Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:35:04 PM

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

PUNJAB News Punjabi(ਪੰਜਾਬ)

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

  • Updated: 17 Oct, 2020 08:54 PM
Chandigarh
depot holder  margin money  bharat bhushan ashu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ 'ਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੇ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ  ਤਬਦੀਲ ਕਰ ਦਿਤੇ ਹਨ। ਜੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ ਜਮ੍ਹਾ ਕਰ ਦਿੱਤੇ ਜਾਣਗੇ। ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।
ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਗਈ। ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ। ਉਨਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ ਜ਼ਿਲਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮਾ ਕਰਵਾਉਣ ਨੂੰ ਯਕੀਨੀ ਬਣਾਉਣ।

  • Depot Holder
  • Margin Money
  • Bharat Bhushan Ashu
  • ਡੀਪੂ ਹੋਲਡਰ
  • ਮਾਰਜਨ ਮਨੀ
  • ਭਾਰਤ ਭੂਸ਼ਨ ਆਸ਼ੂ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • two accused arrested with heroin and drug money
    ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਹੈਰੋਇਨ ਤੇ ਕਰੀਬ 32,000 ਰੁਪਏ ਡਰੱਗ ਮਨੀ ਸਣੇ ਕੀਤਾ ਗ੍ਰਿਫ਼ਤਾਰ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • americans leave iran immediately
    ਅਮਰੀਕੀ ਤੁਰੰਤ ਛੱਡ ਦੇਣ ਈਰਾਨ ! ਹਵਾਈ ਖੇਤਰ ਖੁੱਲ੍ਹਣ ਤੋਂ ਬਾਅਦ ਜਾਰੀ ਹੋਈ ਐਡਵਾਈਜ਼ਰੀ
  • shots fired at marble store after ransom of rs 1 crore was not paid
    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ
  • maruti is bringing a cheap suv to compete with tata punch
    Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ ਖਾਸ
  • won 81 km mountain race to pay tribute to late sister
    ਮਰਹੂਮ ਭੈਣ ਨੂੰ ਸ਼ਰਧਾਂਜਲੀ ਦੇਣ ਲਈ ਜਿੱਤੀ 81 ਕਿਲੋਮੀਟਰ ਪਹਾੜੀ ਦੌੜ!
  • imd weather alert heatwave relief storm rain north india
    ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ ਪੂਰੀ LIST
    • leader detained by punjab police
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ...
    • 2 accused of murdering neighbor sentenced to life imprisonment
      ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • wife  family member  incident in moga
      ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +