Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:17:33 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਕੇ ਭੱਜਿਆ ਜੀ. ਕੇ.: ਹਰਮੀਤ ਸਿੰਘ ਕਾਲਕਾ

PUNJAB News Punjabi(ਪੰਜਾਬ)

ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਕੇ ਭੱਜਿਆ ਜੀ. ਕੇ.: ਹਰਮੀਤ ਸਿੰਘ ਕਾਲਕਾ

  • Edited By Shivani Attri,
  • Updated: 12 Jun, 2019 12:34 PM
Jalandhar
delhi sikh gurdwara management committee
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦੋਸ਼ ਲਗਾਇਆ ਕਿ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਕੇ ਸੰਗਤਾਂ ਤੋਂ ਭੱਜਿਆ ਅਤੇ ਅਦਾਲਤ ਦੇ ਹੁਕਮਾਂ ਨਾਲ ਦਰਜ ਹੋਈਆਂ ਧਾਰਾਵਾਂ ਤਹਿਤ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਮਨਜੀਤ ਸਿੰਘ ਜੀ. ਕੇ. ਕੌਮ ਦੀ ਮਹਾਨ ਸ਼ਖਸੀਅਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ 'ਤੇ ਉਂਗਲ ਚੁੱਕ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀ. ਕੇ. ਲੋਕਾਂ ਦਾ ਧਿਆਨ ਆਪਣੇ ਗੁਨਾਹਾਂ ਤੋਂ ਪਾਸੇ ਹਟਾਉਣ ਲਈ ਮੀਡੀਆ 'ਚ ਬਿਆਨਬਾਜ਼ੀ ਕਰ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਅਤੇ ਗ੍ਰੰਥ ਵੇਚ ਦਿੱਤਾ। ਉਨ੍ਹਾਂ ਕਿਹਾ ਕਿ ਪੰਥ ਵੇਚਣ ਦੀ ਪਰੰਪਰਾ ਜੀ. ਕੇ. ਪਰਿਵਾਰ ਦੀ ਹੈ, ਇਹ ਗੱਲ ਸਾਰੇ ਭਲੀਭਾਂਤ ਜਾਣਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਸਮੇਂ ਦਾ ਹਵਾਲਾ ਜੀ. ਕੇ. ਦੇ ਰਿਹਾ ਹੈ, ਉਸ ਸਮੇਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ।


ਸਿੱਖ ਆਗੂਆਂ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਲੰਬੇ ਸਮੇਂ ਤੱਕ ਪੰਥ ਦੀ ਸੇਵਾ ਕੀਤੀ ਅਤੇ ਕਦੇ ਵੀ ਆਪਣੇ ਦਾਮਨ 'ਤੇ ਕੋਈ ਦਾਗ ਨਹੀਂ ਲੱਗਣ ਦਿੱਤਾ ਪਰ ਇਹ ਗੱਲ ਜਗ ਜ਼ਾਹਰ ਹੋ ਚੁੱਕੀ ਹੈ ਕਿ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿੰਦਿਆਂ ਕਿਸ ਤਰ੍ਹਾਂ ਦੋਹਾਂ ਹੱਥਾਂ ਨਾਲ ਗੁਰੂ ਦੀ ਗੋਲਕ ਦੀ ਦੁਰਵਰਤੋਂ ਕੀਤੀ। ਦਿੱਲੀ ਕਮੇਟੀ ਆਗੂਆਂ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੀ ਸ਼ਖਸੀਅਤ ਉੱਪਰ ਬਿਨਾਂ ਕਿਸੇ ਜਾਣਕਾਰੀ ਦੇ ਬੇਬੁਨਿਆਦ ਦੋਸ਼ ਲਗਾਉਣ ਦੀ ਥਾਂ ਜੀ. ਕੇ. ਸੰਗਤ ਨੂੰ ਇਹ ਜਵਾਬ ਦੇਣ ਕਿ ਉਨ੍ਹਾਂ ਨੇ ਜੋ ਕੈਸ਼ੀਅਰ ਤੋਂ 50 ਲੱਖ ਰੁਪਏ ਇਕ ਵਾਰ, 30 ਲੱਖ ਰੁਪਏ ਇਕ ਵਾਰ ਬਿਨਾਂ ਕਿਸੇ ਰਸੀਦ ਜਾਂ ਵਾਉਚਰ ਦੇ ਲਏ, ਉਨ੍ਹਾਂ ਦਾ ਕੀ ਕੀਤਾ, ਆਪਣੀ ਬੇਟੀ ਅਤੇ ਦਾਮਾਦ ਦੀ ਬੰਦ ਹੋ ਚੁੱਕੀ ਕੰਪਨੀ ਦੇ ਨਾਂ 'ਤੇ ਫਰਜ਼ੀ ਬਿੱਲ ਬਣਾ ਕੇ ਵਰਦੀਆਂ ਦੀ ਖਰੀਦ ਦਾ ਜੋ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ, ਉਸ ਦਾ ਹਿਸਾਬ ਦੇਣ। ਇਸ ਤੋਂ ਇਲਾਵਾ ਕਿਤਾਬਾਂ ਦੀ ਛਪਾਈ ਦੇ ਨਾਂ 'ਤੇ ਕਰੋੜਾਂ ਰੁਪਏ ਦੀ ਹੇਰਾਫ਼ੇਰੀ, ਵਿਦੇਸ਼ੀ ਕਰੰਸੀ ਦੇ ਲੱਖਾਂ ਰੁਪਏ ਦਾ ਘੁਟਾਲਾ, ਕਬੂਤਰਬਾਜ਼ੀ ਦਾ ਘੁਟਾਲਾ, ਇਕ ਵੈੱਬ ਚੈਨਲ ਦੇ ਨਾਂ 'ਤੇ 60 ਲੱਖ ਰੁਪਏ ਦਾ ਘੁਟਾਲਾ।
ਉਨ੍ਹਾਂ ਕਿਹਾ ਕਿ ਤੁਸੀਂ ਸੰਗਤ ਨੂੰ ਇਨ੍ਹਾਂ ਘੁਟਾਲਿਆਂ ਦਾ ਜਵਾਬ ਦਿਓ, ਜੋ ਤੁਸੀਂ ਗੁਰੂ ਦੀ ਗੋਲਕ ਲੁੱਟ ਕੇ ਕੀਤੇ ਹਨ। ਸਿੱਖ ਆਗੂਆਂ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਆਪਣੀ ਕੋਈ ਨਿੱਜੀ ਸੰਪਤੀ ਨਹੀਂ ਸੀ ਬਣਾਈ ਅਤੇ ਨਾ ਹੀ ਗੋਲਕ ਦੀ ਕਦੇ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਜੀ. ਕੇ. ਨੂੰ ਇਹੀ ਬੇਨਤੀ ਕਰਦੇ ਆ ਰਹੇ ਹਾਂ ਕਿ ਉਹ ਗੁਰੂ ਗ੍ਰੰਥ ਸਾਹਿਬ ਸਾਹਮਣੇ ਪੇਸ਼ ਹੋ ਕੇ ਭੁੱਲਾਂ ਬਖਸ਼ਵਾ ਲੈਣ ਅਤੇ ਗੁਰੂਘਰ ਦੀ ਪਾਈ-ਪਾਈ ਵਾਪਸ ਕਰਨ।

  • delhi sikh gurdwara management committee
  • Manjit Singh GK
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਹਰਮੀਤ ਸਿੰਘ ਕਾਲਕਾ
  • ਜਨਰਲ ਸਕੱਤਰ

...ਤੇ ਹੁਣ ਪਿੰਡਾਂ 'ਚ ਟੋਇਆਂ ਦੇ ਪਾਣੀ ਨਾਲ ਹੋਵੇਗੀ 'ਸਿੰਚਾਈ'

NEXT STORY

Stories You May Like

  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਦਿਸੇਗਾ ਵੱਖਰਾ ਨਜ਼ਾਰਾ
  • thieves broke the golak at the nagar khera place of dugri in rupnagar
    ਰੂਪਨਗਰ ਵਿਖੇ ਦੁੱਗਰੀ ਦੇ ਨੱਗਰ ਖੇੜਾ ਸਥਾਨ 'ਤੇ ਚੋਰਾਂ ਨੇ ਗੋਲਕ ਤੋੜੀ
  • jdu leader  rajesh mandal  gold chain  thief  nishant kumar
    ਲਓ ਜੀ.., ਹੁਣ ਨੇਤਾ ਜੀ ਵੀ ਨਹੀਂ ਰਹੇ Safe ! ਚੋਰਾਂ ਨੇ JDU ਆਗੂ ਦੀ 7 ਲੱਖ ਦੀ ਚੇਨ 'ਤੇ ਕੀਤਾ ਹੱਥ ਸਾਫ਼
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • student visa
    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ ਸਰਕਾਰ ਸਖ਼ਤ, ਗ੍ਰੈਜੂਏਟ ਡਿਪਲੋਮਾ ਕੋਰਸ ’ਤੇ ਰੋਕ
  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +