Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    3:19:23 PM

  • firing with sharp weapons in the fields sultanpur lodhi

    Punjab: ਜੰਗ ਦਾ ਮੈਦਾਨ ਬਣੇ ਖੇਤ! ਚੱਲੇ ਤੇਜ਼ਧਾਰ...

  • bhabhi kamal kaur s mother makes a big revelation after amritpal mehron s arrest

    ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ,...

  • banks to epf rs 2 2 lakh crore has gone unclaimed

    ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2...

  • zelensky made big revelation

    ਈਰਾਨ-ਅਮਰੀਕਾ ਜੰਗ 'ਚ ਯੂਕਰੇਨ ਦੀ ਗੁਪਤ ਐਂਟਰੀ! ਢੇਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ; ਜਥੇਦਾਰ ਗੜਗੱਜ ਨੇ ਸਮਾਣਾ ਮੋਰਚੇ 'ਚ ਭਰੀ ਹਾਮੀ

PUNJAB News Punjabi(ਪੰਜਾਬ)

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ; ਜਥੇਦਾਰ ਗੜਗੱਜ ਨੇ ਸਮਾਣਾ ਮੋਰਚੇ 'ਚ ਭਰੀ ਹਾਮੀ

  • Edited By Sandeep Kumar,
  • Updated: 14 Mar, 2026 07:36 AM
Amritsar
demand for strict law to stop sacrilege of sri guru granth sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲਗਾਏ ਗਏ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ, ਇਸ ਲਈ ਹਰ ਸਿੱਖ ਦੀ ਗੁਰੂ ਸਾਹਿਬ ਜੀ ਪ੍ਰਤੀ ਭਾਵਨਾ ਤੇ ਸ਼ਰਧਾ ਬਹੁਤ ਡੂੰਘੀ ਹੈ। ਉਨ੍ਹਾਂ ਸਮਾਣਾ ਵਿੱਚ ਮੋਰਚਾ ਲਗਾਈ ਬੈਠੇ ਭਾਈ ਗੁਰਜੀਤ ਸਿੰਘ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਹੋਣਾ ਚਾਹੀਦਾ ਹੈ ਅਤੇ ਬੇਅਦਬੀ ਦੇ ਦੋਸ਼ੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅੰਦਰ ਬੇਅਦਬੀਆਂ ਦੇ ਮਾਮਲੇ ਨਹੀਂ ਰੁਕ ਰਹੇ, ਇਸ ਲਈ ਦੋ ਕਾਰਜ ਬਹੁਤ ਜ਼ਰੂਰੀ ਹਨ। ਇੱਕ ਪੰਥਕ ਤੌਰ ਉੱਤੇ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਦਾ ਪ੍ਰਬੰਧ ਅਤੇ ਦੂਜਾ ਬੇਅਦਬੀਆਂ ਠੱਲ੍ਹਣ ਲਈ ਵਿਸ਼ੇਸ਼ ਕਾਨੂੰਨ। ਸਰਕਾਰ ਨੇ ਮੋਰਚੇ ਕੋਲੋਂ 6 ਮਹੀਨੇ ਦਾ ਸਮਾਂ ਮੰਗਿਆ ਸੀ ਕਿ ਇਸ ਸਬੰਧ ਸਖ਼ਤ ਕਾਨੂੰਨ ਬਣੇਗਾ ਪਰੰਤੂ ਲਗਭਗ ਅੱਠ ਮਹੀਨੇ ਲੰਘ ਚੁੱਕੇ ਹਨ ਹਾਲੇ ਤੀਕ ਕੁਝ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਲਈ ਰਾਹ ਪੱਧਰਾ, ਏਅਰ ਇੰਡੀਆ ਵੱਲੋਂ ਹਫ਼ਤੇ 'ਚ 14 ਉਡਾਣਾਂ ਦਾ ਪ੍ਰਸਤਾਵ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਗੁਰਜੀਤ ਸਿੰਘ ਦੀ ਮੰਗ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਇਹ ਹਰ ਸਿੱਖ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਪਾਸੋਂ ਉਸ ਦਾ ਡੀ. ਐੱਨ. ਏ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਉਸ ਬੰਦੇ ਬਾਰੇ ਕੁਝ ਪਤਾ ਲੱਗਦਾ। ਪਰੰਤੂ ਅੱਜ 2026 ਤੱਕ ਕੋਈ ਵੀ ਸਰਕਾਰ ਇਹ ਨਹੀਂ ਦੱਸ ਸਕੀ ਕਿ ਉਹ ਜੰਗਲਾ ਟੱਪਣ ਵਾਲੇ ਬੰਦਾ ਕੌਣ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇ ਤਾਂ ਬੇਅਦਬੀਆਂ ਦੇ ਮਾਮਲੇ ਰੁਕਣਗੇ।

ਭਾਈ ਗੁਰਜੀਤ ਸਿੰਘ ਦੀ ਵਿਗੜੀ ਸਿਹਤ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਹੁਣ ਜਦੋਂ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਤਾਂ ਉਹ ਭਾਈ ਗੁਰਜੀਤ ਸਿੰਘ ਦੀ ਮੰਗ ਉੱਤੇ ਮਤਾ ਪਾਸ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਪਾਸ ਕਰੇ। ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਧਰਮ ਗ੍ਰੰਥ ਪੂਰਨ ਸਤਿਕਾਰਯੋਗ ਹਨ, ਜੇਕਰ ਉਨ੍ਹਾਂ ਦੀਆਂ ਬੇਅਦਬੀਆਂ ਰੋਕਣ ਲਈ ਕੋਈ ਕਾਨੂੰਨ ਬਣਦਾ ਹੈ ਤਾਂ ਇਹ ਚੰਗੀ ਗੱਲ ਹੈ ਪਰੰਤੂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਵਿਸ਼ੇਸ਼ ਕਾਨੂੰਨ ਪਾਸ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ ਟ੍ਰੇਨਾਂ ਦੇ ਬਦਲ ਗਏ ਨੰਬਰ, ਸਫਰ ਤੋਂ ਪਹਿਲਾਂ ਦੇਖੋ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Samana Morcha
  • Sacrilege of Sri Guru Granth Sahib
  • Strict laws
  • Jathedar Giani Kuldeep Singh Gargajj
  • ਸਮਾਣਾ ਮੋਰਚਾ
  • ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ
  • ਸਖ਼ਤ ਕਾਨੂੰਨ
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਕੁਦਰਤ ਦਾ ਕ੍ਰਿਸ਼ਮਾ! 114 ਸਾਲਾ ਬੇਬੇ ਦੇ ਮੁੜ ਆਏ ਦੰਦ, ਪਰ ਫਿੰਗਰਪ੍ਰਿੰਟ ਨਾ ਲੱਗਣ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝੀ

NEXT STORY

Stories You May Like

  • jathedar giani kuldeep singh gargaj  gurudwara sahib  building  inauguration
    ਜੰਮੂ ਦੌਰੇ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੀਤਾ ਉਦਘਾਟਨ
  • devotees attended the guru purab of sri guru arjan dev ji at sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ...
  • there is no other guru of sikhs besides guru granth sahib
    ਗੁਰੂ ਗ੍ਰੰਥ ਸਾਹਿਬ ਤੋਂ ਬਿਨਾਂ ਸਿੱਖਾਂ ਦਾ ਕੋਈ ਹੋਰ ਗੁਰੂ ਨਹੀਂ : ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ UK
  • jathedar kuldeep singh gargajj on a two day visit to malaysia
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੋ ਦਿਨਾਂ ਮਲੇਸ਼ੀਆ ਦੌਰੇ ’ਤੇ
  • gargajj s reaction to the controversy over bole so nihal in the lok sabha
    ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ
  • jathedar gargajj inaugurated gurdwara sahib  of bhai makhan shah lubana
    ਰਾਜੌਰੀ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦਗਾਰ 'ਚ ਗੁ. ਸਾਹਿਬ ਦੀ ਨਵੀਂ ਇਮਾਰਤ ਦਾ ਜਥੇ. ਗੜਗੱਜ ਵੱਲੋਂ ਉਦਘਾਟਨ
  • nagar kirtan on the occasion of birth anniversary sri guru tegh bahadur sahib ji
    ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
  • a case of desecration of gutka sahib came to light in kharar
    ਖਰੜ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਇਲਾਕੇ 'ਚ ਰੋਸ
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
Trending
Ek Nazar
a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new deputy commissioner of jalandhar varjit walia assumes charge
      ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
    • punjab villages  people  illegal activities
      ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
    • remitting money from abroad rbi makes change in rules
      ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ...
    • scam in powercom pspcl
      ਪਾਵਰਕਾਮ ਵਿਚ ਹੋ ਗਿਆ ਵੱਡਾ ਘਪਲਾ, ਜੇ. ਈ. ਦਾ ਕਾਰਾ ਜਾਣ ਉਡ ਜਾਣਗੇ ਹੋਸ਼
    • painful accident in punjab  out of control mini bus hits a tree  girl dies
      ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
    • big incident in punjab a terrible fire broke out in a cylinder in a temple
      ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • big stir in punjab politics congress releases list of 46 office bearers
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
    • attempted robbery of student in broad daylight
      ਦਿਨ-ਦਿਹਾੜੇ ਵਿਦਿਆਰਥਣ ਨਾਲ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਨੇ ਦੂਜੀ ਮੰਜ਼ਿਲ ਤੋਂ...
    • a group of 1763 devotees leaves for pakistan shrines on the occasion of baisakhi
      ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰਧਾਮਾਂ ਲਈ ਰਵਾਨਾ, ਸੰਗਤਾਂ...
    • gym coach embezzled rs 20 lakh from owner
      ਜਿਮ ਕੋਚ ਨੇ ਮਾਲਕ ਨਾਲ 20 ਲੱਖ ਰੁਪਏ ਕੀਤੀ ਠੱਗੀ, ਹਿਸਾਬ ਮੰਗਣ 'ਤੇ ਜਾਨੋਂ ਮਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +