Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:44:32 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਦੁੱਖ਼ਦਾਇਕ ਖ਼ਬਰ: ਦਿੱਲੀ ਸਿੱਘੂ ਮੋਰਚੇ ਤੋਂ ਪਰਤੇ ਪਿੰਡ ਛੋਟਾ ਘਰ ਦੇ ਕਿਸਾਨ ਦੀ ਮੌਤ

PUNJAB News Punjabi(ਪੰਜਾਬ)

ਦੁੱਖ਼ਦਾਇਕ ਖ਼ਬਰ: ਦਿੱਲੀ ਸਿੱਘੂ ਮੋਰਚੇ ਤੋਂ ਪਰਤੇ ਪਿੰਡ ਛੋਟਾ ਘਰ ਦੇ ਕਿਸਾਨ ਦੀ ਮੌਤ

  • Updated: 17 Jun, 2021 10:35 AM
Moga
delhi kisan maut sighu morcha bagha purana
  • Share
    • Facebook
    • Tumblr
    • Linkedin
    • Twitter
  • Comment

ਬਾਘਾ ਪੁਰਾਣਾ (ਚਟਾਨੀ): ਦਿੱਲੀ ਦੇ ਸਿੱਘੂ ਮੋਰਚੇ ਤੋਂ ਤਕਰੀਬਨ ਸਵਾ ਕੁ ਮਹੀਨਾ ਪਹਿਲਾਂ 5/5/21 ਨੂੰ ਪਰਤੇ ਪਿੰਡ ਛੋਟਾ ਘਰ ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਗੁਰਚਰਨ ਸਿੰਘ ਜਦੋਂ ਦਾ ਦਿੱਲੀ ਮੋਰਚੇ ’ਚੋਂ ਬੀਮਾਰ ਹੋ ਕੇ ਆਇਆ ਹੈ, ਉਦੋਂ ਦਾ ਹੀ ਮੋਗਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ ਪਰ ਅੱਜ ਅਮਰੀਕ ਸਿੰਘ ਦਾ ਦਿਹਾਂਤ ਹੋ ਗਿਆ। ਅਮਰੀਕ ਸਿੰਘ ਕਿਰਤੀ ਕਿਸਾਨ ਯੂਨੀਅਨ ਦਾ ਸਰਗਰਮ ਵਰਕਰ ਸੀ। ਕਿਸਾਨ ਅਮਰੀਕ ਸਿੰਘ ਢਾਈ ਕੁ ਏਕੜ ਜ਼ਮੀਨ ਸੀ ਪਰ ਹਸਪਤਾਲ ਵਿਚ ਇਲਾਜ ਅਧੀਨ ਕਿਸਾਨ ਅਮਰੀਕ ਸਿੰਘ ਦਾ ਪਰਿਵਾਰ ਹੋਰ ਕਰਜ਼ੇ ਦੀ ਮਾਰ ਹੇਠ ਆ ਗਿਆ। ਛੋਟੀ ਕਿਸਾਨੀ ਵਿਚ ਹੋਣ ਕਾਰਣ ਕਿਸਾਨ ਅਮਰੀਕ ਸਿੰਘ ਉੱਪਰ ਪਹਿਲਾਂ ਵੀ ਕਰਜ਼ਾ ਸੀ, ਜਿਸ ਦਾ ਘਰ ਦਾ ਖਰਚਾ ਬੜੀ ਮੁਸ਼ਕਲ ਨਾਲ ਚੱਲਦਾ ਸੀ, ਸ਼ਹੀਦ ਕਿਸਾਨ ਅਮਰੀਕ ਸਿੰਘ ਆਪਣੇ ਪਿੱਛੇ ਪਤਨੀ, ਤਿੰਨ ਧੀਆਂ ਇਕ ਪੁੱਤਰ ਨੂੰ ਛੱਡ ਕੇ ਇਸ ਫਾਨੀ ਸੰਸਾਰ ਨੂੰ ਸਦਾ ਲਈ ਛੱਡ ਗਿਆ ਹੈ।

ਇਹ ਵੀ ਪੜ੍ਹੋ: ਬਠਿੰਡਾ : ਮਾਲਗੱਡੀ ਦੀ ਛੱਤ 'ਤੇ ਵੀਡੀਓ ਬਣਾ ਰਿਹਾ ਨੌਜਵਾਨ ਹਾਈਵੋਲਟੇਜ ਤਾਰਾਂ ਨਾਲ ਉਲਝ ਕੇ ਝੁਲਸਿਆ (ਤਸਵੀਰਾਂ)

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਆਗੂਆ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ, ਬਲਾਕ ਸਕੱਤਰ ਜਸਮੇਲ ਸਿੰਘ ਰਾਜਿਆਣਾ, ਬਲਕਰਨ ਸਿੰਘ ਵੈਰਕੋ ਨੇ ਜੱਥੇਬੰਦੀ ਦਾ ਝੰਡਾ ਪਾ ਕੇ ਸ਼ਹੀਦ ਕਿਸਾਨ ਅਮਰੀਕ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਜੋ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਿਸਾਨ ਨੂੰ ਐਲਾਨੀ 5 ਲੱਖ ਦੀ ਸਹਾਇਤਾ ਰਾਸ਼ੀ, ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਅਤੇ ਸ਼ਹੀਦ ਕਿਸਾਨ ਅਮਰੀਕ ਸਿੰਘ ਦੇ ਪਰਿਵਾਰ ਸਿਰ ਚੜਿਆ ਸਾਰਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ।ਇਸ ਮੌਕੇ ਇਕਾਈ ਪ੍ਰਧਾਨ ਅਜਮੇਰ ਸਿੰਘ,ਬੇਅੰਤ ਸਿੰਘ, ਬਲਜੀਤ ਨੰਬਰਦਾਰ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਛੋਟਾ ਘਰ, ਕਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਪੱਪੂ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:  ਸ਼ਹੀਦ ਫ਼ੌਜੀ ਜੁਗਰਾਜ ਸਿੰਘ ਦਾ ਕੀਤਾ ਗਿਆ ਸਸਕਾਰ, ਭੈਣ ਨੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ, ਹਰ ਅੱਖ ਹੋਈ ਨਮ

  • Delhi
  • Kisan
  • Maut
  • Sighu Morcha
  • Bagha Purana
  • ਦਿੱਲੀ
  • ਕਿਸਾਨ
  • ਮੌਤ
  • ਸਿੱਘੂ ਮੋਰਚੇ
  • ਬਾਘਾ ਪੁਰਾਣਾ

3 ਬੱਚਿਆਂ ਦੇ ਪਿਓ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਖ਼ੌਫਨਾਕ ਦ੍ਰਿਸ਼ ਦੇਖ ਪਤਨੀ ਦੀਆਂ ਅੱਖਾਂ ਅੱਗੇ ਛਾਇਆ ਹਨ੍ਹੇਰ

NEXT STORY

Stories You May Like

  • man from village rara dies in america
    ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
  • shots fired at farmer in border village of kalanaur
    ਕਲਾਨੌਰ ਦੇ ਸਰਹੱਦੀ ਪਿੰਡ 'ਚ ਕਿਸਾਨ ’ਤੇ ਚੱਲੀਆਂ ਗੋਲੀਆਂ
  • house  under construction  collapsed  father  son
    ਦਿੱਲੀ 'ਚ ਢਹਿ-ਢੇਰੀ ਹੋਇਆ ਉਸਾਰੀ ਅਧੀਨ ਘਰ, ਪਿਤਾ-ਪੁੱਤਰ ਦੀ ਮੌਤ
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • youth dies due to   chitta    synthetic drugs  in a fazilka village
    ਫਾਜ਼ਿਲਕਾ ਦੇ ਪਿੰਡ 'ਚ ਚਿੱਟੇ ਕਾਰਨ ਨੌਜਵਾਨ ਦੀ ਮੌਤ, ਲਾਸ਼ ਕੋਲੋਂ ਸਰਿੰਜਾਂ ਤੇ ਹੋਰ ਸਮਾਨ ਮਿਲਿਆ
  • tractor trolley overturns after being hit by a tanker  farmer dies
    ਦਰਦਨਾਕ ਸੜਕ ਹਾਦਸਾ : ਟੈਂਕਰ ਦੀ ਟੱਕਰ ਨਾਲ ਟਰੈਕਟਰ-ਟਰਾਲੀ ਪਲਟੀ, ਕਿਸਾਨ ਦੀ ਮੌਤ
  • charanjit singh channi news
    "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ ਪਹੁੰਚੇ ਚੰਨੀ ਨੇ ਆਖ਼'ਤੀਆਂ ਵੱਡੀਆਂ ਗੱਲਾਂ
  • boy dies due to drugs  deadbody found in tube well
    ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ ਦੀ ਮੌਤ, ਟਿਊਬਵੈੱਲ ਤੋਂ ਮਿਲੀ ਲਾਸ਼
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +