Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:09:02 PM

  • granthi smoked beedi in gurdwara sahib jalandhar  objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

  • protest outside school

    ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ...

  • alert in jalandhar force deployed and employees leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ : ਡਿਪੂ ਹੋਲਡਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ! ਸਾਹਮਣੇ ਆਈ ਹੈਰਾਨ ਕਰਨ ਵਾਲੀ ਰਿਪੋਰਟ

PUNJAB News Punjabi(ਪੰਜਾਬ)

ਪੰਜਾਬ : ਡਿਪੂ ਹੋਲਡਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ! ਸਾਹਮਣੇ ਆਈ ਹੈਰਾਨ ਕਰਨ ਵਾਲੀ ਰਿਪੋਰਟ

  • Edited By Gurminder Singh,
  • Updated: 11 Jun, 2025 10:45 AM
Ludhiana-Khanna
depot holder punjab ration card holder
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਗਰੀਬ ਪਰਿਵਾਰਾਂ ਤੋਂ ਆਟਾ ਚੱਕੀ ਮਾਲਕਾਂ ਵਲੋਂ 10 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਕਣਕ ਦੀ ਗੈਰ-ਕਾਨੂੰਨੀ ਵਸੂਲੀ ਦੇ ਮਾਮਲੇ ’ਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ, ਜਿਸ ’ਚ ਡਿਪੂ ਹੋਲਡਰਾਂ ਅਤੇ ਆਟਾ ਚੱਕੀ ਮਾਲਕਾਂ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੋਂ ਗੈਰ-ਕਾਨੂੰਨੀ ਵਸੂਲੀ ਕਰਨ ਲਈ ਚਲਾਏ ਜਾ ਰਹੇ ਨੈੱਟਵਰਕ ਦੀਆਂ ਪਰਤਾਂ ਖੁੱਲ੍ਹ ਰਹੀਆਂ ਹਨ। ਇਸ ਘਟਨਾਚੱਕਰ ਦਾ ਸਭ ਤੋਂ ਦਿਲਚਸਪ ਪਹਿਲੂ ਇਹ ਹੈ ਕਿ ਕੁਝ ਡਿਪੂ ਹੋਲਡਰ ਅਤੇ ਆਟਾ ਚੱਕੀ ਮਾਲਕ ਇਕ-ਦੂਜੇ ਦੇ ਭੇਤ ਖੋਲ੍ਹ ਰਹੇ ਹਨ ਕਿ ਕਿਵੇਂ ਕੇਂਦਰ ਸਰਕਾਰ ਦੀ ਯੋਜਨਾ ਨਾਲ ਜੁੜੇ ਲੱਖਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦਾ ਲੰਬੇ ਸਮੇਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਰਾਸ਼ਨ ਕਾਰਡਧਾਰਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਦੇ 10 ਰੁਪਏ ਪ੍ਰਤੀ ਕਿਲੋ ਗੈਰ-ਕਾਨੂੰਨੀ ਢੰਗ ਨਾਲ ਵਸੂਲ ਕਰ ਕੇ, ਡਿਪੂ ਹੋਲਡਰ ਅਤੇ ਆਟਾ ਚੱਕੀ ਮਾਲਕ ਆਪਸ ’ਚ ਪੈਸੇ ਵੰਡਣ ਦੀ ਗੰਦੀ ਖੇਡ ਖੇਡ ਰਹੇ ਹਨ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ

ਭਰੋਸੇਯੋਗ ਸੂਤਰਾਂ ਵਲੋਂ ਕੀਤੇ ਗਏ ਕਥਿਤ ਖੁਲਾਸਿਆਂ ਅਨੁਸਾਰ ਕੁਝ ਡਿਪੂ ਹੋਲਡਰ ਅਤੇ ਆਟਾ ਚੱਕੀ ਮਾਲਕ, ਜਿਸ ’ਚ ਖੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਸ਼ਾਮਲ ਹਨ, ਗੈਰ-ਕਾਨੂੰਨੀ ਵਸੂਲੀ ਦੇ ਇਸ ਵੱਡੇ ਨੈੱਟਵਰਕ ਦਾ ਹਿੱਸਾ ਹਨ। ਇਹ ਗੰਦੀ ਖੇਡ ਉਸ ਸਮੇਂ ਸ਼ੁਰੂ ਹੁੰਦੀ ਹੈ, ਜਦੋਂ ਸਰਕਾਰੀ ਕਣਕ ਰਾਸ਼ਨ ਡਿਪੂ ਤੱਕ ਪਹੁੰਚਦੀ ਹੈ, ਜਿਸ ਵਿਚ ਰਾਸ਼ਨ ਡਿਪੂਆਂ ’ਤੇ ਲਾਭਪਾਤਰੀ ਪਰਿਵਾਰਾਂ ’ਚ ਕਣਕ ਵੰਡਣ ਸਮੇਂ ਡਿਪੂ ਹੋਲਡਰ ਖੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਨਾਲ ਮਿਲੀਭੁਗਤ ਕਰਕੇ ਪਹਿਲਾਂ ਲਾਭਪਾਤਰੀ ਪਰਿਵਾਰਾਂ ਲਈ ਆਈ ਕਣਕ ’ਤੇ ਭਾਰੀ ਕੁੰਡੀ ਲਗਾਉਣ ਦੀ ਗੰਦੀ ਖੇਡ ਖੇਡਦੇ ਹਨ ਅਤੇ ਫਿਰ ਉਨ੍ਹਾਂ ’ਤੇ ਦਬਾਅ ਪਾਉਂਦੇ ਹਨ ਕਿ ਉਹ ਫਲਾਨੀ ਚੱਕੀ ’ਤੇ ਹੀ ਕਣਕ ਪਿਸਵਾਉਣ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਕਣਕ ਦੀ ਕਾਲਾਬਾਜ਼ਾਰੀ, ਮੁਨਾਫ਼ਾਖੋਰੀ ਅਤੇ ਕਮਿਸ਼ਨ ਦੀ ਗੈਰ-ਕਾਨੂੰਨੀ ਵਸੂਲੀ, ਸਭ ਕੁਝ ਹੋ ਰਿਹਾ ਹੈ ਅਤੇ ਉਹ ਵੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਜ਼ਿਆਦਾਤਰ ਕਰਮਚਾਰੀਆਂ ਦੀ ਸਰਪ੍ਰਸਤੀ ਹੇਠ ਅਤੇ ਹਰ ਕੋਈ ਆਪਣੀਆਂ ਜੇਬਾਂ ਭਰ ਰਿਹਾ ਹੈ। ਹੁਣ ਜੋ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ, ਉਹ ਇਹ ਹੈ ਕਿ ਉਕਤ ਡਿਪੂ ਹੋਲਡਰਾਂ ਨੇ ਆਪਸ ’ਚ ਮਨੋਪਲੀ ਬਣਾ ਕੇ ਆਪਣੀਆਂ ਆਟਾ ਚੱਕੀਆਂ ਸਥਾਪਿਤ ਕਰ ਲਈਆਂ ਹਨ ਤਾਂ ਜੋ ਰਾਸ਼ਨ ਕਾਰਡਧਾਰਕਾਂ ਦਾ ਕਣਕ ਵੰਡਣ ਤੋਂ ਲੈ ਕੇ ਕਣਕ ਪਿਸਵਾਉਣ ਤੱਕ ਸ਼ੋਸ਼ਣ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਉਕਤ ਡਿਪੂ ਮਾਲਕ ਇਸ ਯੋਜਨਾ ਨਾਲ ਜੁੜੇ ਲੱਖਾਂ ਪਰਿਵਾਰਾਂ ’ਤੇ ਦਬਾਅ ਪਾ ਰਹੇ ਹਨ ਕਿ ਉਹ ਖਾਲੀ ਥੈਲੇ ਦੇਣ ਦੀ ਬਜਾਏ ਆਪਣੀਆਂ ਮਿੱਲਾਂ ਤੋਂ ਸਿੱਧੇ ਆਟੇ ਦੀਆਂ ਥੈਲੀਆਂ ਲੈਣ। ਉਨ੍ਹਾਂ ਨੂੰ ਕਣਕ ਦਾ ਲਾਭ ਦੇਣ ਲਈ, ਖੁਰਾਕ ਅਤੇ ਸਪਲਾਈ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਇਸ ’ਚ ਸ਼ਾਮਲ ਦੱਸਿਆ ਜਾ ਰਿਹਾ ਹੈ, ਜੋ ਕਿ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਲਾੜੀ ਦਾ ਘਰ, ਫਿਰ ਜੋ ਹੋਇਆ...

ਲੁਧਿਆਣਾ ’ਚ ਕਣਕ ਦੀ ਪਿਸਾਈ ਦੀ ਦਰ 8 ਰੁਪਏ ਹੋਈ ਤੈਅ : ਅਧਿਕਾਰੀ

‘ਜਗ ਬਾਣੀ’ ਵਲੋਂ ਗਰੀਬ ਪਰਿਵਾਰਾਂ ਦੀ ਲੁੱਟ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਣ ਤੋਂ ਬਾਅਦ, ਪੂਰੇ ਲੁਧਿਆਣਾ ਜ਼ਿਲੇ ’ਚ ਕਣਕ ਦੀ ਪਿਸਾਈ ਦੀ ਦਰ ਹੁਣ 10 ਰੁਪਏ ਦੀ ਬਜਾਏ 8 ਰੁਪਏ ਪ੍ਰਤੀ ਕਿਲੋ ਤੈਅ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਖੁਰਾਕ ਅਤੇ ਸਪਲਾਈ ਵਿਭਾਗ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਕਿਹਾ ਕਿ ਆਟਾ ਚੱਕੀ ਧਾਰਕ ਐਸੋਸੀਏਸ਼ਨ ਨੇ ਵਿਭਾਗ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਣਕ ਪੀਸਣ ਲਈ 8 ਰੁਪਏ ਪ੍ਰਤੀ ਕਿਲੋ ਵਸੂਲਣਗੇ।

ਇਹ ਵੀ ਪੜ੍ਹੋ : ਸਕੂਲਾਂ 'ਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਹੋਇਆ ਸ਼ਡਿਊਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Depot Holder
  • Punjab
  • Ration Card Holder
  • ਡਿਪੂ ਹੋਲਡਰ
  • ਪੰਜਾਬ
  • ਰਾਸ਼ਨਕਾਰਡ ਧਾਰਕ

ਇਗਨੂ ਦੀਆਂ ਪ੍ਰੀਖਿਆਵਾਂ 12 ਜੂਨ ਤੋਂ ਸ਼ੁਰੂ, ਵਿਦਿਆਰਥੀਆਂ ਨੂੰ ਜਾਰੀ ਹੋਈਆਂ ਹਦਾਇਤਾਂ

NEXT STORY

Stories You May Like

  • gold may fall by 37   shocking report on gold prices has come out
    37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
  • sir  ludhiana voter  verification process
    ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • punjab police officer transfers police transfers
    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
  • granthi smoked beedi in gurdwara sahib jalandhar  objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +