Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:39:22 AM

  • america s big step project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

  • Edited By Shivani Attri,
  • Updated: 12 Oct, 2024 05:39 PM
Hoshiarpur
deputy commissioner komal mittal reviewed the purchase of paddy
  • Share
    • Facebook
    • Tumblr
    • Linkedin
    • Twitter
  • Comment

ਟਾਂਡਾ/ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ)- ਅੱਜ ਜ਼ਿਲ੍ਹੇ ਦੇ ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮਜ਼ ਸਮੇਤ ਹੋਰ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ ਵਿੱਚ ਦਾਣਾ ਮੰਡੀ ਟਾਂਡਾ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਜਲਦ ਹੀ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚਾਲੂ ਕਰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਰੇ ਲਾਜ਼ਮੀ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਉਪਲਬਧਤਾ ਪਹਿਲਾਂ ਹੀ ਯਕੀਨੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਕ ਪੱਧਰ ’ਤੇ ਸ਼ੈੱਲਰਾਂ ਅਤੇ ਮਿਲਰਾਂ ਨਾਲ ਸਕਾਰਾਤਮਕ ਗੱਲਬਾਤ ਚੱਲ ਰਹੀ ਹੈ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ, ਇਸ ਲਈ ਕਿਸਾਨ ਬੇਫ਼ਿਕਰ ਹੋ ਕੇ ਆਪਣਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ। ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 38,413 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 34,521 ਮੀਟ੍ਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਲਿਆਂਦੇ ਗਏ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਤੈਅ ਸਮੇਂ ਖ਼ਰੀਦ ਅਤੇ ਭੁਗਤਾਨ ਯਕੀਨੀ ਬਣਾਇਆ ਜਾਵੇਗਾ। 

PunjabKesari

ਇਹ ਵੀ ਪੜ੍ਹੋ- ਹਿੰਦੂ ਆਗੂ ਵਿਕਾਸ ਬੱਗਾ ਕਤਲਕਾਂਡ 'ਚ ਵੱਡੀ ਅਪਡੇਟ,  NIA ਵੱਲੋਂ ਚਾਰਜਸ਼ੀਟ ਦਾਖ਼ਲ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲਿਫ਼ਟਿੰਗ ਅਤੇ ਭੁਗਤਾਨ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲਣਾ ਚਾਹੀਦਾ ਹੈ ਅਤੇ ਇਸ ਕਾਰਜ ਵਿੱਚ ਕੋਈ ਕੋਤਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਪ੍ਰਚੁਰਤਾ ਉਪਲਬਧ ਹੈ, ਜਿਸ ਨਾਲ ਮੌਸਮ ਦੌਰਾਨ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਨਹੀਂ ਆਵੇਗੀ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਿਸਾਨਾਂ ਲਈ ਵਧੀਆ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਝੋਨੇ ਦੀ ਖ਼ਰੀਦ ਸਮੇਂ ਸਿਰ ਕਰਨ ਲਈ ਮਜ਼ਬੂਤ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Deputy Commissioner Komal Mittal
  • purchase of paddy
  • ਹੁਸ਼ਿਆਰਪੁਰ ਡਿਪਟੀ ਕਮਿਸ਼ਨਰ
  • ਝੋਨੇ ਦੀ ਖ਼ਰੀਦ
  • ਜਾਇਜ਼ਾ

ਪੰਚਾਇਤੀ ਚੋਣਾਂ ਦੌਰਾਨ ਆਬਕਾਰੀ ਤੇ ਪੁਲਸ ਵਿਭਾਗ ਦੀ ਵੱਡੀ ਕਾਰਵਾਈ

NEXT STORY

Stories You May Like

  • wheat procurement in ferozerpur
    ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ : ਡਿਪਟੀ ਕਮਿਸ਼ਨਰ
  • mp aujla reviews grain markets
    ਸੰਸਦ ਮੈਂਬਰ ਔਜਲਾ ਨੇ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
  • dc ashika jain in action mode
    ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
  • wheat arrival in the district exceeds 714015 metric tons
    ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
  • there will be a   blackout   in ferozepur tomorrow
    ਫਿਰੋਜ਼ਪੁਰ 'ਚ ਭਲਕੇ ਹੋਵੇਗਾ 'ਬਲੈਕਆਊਟ', ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • paddy planting  farmers of punjab
    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
  • big decline in private wheat procurement in punjab
    ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +