Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    8:11:25 AM

  • theft  2 youths  stripped of clothes  beaten

    ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ...

  • gunfire erupts at music festival in us

    ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ...

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਨੇਡਾ ਦੀਆਂ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ

PUNJAB News Punjabi(ਪੰਜਾਬ)

ਕੈਨੇਡਾ ਦੀਆਂ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ

  • Edited By Anuradha,
  • Updated: 18 Mar, 2023 01:55 PM
Amritsar
demand to start air india flights from amritsar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਅੰਮ੍ਰਿਤਸਰ (ਬਿਊਰੋ) : ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਦੇ ਰਿਹਾ ਹੈ। ਇਸ ਬਾਰੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੈਨੇਡਾ ਦੇ ਪ੍ਰਵਾਸੀ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੀਆਂ ਤਿੰਨ ਦਰਜਨ ਦੇ ਕਰੀਬ ਸਭਾ ਸੁਸਾਇਟੀਆਂ, ਗੁਰਦੁਆਰਾ ਅਤੇ ਮੰਦਰ ਕਮੇਟੀਆਂ ਵੱਲੋਂ ਅਪੀਲ ਕੀਤੀ ਗਈ ਹੈ। ਕੈਨੇਡਾ ਦੇ ਮੀਡੀਆ ਸ਼ਖ਼ਸੀਅਤ ਅਤੇ ਸਮਾਜ ਸੇਵਕ ਪ੍ਰੋ: ਕੁਲਵਿੰਦਰ ਸਿੰਘ ਛੀਨਾ ਦੇ ਉੱਦਮ ਨਾਲ ਉਕਤ ਸਰੋਕਾਰ ਸੰਬੰਧੀ ਮੰਗਾਂ ਅਤੇ ਮਤਿਆਂ ਨੂੰ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਵੱਲੋਂ ਲਾਲਪੁਰਾ ਨੂੰ ਸੌਂਪਿਆ ਗਿਆ ਅਤੇ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਦੀ ਸ਼ੁਰੂਆਤ ਲਈ ਵਕਾਲਤ ਅਤੇ ਢੁਕਵੀਂ ਚਾਰਾਜੋਈ ਕਰਨ ਦੀ ਉਨ੍ਹਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ।  ਇਸ ਮੌਕੇ ਭਾਜਪਾ ਆਗੂ ਜਗਦੀਪ ਸਿੰਘ ਨਕਈ ਵੀ ਮੌਜੂਦ ਸਨ। ਪ੍ਰਵਾਸੀ ਪੰਜਾਬੀ ਭਾਈਚਾਰੇ ਨੇ ਹਾਲ ਹੀ ਵਿੱਚ ਇਟਾਲੀਅਨ ਨਿਓਸ ਏਅਰਲਾਈਨਜ਼ ਵੱਲੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਇੱਕ ਦਿਨ ਦੀ ਹਫ਼ਤਾਵਾਰੀ ਉਡਾਣ ਸ਼ੁਰੂ ਕਰਨ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ ਅਤੇ ਭਾਰਤ ਸਰਕਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਲਈ ਏਅਰ ਇੰਡੀਆ ਦੀਆਂ ਕੌਮਾਂਤਰੀ ਉਡਾਣਾਂ ਜਲਦ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ। ਇਸ ਬਾਰੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਭਾਈਚਾਰੇ ਦੀਆਂ ਚਿੰਤਾਵਾਂ ਤੇ ਸਰੋਕਾਰਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਭਾਈਚਾਰੇ ਦੀ ਇਸ ਚਿਰੋਕਣੀ ਮੰਗ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਿਆ ਸਿੰਧੀਆ ਕੋਲ ਮਾਮਲਾ ਉਠਾ ਚੁੱਕੇ ਹਨ, ਜਿਸ ’ਤੇ ਉੱਚ ਪੱਧਰ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਬਹੁਤ ਜਲਦ ਸਾਰਥਿਕ ਨਤੀਜੇ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ : ਪਾਵਰਕਾਮ ਦਾ ਕਾਰਨਾਮਾ : ਪਹਿਲਾ ਜ਼ੀਰੋ, ਦੂਜਾ ਬਿੱਲ ਭੇਜਿਆ 1 ਲੱਖ 2000 ਰੁਪਏ

ਪ੍ਰਵਾਸੀ ਪੰਜਾਬੀ ਭਾਈਚਾਰੇ ਦੀਆਂ ਜਿਨ੍ਹਾਂ ਸਭਾ ਸੁਸਾਇਟੀਆਂ ਨੇ ਇਸ ਸਬੰਧੀ ਮੰਗ ਪੱਤਰ ਭੇਜਿਆ ਹੈ, ਉਨ੍ਹਾਂ ਵਿਚ ਸਿੱਖ ਸਪਿਰਚੁਅਲ ਸੈਂਟਰ ਟੋਰਾਂਟੋ, ਹਿੰਦੂ ਸਭਾ ਬਰੈਂਪਟਨ ਓਨਟਾਰੀਓ,  ਵੈਦਿਕ ਹਿੰਦੂ ਕਲਚਰਲ ਸੁਸਾਇਟੀ ਬੀ. ਸੀ., ਮਾਤਾ ਗੁਜਰੀ ਜੀ ਸਿੱਖ ਟੈਂਪਲ ਈਸਟ ਗਰਾਫਰੈਕਸਾ ਓਨਟਾਰੀਓ, ਨਾਨਕਸਰ ਸਤਿਸੰਗ ਸਭਾ ਓਨਟਾਰੀਓ, ਸਾਧ ਸੰਗਤ ਬੋਰਡ ਨਾਨਕਸਰ ਸੁਸਾਇਟੀ ਇੰਕ. ਬਰੈਂਪਟਨ, ਸਾਂਝ ਪੰਜਾਬ ਰੇਡੀਉ ਟੀਵੀ ਇੰਕ. ਬਰੈਂਪਟਨ, ਖ਼ਾਲਸਾ ਦੀਵਾਨ ਸੁਸਾਇਟੀ ਗੁਰਦੁਆਰਾ ਵੈਨਕੂਵਰ ਬੀ.ਸੀ., ਅਕਾਲੀ ਸਿੰਘ ਸਿੱਖ ਸੁਸਾਇਟੀ ਵੈਨਕੂਵਰ, ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ, ਗੁਰਦੁਆਰਾ ਸਾਹਿਬ ਬਰੁਕਸਾਈਡ ਸਰੀ, ਸ੍ਰੀ ਗੁਰੂ ਰਵਿਦਾਸ ਸਭਾ ਬਰਨਬੀ, ਗੁਰਦੁਆਰਾ ਨਾਨਕ ਨਿਵਾਸ ਰਿਚਮੰਡ, ਖ਼ਾਲਸਾ ਦੀਵਾਨ ਸੋਸਾਇਟੀ ਯਾਰਕ ਸੈਂਟਰ ਸਰੀ, ਬੀਅਰ ਕਰੀਕ ਹਾਲ ਗੁਰਦੁਆਰਾ ਸਰੀ, ਗੁਰੂ ਗੋਬਿੰਦ ਸਿੰਘ ਟੈਂਪਲ ਪ੍ਰਿੰਸ ਜਾਰਜ, ਗੁਰੂ ਨਾਨਕ ਸਿੱਖ ਟੈਂਪਲ ਮੈਕੇਂਜੀ ਵਿਲੀਅਮਜ਼ ਲੇਕ, ਕੈਰੀਬੂ ਗੁਰਸਿੱਖ ਟੈਂਪਲ, ਕੁਏਸਨੇਲ, ਵੈਨਕੂਵਰ ਆਈਸਲੈਂਡ ਸਿੱਖ ਕਲਚਰਲ ਸੋਸਾਇਟੀ ਸ਼ੇਰਮਨ ਰੋਡ ਡੰਕਨ, ਓਕਾਨਾਗਨ ਸਿੱਖ ਟੈਂਪਲ ਰਟਲੈਂਡ ਆਰ.ਡੀ. ਕੇਲੋਨਾ, ਮਿਸ਼ਨ ਸਿੱਖ ਟੈਂਪਲ ਰਾਏ ਐਵਿਨਿਊ ਮਿਸ਼ਨ, ਗੁਰਦੁਆਰਾ ਸਾਹਿਬ-ਮੀਰੀ-ਪੀਰੀ ਖ਼ਾਲਸਾ ਦਰਬਾਰ ਵਾਲਸ਼ ਐਵਿਨਿਊ ਟੈਰੇਸ ਆਦਿ ਸ਼ਾਮਿਲ ਹਨ। ਇਸ ਦੌਰਾਨ ਕੁਲਵਿੰਦਰ ਸਿੰਘ ਛੀਨਾ ਅਤੇ ਸਰਚਾਂਦ ਸਿੰਘ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀਆਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਦਿੱਲੀ ਦੇ ਨਜ਼ਦੀਕ ਪੰਜਾਬ ਦੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡਿਆਂ ਤੋਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਮੰਤਵ ਲਈ ਕੇਂਦਰ ਸਰਕਾਰ ਕੋਲ ਢੁਕਵੀਂ ਪੈਰਵਾਈ ਨਾ ਕਰਨ ਦੀ ਸਖ਼ਤ ਆਲੋਚਨਾ ਕੀਤੀ । ਉਨ੍ਹਾਂ ਕੈਨੇਡਾ ਸਰਕਾਰ ਵੱਲੋਂ ਭਾਰਤ ਨਾਲ ਕੀਤੇ ਗਏ ਹਵਾਈ ਆਵਾਜਾਈ ਸਮਝੌਤੇ ’ਚ ਪੰਜਾਬ ਨੂੰ ਬਾਹਰ ਰੱਖੇ ਜਾਣ ’ਤੇ ਵੀ ਅਫ਼ਸੋਸ ਜ਼ਾਹਿਰ ਕੀਤਾ ਅਤੇ ਕਿਹਾ ਕਿ ਕੈਨੇਡਾ ਦੇ ਪੰਜਾਬੀ ਸਾਂਸਦ ਮੈਂਬਰ ਡਾਇਸਪੋਰਾ ਪੰਜਾਬੀ ਭਾਈਚਾਰੇ ਦੀਆਂ ਉਮੀਦਾਂ ’ਤੇ ਖਰੇ ਨਹੀਂ ਉੱਤਰੇ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ 10 ਬਲਾਕਾਂ ਲਈ ਵੱਡੀ ਖੁਸ਼ਖ਼ਬਰੀ

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚਲਾਈਆਂ ਜਾ ਰਹੀਆਂ ਏਅਰ ਇੰਡੀਆ ਅਤੇ ਏਅਰ ਕੈਨੇਡਾ ਦੀਆਂ ਉਡਾਣਾਂ ਵਿੱਚ ਸਭ ਤੋਂ ਵੱਧ ਯਾਤਰੀ ਪੰਜਾਬ ਤੋਂ ਆਉਂਦੇ ਹਨ। ਕੈਨੇਡਾ ਅਤੇ ਪੰਜਾਬ ਦਰਮਿਆਨ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਯਾਤਰੀਆਂ ਨੂੰ ਵਾਧੂ ਪੈਸੇ, ਸਮਾਂ ਅਤੇ ਵੱਡੀ ਅਸੁਵਿਧਾ ਤੋਂ ਇਲਾਵਾ ਸੜਕ ਹਾਦਸਿਆਂ ਦੇ ਸ਼ਿਕਾਰ ਹੋਣਾ ਪੈਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਅਤੇ ਵਿਰਸੇ ਪੱਖੋਂ ਅਹਿਮ ਸ਼ਹਿਰ ਹੈ, ਸ੍ਰੀ ਦਰਬਾਰ ਸਾਹਿਬ, ਜੱਲਿਆਂਵਾਲਾ ਬਾਗ, ਮਹਾਂਰਿਸ਼ੀ ਬਾਲਮੀਕ ਜੀ ਦੀ ਤਪੋ ਭੂਮੀ ਸ੍ਰੀ ਰਾਮ ਤੀਰਥ ਅਤੇ ਵਾਹਗੇ ਦੀ ਕੌਮਾਂਤਰੀ ਸਰਹੱਦ ਉੱਤੇ ਹੁੰਦੇ ਪਰੇਡ ਪੰਜਾਬੀਆਂ ਲਈ ਹੀ ਨਹੀਂ ਸਗੋਂ ਦੁਨੀਆ ਦੇ ਸੈਲਾਨੀਆਂ ਲਈ ਵੀ ਖਿੱਚ ਦਾ ਕੇਂਦਰ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ’ਚ ਸੈਲਾਨੀਆਂ ਦੀ ਰੋਜ਼ਾਨਾ ਕਰੀਬ ਡੇਢ ਤੋਂ ਦੋ ਲੱਖ ਦੀ ਆਮਦ ਕਾਰਨ ਸੈਰ-ਸਪਾਟਾ ਅਤੇ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਫ਼ੈਸਲੇ ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਵਿਚ ਭਾਰਤ ਪ੍ਰਤੀ ਰਵਈਏ ਵਿਚ ਵਿਲੱਖਣ ਤਬਦੀਲੀ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਸਰਚਾਂਦ ਸਿੰਘ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਦੀ ਆਵਾਜਾਈ ਵਧਾਉਣ ਦੀ ਵਕਾਲਤ ਵੀ ਕੀਤੀ । ਉਨ੍ਹਾਂ ਕਿਹਾ ਕਿ ਕਾਰਗੋ ਉਡਾਣਾਂ ਦੇ ਵਾਧੇ ਨਾਲ ਖੇਤੀ ਉਦਯੋਗ ਮਜ਼ਬੂਤ ਹੋਵੇਗਾ। ਪੰਜਾਬ ਅਤੇ ਖ਼ਾਸਕਰ ਕੇ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਫ਼ਾਇਦਾ ਮਿਲੇਗਾ।

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਪੁਲਸ ਨੂੰ ਚੈਲੰਜ, ਕਿਹਾ ਇਕ ਹਫ਼ਤੇ ’ਚ ਮਾਰਾਂਗੇ ਜੱਗੂ ਭਗਵਾਨਪੁਰੀਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


 

  • Canada
  • Society
  • Amritsar
  • Air India
  • Flights
  • ਕੈਨੇਡਾ
  • ਸੁਸਾਇਟੀ
  • ਅੰਮ੍ਰਿਤਸਰ
  • ਏਅਰ ਇੰਡੀਆ
  • ਉਡਾਣਾਂ

ਅਮਰੀਕਾ ਤੋਂ ਆਈ ਔਰਤ ਨੇ ਅਕਾਲੀ ਆਗੂ ’ਤੇ ਲਗਾਏ ਵੱਡੇ ਦੋਸ਼, ਪੁਲਸ ਸਾਹਮਣੇ ਖੋਲ੍ਹ ਕੇ ਰੱਖ ਦਿੱਤੀ ਗੰਦੀ ਕਰਤੂਤ

NEXT STORY

Stories You May Like

  • impact of west asia tensions  air india suspends tel aviv flights till july
    ਪੱਛਮੀ ਏਸ਼ੀਆ ਤਣਾਅ ਦਾ ਅਸਰ, ਏਅਰ ਇੰਡੀਆ ਨੇ ਤੇਲ ਅਵੀਵ ਉਡਾਣਾਂ ਜੁਲਾਈ ਤੱਕ ਰੋਕੀਆਂ
  • air india express b737 hits runway edge lights
    ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ
  • work in canada without a work permit
    ਹੁਣ ਬਿਨਾਂ Work permit ਦੇ ਵੀ ਕੈਨੇਡਾ 'ਚ ਕਰ ਸਕੋਗੇ ਕੰਮ! ਪੰਜਾਬੀਆਂ ਦੀਆਂ ਲੱਗਣਗੀਆਂ ਮੌਜਾਂ
  • tax to be started on himachal vehicles
    ਹਿਮਾਚਲ ਦੀਆਂ ਗੱਡੀਆਂ ’ਤੇ ਸ਼ੁਰੂ ਹੋਵੇਗਾ ‘ਟੈਕਸ’
  • now chinese electric cars will run on canadian roads
    ਹੁਣ ਕੈਨੇਡਾ ਦੀਆਂ ਸੜਕਾਂ 'ਤੇ ਦੌੜਨਗੀਆਂ ਚੀਨ ਦੀਆਂ ਬਿਜਲੀ ਕਾਰਾਂ, ਟੈਸਲਾ ਨੂੰ ਮਿਲੇਗੀ ਸਖ਼ਤ ਟੱਕਰ
  • cricket canada membership suspended
    ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ
  • plot registries  colonies of punjab
    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ
  • canada dinesh patnaik
    ਕੈਨੇਡਾ 'ਚ ਵੱਖਵਾਦੀਆਂ ਵੱਲੋਂ ਦਿਨੇਸ਼ ਪਟਨਾਇਕ ਦੇ ਬਿਆਨ ਦਾ ਵਿਰੋਧ ! ਦੇਸ਼ ਨਿਕਾਲਾ ਦੇਣ ਦੀ ਕੀਤੀ ਮੰਗ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation ludhiana action
      ਨਗਰ ਨਿਗਮ ਨੇ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹਾਈ ਟੈਂਸ਼ਨ ਤਾਰਾਂ ਹੇਠ...
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +