Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    8:22:46 PM

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

  • majitha municipal council election results

    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ:...

  • sujanpur municipal council

    ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ 'ਚ ਬਰਾਬਰੀ ਦੇ ਹੱਕਾਂ ਦੀ ਰੱਖਿਆ ਦੀ ਮੰਗ : ਵਿਧਾਇਕ ਨਛੱਤਰ ਪਾਲ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ 'ਚ ਬਰਾਬਰੀ ਦੇ ਹੱਕਾਂ ਦੀ ਰੱਖਿਆ ਦੀ ਮੰਗ : ਵਿਧਾਇਕ ਨਛੱਤਰ ਪਾਲ

  • Edited By Babita,
  • Updated: 12 Mar, 2026 01:06 PM
Chandigarh
demand for protection of equal rights in punjab vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ 'ਚ ਸਮਾਜਿਕ ਬਰਾਬਰੀ ਅਤੇ ਸੰਵਿਧਾਨਕ ਅਧਿਕਾਰਾਂ ਦੇ ਮਸਲੇ ‘ਤੇ ਮਹੱਤਵਪੂਰਨ ਗੱਲ ਕਰਦੇ ਹੋਏ ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ ਅਤੇ ਇਨਸਾਫ਼ ਦਾ ਹੱਕ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦਾ ਆਰਟੀਕਲ-14 ਹਰ ਵਿਅਕਤੀ ਨੂੰ ਕਾਨੂੰਨ ਅੱਗੇ ਬਰਾਬਰੀ ਦਾ ਹੱਕ ਦਿੰਦਾ ਹੈ, ਜਦੋਂ ਕਿ ਆਰਟੀਕਲ-15 ਧਰਮ, ਜਾਤੀ, ਲਿੰਗ ਜਾਂ ਜਨਮ ਸਥਾਨ ਦੇ ਆਧਾਰ ‘ਤੇ ਭੇਦਭਾਵ ਨੂੰ ਮਨਾਹ ਕਰਦਾ ਹੈ ਅਤੇ ਔਰਤਾਂ ਨੂੰ ਵੀ ਬਰਾਬਰ ਦੇ ਅਧਿਕਾਰ ਦਿੰਦਾ ਹੈ।ਉਨ੍ਹਾਂ ਦੱਸਿਆ ਕਿ ਆਰਟੀਕਲ-16 ਸਰਕਾਰੀ ਨੌਕਰੀਆਂ ਵਿੱਚ ਜਾਤੀ ਆਧਾਰਿਤ ਭੇਦਭਾਵ ਨੂੰ ਰੋਕਦਾ ਹੈ, ਜਦੋਂ ਕਿ ਆਰਟੀਕਲ-17 ਛੂਆਛੂਤ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਗੱਲ ਕਰਦਾ ਹੈ।

ਇਸ ਤੋਂ ਇਲਾਵਾ ਸੰਵਿਧਾਨ ਦਾ ਆਰਟੀਕਲ 39 ਮਰਦਾਂ ਅਤੇ ਮਹਿਲਾਵਾਂ ਨੂੰ ਬਰਾਬਰ ਕੰਮ ਲਈ ਬਰਾਬਰ ਮਜ਼ਦੂਰੀ ਅਤੇ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। ਨਛੱਤਰ ਪਾਲ ਨੇ ਕਿਹਾ ਕਿ ਸਮਾਜ ਵਿੱਚ ਭੇਦਭਾਵ ਖ਼ਤਮ ਕਰਨ ਲਈ ਸਾਡੇ ਮਹਾਨ ਰਹਿਬਰਾਂ ਅਤੇ ਮਹਾਂਪੁਰਸ਼ਾਂ ਨੇ ਲੰਬੀ ਲੜਾਈ ਲੜੀ ਹੈ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ, ਸਤਿਗੁਰੂ ਕਬੀਰ ਜੀ, ਗੁਰੂ ਨਾਮਦੇਵ ਜੀ, ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਨ੍ਹਾਂ ਮਹਾਂਪੁਰਸ਼ਾਂ ਨੇ ਮਨੁੱਖਤਾ, ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਨਾਲ ਹੀ ਸਮਾਜਿਕ ਸੁਧਾਰਕਾਂ ਮਹਾਤਮਾ ਜੋਤਿਰਾਓ ਫੂਲੇ, ਸਾਵਿਤ੍ਰੀਬਾਈ ਫੂਲੇ, ਡਾ. ਭੀਮ ਰਾਓ ਅੰਬੇਡਕਰ, ਈ. ਵੀ. ਰਾਮਾਸਾਮੀ ਪੇਰੀਆਰ ਅਤੇ ਨਾਰਾਯਣ ਗੁਰੂ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਹਸਤੀਆਂ ਨੇ ਸਮਾਜ ਵਿੱਚ ਬਰਾਬਰੀ ਅਤੇ ਹੱਕਾਂ ਲਈ ਸੰਘਰਸ਼ ਕੀਤਾ ਅਤੇ ਉਸੇ ਦੇ ਨਤੀਜੇ ਵਜੋਂ ਅੱਜ ਲੋਕ ਸੰਵਿਧਾਨ ਤਹਿਤ ਸੁੱਖ-ਸਹੂਲਤਾਂ ਦਾ ਲਾਭ ਲੈ ਰਹੇ ਹਨ। ਵਿਧਾਇਕ ਨੇ ਸਪੀਕਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਮੈਂਬਰ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ, ਸੰਵਿਧਾਨ ਦੇ ਇਨ੍ਹਾਂ ਆਰਟੀਕਲਾਂ ਦੇ ਖ਼ਿਲਾਫ਼ ਬੋਲਦਾ ਹੈ ਤਾਂ ਉਸ ਦੇ ਖ਼ਿਲਾਫ਼ ਸਦਨ ਵਿੱਚ ਪ੍ਰਿਵੀਲੇਜ ਮੋਸ਼ਨ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਮਹਾਂਪੁਰਸ਼ਾਂ ਦੇ ਸੰਦੇਸ਼ ਅਨੁਸਾਰ ਸਮਾਜ ਵਿੱਚ ਬਰਾਬਰੀ ਅਤੇ ਸਾਂਝ ਨੂੰ ਬਣਾਈ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ।

  • MLA Nachhatar Pal
  • Punjab Vidhan Sabha
  • Equality
  • Rights
  • ਵਿਧਾਇਕ ਨਛੱਤਰ ਪਾਲ
  • ਪੰਜਾਬ ਵਿਧਾਨ ਸਭਾ
  • ਬਰਾਬਰੀ
  • ਹੱਕ

ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • assam assembly  uniform civil code
    ਆਸਾਮ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ, 7 ਸਾਲ ਕੈਦ ਦੀ ਸਜ਼ਾ ਦਾ ਪ੍ਰਬੰਧ
  • west bengal legislative assembly cm suvendu adhikari
    ਪੱਛਮੀ ਬੰਗਾਲ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ: CM ਸ਼ੁਭੇਂਦੂ ਅਧਿਕਾਰੀ
  • demand for holidays in schools due to extreme heat
    ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
  • discussions and possibility of early assembly elections in punjab
    ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
  • attack on former mla hardev arshi  s car
    ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
  • purification campaign in the chinese army
    ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ ਦੀ ਸਜ਼ਾ!
  • interesting contest in ward number 2 and 5 of majitha
    ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

cockroach janata party x account refuses to restore

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • sultanpur lodhi municipal council election results
      ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ...
    • ruling party leads in raiya nagar panchayat election results
      ਰਈਆ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ 'ਚ ਸੱਤਾਧਾਰੀ ਪਾਰਟੀ ਦੀ ਬੜ੍ਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +