Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    7:23:38 AM

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ’ਚ ਡੇਂਗੂ ਦੀ ਦਸਤਕ: ਮੱਛਰਾਂ ਦੀ ‘ਗੁਰੀਲਾ ਜੰਗ’ ਸਾਹਮਣੇ ਸਿਹਤ ਵਿਭਾਗ ਤੇ ਨਿਗਮ ਦੇ ਹੱਥ ਖਾਲੀ

PUNJAB News Punjabi(ਪੰਜਾਬ)

ਲੁਧਿਆਣਾ ’ਚ ਡੇਂਗੂ ਦੀ ਦਸਤਕ: ਮੱਛਰਾਂ ਦੀ ‘ਗੁਰੀਲਾ ਜੰਗ’ ਸਾਹਮਣੇ ਸਿਹਤ ਵਿਭਾਗ ਤੇ ਨਿਗਮ ਦੇ ਹੱਥ ਖਾਲੀ

  • Edited By Sandeep Kumar,
  • Updated: 30 Mar, 2026 05:37 AM
Ludhiana-Khanna
dengue hits ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਮਹਾਨਗਰ ਵਿੱਚ ਡੇਂਗੂ ਦੇ ਅਚਾਨਕ ਸ਼ੁਰੂ ਪ੍ਰਕੋਪ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਮਾਹਿਰਾਂ ਅਨੁਸਾਰ ਉਮੀਦ ਤੋਂ ਕਿਤੇ ਪਹਿਲਾਂ ਡੇਂਗੂ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਹਾਲ ਹੀ ਵਿੱਚ ਹੋਈ ਬਾਰਸ਼ ਇਸ ਖ਼ਤਰੇ ਨੂੰ ਹੋਰ ਵਧਾ ਸਕਦੀ ਹੈ। ਮਾਰਚ ਦੇ ਆਖਰੀ ਹਫ਼ਤੇ ਵਿੱਚ ਡੇਂਗੂ ਦੇ ਕੇਸ ਸਾਹਮਣੇ ਆਉਣ ''ਤੇ ਨਗਰ ਨਿਗਮ ਤੇ ਸਿਹਤ ਵਿਭਾਗ ਫਿਲਹਾਲ ਨਿਹੱਥੇ ਨਜ਼ਰ ਆ ਰਹੇ ਹਨ, ਕਿਉਂਕਿ ਨਾ ਤਾਂ ਅਜੇ ਤੱਕ ਫੌਗਿੰਗ ਦਾ ਸ਼ਡਿਊਲ ਬਣਿਆ ਹੈ ਅਤੇ ਨਾ ਹੀ ਸਪਰੇਅ ਦੇ ਪੁਖ਼ਤਾ ਪ੍ਰਬੰਧ ਸਪੱਸ਼ਟ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਕੁਹਾੜੀ ਨਾਲ ਵੱਢ'ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ

ਮਾਹਿਰਾਂ ਦੀ ਸਲਾਹ : ਬੱਚਿਆਂ ਨੂੰ ਡੇਂਗੂ ਤੋਂ ਬਚਾਓ

ਡੇਂਗੂ ਦੇ ਵਧਦੇ ਪ੍ਰਕੋਪ ਦੌਰਾਨ ਮਰੀਜ਼ਾਂ ਵਿੱਚ ਬੱਚਿਆਂ ਦੀ ਵੱਡੀ ਗਿਣਤੀ ਸਾਹਮਣੇ ਆ ਰਹੀ ਹੈ। ਮਾਹਿਰਾਂ ਨੇ ਕਿਹਾ ਹੈ ਕਿ ਸਾਰੀਆਂ ਮਿਊਂਸਪਲ ਕਮੇਟੀਆਂ ਅਤੇ ਨਿਗਮਾਂ ਨੂੰ ਸਕੂਲਾਂ ਵਿੱਚ ਫੌਗਿੰਗ ਤੇ ਮੱਛਰ ਮਾਰਨ ਵਾਲੀ ਦਵਾਈ ਦੇ ਛਿੜਕਾਅ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਸਕੂਲ ਸਿੱਖਿਆ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਪੂਰੀ ਵਰਦੀ ਪਹਿਨ ਕੇ ਆਉਣ ਲਈ ਕਹਿਣ ਤਾਂ ਜੋ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ। ਡਰੈੱਸ ਕੋਡ ਕਾਰਨ ਕਈ ਸਕੂਲ ਇਨ੍ਹਾਂ ਬਚਾਅ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦੇ, ਜੋ ਕਿ ਖ਼ਤਰਨਾਕ ਸਾਬਤ ਹੋ ਸਕਦਾ ਹੈ।

ਨਿੱਜੀ ਸਕੂਲ ਆਪਣੇ ਪੱਧਰ ’ਤੇ ਕਰਨ ਬਚਾਅ

ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਨਿੱਜੀ ਸਕੂਲਾਂ ਨੂੰ ਫੌਗਿੰਗ ਕਰਵਾਉਣ ਲਈ ਕਹਿਣ। ਸਕੂਲ ਆਪਣੀਆਂ ਮਸ਼ੀਨਾਂ ਖਰੀਦਣ ਜਾਂ ਕਿਰਾਏ ’ਤੇ ਲੈ ਕੇ ਇਹ ਕੰਮ ਪੂਰਾ ਕਰਨ। ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਪੰਚਾਇਤੀ ਅਤੇ ਪੇਂਡੂ ਵਿਕਾਸ ਵਿਭਾਗ ਨਾਲ ਤਾਲਮੇਲ ਕਰਕੇ ਸਰਵੇ ਕਰਨ ਅਤੇ ਲਾਰਵਾ ਮਿਲਣ ''ਤੇ ਸਪਰੇਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਬੱਚਿਆਂ ਨੂੰ ਬਾਹਰ ਭੇਜਣ ਵੇਲੇ ਮੱਛਰ ਭਜਾਉਣ ਵਾਲੀ ਕਰੀਮ ਜ਼ਰੂਰ ਲਗਾਉਣ। ਮਾਹਿਰਾਂ ਅਨੁਸਾਰ ਡੇਂਗੂ ਦਾ ਮੱਛਰ ਸਵੇਰੇ ਅਤੇ ਸ਼ਾਮ ਵੇਲੇ ਵਧੇਰੇ ਸਰਗਰਮ ਹੁੰਦਾ ਹੈ। ਇਸ ਲਈ ਇਨ੍ਹਾਂ ਸਮਿਆਂ ’ਤੇ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ, ਘਰ ਦੀਆਂ ਛੱਤਾਂ ਜਾਂ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿਓ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੀ ਪਲਾਸਟਿਕ ਫੈਕਟਰੀ 'ਚ ਭਿਆਨਕ ਅੱਗ! ਕਈ ਫਾਇਰ ਫਾਈਟਰ ਬੇਹੋਸ਼ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Dengue outbreak
  • Mosquito guerrilla warfare
  • Health Department
  • Corporation
  • Empty-handed
  • ਲੁਧਿਆਣਾ
  • ਡੇਂਗੂ ਦੀ ਦਸਤਕ
  • ਮੱਛਰਾਂ ਦੀ ਗੁਰੀਲਾ ਜੰਗ
  • ਸਿਹਤ ਵਿਭਾਗ
  • ਨਿਗਮ
  • ਹੱਥ ਖਾਲੀ

BSF ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ ’ਚ ਦੋਸ਼ੀ NCB ਅਧਿਕਾਰੀਆਂ ’ਤੇ ਹੋਵੇ ਸਖ਼ਤ ਕਾਰਵਾਈ : ਜਥੇ. ਗੜਗੱਜ

NEXT STORY

Stories You May Like

  • war against dengue in ludhiana
    ਲੁਧਿਆਣਾ 'ਚ ਡੇਂਗੂ ਵਿਰੁੱਧ ਜੰਗ: ਸਿਹਤ ਵਿਭਾਗ ਨੇ ਵਿੱਢੀ ਵੱਡੀ ਮੁਹਿੰਮ
  • the food safety department of the health department collected milk samples
    ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
  • excise department action
    ਆਬਕਾਰੀ ਵਿਭਾਗ ਦੀ ਕਾਰਵਾਈ, ਹੋਟਲ ’ਚੋਂ ਮਿਲੀਆਂ ਵਿਦੇਸ਼ੀ ਸ਼ਰਾਬ ਦੀਆਂ ਖਾਲੀ ਬੋਤਲਾਂ ਕੀਤੀਆਂ ਨਸ਼ਟ
  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • school college  health department  tobacco vendor
    ਸਕੂਲਾਂ-ਕਾਲਜਾਂ ਨੇੜੇ ਤੰਬਾਕੂ ਵੇਚਣ ਵਾਲਿਆਂ ’ਤੇ ਸਿਹਤ ਵਿਭਾਗ ਦੀ ਕਾਰਵਾਈ
  • hoshiarpur administration preparations to defeat dengue chikungunya
    ਡੇਂਗੂ ਤੇ ਚਿਕਨਗੁਨੀਆ ਨੂੰ ਹਰਾਉਣ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਘਰ-ਘਰ ਜਾ ਕੇ ਲੋਕ ਕੀਤੇ ਜਾਗਰੂਕ
  • do not eat cut fruits advisory issued for people
    'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
  • ludhiana roads dc
    ਲੁਧਿਆਣਾ ਵਿਚ ਪੁੱਟੀਆਂ ਗਈਆਂ ਸੜਕਾਂ ਦੇ ਮਾਮਲੇ ਵਿਚ DC ਦੀ ਐਂਟਰੀ, ਨਗਰ ਨਿਗਮ ਨੂੰ ਹਦਾਇਤਾਂ ਜਾਰੀ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal  membership suspended
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
    • court frames serious charges against amritpal singh
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ ਗਈਆਂ ਇਹ ਧਾਰਾਵਾਂ
    • electricity sector regulatory commission
      ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ...
    • punjab elections to this municipal council have been put on hold
      ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ...
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ...
    • village kussa panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • school student sri muktsar sahib
      ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ, ਵਿਦਿਆਰਥੀ ਦੀ ਮੌਕੇ 'ਤੇ ਮੌਤ,...
    • bus accident  accident in punjab  tourist bus
      ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ
    • passport robbed in ludhiana
      ਪੰਜਾਬ: ਜਹਾਜ਼ ਚੜ੍ਹਣ ਚੱਲਿਆ ਸੀ ਦਿੱਲੀ, ਰਾਹ 'ਚ ਹੀ ਪਾਸਪੋਰਟ ਤੇ ਵੀਜ਼ਾ ਖੋਹ ਲੈ...
    • ludhiana senior deputy mayor
      ਸੀਨੀਅਰ ਡਿਪਟੀ ਮੇਅਰ ਦਾ ਖ਼ੁਲਾਸਾ: ਮੇਅਰ - ਕਮਿਸ਼ਨਰ ਕੋਲ ਨਿਯਮਾਂ ਦੇ ਉਲਟ ਚੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +