Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    10:44:08 AM

  • us iran possible strike

    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !...

  • stock market fell due to crude oil and foreign capital   sensex nifty

    ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ...

  • us embassy issue advisory

    ਇਥੋਪੀਆ 'ਚ ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ...

  • major decision by punjab and haryana highcourt regarding arms licenses

    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਸ਼ਾ ਵਿਭਾਗ ਪੰਜਾਬ ਕੇਰ ਰਿਹੈ ਆਪਣੀ ਹੋਣੀ ਦੇ ਹੰਝੂ, 13 ਜ਼ਿਲ੍ਹਿਆਂ ’ਚ ਨਹੀਂ ਹਨ ਜ਼ਿਲ੍ਹਾ ਭਾਸ਼ਾ ਅਫ਼ਸਰ

PUNJAB News Punjabi(ਪੰਜਾਬ)

ਭਾਸ਼ਾ ਵਿਭਾਗ ਪੰਜਾਬ ਕੇਰ ਰਿਹੈ ਆਪਣੀ ਹੋਣੀ ਦੇ ਹੰਝੂ, 13 ਜ਼ਿਲ੍ਹਿਆਂ ’ਚ ਨਹੀਂ ਹਨ ਜ਼ਿਲ੍ਹਾ ਭਾਸ਼ਾ ਅਫ਼ਸਰ

  • Edited By Shivani Attri,
  • Updated: 22 Oct, 2021 04:04 PM
Jalandhar
department of languages punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਸੂਬੇ ’ਚ ਬਣਾਇਆ ਗਿਆ ਭਾਸ਼ਾ ਵਿਭਾਗ ਇਸ ਵੇਲੇ ਆਪਣੀ ਹੋਣੀ ਦੇ ਹੰਝੂ ਕੇਰ ਰਿਹਾ ਹੈ। ਹਾਲਾਤ ਇਹ ਹਨ ਕਿ ਸੂਬੇ ਦੇ 23 ਜ਼ਿਲ੍ਹਿਆਂ ’ਚੋਂ ਸਿਰਫ਼ 15 ਜ਼ਿਲ੍ਹਿਆਂ ’ਚ ਹੀ ਭਾਸ਼ਾ ਦੇ ਖੇਤਰ ਹਨ ਅਤੇ ਉਨ੍ਹਾਂ ’ਚੋਂ ਸਿਰਫ਼ ਇਕ ਹੀ ਜ਼ਿਲ੍ਹੇ ’ਚ ਜ਼ਿਲ੍ਹਾ ਭਾਸ਼ਾ ਅਫ਼ਸਰ ਤਾਇਨਾਤ ਹੈ ਜਦਕਿ ਬਾਕੀ ਜ਼ਿਲ੍ਹਿਆਂ ’ਚ ਪਿਛਲੇ ਕਾਫ਼ੀ ਸਮੇਂ ਤੋਂ ਆਸਾਮੀਆਂ ਖ਼ਾਲੀ ਪਈਆਂ ਹਨ। ਇਹੀ ਹਾਲ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਦਾ ਹੈ। ਉਥੇ ਵੀ ਮੁਲਾਜ਼ਮਾਂ ਦੀ ਘਾਟ ਹੈ। 

ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਤੋਂ ਇਲਾਵਾ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਿਵਲ ਸਕੱਤਰੇਤ ਵਿਚ ਭਾਸ਼ਾ ਮਹਿਕਮੇ ਦੇ ਹਿੰਦੀ/ਪੰਜਾਬੀ ਸੈੱਲ ਦੇ ਸਹਾਇਕ ਡਾਇਰੈਕਟਰ ਦਾ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ’ਚ ਆਫ਼ੀਸਰ ਆਨ ਸਪੈਸ਼ਲ ਡਿਊਟੀ ਦਾ ਵੀ ਦਫ਼ਤਰ ਹੈ। ਇਨ੍ਹਾਂ ਤੋਂ ਇਵਾਵਾ ਸੂਬੇ ਦੇ 15 ਜ਼ਿਲ੍ਹਿਆਂ ’ਚ ਹੀ ਜ਼ਿਲ੍ਹਾ ਭਾਸ਼ਾ ਦਫ਼ਤਰ ਹਨ, ਜਿਨ੍ਹਾਂ ’ਚੋਂ ਇਸ ਵੇਲੇ ਸਿਰਫ਼ 10 ’ਚ ਹੀ ਨਾਮਾਤਰ ਸਟਾਫ਼ ਹੈ ਜਦਕਿ 8 ਜ਼ਿਲ੍ਹੇ ਭਾਸ਼ਾ ਦਫ਼ਤਰ ਤੋਂ ਵਾਂਝੇ ਹਨ।  ਲੁਧਿਆਣਾ ਦੇ ਰਹਿਣ ਵਾਲੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੇ ਰਜਿੰਦਰ ਪਾਲ ਸਿੰਘ ਵੱਲੋਂ ਭਾਸ਼ਾ ਵਿਭਾਗ ਪੰਜਾਬੀ ’ਚ ਪਾਈ ਗਈ ਆਰ.ਟੀ.ਆਈ. ਦੇ ਜਵਾਬ ਵਿਚ ਦਿੱਤੀ ਗਈ ਜਾਣਕਾਰੀ ਮੁਤਾਬਕ ਸੂਬੇ ’ਚ ਸਿਰਫ਼ ਪਟਿਆਲਾ ਜ਼ਿਲ੍ਹੇ ’ਚ ਹੀ ਭਾਸ਼ਾ ਅਫ਼ਸਰ ਤਾਇਨਾਤ ਹੈ ਜਦਕਿ ਬਾਕੀ ਜ਼ਿਲ੍ਹੇ ਭਾਸ਼ਾ ਅਫ਼ਸਰ ਤੋਂ ਵਾਂਝੇ ਹਨ। 

ਇਹ ਵੀ ਪੜ੍ਹੋ: ਉੱਪ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਬਿਆਨ, ਆਰੂਸਾ ਆਲਮ ਦੇ ਕਥਿਤ ISI ਕੁਨੈਕਸ਼ਨ ਦੀ ਹੋਵੇਗੀ ਜਾਂਚ

ਜਾਣਕਾਰੀ ਮੁਤਾਬਕ ਸਿਰਫ਼ 10 ਜ਼ਿਲ੍ਹੇ ਅਜਿਹੇ ਹਨ, ਜਿੱਥੇ ਵੱਖ-ਵੱਖ ਅਹੁਦਿਆਂ ’ਚੇ ਤਾਇਨਾਤ ਮੁਲਾਜ਼ਮ ਹਨ। ਕੁੱਲ ਮਿਲਾ ਕੇ ਜ਼ਿਲ੍ਹਿਆਂ ਅੰਦਰ ਕੁੱਲ 40 ਦੇ ਕਰੀਬ ਸਟਾਫ਼ ਮੈਂਬਰ ਕੰਮ ਕਰ ਰਹੇ ਹਨ, ਜਿਨ੍ਹਾਂ ’ਚ ਸਿਰਫ਼ ਇਕ ਜ਼ਿਲ੍ਹਾ ਭਾਸ਼ਾ ਅਫ਼ਸਰ ਹੈ ਜਦਕਿ ਬਾਕੀ ਦਫ਼ਤਰੀ ਸਟਾਫ਼ ਹੈ। ਇਸ ਦੇ ਇਲਾਵਾ 20 ਦੇ ਕਰੀਬ ਠੇਕੇ ’ਤੇ ਹੀ ਮੁਲਾਜ਼ਮ ਕੰਮ ਕਰਦੇ ਹਨ ਅਤੇ ਜਿਹੜੇ ਜ਼ਿਲ੍ਹਿਆਂ ’ਚ ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਮੁਕਤ ਹੋ ਚੁੱਕੇ ਹਨ, ਉਥੇ ਮੁੜ ਨਵੇਂ ਅਫ਼ਸਰਾਂ ਦੀ ਤਾਇਨਾਤੀ ਨਹੀਂ ਕੀਤੀ ਜਾ ਸਕੀ ਹੈ। ਕਿਉਂਕਿ ਸਰਕਾਰ ਵੱਲੋਂ ਭਾਸ਼ਾ ਮਹਿਕਮੇ ’ਚ ਕਿਸੇ ਵੀ ਤਰ੍ਹਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨਾ ਹੋਣ ਕਰਕੇ ਪੰਜਾਬ ਦੇ ਉਕਤ ਜ਼ਿਲ੍ਹਿਆਂ ਵਿਚ ਸਰਕਾਰੀ ਦਫ਼ਤਰਾਂ ’ਤੇ ਪੰਜਾਬੀ ’ਚ ਲੱਗਣ ਵਾਲੇ ਸਾਈਨ ਬੋਰਡ ’ਤੇ ਲਿਖੀ ਗਈ ਪੰਜਾਬੀ ਦੇ ਸ਼ਬਦ-ਜੋੜਾਂ ’ਚ ਕਈ ਗਲਤੀਆਂ ਪਾਈਆਂ ਗਈਆਂ ਹਨ। 

ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਨੂੰ ਟ੍ਰੈਫਿਕ ਤੋਂ ਮਿਲੇਗੀ ਰਾਹਤ, ਜਲੰਧਰ-ਪਠਾਨਕੋਟ ਹਾਈਵੇਅ ’ਤੇ ਬਣਨਗੇ 4 ਨਵੇਂ ਬਾਈਪਾਸ

ਸਟੈਨੋਗ੍ਰਾਫ਼ੀ ਦਾ ਕੋਰਸ ਵੀ ਬੰਦ ਹੋਣ ਦੀ ਕਗਾਰ ’ਤੇ 
ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਜ਼ਿਲ੍ਹਾ ਦਫ਼ਤਰਾਂ ’ਚ ਹਰ ਸਾਲ ਪੰਜਾਬੀ ਸ਼ਾਰਟਹੈਂਡ ਅਤੇ ਸਟੈਨੋਗ੍ਰਾਫ਼ੀ ਦਾ ਕੋਰਸ ਕਰਵਾਇਆ ਜਾਂਦਾ ਰਿਹਾ ਹੈ ਪਰ ਹੌਲੀ-ਹੌਲੀ ਇਥੇ ਇੰਸਟ੍ਰਕਟਰਾਂ ਦੀ ਘਾਟ ਕਰਕੇ ਇਹ ਕੋਰਸ ਵੀ ਬੰਦ ਹੋਣ ਦੀ ਕਾਗਰ ’ਤੇ ਪਹੁੰਚ ਚੁੱਕੇ ਹਨ। ਮਹਿਕਮੇ ਦੇ ਸੂਤਰਾਂ ਮੁਤਾਬਕ ਇਸ ਸਾਲ ਸਿਰਫ਼ 5 ਜ਼ਿਲ੍ਹਿਆਂ ’ਚ ਸ਼ਾਰਟਹੈਂਡ ਅਤੇ ਸਟੈਨੋਗ੍ਰਾਫ਼ੀ ਦੇ ਕੋਰਸ ਲਈ ਦਾਖ਼ਲਾ ਕੀਤਾ ਗਿਆ ਹੈ, ਜਿਨ੍ਹਾਂ ’ਚ ਰੋਪੜ, ਜਲੰਧਰ, ਮਾਨਸਾ ਅਤੇ ਪਟਿਆਲਾ ਸ਼ਾਮਲ ਹਨ। ਹਾਲਾਂਕ ਇਨ੍ਹਾਂ ਜ਼ਿਲ੍ਹਿਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਸਿਖਿਆਰਥੀ ਵੀ ਜੋੜ ਦਿੱਤੇ ਗਏ ਹਨ। ਬਾਕੀ ਸਾਰੇ ਜ਼ਿਲ੍ਹਿਆਂ ’ਚ ਇੰਸਟ੍ਰਕਟਰ ਨਾ ਹੋਣ ਕਰਕੇ ਕੋਰਸ ਬੰਦ ਕਰ ਦਿੱਤੇ ਗਏ ਹਨ। ਉਥੇ ਹੀ ਇਸ ਸਬੰਧੀ ਭਾਸ਼ਾ ਮਹਿਕਮੇ ਦੇ ਡਾਇਰੈਕਟਰ ਡਾਕਟਰ ਕਮਲਜੀਤ ਕੌਰ ਦਾ ਕਹਿਣਾ ਹੈ ਕਿ ਮਹਿਕਮੇ ’ਚ ਖ਼ਾਲੀ ਆਸਾਮੀਆਂ ’ਤੇ ਭਰਤੀ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਇਸ ਨੂੰ ਕੈਬਨਿਟ ’ਚ ਮਨਜ਼ੂਰੀ ਮਿਲਣੀ ਬਾਕੀ ਹੈ। 

ਇਹ ਵੀ ਪੜ੍ਹੋ:  ਅਨੂਪ ਪਾਠਕ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮੌਤ ਤੋਂ ਪਹਿਲਾਂ ਦੀ ਸਾਹਮਣੇ ਆਈ ਵੀਡੀਓ ਨਾਲ ਉੱਡੇ ਪਰਿਵਾਰ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Department of Languages
  • Punjab
  • ਭਾਸ਼ਾ ਵਿਭਾਗ ਪੰਜਾਬ
  • ਜ਼ਿਲ੍ਹਾ ਭਾਸ਼ਾ ਅਫ਼ਸਰ

ਲੁਧਿਆਣਾ ’ਚ ਬੈਂਸ ਸਮਰਥਕਾਂ ਵੱਲੋਂ ਅਕਾਲੀ ਦਲ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ, ਹਰੀਸ਼ ਢਾਂਡਾ ਦਾ ਫੂਕਿਆ ਪੁਤਲਾ

NEXT STORY

Stories You May Like

  • japan  germany  employment  youth  language training
    ਜਾਪਾਨ-ਜਰਮਨੀ 'ਚ ਰੁਜ਼ਗਾਰ ਦਾ ਮੌਕਾ, ਉੱਤਰਾਖੰਡ ਦੇ ਨੌਜਵਾਨਾਂ ਨੂੰ ਮਿਲੇਗੀ ਭਾਸ਼ਾ ਸਿਖਲਾਈ
  • 13 arrested with drugs
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • five senior punjab police ips officers have retired
    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
  • 13 people  including a sub inspector
    ਤੇਲੰਗਾਨਾ ’ਚ ਗਣੇਸ਼ ਵਿਸਰਜਨ ਦੌਰਾਨ ਹਾਦਸਿਆਂ ’ਚ ਸਬ-ਇੰਸਪੈਕਟਰ ਸਮੇਤ 13 ਦੀ ਮੌਤ
  • 13 navy personnel among 18 suspects of spying for pakistan  andhra police
    ਪਾਕਿ ਲਈ ਜਾਸੂਸੀ ਦੇ 18 ਸ਼ੱਕੀਆਂ ’ਚ 13 ਸਮੁੰਦਰੀ ਫੌਜ ਦੇ ਜਵਾਨ : ਆਂਧਰਾ ਪੁਲਸ
  • people students tear gas
    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ ਸੜਕਾਂ 'ਤੇ ਉਤਰੇ, ਪੁਲਿਸ ਨੇ ਛੱਡ'ਤੇ ਹੰਝੂ ਗੈਸ ਦੇ ਗੋਲੇ
  • sir work in final stage  99 91 percent completed
    SIR ਦਾ ਕੰਮ ਅੰਤਿਮ ਪੜਾਅ ’ਤੇ, 99.91 ਫ਼ੀਸਦੀ ਕੰਮ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargajj sewa
      ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ...
    • punjab hotel news
      ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
    • police and health department action 250 kg desi ghee recovered
      ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +