Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    10:42:01 PM

  • punjab businessman shot ludhiana

    ਲੁਧਿਆਣਾ 'ਚ ਦਿਨ-ਦਿਹਾੜੇ ਚੱਲੀ ਗੋਲੀ! ਪ੍ਰਿੰਟਿੰਗ...

  • punjab long powercut

    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ...

  • punjab traders and people are feeling insecure  bajwa

    ਪੰਜਾਬ ਦੇ ਵਪਾਰੀ ਤੇ ਲੋਕ ਅਸੁਰੱਖਿਅਤ ਮਹਿਸੂਸ ਕਰ...

  • punjab weather changes

    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਇਜਲਾਸ ਵੱਲੋਂ ਪਰਮਜੀਤ ਸਰਨਾ, ਹਰਵਿੰਦਰ ਸਰਨਾ ਤੇ ਜੀ. ਕੇ. ਦੀ ਮੈਂਬਰਸ਼ਿਪ ਰੱਦ

PUNJAB News Punjabi(ਪੰਜਾਬ)

ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਇਜਲਾਸ ਵੱਲੋਂ ਪਰਮਜੀਤ ਸਰਨਾ, ਹਰਵਿੰਦਰ ਸਰਨਾ ਤੇ ਜੀ. ਕੇ. ਦੀ ਮੈਂਬਰਸ਼ਿਪ ਰੱਦ

  • Edited By Sandeep Kumar,
  • Updated: 26 Oct, 2025 08:04 AM
Amritsar
delhi gurdwara committee general meeting cancels membership
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਵਿਸ਼ੇਸ਼ ਜਨਰਲ ਇਜਲਾਸ ਵਿਚ ਕਮੇਟੀ ਦੇ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ. ਕੇ. ਖਿਲਾਫ ਲੱਗੇ ਗੰਭੀਰ ਦੋਸ਼ਾਂ ਨੂੰ ਵੇਖਦੇ ਹੋਏ ਸਰਬਸੰਮਤੀ ਨਾਲ ਉਹਨਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਵੱਲੋਂ ਕਮੇਟੀ ਨੂੰ ਕਿਹਾ ਗਿਆ ਸੀ ਕਿ ਮੈਂਬਰਾਂ ਵੱਲੋਂ ਤਿੰਨਾਂ ਖਿਲਾਫ ਕੀਤੀਆਂ ਗਈਆਂ ਸ਼ਿਕਾਇਤਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਉਪਰੰਤ ਸਾਰੇ 50 ਮੈਂਬਰਾਂ ਨੂੰ ਲਿਖਤੀ ਪੱਤਰ ਭੇਜ ਕੇ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਤੋਂ ਹੋਈ ਹਦਾਇਤ ਤੇ ਮੈਂਬਰਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦੀਆਂ ਕਾਪੀਆਂ ਭੇਜ ਕੇ ਕੀਤੇ ਜਾਣ ਵਾਲੀ ਕਾਰਵਾਈ ਬਾਰੇ ਸੁਝਾਅ ਮੰਗੇ ਗਏ ਸਨ। ਉਹਨਾਂ ਦੱਸਿਆ ਕਿ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ. ਕੇ. ਨੂੰ ਵੀ ਇਹ ਪੱਤਰ ਭੇਜੇ ਗਏ ਸਨ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਦਾ ਖੰਡਨ ਨਹੀਂ ਕੀਤਾ, ਨਾ ਹੀ ਦੋਸ਼ ਝੁਠਲਾਏ ਬਲਕਿ ਹੋਰ ਹੀ ਉਲ ਜਲੂਲ ਜਵਾਬ ਲਿਖ ਕੇ ਭੇਜ ਦਿੱਤੇ। ਉਹਨਾਂ ਕਿਹਾ ਕਿ ਇਹ ਤਿੰਨੋਂ ਅੱਜ ਦੇ ਜਨਰਲ ਇਜਲਾਸ ਵਿਚ ਵੀ ਸ਼ਾਮਲ ਨਹੀਂ ਹੋਏ।

ਇਹ ਵੀ ਪੜ੍ਹੋ : ਅਟਵਾਲ ਹਾਊਸ MD ਫ਼ਾਇਰਿੰਗ: ਗੈਂਗਸਟਰ ਨੂੰ ਭਜਾਉਣ ’ਚ ਮਦਦ ਕਰਨ ਵਾਲਾ ਸਾਥੀ ਗ੍ਰਿਫ਼ਤਾਰ
 
ਉਹਨਾਂ ਦੱਸਿਆ ਕਿ ਇਜਲਾਸ ਵਿਚ ਬਹੁਤੇ ਮੈਂਬਰਾਂ ਞਲੌ ਇੰਨਾ ਤਿੰਨਾਂ ਮੈਂਬਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਿਸ ਮਗਰੋਂ ਹਾਜ਼ਰ ਸਾਰੇ 38 ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਤਿੰਨਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਲਿਆ। ਉਹਨਾਂ ਦੱਸਿਆ ਕਿ ਹੁਣ ਮਤੇ ਦੀ ਕਾਪੀ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਨੂੰ ਭੇਜੀ ਜਾਵੇਗੀ। ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਐਕਟ ਦੇ ਤਹਿਤ ਹੀ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਤਿੰਨਾਂ ਖਿਲਾਫ ਇਹ ਦੋਸ਼ ਸੀ ਕਿ ਉਹਨਾਂ ਨੇ ਕਮੇਟੀ ਦੇ ਅਹੁਦੇਦਾਰ ਹੁੰਦਿਆਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਚੈਕਾਂ ਰਾਹੀਂ ਅਦਾਇਗੀਆਂ ਕੀਤੀਆਂ। ਉਹਨਾਂ ਦੱਸਿਆ ਕਿ ਮਨਜੀਤ ਸਿੰਘ ਜੀ. ਕੇ. ਨੇ ਆਪਣੀ ਬੇਟੀ ਦੇ ਨਾਮ ’ਤੇ ਅਤੇ ਸਰਨਾ ਭਰਾਵਾਂ ਨੇ ਆਪਣੀਆਂ ਕੰਪਨੀਆਂ ਦੇ ਨਾਮ ’ਤੇ ਚੈਕ ਜਾਰੀ ਕਰ ਕੇ ਅਦਾਇਗੀਆਂ ਕੀਤੀਆਂ। ਉਹਨਾਂ ਦੱਸਿਆ ਕਿ ਇਜਲਾਸ ਵਿਚ ਮੈਂਬਰਾਂ ਨੇ ਕਿਹਾ ਕਿ ਨੈਤਿਕ ਤੌਰ ’ਤੇ ਗਲਤ ਕੰਮ ਕਰਨ ਦੀ ਅਜਿਹੀ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਸੰਗਤ ਵੱਲੋਂ ਦਿੱਤੇ ਜਾਂਦੇ ਦਸਵੰਧ ਦੇ ਗੋਲਕ ਦੇ ਪੈਸੇ ਵੱਲ ਝਾਕ ਵੀ ਨਾ ਸਕੇ। ਇਕ ਹੋਰ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਜੇਕਰ ਕਿਸੇ ਮੈਂਬਰ ਖਿਲਾਫ ਹੋਰ ਵੀ ਕੋਈ ਸ਼ਿਕਾਇਤ ਹੋਈ ਅਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਹਦਾਇਤ ਕੀਤੀ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi Gurdwara Committee
  • General Meeting
  • Paramjit Sarna
  • Harvinder Sarna
  • Membership Cancelled
  • ਦਿੱਲੀ ਗੁਰਦੁਆਰਾ ਕਮੇਟੀ
  • ਜਨਰਲ ਇਜਲਾਸ
  • ਪਰਮਜੀਤ ਸਰਨਾ
  • ਹਰਵਿੰਦਰ ਸਰਨਾ
  • ਮੈਂਬਰਸ਼ਿਪ ਰੱਦ

ਸ਼ਰਾਰਤੀ ਅਨਸਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੈਟਰੋਲ ਬੰਬ ਸੁੱਟ ਕੇ ਦੁਕਾਨ ਨੂੰ ਅੱਗ ਲਾਉਣ ਦੀ ਕੀਤੀ ਕੋਸ਼ਿਸ਼

NEXT STORY

Stories You May Like

  • immediate action will be taken on the allegations leveled by giani raghbir singh
    ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਇਲਜ਼ਾਮਾਂ 'ਤੇ ਤੁਰੰਤ ਕੀਤੀ ਜਾਵੇਗੀ ਕਾਰਵਾਈ : ਸਰਨਾ
  • kurukshetra hsgmc general session
    ਕੁਰਕੂਸ਼ੇਤਰ 'ਚ HSGMC ਦਾ ਜਨਰਲ ਇਜਲਾਸ ਅੱਜ, ਦੁਪਹਿਰ 12 ਵਜੇ ਹੋਵੇਗਾ ਸ਼ੁਰੂ
  • delhi assembly summons punjab officers
    ਵੱਡੀ ਖਬਰ : ਦਿੱਲੀ ਵਿਧਾਨ ਸਭਾ ਕਮੇਟੀ ਵੱਲੋਂ ਪੰਜਾਬ ਦੇ DGP ਤੇ ਹੋਰਨਾਂ ਅਧਿਕਾਰੀਆਂ ਨੂੰ ਸੰਮਨ ਜਾਰੀ
  • delhi gurdwara committee delegation submits demand letter
    ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ ਪੱਤਰ
  • gurdwara guru nanak sahib  new building
    ਛੱਤੀਸਗੜ੍ਹ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਸੰਗਤ ਅਰਪਣ
  • manjit singh gk dehdhari guru event cancelled singh sabha
    ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ ਸਮਾਗਮ ਕਰਵਾਇਆ ਰੱਦ
  • liquor vehicle  driving license cancellation  government
    ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਰੱਦ ਹੋਵੇਗਾ ਡਰਾਈਵਿੰਗ ਲਾਇਸੈਂਸ
  •  town  gurudwara  valuables goods  missing fir
    ਦਿੱਲੀ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚੋਂ ਕੀਮਤੀ ਸਾਮਾਨ ਹੋਇਆ ਗਾਇਬ, FIR ਦਰਜ
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
Trending
Ek Nazar
teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dispute between driver  conductor and passengers
      ਪੰਜਾਬ ਰੋਡਵੇਜ ਬੱਸ ਦੇ ਡਰਾਇਵਰ ਕੰਡਕਟਰ ਤੇ ਸਵਾਰੀਆਂ ਵਿਚਾਲੇ ਹੋਇਆ ਵਿਵਾਦ, 2 ਜ਼ਖਮੀ
    • police post accused dilawar singh
      ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ ਨਵਾਂ ਮੋੜ, ਮੁਲਜ਼ਮ ਦਿਲਾਵਰ...
    • agriculture department issued advisory
      ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
    • mansa double murder bikram majithia aap government
      ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ, ਫਿਰ ਨਿਸ਼ਾਨੇ 'ਤੇ...
    • sukhjinder randhawa wrote latter to amit shah
      'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ...
    • board papers punjab school education board
      ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ
    • jathedar giani kuldeep singh gargaj statement
      SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ...
    • hola mohalla started at sri kiratpur sahib
      ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ...
    • government conducts investigation into gurdaspur encounter
      ਸਰਕਾਰ ਗੁਰਦਾਸਪੁਰ ਐਨਕਾਊਂਟਰ ਦੀ ਕਰਵਾਏ ਨਿਰਪੱਖ ਜਾਂਚ : ਸੁਨੀਲ ਜਾਖੜ
    • congress leadership reaches the house of ranjit singh
      ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੀ ਕਾਂਗਰਸੀ ਲੀਡਰਸ਼ਿਪ, ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +