Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    5:14:22 PM

  • parents   only son dies due to drowning in ravi river

    ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ...

  • iran on strait of hormuz

    ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ...

  • give 1 billion and most beautiful bride

    ਦੇਵੋ 1 ਅਰਬ ਡਾਲਰ ਅਤੇ ਸਭ ਤੋਂ ਖੂਬਸੂਰਤ ਲਾੜੀ! ਇਸ...

  • learn punjabi numbers song for kids pinkoo tv video

    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਿਮਨੀ ਚੋਣ: ਕਪੂਰਥਲਾ ਦੇ ਡਿਪਟੀ ਕਮਸ਼ਿਨਰ ਵਿਸ਼ੇਸ਼ ਸਾਰੰਗਲ ਨੇ ਜਲੰਧਰ 'ਚ ਪਾਈ ਵੋਟ

PUNJAB News Punjabi(ਪੰਜਾਬ)

ਜ਼ਿਮਨੀ ਚੋਣ: ਕਪੂਰਥਲਾ ਦੇ ਡਿਪਟੀ ਕਮਸ਼ਿਨਰ ਵਿਸ਼ੇਸ਼ ਸਾਰੰਗਲ ਨੇ ਜਲੰਧਰ 'ਚ ਪਾਈ ਵੋਟ

  • Edited By Shivani Attri,
  • Updated: 10 May, 2023 01:13 PM
Jalandhar
deputy commissioner of kapurthala vishesh sarangal cast his vote in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਜਲੰਧਰ ਲੋਕ ਸਭਾ ਹਲਕੇ ਦੇ ਵੋਟਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਹਿਰ ਵਿੱਚ ਆਪਣੀ ਵੋਟ ਪਾਈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਬਨ ਅਸਟੇਟ ਫੇਜ਼-2 ਦੇ ਪੋਲਿੰਗ ਬੂਥ ਵਿਖੇ ਆਪਣੀ ਵੋਟ ਪਾਈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਪੁਰਖਿਆਂ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਵਿਸ਼ੇਸ਼ ਸਾਰੰਗਲ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਪਾ ਕੇ ਲੋਕਤੰਤਰ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ​ਕਰਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ: ਵੋਟਿੰਗ ਕੇਂਦਰਾਂ 'ਤੇ ਲੋਕਾਂ ਦਾ ਉਤਸ਼ਾਹ ਦਿਸਿਆ ਘੱਟ, ਸੁੰਨੇ ਨਜ਼ਰ ਆਏ ਬੂਥ

ਜ਼ਿਕਰਯੋਗ ਹੈ ਕਿ ਅੱਜ ਸਵੇਰੇ 8 ਵਜੇ ਤੋਂ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ। ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ 'ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।

PunjabKesari

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ 8 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ Live Update: 19 ਉਮੀਦਵਾਰ ਚੋਣ ਮੈਦਾਨ 'ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

  • vishesh sarangal ias
  • vote
  • Jalandhar
  • ਕਪੂਰਥਲਾ
  • ਡਿਪਟੀ ਕਮਸ਼ਿਨਰ
  • ਵਿਸ਼ੇਸ਼ ਸਾਰੰਗਲ

'AAP ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ', ਸ਼ੀਤਲ ਅੰਗੁਰਾਲ ਦੀ ਪਤਨੀ ਨੂੰ ਜਿੱਤ ਦੀ ਪੂਰੀ ਉਮੀਦ (ਵੀਡੀਓ)

NEXT STORY

Stories You May Like

  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ ਵੱਡੀਆਂ ਗੱਲਾਂ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • district fazilka  deputy commissioner
    ਜ਼ਿਲ੍ਹਾ ਫਾਜ਼ਿਲਕਾ 'ਚ ਡਿਪਟੀ ਕਮਿਸ਼ਨਰ ਵੱਲੋਂ ਗਿਰਦਾਵਰੀ ਦੇ ਹੁਕਮ ਜਾਰੀ
  • mohanlal votes in kerala elections  urges citizens to participate
    ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ
  • raghav chadha
    'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ ਦੇ ਭੰਨੇ ਸ਼ੀਸ਼ੇ
  • highcourt imposes rs 25 000 fine on mohali deputy mayor
    ਮੋਹਾਲੀ ਦੇ ਡਿਪਟੀ ਮੇਅਰ ’ਤੇ ਹਾਈਕੋਰਟ ਨੇ ਲਾਇਆ 25 ਹਜ਼ਾਰ ਰੁਪਏ ਜੁਰਮਾਨਾ
  • major crackdown illicit liquor in kapurthala 2 500 liters of alcohol destroyed
    ਕਪੂਰਥਲਾ 'ਚ ਨਾਜਾਇਜ਼ ਸ਼ਰਾਬ ਵਿਰੁੱਧ ਵੱਡੀ ਕਾਰਵਾਈ, 2,500 ਲੀਟਰ ਲਾਹਣ ਕੀਤੀ ਨਸ਼ਟ
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shocking incident in ludhiana
      ਸੱਸ ਤੇ ਨਨਾਣ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਫਾਹਾ ਲਾ ਕੇ ਖੁਦਕੁਸ਼ੀ ਦੀ ਕੀਤੀ...
    • strike in punjab
      ਪੰਜਾਬ ਵਿਚ ਕਣਕ ਦੀ ਖਰੀਦ ਠੱਪ! ਖਰੀਦ ਏਜੰਸੀਆਂ ਦੇ ਫੀਲਡ ਸਟਾਫ ਵੱਲੋਂ ਹੜਤਾਲ ਦਾ...
    • district consumer commission slaps rs 81 lakhs on improvement trust
      ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
    • bird hit and illegal constructions to be banned at amritsar airport
      ਅੰਮ੍ਰਿਤਸਰ ਏਅਰਪੋਰਟ ’ਤੇ ‘ਬਰਡ-ਹਿੱਟ’ ਅਤੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਲੱਗੇਗੀ...
    • hills visible from gurdaspur
      ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...
    • latest on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
    • ludhiana shocking incident
      ਪਤਨੀ ਅਤੇ ਸਹੁਰਿਆਂ ਤੋਂ ਦੁਖੀ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • a network of fake travel agents has spread across the state
      ਪੂਰੇ ਸੂਬੇ ’ਚ ਫੈਲਿਆ ਫਰਜੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ, ਫਿਰ ਵੀ ਨੌਜਵਾਨਾਂ ’ਚ...
    • deadbody of young man found in suspicious circumstances
      Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +