Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    9:45:24 PM

  • current aap sarpanch arrested with 18 kg heroin

    18 ਕਿਲੋ ਹੈਰੋਇਨ ਸਣੇ ਮੌਜੂਦਾ 'ਆਪ' ਸਰਪੰਚ ਕਾਬੂ!

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

  • a terrible accident happened to two friends

    ਕਹਿਰ ਓ ਰੱਬਾ! ਵਿਆਹ 'ਤੇ ਜਾ ਰਹੀਆਂ ਸਹੇਲੀਆਂ ਨਾਲ...

  • mobile shop robbery shutter shut by peoples in hoshiarpur

    Punjab: ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਬਾਹਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਚਾਰ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ 'ਚ ਛਾਪਾ

PUNJAB News Punjabi(ਪੰਜਾਬ)

ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਚਾਰ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ 'ਚ ਛਾਪਾ

  • Edited By Gurminder Singh,
  • Updated: 18 Oct, 2020 04:20 PM
Chandigarh
department of health  director  hospital  raid
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਮਰਜੈਂਸੀ ਸਿਹਤ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਚਾਰ ਜ਼ਿਲ੍ਹਿਆਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਦਿੱਤੇ। ਇਕ ਪ੍ਰੈਸ ਬਿਆਨ ਰਾਹੀਂ ਨਵ-ਨਿਯੁਕਤ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ  ਮੁਤਾਬਕ ਰੋਪੜ, ਐੱਸ. ਬੀ. ਐੱਸ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿਚ ਜ਼ਿਲ੍ਹਾ ਹਸਪਤਾਲਾਂ (ਡੀ.ਐੱਚ.) ਅਤੇ ਗੜ੍ਹਸ਼ੰਕਰ, ਮੁਕੇਰੀਆਂ, ਦਸੂਹਾ, ਬਲਾਚੌਰ ਵਿਚ ਸਬ-ਡਵੀਜ਼ਨਲ ਹਸਪਤਾਲਾਂ (ਐੱਸ.ਡੀ.ਐੱਚ) ਵਿਖੇ ਕੱਲ ਇਕ ਇਕ-ਰੋਜ਼ਾ ਮੁਹਿੰਮ ਤਹਿਤ ਅਚਨਚੇਤ ਨਿਰੀਖਣ ਕੀਤਾ ਗਿਆ।

ਇਹ ਵੀ ਪੜ੍ਹੋ :  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੈਪਟਨ ਨੇ ਲੰਚ 'ਤੇ ਸੱਦੇ ਵਿਧਾਇਕ

ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਡਾਕਟਰੀ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਵਿਸ਼ੇਸ਼ ਤੌਰ 'ਤੇ ਐਮਰਜੈਂਸੀ ਅਤੇ ਮਦਰ ਐਂਡ ਚਾਈਲਡ ਹਸਪਤਾਲ (ਐੱਮ.ਸੀ.ਐੱਚ) ਦੇ ਵਾਰਡਾਂ ਵਿਚ ਜ਼ਰੂਰੀ ਦਵਾਈਆਂ ਅਤੇ ਡਾਕਟਰੀ ਉਪਕਰਣਾਂ ਦੀ ਉਪਲੱਬਧਤਾ ਸਬੰਧੀ ਜਾਂਚ ਕੀਤੀ ਗਈ। ਵੱਖ-ਵੱਖ ਹਸਪਤਾਲਾਂ ਵਿਚ ਕੋਵਿਡ-19 ਟੈਸਟਿੰਗ ਸਬੰਧੀ ਨਮੂਨੇ ਲੈਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ। ਇਹ ਮੁਹਿੰਮ ਲਗਭਗ 16 ਘੰਟੇ ਚੱਲੀ । ਉਨ੍ਹਾਂ ਅੱਗੇ ਕਿਹਾ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੰਟਾਂ ਨੂੰ ਹਸਪਤਾਲਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ ਗਈ। ਮੁਹਿੰਮ ਦੌਰਾਨ ਕੁਝ ਥਾਵਾਂ 'ਤੇ ਕੁਝ ਊਣਤਾਈਆਂ ਵੀ ਪਾਈਆਂ ਗਈਆਂ ਜਿਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਦਰੁਸਤ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧ ਵਿਚ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਾਂਚ ਦੌਰਾਨ ਉਨ੍ਹਾਂ ਨੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਡਾਕਟਰੀ ਉਪਕਰਣ ਕਾਰਜਸ਼ੀਲ ਹੋਣੇ ਚਾਹੀਦੇ ਹਨ ਅਤੇ ਜੇਕਰ ਕੋਈ ਨੁਕਸ ਹੋਵੇ ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ। 

ਇਹ ਵੀ ਪੜ੍ਹੋ :  'ਆਪ' ਵਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਡਾ. ਮਨਜੀਤ ਨੇ  ਕਿਹਾ ਕਿ ਸਾਡਾ ਟੀਚਾ ਸੂਬੇ ਵਿਚ ਸਰਬੋਤਮ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਹੈ ਜਿਸ ਲਈ ਸਾਰੇ ਸਿਹਤ ਅਮਲੇ ਦਾ ਸਹਿਯੋਗ ਅਤੇ ਸਹਾਇਤਾ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਜ਼ਰੂਰੀ ਦਵਾਈਆਂ ਐਮਰਜੈਂਸੀ ਵਾਰਡ ਵਿਚ ਉਪਲੱਬਧ ਹੋਣੀਆਂ ਚਾਹੀਦੀਆਂ ਹਨ ਅਤੇ ਮਰੀਜ਼ਾਂ ਦੇ ਅਟੈਂਡੰਟਾਂ ਨੂੰ ਕੋਈ ਵੀ ਦਵਾਈ ਬਾਜ਼ਾਰ ਤੋਂ ਲਿਆਉਣ ਦੀ ਲੋੜ ਨਾ ਪਵੇ। ਉਨਾਂ ਖ਼ਬਰਦਾਰ ਕਰਦਿਆਂ  ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਢਿੱਲ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲ ਅੰਦਰ ਅਤੇ ਵਾਰਡਾਂ ਵਿਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਨਾਉਣ ਸਬੰਧੀ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ :  ਪੰਜਾਬ ਭਾਜਪਾ 'ਚ ਵੱਡੀ ਬਗਾਵਤ, ਹੁਣ ਮਹਾਮੰਤਰੀ ਮਲਵਿੰਦਰ ਕੰਗ ਨੇ ਦਿੱਤਾ ਅਸਤੀਫ਼ਾ

ਡਾ. ਮਨਜੀਤ ਸਿੰਘ ਨੇ ਡਾਕਟਰਾਂ ਨੂੰ ਮਰੀਜ਼ਾਂ ਨਾਲ ਪਿਆਰ ਤੇ ਹਮਦਰਦੀ ਨਾਲ ਪੇਸ਼ ਆਉਣ ਅਤੇ  ਅਣ-ਸੁਖਾਵੇਂ ਹਾਲਾਤ ਹੋਣ 'ਤੇ ਵੀ ਆਪਣਾ ਆਪਾ ਨਾ ਗਵਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਡਾਕਟਰ-ਮਰੀਜ਼ ਦਾ ਰਿਸ਼ਤਾ ਬਹੁਤ ਮਹੱਤਵਪੂਰਣ ਹੁੰਦਾ ਹੈ ਕਿਉਂਕਿ ਡਾਕਟਰ ਅਤੇ ਮਰੀਜ਼ ਵਿਚਾਲੇ ਚੰਗੇ ਸੰਬੰਧਾਂ ਨਾਲ ਹੀ ਮਰੀਜ਼ ਦੀ ਬਿਮਾਰੀ, ਮਿਆਰੀ ਇਲਾਜ ਸਬੰਧੀ ਜਾਣਕਾਰੀ ਅਤੇ ਮਰੀਜ਼ ਦੀ ਬਿਹਤਰ ਦੇਖਭਾਲ ਦਾ ਰਾਹ ਪੱਧਰਾ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇ ਡਾਕਟਰ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਤਾਂ ਵਧੀਆ ਨਤੀਜੇ ਪ੍ਰਾਪਤ ਹੋਣਗੇ। ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਤੋਂ ਸੰਤੁਸ਼ਟ ਹੋਣਾ ਚਾਹੀਦਾ ਹੈ। ਮੁਹਿੰਮ ਦੌਰਾਨ ਡਾ. ਹਰਮਿੰਦਰਜੀਤ ਸਿੰਘ ਚੀਮਾ ਅਤੇ ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਦਹਿਰੀ ਵੀ ਉਨ੍ਹਾਂ ਦੇ ਨਾਲ ਸਨ।

ਇਹ ਵੀ ਪੜ੍ਹੋ :  ਅਕਾਲੀ ਦਲ ਵੱਲੋਂ 2017 ਦੇ ਮੰਡੀਕਰਣ ਐਕਟ ਵਿਰੁੱਧ ਬਿੱਲ ਪੇਸ਼

  • Department of Health
  • Director
  • Hospital
  • Raid
  • ਸਿਹਤ ਵਿਭਾਗ
  • ਡਾਇਰੈਕਟਰ
  • ਹਸਪਤਾਲ
  • ਛਾਪਾ

ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ

NEXT STORY

Stories You May Like

  • health department team collected samples of food and drink items from shops
    ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ’ਚੋਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ
  • employees and pensioners will get cashless treatment in 4 hospitals in punjab
    ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ
  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • health department checcking at cakery shop
    ਮਸ਼ਹੂਰ 'ਕੇਕਰੀ' ਸ਼ਾਪ 'ਤੇ ਸਿਹਤ ਵਿਭਾਗ ਦਾ ਛਾਪਾ, ਕੇਕ ਦੇ ਸੈਂਪਲ ਭਰੇ; ਗੰਦਗੀ ਦੇਖ ਅਧਿਕਾਰੀਆਂ ਨੇ ਦਿੱਤੀ...
  • lucknow sahara city ed raid
    ਲਖਨਊ ਦੇ ਸਹਾਰਾ ਸਿਟੀ 'ਚ ED ਦਾ ਛਾਪਾ: ਐੱਚਆਰ ਦਫ਼ਤਰ ਤੋਂ ਬਰਾਮਦ ਬੇਨਾਮੀ ਜਾਇਦਾਦਾਂ ਦੇ ਰਾਜ
  • health department needs treatment itself
    ਪੰਜਾਬ: ਸਿਹਤ ਵਿਭਾਗ ਨੂੰ ਖੁਦ ਇਲਾਜ ਦੀ ਜ਼ਰੂਰਤ; ਅਧਿਕਾਰੀਆਂ ਨੂੰ ਅਜੇ ਤੱਕ ਨਹੀਂ ਮਿਲੇ ਨਵੇਂ ਵਾਹਨ
  • health department 4 samples of momos  champ
    2 ਬੱਚਿਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਖੁੱਲ੍ਹੀ ਨੀਂਦ, ਮੋਮੋਜ਼, ਚਾਂਪ ਦੇ ਭਰੇ 4 ਸੈਂਪਲ
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
Trending
Ek Nazar
char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • suicide in ludhiana
      ਫੈਕਟਰੀ ਵਰਕਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਹਸਪਤਾਲ ਲਿਜਾਂਦਿਆਂ ਹੋਈ ਮੌਤ
    • temperature will again after march 14
      ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
    • major restrictions imposed in hoshiarpur district till may 7
      ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...
    • govt s clarification on rumors lpg cylinder shortage
      LPG ਸਿਲੰਡਰਾਂ ਦੀ ਕਿੱਲਤ ਦੀਆਂ ਅਫਵਾਹਾਂ 'ਤੇ ਸਰਕਾਰ ਦਾ ਵੱਡਾ ਸਪੱਸ਼ਟੀਕਰਨ ਆਇਆ...
    • congress workers urged to be prepared for municipal council elections
      ਕਾਂਗਰਸੀ ਵਰਕਰਾਂ ਨੂੰ ਨਗਰ ਕੌਂਸਲ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ
    • partap bajwa went live on sukhpal khaira case
      ਸੁਖਪਾਲ ਖਹਿਰਾ ਮਾਮਲੇ 'ਤੇ LIVE ਹੋ ਗਏ ਪ੍ਰਤਾਪ ਬਾਜਵਾ, CM ਮਾਨ 'ਤੇ ਵੀ...
    • bikram majithia big statement
      CM ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ:...
    • sukhpal khaira s sharp attack on cm mann
      ਸੁਖਪਾਲ ਖਹਿਰਾ ਦਾ CM ਮਾਨ 'ਤੇ ਤਿੱਖਾ ਤੰਜ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਖੀ...
    • punjab employees  pensioners
      ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...
    • arthiyas warn of strike
      ਪੰਜਾਬ ਵਿਚ ਕਣਕ ਦੀ ਖਰੀਦ ਤੋਂ ਪਹਿਲਾਂ ਮੰਡੀਆਂ ‘ਚ ਹੜਤਾਲ ਦਾ ਖ਼ਤਰਾ! ਆੜਤੀਆਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +