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • high command  harish rawat  public yatra
    ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ, ਦਿੱਲੀ ਤਲਬ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • punjab  controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • mother death while returning from jagrata her daughter  s home
      ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • threat of bulldozers looms over 60 buildings in pathankot
      ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ...
    • water level rises again in the river flowing through the border area
      ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +