Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:49:09 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਡੇਂਗੂ ਦਾ ਡੰਗ ਹੋਇਆ ਤੇਜ਼, ਅੰਮ੍ਰਿਤਸਰ 'ਚ 190 ਮਰੀਜ਼ ਆਏ ਸਾਹਮਣੇ

PUNJAB News Punjabi(ਪੰਜਾਬ)

ਡੇਂਗੂ ਦਾ ਡੰਗ ਹੋਇਆ ਤੇਜ਼, ਅੰਮ੍ਰਿਤਸਰ 'ਚ 190 ਮਰੀਜ਼ ਆਏ ਸਾਹਮਣੇ

  • Updated: 06 Sep, 2021 11:33 PM
Amritsar
dengue outbreak intensifies in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਰਮਨ)- ਗੁਰੂ ਨਗਰੀ ’ਚ ਡੇਂਗੂ ਦਾ ਡੰਗ ਤੇਜ਼ ਹੋ ਗਿਆ ਹੈ। ਹਸਪਤਾਲਾਂ ’ਚ ਮਰੀਜ਼ਾਂ ਦੀ ਭਰਮਾਰ ਹੋਈ ਪਈ ਹੈ, ਦੂਜੇ ਪਾਸੇ ਸ਼ਹਿਰ ਵਿਚ ਫਾਗਿੰਗ ਨੂੰ ਲੈ ਕੇ ਨਿਗਮ ਦੇ ਦਾਅਵੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ। ਲੋਕ ਸੋਸ਼ਲ ਮੀਡੀਆ ’ਤੇ ਮੈਸਜ ਪਾ ਕੇ ਮੇਅਰ ਅਤੇ ਕਮਿਸ਼ਨਰ ਤੋਂ ਫਾਗਿੰਗ ਲਈ ਗੁਹਾਰ ਲਗਾ ਰਹੇ ਹਨ। ਬੀਤੇ ਸਾਲਾਂ ’ਚ ਨਿਗਮ ਦੇ ਐਂਟੀ ਮਲੇਰੀਆ ਦਾ ਚਾਰਜ ਐੱਮ. ਓ. ਐੱਚ. ਕੋਲ ਰਿਹਾ ਹੈ, ਜਿਸ ਨਾਲ ਪਹਿਲਾਂ ਹੀ ਤਿਆਰੀ ਕਰ ਲਈ ਜਾਂਦੀ ਹੈ, ਉਥੇ ਹੀ ਇਸ ਵਾਰ ਐਂਟੀ ਮਲੇਰੀਆ ਦਾ ਚਾਰਜ ਡਾ. ਰਮਾ ਕੋਲ ਹੈ। ਦਸਤਾਵੇਜ਼ਾਂ ’ਚ ਤਾਂ ਫਾਗਿੰਗ ਹੋ ਰਹੀ ਹੈ ਪਰ ਜਿਸ ਤਰ੍ਹਾਂ ਲੋਕਾਂ ਅਤੇ ਕੌਂਸਲਰ ਵੀ ਫਾਗਿੰਗ ਲਈ ਕਹਿ ਰਹੇ ਹਨ। ਉਸ ਤੋਂ ਇਹ ਨਜ਼ਰ ਆ ਰਿਹਾ ਹੈ ਕਿ ਸ਼ਹਿਰ ’ਚ ਫਾਗਿੰਗ ਨੂੰ ਲੈ ਕੇ ਦਾਅਵੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।

ਪਹਿਲਾਂ ਚੀਫ ਸੈਨੇਟਰੀ ਇੰਸਪੈਕਟਰ ਅਤੇ ਇੰਸਪੈਕਟਰ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਜਾ ਕੇ ਇੱਥੇ ਵੀ ਉਨ੍ਹਾਂ ਨੂੰ ਡੇਂਗੂ ਦੇ ਮੱਛਰ ਨੂੰ ਲੈ ਕੇ ਲੋਕਾਂ ਵਲੋਂ ਕੁਤਾਹੀ ਵਰਤੀ ਜਾਂਦੀ ਸੀ, ਉੱਥੇ ’ਤੇ ਜਾ ਕੇ ਚਲਾਨ ਕੱਟੇ ਜਾਂਦੇ ਸਨ। ਫਾਗਿੰਗ ਕਰਵਾਈ ਜਾਂਦੀ ਸੀ, ਪਰ ਇਸ ਵਾਰ ਦਸਤਾਵੇਜ਼ਾਂ ’ਚ ਤਾਂ ਸਭ ਕੁਝ ਹੋ ਰਿਹਾ ਹੈ ਪਰ ਬਾਕੀ ਸਭ ਠੰਡੇ ਬਸਤੇ ’ਚ ਹੈ। ਉਥੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਨਾਲ-ਨਾਲ ਡੇਂਗੂ ਦੇ ਡੰਗ ਤੋਂ ਵੀ ਬਚਣਾ ਹੋਵੇਗਾ।

ਇਹ ਵੀ ਪੜ੍ਹੋ- ਹੈਰੋਇਨ ਮਾਮਲਾ, ਜੰਮੂ-ਕਸ਼ਮੀਰ ਤੋਂ ਬਰਾਮਦ ਹੋਈ 29.50 ਲੱਖ ਰੁਪਏ ਦੀ ਡਰੱਗ ਮਨੀ

ਐਂਟੀ ਮਲੇਰੀਆਂ ਦੇ ਇੰਚਾਰਜ ਕੋਲ ਨਹੀਂ ਪੂਰੀ ਜਾਣਕਾਰੀ

ਨਗਰ ਨਿਗਮ ’ਚ ਐਂਟੀ ਮਲੇਰੀਆ ਦੇ ਇੰਚਾਰਜ ਡਾ. ਰਮਾ ਕੋਲੋਂ ਜਦੋਂ ਫੋਨ ’ਤੇ ਸ਼ਹਿਰ ’ਚ ਫਾਗਿੰਗ ਨੂੰ ਲੈ ਕੇ ਜਾਣਕਾਰੀ ਲਈ ਤਾਂ ਉਨ੍ਹਾਂ ਕੋਲ ਠੀਕ ਅਤੇ ਪੂਰੀ ਜਾਣਕਾਰੀ ਨਹੀਂ ਸੀ, ਜਿਸ ਨਾਲ ਉਨ੍ਹਾਂ ਕਿਹਾ ਕਿ ਉਹ ਸਟਾਫ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਜਾਣਕਾਰੀ ਦਿੰਦੀ ਹੈ। ਉਨ੍ਹਾਂ ਬਾਅਦ ’ਚ ਦੱਸਿਆ ਕਿ ਉਨ੍ਹਾਂ ਕੋਲ 4 ਗੱਡੀਆਂ ਅਤੇ 6 ਛੋਟੀ ਸਪਰੇਅ ਮਸ਼ੀਨ ਹੈ। ਇਸ ਦੇ ਨਾਲ ਦੋ ਵੱਡੀ ਗੱਡੀਆਂ ਹਨ। ਉਨ੍ਹਾਂ ਕਿਹਾ ਕਿ ਚਲਾਨ ਨੂੰ ਲੈ ਕੇ ਅਜੇ ਕੁਝ ਨਹੀਂ ਕਰ ਰਹੇ ਹਨ ਸੈਨੇਟਰੀ ਇੰਸਪੈਕਟਰ ਬੀਮਾਰ ਹਨ। ਸੈਨੇਟਰੀ ਇੰਸਪੈਕਟਰ ਵਲੋਂ ਰੋਸਟਰ ਬਣਾਇਆ ਹੈ, ਉਥੇ ਹੀ ਇੱਥੇ ਸਿਵਲ ਸਰਜਨ ਦਫਤਰ ਤੋਂ ਜੋ ਸੂਚਨਾ ਆਉਂਦੀ ਹੈ, ਉੱਥੇ ’ਤੇ ਵੀ ਫਾਗਿੰਗ ਕਰਵਾਈ ਜਾਂਦੀ ਹੈ।

ਡਾ . ਰਮਾ ਨੇ ਜਾਣਕਾਰੀ ਦਿੱਤੀ ਕਿ ਨਿੱਤ 5 ਵਾਰਡਾਂ ’ਚ ਫਾਗਿੰਗ ਕਰਵਾਈ ਜਾ ਰਹੀ ਹੈ। ਸ਼ਹਿਰ ’ਚ ਫਾਗਿੰਗ ਨੂੰ ਲੈ ਕੇ ਕੋਈ ਕਸਰ ਨਹੀਂ ਛੱਡੀ ਜਾਵੇਗੀ, ਉਥੇ ਉਹ ਖ਼ੁਦ ਵੀ ਚੈਕਿੰਗ ’ਤੇ ਨਿਕਲੇਗੀ।


ਡੇਂਗੂ ਨੂੰ ਲੈ ਕੇ ਕੀ ਕਹਿਣਾ ਹੈ ਡਾਕਟਰ ਦਾ?

ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ, ਜਿਸਦੇ ਲੱਛਣ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ’ਚ ਖੂਨ ਵੱਗਣਾ ਆਦਿ ਹੈ, ਦੇ ਸ਼ੱਕ ਹੋਣ ਦੀ ਸੂਰਤ ’ਚ ਤੁਰੰਤ ਡਾਕਟਰ ਨੂੰ ਦਿਖਾਓ, ਇਸਨੂੰ ਨਜਰਅੰਦਾਜ਼ ਨਾ ਕਰੋ ।

ਡੇਂਗੂ ਦੇ ਬਚਾਅ ਨੂੰ ਲੈ ਕੇ ਕੀ ਕਰੀਏ?

ਇਹ ਵੀ ਪੜ੍ਹੋ- ਹੋਮਗਾਰਡਾਂ ਦੇ ਵਾਰਸਾਂ ਨੇ ਮਰਨ ਵਰਤ ’ਤੇ ਬੈਠਣ ਦੀ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ
 

  • ਜਿੱਥੇ ਵੀ ਪਾਣੀ ਰੱਖਣ ਦੀ ਜਗ੍ਹਾ ਹੋਵੇ ਉਸ ਨੂੰ ਢੱਕਿਆ ਜਾਵੇ। ਪਾਣੀ ਨਾਲ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ।
  • ਘਰਾਂ ’ਚ ਬੱਚਿਆਂ ਅਤੇ ਵੱਡਿਆਂ ਨੂੰ ਵੀ ਪੂਰੀਆਂ ਬਾਹਾਂ ਅਤੇ ਸਾਰੇ ਸਰੀਰ ਨੂੰ ਕੱਪੜਿਆਂ ਨਾਲ ਢੱਕਣਾ ਚਾਹੀਦਾ ਹੈ।
  • ਕੂਲਰ ’ਚ ਪਾਣੀ ਨੂੰ ਨਾ ਰਹਿਣ ਦਿਓ ਅਤੇ ਉਸ ਨੂੰ ਸਾਫ਼ ਕਰ ਕੇ ਰੱਖੋ।
  • ਡੇਂਗੂ ਬੁਖਾਰ ਦੌਰਾਨ ਘਰ ਅਤੇ ਹਸਪਤਾਲ ’ਚ ਮੱਛਰਦਾਨੀ ਦੀ ਵਰਤੋਂ ਜ਼ਰੂਰ ਕਰੋ ਅਤੇ ਮੱਛਰ ਦੇ ਕੱਟਣ ਤੋਂ ਬਚੋ ਅਤੇ ਡੇਂਗੂ ਦੇ ਇਨਫ਼ੈਕਟਿਡ ਨੂੰ ਰੋਕਣ ’ਚ ਸਹਿਯੋਗ ਕਰੋ।
  • ਇਹ ਮੱਛਰ ਦਿਨ ’ਚ ਕੱਟਦਾ ਹੈ ਇਸ ਲਈ ਘਰਾਂ ’ਚ ਦਿਨ ਦੇ ਸਮੇਂ ਮੱਛਰਾਂ ਦੇ ਕੱਟਣ ਤੋਂ ਬਚੋ।
  • ਘਰ, ਦੁਕਾਨ, ਦਫਤਰ ’ਚ ਬੇਕਾਰ ਕੰਟੇਨਰਾਂ, ਕਬਾੜ, ਟਾਇਰ ਅਤੇ ਨਾਰੀਅਲ ਖੋਲਾਂ ਨੂੰ ਨਸ਼ਟ ਕਰ ਦਿਓ।
  • ਮੱਛਰਾਂ ਨੂੰ ਭਜਾਉਣ ਵਾਲੇ ਰੇਪੇਲੈਂਟ ਦਾ ਪ੍ਰਯੋਗ ਕਰੋ।
  • ਆਪਣੇ ਆਲੇ-ਦੁਆਲੇ ਲੋਕਾਂ ਨੂੰ ਵੀ ਜਾਗਰੂਕ ਕਰੋ ਅਤੇ ਕਿਤੇ ਪਾਣੀ ਨਹੀਂ ਖੜ੍ਹਾ ਹੋਣ ਦਿਓ।
  • ਬੇਕਾਰ ਸਾਮਾਨ ਛੱਤ ’ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੂੰ ਦਿੱਤਾ ਜਾਵੇ।
  • ਬੁਖਾਰ ’ਚ ਕੇਵਲ ਪੈਰਾਸਿਟਾਮੋਲ ਦਵਾਈ ਦਾ ਹੀ ਵਰਤੋਂ ਕਰੋ ।

ਕੀ ਨਾ ਕਰੋ ?

  • ਡੇਂਗੂ ਇਲਾਜ ਲਈ ਸਿਰਫ਼ ਪਲੇਟਲੇਟ ਦੀ ਗਿਣਤੀ ’ਤੇ ਨਿਰਭਰ ਨਾ ਰਹੋ। ਸਰਕਾਰੀ ਹਸਪਤਾਲਾਂ ’ਚ ਇਸ ਦਾ ਵਧੀਆ ਇਲਾਜ ਹੈ।
  • ਟੁੱਟੇ ਭਾਂਡਿਆਂ, ਬੇਕਾਰ ਬੋਤਲਾਂ, ਡੱਬਿਆਂ, ਪੁਰਾਣੇ ਟਾਇਰਾਂ ਅਤੇ ਹੋਰ ਬੇਕਾਰ ਵਸਤਾਂ ਨੂੰ ਘਰਾਂ ਦੀਆਂ ਛੱਤਾਂ ’ਤੇ ਨਾ ਸੁੱਟੋ, ਮੀਂਹ ਦੇ ਮੌਸਮ ’ਚ ਇਨ੍ਹਾਂ ’ਚ ਮੱਛਰ ਪੈਦਾ ਹੁੰਦਾ ਹੈ।
  • ਡੇਂਗੂ ਬੁਖਾਰ ਨੂੰ ਲੈ ਕੇ ਬਿਨਾਂ ਡਾਕਟਰ ਦੀ ਸਲਾਹ ਦੇ ਕੋਈ ਦਵਾਈ ਨਾ ਖਾਓ।
  • ਐਸਪੀਰਿਨ, ਡਾਰਡਕਲਾ ਦੀ ਵਰਤੋਂ ਨਾ ਕਰੋ।
  • ਘਰ ਦੇ ਅੰਦਰ ਜਾਂ ਆਸਪਾਸ ਕੂਲਰਾਂ, ਬਾਲਟੀਆਂ, ਗਮਲਿਆਂ, ਪੰਛੀਆਂ ਦੇ ਪੀਣ ਦੇ ਭਾਂਡਿਆਂ, ਫਰਿੱਜ ਦੀ ਟ੍ਰੇ , ਨਾਰੀਅਲ ਖੋਲਾਂ ਆਦਿ ’ਚ ਪਾਣੀ ਜਮਾਂ ਨਾ ਹੋਣ ਦਿਓ।

  • Amritsar
  • Dengue outbreak
  • ਅੰਮ੍ਰਿਤਸਰ
  • ਡੇਂਗੂ ਡੰਗ

ਸ਼੍ਰੋਮਣੀ ਅਕਾਲੀ ਦਲ ਨੇ 32 ਕਿਸਾਨ ਜਥੇਬੰਦੀਆਂ ਅਤੇ ਉਗਰਾਹਾਂ ਧੜੇ ਕੋਲ ਰਸਮੀ ਗੱਲਬਾਤ ਲਈ ਕੀਤੀ ਪਹੁੰਚ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • expansion of passenger facilities at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਸਹੂਲਤਾਂ ਦਾ ਵਿਸਥਾਰ, ਸੇਵਾ ਅਭਿਆਨ ਤੇਜ਼
  • undertrial prisoner murdered in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
  • dengue larvae destroyed in urban and rural areas of pathankot
    ਪਠਾਨਕੋਟ 'ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਕੀਤਾ ਨਸ਼ਟ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • woman dies of snakebite in sangrur
    ਸੰਗਰੂਰ 'ਚ ਸੱਪ ਦੇ ਡੰਗ ਨਾਲ ਔਰਤ ਦੀ ਮੌਤ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • murder in patiala
      ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
    • sgpc preliminary report on the sri anandpur sahib matter tomorrow
      ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +