Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    11:32:26 AM

  • sivakasi  firecracker factory  explosion

    BREAKING : ਸ਼ਿਵਕਾਸੀ ਨੇੜੇ ਪਟਾਕਾ ਫੈਕਟਰੀ 'ਚ...

  • notices issued to 33 thousand officials

    33 ਹਜ਼ਾਰ ਅਧਿਕਾਰੀਆਂ ਨੂੰ ਨੋਟਿਸ ਜਾਰੀ ! ਸਰਕਾਰੀ...

  • heavy rains broke all old records

    ਭਾਰੀ ਮੀਂਹ ਨੇ ਤੋੜੇ ਸਾਰੇ ਪੁਰਾਣੇ ਰਿਕਾਰਡ, ਮੌਸਮ...

  • youth di e after being electrocuted in fields

    ਖੇਤਾਂ 'ਚ ਕੰਮ ਕਰ ਰਹੇ ਨੌਜਵਾਨ ਦੀ ਦਰਦਨਾਕ ਮੌਤ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਰਈਆ,
  • ਡਿੰਪਾ ਨੂੰ ਬਦਨਾਮ ਕਰਨ ਵਾਲੀ ਵੀਡੀਓ ਕਾਰਨ ਗੁੱਸੇ 'ਚ ਆਏ ਕਾਂਗਰਸੀਆਂ ਲਾਇਆ ਧਰਨਾ

PUNJAB News Punjabi(ਪੰਜਾਬਂ)

ਡਿੰਪਾ ਨੂੰ ਬਦਨਾਮ ਕਰਨ ਵਾਲੀ ਵੀਡੀਓ ਕਾਰਨ ਗੁੱਸੇ 'ਚ ਆਏ ਕਾਂਗਰਸੀਆਂ ਲਾਇਆ ਧਰਨਾ

  • Updated: 09 Oct, 2017 07:23 AM
ਰਈਆ,
demanded by the angry video  dinka  the angry congressmen dharna
  • Share
    • Facebook
    • Tumblr
    • Linkedin
    • Twitter
  • Comment

ਰਈਆ,  (ਦਿਨੇਸ਼, ਹਰਜੀਪ੍ਰੀਤ, ਵਿੱਕੀ)-  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਵਰਗੇ ਪੰਜਾਬ ਦੇ ਉਚ ਕੋਟੀ ਦੇ ਨੇਤਾ, ਜਿਨ੍ਹਾਂ ਨੂੰ ਇਕ ਜਾਂ ਦੋ ਨਹੀਂ ਬਲਕਿ ਮਾਝੇ ਦੇ ਚਾਰ-ਪੰਜ ਹਲਕਿਆਂ ਦੇ ਲੋਕ ਅੱਜ ਵੀ ਆਪਣਾ ਦੁੱਖ-ਸੁੱਖ ਦਾ ਸਾਥੀ ਮੰਨਦੇ ਹਨ, ਦੇ ਅਕਸ ਨੂੰ ਢਾਹ ਲਾਉਣ ਦੀ ਚੱਲੀ ਕੌਝੀ ਚਾਲ ਤਹਿਤ ਬੀਤੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਪਾਈ ਗਈ ਇਕ ਅਸ਼ਲੀਲ ਵੀਡੀਓ ਤੋਂ ਗੁੱਸੇ 'ਚ ਆਏ ਕਾਂਗਰਸੀਆਂ ਵੱਲੋਂ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ । 
ਇਸ ਮੌਕੇ ਭਾਰੀ ਗੁੱਸੇ 'ਚ ਆਉਂਦਿਆਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ, ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਹਜ਼ਾਰਾਂ ਦੀ ਗਿਣਤੀ 'ਚ ਇਥੇ ਸੰਤ ਇਨਕਲੇਵ ਜੀ. ਟੀ. ਰੋਡ ਵਿਖੇ ਇਕੱਠੇ ਹੋਏ ਕਾਂਗਰਸੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਨ ਪਿਛੋਂ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਵਿਰੋਧੀਆਂ ਵੱਲੋਂ ਡਿੰਪਾ ਬਾਰੇ ਇਹੋ ਜਿਹੀ ਝੂਠੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਘਟੀਆ ਚਾਲਾਂ ਚਲਦੇ ਹੋਏ ਜੋ ਬੀਮਾਰ ਮਾਨਸਿਕਤਾ ਦਾ ਸਬੂਤ ਦਿੱਤਾ ਗਿਆ ਹੈ, ਉਸ ਤੋਂ ਇਹੋ ਸਮਝਿਆ ਜਾਂਦਾ ਹੈ ਕਿ ਕਾਂਗਰਸ ਪਾਰਟੀ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਵਾਲੇ ਡਿੰਪਾ ਦੀ ਪ੍ਰਸਿੱਧੀ ਉਨ੍ਹਾਂ ਤੋਂ ਬਰਦਾਸ਼ਤ ਨਹੀਂ ਹੋ ਰਹੀ ।
ਇਸ ਮੌਕੇ ਕਾਂਗਰਸੀਆਂ ਨੇ ਮੰਗ ਕੀਤੀ ਕਿ ਅਜਿਹੀ ਵੀਡੀਓ ਪਾਉਣ ਵਾਲੇ ਕਥਿਤ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਤੇ ਸਮਾਜ ਨੂੰ ਜਾਗਰੂਕ ਕੀਤਾ ਜਾਵੇ ਕਿ ਇਹੋ ਜਿਹੀਆਂ ਘਿਨਾਉਣੀਆਂ ਹਰਕਤਾਂ ਵਾਲਿਆਂ ਕਾਰਨ ਇਕ ਚੰਗੇ ਪਰਿਵਾਰਕ ਵਿਅਕਤੀ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ । ਇਸ ਪਿਛੋਂ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਮੌਕੇ 'ਤੇ ਪੁੱਜੇ ਆਈ. ਜੀ. ਬਾਰਡਰ ਰੇਂਜ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ ਤੇ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸ਼੍ਰੀ ਪਰਮਪਾਲ ਸਿੰਘ ਵੱਲੋਂ ਦੋ ਕੇਸ ਦਰਜ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲੈਣ ਦੇ ਭਰੋਸੇ ਪਿਛੋਂ ਕਾਂਗਰਸੀ ਸ਼ਾਂਤ ਹੋਏ । ਆਈ. ਜੀ. ਪਰਮਾਰ ਨੇ ਕਿਹਾ ਕਿ 12 ਅਕਤੂਬਰ ਨੂੰ ਇਕ ਵਿਸ਼ੇਸ਼ ਕਮੇਟੀ ਬਿਠਾਈ ਜਾਵੇਗੀ ਜੋ ਕਥਿਤ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਲਵੇਗੀ ਤੇ ਉਨ੍ਹਾਂ ਸਮੁੱਚੇ ਸਮਾਜ ਨੂੰ ਅਪੀਲ ਕੀਤੀ ਕਿ ਸਾਨੂੰ ਇਹੋ ਜਿਹੀਆਂ ਘਟੀਆ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਸਾਨੂੰ ਉਹੀ ਵੀਡੀਓ ਪਾਉਣੀਆਂ ਚਾਹੀਦੀਆਂ ਹਨ, ਜਿਨ੍ਹਾਂ ਕਰਕੇ ਅਸੀਂ ਆਪਣੇ ਬੱਚਿਆਂ ਸਾਹਮਣੇ ਸਿਰ ਉਚਾ ਕਰ ਕੇ ਵੀ ਚਲ ਸਕੀਏ।

  • ਕਾਂਗਰਸੀਆਂ
  • ਡਿੰਪਾ ਨੂੰ ਬਦਨਾਮCongressmen
  • Dimpas defamed

ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਜਾ ਰਹੇ 2 ਗ੍ਰਿਫਤਾਰ

NEXT STORY

Stories You May Like

  • minister dhaliwal s big warning regarding majithia case
    ਮਜੀਠੀਆ ਦੇ ਹੱਕ 'ਚ ਆਏ ਲੀਡਰਾਂ ਨੂੰ ਮੰਤਰੀ ਧਾਲੀਵਾਲ ਦੀ ਵੱਡੀ ਚਿਤਾਵਨੀ, ਪੜ੍ਹੋ ਕੀ ਬੋਲੇ (ਵੀਡੀਓ)
  • google is using youtube videos to train its ai video generator
    Google ਆਪਣੇ AI ਵੀਡੀਓ ਜਨਰੇਟਰ ਨੂੰ Train ਕਰਨ ਲਈ ਵਰਤ ਰਿਹੈ Youtube ਦੀਆਂ Videos!
  • expecting first child
    Good News: ਮਾਂ ਬਣਨ ਵਾਲੀ ਹੈ ਅੰਕਿਤਾ ਲੋਖੰਡੇ! (ਵੀਡੀਓ ਵਾਇਰਲ)
  • residents of karnail singh street forced to live a life of misery
    ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ ਸਿੰਘ ਵਾਲੀ ਗਲੀ ਦੇ ਲੋਕ
  • honeymoon sonam  call details 125 times call
    ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖ਼ੁਲਾਸਾ
  • a massive fire broke out at a shop manufacturing steel and wooden equipment
    ਸਟੀਲ ਤੇ ਲੱਕੜ ਦਾ ਸਾਜੋ ਸਾਮਾਨ ਤਿਆਰ ਕਰਨ ਵਾਲੀ ਦੁਕਾਨ ਨੂੰ ਲੱਗੀ ਭਿਆਨਕ ਅੱਗ
  • woman kidnapped child from darbar sahib arrested
    ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
  • indian money in swiss bank has increased three times  read this shocking report
    Swiss Bank 'ਚ ਤਿੰਨ ਗੁਣਾ ਵਧਿਆ ਭਾਰਤੀਆਂ ਦਾ ਪੈਸਾ, ਪੜ੍ਹੋ ਹੈਰਾਨ ਕਰਨ ਵਾਲੀ ਰਿਪੋਰਟ
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
Trending
Ek Nazar
indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬਂ ਦੀਆਂ ਖਬਰਾਂ
    • big good news for the sikh community of punjab
      ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ...
    • punjab weather update
      ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
    • flood in beas
      ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ
    • cooprative bank hajipur
      ਸਵੇਰੇ-ਸਵੇਰੇ ਬੈਂਕ ਨੂੰ ਲੱਗ ਗਈ ਅੱਗ, ਪੈ ਗਈਆਂ ਭਾਜੜਾਂ
    • warning of thunderstorm and heavy rain in punjab
      ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
    • mother and son die in road accident
      ਸੜਕ ਹਾਦਸੇ 'ਚ ਉੱਜੜਿਆ ਪਰਿਵਾਰ! ਮਾਂ-ਪੁੱਤ ਦੀ ਮੌਤ, ਤਿੰਨ ਭੈਣਾਂ ਦਾ ਇਕਲੋਤਾ...
    • encounter by patiala police
      ਪਟਿਆਲਾ ਪੁਲਸ ਵੱਲੋਂ ਐਨਕਾਊਂਟਰ, ਫਾਇਰਿੰਗ ਦੌਰਾਨ ਗੈਂਗਸਟਰ ਗੁਰਪ੍ਰੀਤ ਬੱਬੂ...
    • vigilance bureau catches constable red handed while taking bribe
      '30000 ਦੇ ਨ੍ਹੀਂ ਤਾਂ...!' ਹੌਲਦਾਰ ਨੇ ਦਿੱਤੀ ਝੂਠਾ ਪਰਚਾ ਪਾਉਣ ਦੀ ਧਮਕੀ ਤੇ...
    • encounter by police in sangrur
      ਸੰਗਰੂਰ 'ਚ ਪੁਲਸ ਵੱਲੋਂ ਐਨਕਾਊਂਟਰ, 11 ਪਰਚਿਆਂ ਵਾਲਾ ਮੁਲਜ਼ਮ ਕੀਤਾ ਕਾਬੂ
    • raw onion is a superfood for men  a powerful health ally
      ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +