Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:12:26 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸੀਵਰੇਜ ਦੀ ਗੰਦਗੀ ਨੇ ਸ਼ਹਿਰ ਵਾਸੀਆਂ ਦਾ ਜੀਣਾ ਕੀਤਾ ਦੁੱਭਰ; ਕੌਂਸਲਰ ਵਲੋਂ ਖ਼ੁਦਕੁਸ਼ੀ ਦੀ ਧਮਕੀ

PUNJAB News Punjabi(ਪੰਜਾਬ)

ਸੀਵਰੇਜ ਦੀ ਗੰਦਗੀ ਨੇ ਸ਼ਹਿਰ ਵਾਸੀਆਂ ਦਾ ਜੀਣਾ ਕੀਤਾ ਦੁੱਭਰ; ਕੌਂਸਲਰ ਵਲੋਂ ਖ਼ੁਦਕੁਸ਼ੀ ਦੀ ਧਮਕੀ

  • Updated: 17 Sep, 2020 02:50 PM
Sri Muktsar Sahib
department of sewerage axion water dharna shri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਸ੍ਰੀ ਮੁਕਤਸਰ ਸਾਹਿਬ ਦੇ ਕਈ ਮੁਹੱਲਿਆਂ 'ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਹੈ। ਸ਼ਹਿਰ ਦੇ ਮੋੜ ਰੋਡ ਦੀਆਂ ਬਹੁਤੀਆਂ ਗਲੀਆਂ 'ਚੋਂ ਲੰਘਣਾ ਔਖਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਬੀਤੇ ਕੁਝ ਮਹੀਨਿਆਂ ਤੋਂ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਫੀ ਪਰੇਸ਼ਾਨ ਹਨ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈਸੋਲੇਸ਼ਨ ਵਾਰਡ 'ਚੋਂ ਭੱਜਿਆ ਕੋਰੋਨਾ ਪੀੜਤ

PunjabKesari

ਸ਼ਹਿਰ ਵਾਸੀਆਂ ਨੇ ਬੀਤੇ ਦਿਨੀਂ ਵਿਭਾਗ ਦੇ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਗਿਆ।ਇਸ ਉਪਰੰਤ ਕੁਝ ਹਿਲਜੁਲ ਹੋਈ।ਅੱਜ ਵਿਭਾਗ ਦੇ ਐਕਸੀਅਨ ਜਦ ਸਥਾਨਕ ਮੋੜ ਰੋਡ ਤੇ ਪਹੁੰਚੇ ਤਾਂ ਮੁਹੱਲਾ ਵਾਸੀਆਂ ਨੇ ਖਰੀਆਂ-ਖਰੀਆਂ ਸੁਣਾਈਆਂ। 

ਇਹ ਵੀ ਪੜ੍ਹੋ: ਮਾਂ ਦੀ ਮੌਤ ਦਾ ਗ਼ਮ ਨਾ ਸਹਾਰ ਸਕੇ ਪੁੱਤਰਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਘਰ 'ਚ ਵਿਛੇ ਸੱਥਰ

PunjabKesari

ਇਹ ਵੀ ਪੜ੍ਹੋ:  ਵਿਆਹ ਤੋਂ ਪਹਿਲਾਂ ਰੰਗ 'ਚ ਪਿਆ ਭੰਗ, ਡੀ.ਜੇ.ਬੰਦ ਕਰਨ ਨੂੰ ਲੈ ਕੇ ਹੋਏ ਵਿਵਾਦ 'ਚ ਸੰਚਾਲਕ ਦਾ ਕਤਲ

ਮੁਹੱਲਾ ਵਾਸੀਆਂ ਮੁਤਾਬਕ ਅਸੀਂ ਬੀਤੇ ਚਾਰ ਮਹੀਨਿਆਂ ਤੋਂ ਸਮੱਸਿਆ ਨਾਲ ਜੂਝ ਰਹੇ ਹਾਂ ਅਤੇ ਧਰਨੇ ਲਾਉਣ ਦੇ ਬਾਅਦ ਵਿਭਾਗ ਦੇ ਅਧਿਕਾਰੀ ਅੱਜ ਪਹੁੰਚੇ ਹਨ ਤਾਂ ਹਲ ਅਜੇ ਕਦੋਂ ਕਰਨਗੇ। ਉਨ੍ਹਾਂ ਐਕਸੀਅਨ ਨੂੰ ਕਿਹਾ ਕਿ ਸੀਵਰੇਜ ਦੀ ਸਫ਼ਾਈ ਵੱਲ ਕਿਸੇ ਦਾ ਧਿਆਨ ਹੀ ਨਹੀਂ। ਇਸ ਵਾਰਡ ਦੇ ਕੌਂਸਲਰ ਨੇ ਇੱਥੋ ਤੱਕ ਕਹਿ ਦਿਤਾ ਕਿ ਐਕਸੀਅਨ ਸਾਬ੍ਹ ਕੰਮ ਤੁਸੀਂ ਨਹੀਂ ਕਰ ਰਹੇ ਅਤੇ ਕੱਲ੍ਹ ਜਦ ਅਸੀਂ ਵੋਟਾਂ ਮੰਗਣ ਜਾਣਾ ਲੋਕਾਂ ਜੁੱਤੀਆਂ ਸਾਡੇ ਮਾਰਨੀਆਂ। ਉਨ੍ਹਾਂ ਕਿਹਾ ਜੇ 10 ਦਿਨ 'ਚ ਸਮੱਸਿਆ ਹੱਲ ਨਾ ਹੋਈ ਤਾਂ ਉਹ ਵਿਭਾਗ ਦੇ ਦਫਤਰ ਅਗੇ ਆਤਮ ਹੱਤਿਆ ਕਰ ਲੈਣਗੇ। 

PunjabKesari

ਇਹ ਵੀ ਪੜ੍ਹੋ: ਭਾਰਤੀ ਜਨਤਾ ਪਾਰਟੀ ਨੇ ਸਾਡੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ: ਚੰਦੂਮਾਜਰਾ

ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਮੋੜ ਰੋਡ ਦੀਆਂ ਕਈ ਗਲੀਆਂ 'ਚ ਸੀਵਰੇਜ ਦਾ ਪਾਣੀ ਭਰਿਆ ਹੋਇਆ ਤੇ ਲੋਕ ਨਰਕ ਵਰਗੀ ਜ਼ਿੰਦਗੀ ਜੀਅ ਰਹੇ ਹਨ। ਮੋੜ ਰੋਡ ਦੀਆਂ ਗਲੀਆਂ, ਸੁਭਾਸ਼ ਬਸਤੀ ਅਤੇ ਕਈ ਮੁਹੱਲਿਆਂ 'ਚ ਪਾਣੀ ਭਰਿਆ ਹੋਇਆ ਹੈ।ਮੁਹੱਲਾ ਵਾਸੀ ਤਾਰਾ ਸਿੰਘ, ਸੁਖਦੇਵ  ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ, ਸੋਨੂੰ ਕਾਂਬਲੀ, ਬਿਸ਼ਨ ਕੁਮਾਰ ਆਦਿ ਨੇ ਕਿਹਾ ਕਿ ਉਹ ਇਸ ਪਾਣੀ ਦੀ ਨਿਕਾਸੀ ਲਈ ਜਿੱਥੇ ਕਈ ਵਾਰ ਵਿਭਾਗੀ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ। ਉੱਥੇ ਹੀ ਧਰਨੇ ਤਕ ਦੇ ਚੁੱਕੇ ਹਨ ਪਰ ਸਮੱਸਿਆ ਦਾ ਹਲ ਨਹੀਂ ਹੋਇਆ। ਕਰੀਬ ਤਿੰਨ ਮਹੀਨੇ ਬਾਅਦ ਐਕਸੀਅਨ ਅਜੇ ਮੌਕਾ ਦੇਖਣ ਹੀ ਪਹੁੰਚੇ ਹਨ ਅਤੇ ਹਲ ਦਾ ਅਜੇ ਤੱਕ ਪਤਾ ਨਹੀਂ। ਦੂਜੇ ਪਾਸੇ ਵਿਭਾਗ ਦੇ ਐਕਸੀਅਨ ਪੀ ਐਸ ਧੰਜੂ ਨੇ 10 ਦਿਨ 'ਚ ਸਮੱਸਿਆ ਦੇ ਹਲ ਦਾ ਭਰੋਸਾ ਦਿਵਾਇਆ।

PunjabKesari

ਇਹ ਵੀ ਪੜ੍ਹੋ: ਬਰਨਾਲਾ: ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ

PunjabKesari

  • Department of Sewerage
  • Axion
  • Water
  • Dharna
  • Shri Muktsar Sahibਸੀਵਰੇਜ ਵਿਭਾਗ
  • ਐਕਸੀਅਨ
  • ਪਾਣੀ
  • ਧਰਨਾ
  • ਸ੍ਰੀ ਮੁਕਤਸਰ ਸਾਹਿਬ

ਬੀਬੀ ਜਗੀਰ ਕੌਰ ਨੇ ਗਾਏ ਸੁਖਬੀਰ ਬਾਦਲ ਦੇ ਸੋਹਲੇ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)

NEXT STORY

Stories You May Like

  • don  t try to suppress the voice of congress  congress councilor
    ਕਾਰਵਾਈ ਦਾ ਡਰ ਦਿਖਾ ਦੇ ਕਾਂਗਰਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੋ : ਕਾਂਗਰਸੀ ਕੌਂਸਲਰ
  • youth committed suicide the day after his engagement
    ਮੰਗਣੀ ਦੇ ਅਗਲੇ ਹੀ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • vigilance team reaches dinanagar to inspect sewerage project
    ਵਿਜੀਲੈਂਸ ਟੀਮ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਜਾਂਚ ਲਈ ਦੀਨਾਨਗਰ ਪਹੁੰਚੀ
  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • punjab  bomb threat to blow up railway track  panic spreads
    ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
  • protest in mahal kalan
    24 ਘੰਟੇ ਬਿਜਲੀ ਸਪਲਾਈ ਦੀ ਮੰਗ ਲਈ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • major incident averted in tricity
      ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ...
    • murder of young gopi nijjar sukha kahlwan s right hand
      ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ...
    • tractor trolley  death of a young man
      ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ...
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big news about summer vacations in punjab schools
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +